ਅੰਮ੍ਰਿਤਸਰ— ਨਗਰ-ਨਿਗਮ ਚੋਣਾਂ ਨੂੰ ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਚੱਲ ਰਹੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ 'ਚ ਬਦਲਾਅ ਕੀਤਾ ਹੈ। ਯੂਨੀਵਰਸਿਟੀ ਨੇ 8,9,16 ਦਸੰਬਰ ਨੂੰ ਹੋਣ ਵਾਲੀਆਂ ਸਾਰੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ 8,9 ਅਤੇ 16 ਨੂੰ ਰਿਹਰਸਲ ਦੇ ਚਲਦਿਆਂ ਯੂਨੀਵਰਸਿਟੀ ਨੇ ਉਕਤ ਪ੍ਰੀਖਿਆਵਾਂ ਨੂੰ ਮੁਅੱਤਲ ਕੀਤਾ ਹੈ। ਯੂਨੀਵਰਸਿਟੀ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਨਵੀਂਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ
ਹਰੀਕੇ ਪੱਤਣ : ਅਕਾਲੀ ਵਰਕਰਾਂ ਖਿਲਾਫ ਧਰਨੇ ’ਤੇ ਬੈਠੇ ਸੁਖਬੀਰ ਬਾਦਲ
NEXT STORY