Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    2:53:34 PM

  • double money

    ਇਹ ਹੈ ਅਸਲੀ 'ਏਕ ਕਾ ਡਬਲ' ! ਜਦੋਂ ATM ਮਸ਼ੀਨ ਨੇ...

  • spiritual beauty of sri darbar sahib

    ਅੰਮ੍ਰਿਤਸਰ 'ਚ ਮੀਂਹ ਨਾਲ ਆਈ ਰਾਹਤ, ਸ੍ਰੀ ਦਰਬਾਰ...

  • the girl who was sent to canada after spending rs 27 lakhs cheated

    Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ...

  • iran israel war

    ਅਮਰੀਕਾ ਤੋਂ ਬਾਅਦ ਹੁਣ ਇਹ ਦੇਸ਼ ਵੀ ਈਰਾਨ-ਇਜ਼ਰਾਈਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • CBSE ਦੇ ਫੈਸਲੇ 'ਤੇ ਭੱਖੀ ਸਿਆਸਤ, ਪੰਜਾਬੀ ਮਾਂ ਬੋਲੀ ’ਤੇ ਗੁਰੂ ਰੰਧਾਵਾ ਨੇ ਆਖੀ ਵੱਡੀ ਗੱਲ

PUNJAB News Punjabi(ਪੰਜਾਬ)

CBSE ਦੇ ਫੈਸਲੇ 'ਤੇ ਭੱਖੀ ਸਿਆਸਤ, ਪੰਜਾਬੀ ਮਾਂ ਬੋਲੀ ’ਤੇ ਗੁਰੂ ਰੰਧਾਵਾ ਨੇ ਆਖੀ ਵੱਡੀ ਗੱਲ

  • Edited By Sunita,
  • Updated: 27 Feb, 2025 01:24 PM
Punjab
guru randhawa made a big statement on punjabi mother tongue
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਪੰਜਾਬ ਵਿੱਚ ਇਸ ਸਮੇਂ ਸੀ. ਬੀ. ਐੱਸ. ਈ. ਦੇ ਹੁਕਮਾਂ ਤੋਂ ਬਾਅਦ ਪੰਜਾਬੀ ਨੂੰ ਲੈ ਕੇ ਸਿਆਸਤ ਭੱਖੀ ਪਈ ਹੈ। ਉਥੇ ਹੀ ਇਸ 'ਤੇ ਕਈ ਕਲਾਕਾਰਾਂ ਵੱਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ। ਇਸ ਮੁੱਦੇ 'ਤੇ ਪੰਜਾਬੀ ਗਾਇਕ ਤੇ ਅਦਾਕਾਰ ਗੁਰੂ ਰੰਧਾਵਾ ਵੀ ਆਪਣੇ ਵਿਚਾਰ ਸਾਂਝੇ ਕੀਤੇ ਹਨ। ਗੁਰੂ ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੰਜਾਬੀ ਭਾਸ਼ਾ ਬਾਰੇ ਇੱਕ ਵੱਡਾ ਬਿਆਨ ਪੋਸਟ ਕੀਤਾ ਹੈ। ਗੁਰੂ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਪੜ੍ਹ ਰਹੇ ਹਰ ਵਿਦਿਆਰਥੀ ਲਈ ਪੰਜਾਬੀ ਭਾਸ਼ਾ ਲਾਜ਼ਮੀ ਹੋਣੀ ਚਾਹੀਦੀ ਹੈ, ਭਾਵੇਂ ਉਹ ਕਿਸੇ ਵੀ ਬੋਰਡ ਵਿੱਚ ਪੜ੍ਹਦਾ ਹੋਵੇ। ਗੁਰੂ ਰੰਧਾਵਾ ਨੇ ਆਪਣੀ ਮਾਂ-ਬੋਲੀ 'ਤੇ ਮਾਣ ਪ੍ਰਗਟ ਕਰਦੇ ਹੋਏ, ਕਿਹਾ, "ਇਹ ਸਾਡਾ ਮਾਣ ਅਤੇ ਪਛਾਣ ਹੈ। ਅਸੀਂ ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਕਰਦੇ ਹਾਂ ਪਰ ਪੰਜਾਬੀ ਸਾਡੀ ਸੰਸਕ੍ਰਿਤੀ ਅਤੇ ਜੜ੍ਹਾਂ ਹਨ। ਮੇਰਾ ਪੂਰਾ ਵਜੂਦ ਮੇਰੀ ਭਾਸ਼ਾ ਅਤੇ ਪੰਜਾਬੀ ਗੀਤਾਂ ਕਰਕੇ ਹੈ।" ਉਨ੍ਹਾਂ ਨੇ ਆਪਣੇ ਆਪ ਨੂੰ "ਹਮੇਸ਼ਾ ਇੱਕ ਮਾਣਮੱਤਾ ਪੇਂਡੂ, ਮਾਣਮੱਤਾ ਪੰਜਾਬੀ ਅਤੇ ਮਾਣਮੱਤਾ ਭਾਰਤੀ" ਦੱਸਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ-  ਧੀ ਤੋਂ ਛੋਟੀ ਉਮਰ ਦੀ ਅਦਾਕਾਰਾ ਨਾਲ ਗੋਵਿੰਦਾ ਦਾ ਅਫੇਅਰ!

ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਆਗੂਆਂ 'ਤੇ ਭਰਮ ਫੈਲਾਉਣ ਦਾ ਦੋਸ਼ ਲਗਾਇਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸੀ. ਬੀ. ਐੱਸ. ਈ. ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਵਿਸ਼ਿਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਵੈੱਬਸਾਈਟ 'ਤੇ ਦਿੱਤੀ ਗਈ ਸੂਚੀ ਸਿਰਫ ਸੰਕੇਤਕ ਹੈ। ਪੰਜਾਬੀ ਭਾਸ਼ਾ ਦੀ ਪ੍ਰੀਖਿਆ ਸ਼ਾਮਲ ਕੀਤੀ ਜਾਵੇਗੀ ਅਤੇ ਸਾਰੇ ਮੌਜੂਦਾ ਵਿਸ਼ੇ ਦੋ-ਬੋਰਡ ਪ੍ਰੀਖਿਆ ਪ੍ਰਣਾਲੀ ਵਿੱਚ ਜਾਰੀ ਰਹਿਣਗੇ।

PunjabKesari

ਜਾਣੋ ਕੀ ਹੈ ਪੂਰਾ ਮਾਮਲਾ ?
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ ਜਮਾਤ ਲਈ ਇੱਕ ਨਵਾਂ ਪੈਟਰਨ ਤਿਆਰ ਕੀਤਾ ਹੈ। ਇਸ ਵਿੱਚ ਪੰਜਾਬੀ ਵਿਸ਼ੇ ਦੇ ਮੁੱਦੇ 'ਤੇ ਸਿਆਸਤ ਗਰਮਾ ਗਈ ਹੈ। 'ਆਪ' ਨੇ ਕੇਂਦਰ ਸਰਕਾਰ 'ਤੇ ਪੰਜਾਬੀ ਹਟਾਉਣ ਦਾ ਦੋਸ਼ ਲਗਾਇਆ।

ਇਹ ਵੀ ਪੜ੍ਹੋ- ਹਿਨਾ ਖ਼ਾਨ ਦੇ ਕੈਂਸਰ ਨੂੰ ਲੈ ਕੇ ਵੱਡਾ ਖੁਲਾਸਾ, ਅਦਾਕਾਰ ਨੇ ਦੱਸਿਆ- ਅੰਦਰੋਂ ਬੁਰੀ ਤਰ੍ਹਾਂ ਟੁੱਟ ਚੁੱਕੀ...

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਅਤੇ CBSE ਨੇ ਪ੍ਰੀਖਿਆ ਪੈਟਰਨ ਤੋਂ ਪੰਜਾਬੀ ਨੂੰ ਜਾਣਬੁੱਝ ਕੇ ਹਟਾਇਆ ਹੈ। ਇਹ ਪੰਜਾਬ ਲਈ ਇੱਕ ਝਟਕਾ ਹੈ। ਉਹ ਇਸ ਮਾਮਲੇ ਵਿੱਚ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਰਹੇ ਹਨ। ਲੋੜ ਪੈਣ ਤੇ ਦਿੱਲੀ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਵੀ ਕਰਨਗੇ। ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀ CBSE ਦੇ ਨਵੇਂ ਪੈਟਰਨ ਵਿੱਚੋਂ ਪੰਜਾਬੀ ਨੂੰ ਹਟਾਉਣ ਨੂੰ ਗਲਤ ਦੱਸਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸਦਾ ਵਿਰੋਧ ਕਰੇਗਾ। CBSE ਸਕੂਲਾਂ ਵਿੱਚ ਵੀ ਪੰਜਾਬੀ ਵਿਸ਼ਾ ਤੁਰੰਤ ਬਹਾਲ ਕੀਤਾ ਜਾਣਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Punjabi Singer
  • Guru Randhawa
  • Politics
  • CBSE Decision
  • CBSE
  • Big Statement
  • Punjabi Mother Tongue

ਬੈਂਕ ਦੇ ਮੈਨੇਜਰ ਨਾਲ ਹੋ ਗਈ ਲੁੱਟ, ਤਿੰਨ ਨੌਜਵਾਨ ਮੋਬਾਈਲ ਤੇ ਪਰਸ ਖੋਹ ਕੇ ਫ਼ਰਾਰ

NEXT STORY

Stories You May Like

  • divorce and alimony amount
    ਸਲਮਾਨ ਖਾਨ ਨੇ ਤਲਾਕ ਤੇ ਐਲੀਮਨੀ ਅਮਾਊਂਟ 'ਤੇ ਆਖੀ ਇਹ ਗੱਲ, ਵੀਡੀਓ ਵਾਇਰਲ
  • divorce and alimony amount
    ਸਲਮਾਨ ਖਾਨ ਨੇ ਤਲਾਕ ਤੇ ਐਲੀਮਨੀ ਅਮਾਊਂਟ 'ਤੇ ਆਖੀ ਇਹ ਗੱਲ, ਵੀਡੀਓ ਵਾਇਰਲ
  • sikander singh maluka returns to akali dal
    ਸਿਕੰਦਰ ਸਿੰਘ ਮਲੂਕਾ ਦੀ ਅਕਾਲੀ ਦਲ 'ਚ ਵਾਪਸੀ, ਸੁਖਬੀਰ ਬਾਦਲ ਨੇ ਆਖੀ ਵੱਡੀ ਗੱਲ (ਵੀਡੀਓ)
  • mamata banerjee kedarnath helicopter crash
    ਕੇਦਾਰਨਾਥ ਹੈਲੀਕਾਪਟਰ ਹਾਦਸੇ 'ਤੇ ਮਮਤਾ ਬੈਨਰਜੀ ਨੇ ਪ੍ਰਗਟਾਇਆ ਦੁੱਖ, ਆਖੀ ਇਹ ਗੱਲ
  • iran request to india
    ਈਰਾਨ ਦੀ ਗੁਹਾਰ : 'ਈਜ਼ਰਾਈਲ 'ਤੇ ਦਬਾਅ ਬਣਾਏ ਭਾਰਤ...', ਪਾਕਿਸਤਾਨ ਲਈ ਆਖੀ ਇਹ ਗੱਲ
  • former jathedar accused sgpc president and other members of destroying
    ਸਾਬਕਾ ਜਥੇਦਾਰ ਨੇ ਗੁਰੂ ਘਰਾਂ ਦੀਆਂ ਜਾਇਦਾਦਾਂ ਖੁਰਦ-ਬੁਰਦ ਕਰਨ ਦੇ ਐੱਸਜੀਪੀਸੀ ਪ੍ਰਧਾਨ ਤੇ ਹੋਰ ਮੈਂਬਰਾਂ 'ਤੇ ਲਾਏ...
  • bhagwant mann announces burlton park s name will be changed
    ਬਦਲਿਆ ਜਾਵੇਗਾ ਬਰਲਟਨ ਪਾਰਕ ਦਾ ਨਾਂ, ਮਹਾਨ ਪੰਜਾਬੀ ਐਥਲੀਟ ਦੇ ਨਾਂ 'ਤੇ ਰੱਖਿਆ ਜਾਵੇਗਾ ਨਾਂ
  • sonia gandhi speaks on iran israel war  relations
    ਈਰਾਨ-ਇਜ਼ਰਾਈਲ ਜੰਗ 'ਤੇ ਬੋਲੀ  ਸੋਨੀਆ ਗਾਂਧੀ, ਦੋਵਾਂ ਦੇਸ਼ਾਂ ਦੇ ਸਬੰਧ ਇਤਿਹਾਸਕ ਤੇ ਡੂੰਘੇ
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
Trending
Ek Nazar
new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਪੰਜਾਬ ਦੀਆਂ ਖਬਰਾਂ
    • bad news for home builders in punjab
      ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਬੁਰੀ ਖ਼ਬਰ, ਪੂਰੇ ਸੂਬੇ 'ਚ ਬੰਦ ਹੋਏ ਇੱਟਾਂ ਦੇ...
    • bathinda ex soldier loses crores of rupees in gambling
      ਬਠਿੰਡਾ : EX-ਫ਼ੌਜੀ ਜੂਏ 'ਚ ਹਾਰਿਆ ਕਰੋੜ ਰੁਪਏ, ਟੱਬਰ ਤੋਂ ਡਰਦੇ ਨੇ ਜੋ ਕੀਤਾ,...
    • electricity supply will remain closed in punjab
      ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
    • major accident in punjab car with family falls into canal
      ਪੰਜਾਬ 'ਚ ਵੱਡਾ ਹਾਦਸਾ, ਪਰਿਵਾਰ ਸਣੇ ਨਹਿਰ 'ਚ ਡਿੱਗੀ ਕਾਰ, ਪਲਾਂ 'ਚ ਉੱਜੜੀਆਂ...
    • there will be big changes in punjab politics
      ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
    • dal khalsa s instagram account was closed by the indian government
      ਦਲ ਖ਼ਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਸਰਕਾਰ ਨੇ ਕੀਤਾ ਬੰਦ, ਜਾਣੋ ਕਾਰਨ
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +