Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:20:14 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

PUNJAB News Punjabi(ਪੰਜਾਬ)

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

  • Updated: 29 Oct, 2023 12:16 AM
Amritsar
guru ramdas ji prakash purab akal takht sahib nagar kirtan
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ ਸਿੰਘ ਬਨੂੜ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ : ਮਾਂ 'ਤੇ ਤਸ਼ੱਦਦ ਢਾਹੁਣ ਵਾਲੇ ਜੱਲਾਦ ਵਕੀਲ ਪੁੱਤ ਦਾ ਮਿਲਿਆ 1 ਦਿਨ ਦਾ ਪੁਲਸ ਰਿਮਾਂਡ

PunjabKesari

ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਜਾਇਆ ਗਿਆ, ਜਿਥੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਨੇ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ। ਇਸ ਮੌਕੇ ਹੈਲੀਕਾਪਟਰ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨਗਰ ਕੀਰਤਨ ’ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ।

ਇਹ ਵੀ ਪੜ੍ਹੋ : ਮਾਂ ਦੀ ਕੁੱਟਮਾਰ ਕਰਨ ਵਾਲੇ ਵਕੀਲ ਪੁੱਤ, ਨੂੰਹ ਤੇ ਪੋਤੇ ਖ਼ਿਲਾਫ਼ ਪੰਜਾਬ ਸਰਕਾਰ ਨੇ ਦਿੱਤੇ ਸਖਤ ਕਾਰਵਾਈ ਦੇ ਹੁਕਮ

PunjabKesari

ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਉੱਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਗੁਰੂ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਮੌਕੇ ਸਭ ਦਾ ਪਰਮ ਧਰਮ ਕਰਤੱਵ ਹੈ।

ਇਹ ਵੀ ਪੜ੍ਹੋ : ਡੱਬ 'ਚ ਪਿਸਟਲ ਪਾਈ ਘੁੰਮ ਰਿਹਾ ਸੀ ਖ਼ਤਰਨਾਕ ਗੈਂਗਸਟਰ, ਲਾਰੈਂਸ ਬਿਸ਼ਨੋਈ ਦਾ ਗੁਰਗਾ ਆ ਗਿਆ ਪੁਲਸ ਅੜਿੱਕੇ

PunjabKesari

ਨਗਰ ਕੀਰਤਨ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲੇ, ਡੀਸੀਪੀ ਪਰਮਿੰਦਰ ਸਿੰਘ ਭੰਡਾਲ, ਫੈਡਰੇਸ਼ਨ ਦੇ ਪ੍ਰਧਾਨ ਕੰਵਰਚੜ੍ਹਤ ਸਿੰਘ, ਅਮਰਬੀਰ ਸਿੰਘ ਢੋਟ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਗੁਰਦਿਆਲ ਸਿੰਘ, ਕੁਲਦੀਪ ਸਿੰਘ ਰੋਡੇ, ਗੁਰਚਰਨ ਸਿੰਘ ਕੋਹਾਲਾ, ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਪਰਮਜੀਤ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਬਘੇਲ ਸਿੰਘ, ਜਗਤਾਰ ਸਿੰਘ, ਨਰਿੰਦਰ ਸਿੰਘ, ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ ਆਦਿ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Amritsar
  • SGPC
  • Sri Guru Ramdas Ji
  • Prakash Purab
  • Akal Takht
  • Nagar Kirtan
  • ਅੰਮ੍ਰਿਤਸਰ
  • ਐੱਸਜੀਪੀਸੀ
  • ਸ੍ਰੀ ਗੁਰੂ ਰਾਮਦਾਸ ਜੀ
  • ਪ੍ਰਕਾਸ਼ ਪੁਰਬ
  • ਅਕਾਲ ਤਖ਼ਤ
  • ਨਗਰ ਕੀਰਤਨ

ਜੰਮੂ-ਕਸ਼ਮੀਰ ਦੀ ਪੁਲਸ ਨੇ ਫਿਰ ਦਿੱਤੀ ਲੁਧਿਆਣਾ ’ਚ ਦਸਤਕ, ਜਾਣੋ ਕੀ ਹੈ ਪੂਰਾ ਮਾਮਲਾ

NEXT STORY

Stories You May Like

  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • sri guru granth sahib ji will be held at passiano on the 11th
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਾਸਿਆਨੋ ਵਿਖੇ 11 ਨੂੰ
  • shiromani akali dal  revivalist  leaders paid obeisance at sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਆਗੂ
  • drone show prakash purab of sri guru ravidas ji rupnagar tomorrow
    ਰੂਪਨਗਰ ਵਿਖੇ ਭਲਕੇ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • decision by sri akal takht sahib in view of the   punjab bandh
    'ਪੰਜਾਬ ਬੰਦ' ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ, ‘ਆਪ’ ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ
  • nagar kirtan
    ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜੇ ਵਿਸ਼ਾਲ ਨਗਰ ਕੀਰਤਨ
  • punjab pargat singh takht sri kesgarh sahib
    ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ...
    • ludhiana cp office
      ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ 2 ਮੁਲਜ਼ਮ ਹੱਥਕੜੀ ਸਮੇਤ ਫ਼ਰਾਰ
    • parvinder jhota ashwani kumar medical
      ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
    • sho suspended in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • police and drug inspector raid medical store  1 lakh pills recovered
      ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
    • satnam singh dies after being struck by lightning
      ਗੁਰਦਾਸਪੁਰ: ਆਸਮਾਨੀ ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਦੀ ਮੌਤ, ਦੋ ਧੀਆਂ ਦੇ...
    • storm wreaks havoc in punjab
      ਪੰਜਾਬ 'ਚ ਤੂਫਾਨ ਨੇ ਮਚਾਈ ਤਬਾਹੀ, ਨਵੀਂ ਫੈਕਟਰੀ ਹੋਈ ਤਬਾਹ, ਕਿਸਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +