Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    5:59:51 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਮੌਕੇ ਹਰ ਪਿੰਡ ਲਗਾਏ ਜਾਣਗੇ 400 ਬੂਟੇ: ਧਰਮਸੋਤ

PUNJAB News Punjabi(ਪੰਜਾਬ)

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਮੌਕੇ ਹਰ ਪਿੰਡ ਲਗਾਏ ਜਾਣਗੇ 400 ਬੂਟੇ: ਧਰਮਸੋਤ

  • Updated: 30 Sep, 2020 05:44 PM
Chandigarh
guru tegh bahadur ji  sadhu singh dharamsot  parkash utsav
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ ਐਸ.ਏ.ਐਸ.ਨਗਰ : 71ਵਾਂ ਸੂਬਾ ਪੱਧਰੀ ਵਣਮਹੋਤਸਵ ਮਨਾਉਣ ਸਬੰਧੀ ਅੱਜ ਮੁੱਲਾਂਪੁਰ ਜੰਗਲ 'ਚ ਬੂਟੇ ਲਗਾਏ ਗਏ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 400 ਬੂਟੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਜੰਗਲਾਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਹਰ ਪਿੰਡ ਵਿੱਚ 400 ਬੂਟੇ ਲਗਾਏ ਜਾਣਗੇ। ਗਰੀਨਿੰਗ ਪੰਜਾਬ ਮਿਸ਼ਨ ਤਹਿਤ ਇਹ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਤਹਿਤ ਪੰਜਾਬ ਰਾਜ ਦੇ ਕੁੱਲ 12986 ਪਿੰਡਾਂ 'ਚ ਲਗਭਗ 52 ਲੱਖ ਬੂਟੇ ਲਗਾਏ ਜਾ ਰਹੇ ਹਨ।
ਮੁੱਲਾਂਪੁਰ ਜੰਗਲਾਤ ਖੇਤਰ 'ਚ 'ਨਗਰ ਵਣ' ਸਥਾਪਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਨੂੰ 37 ਏਕੜ ਰਕਬੇ 'ਚ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਨੂੰ ਗਮਾਡਾ ਨੇ ਮੁੱਲਾਂਪੁਰ-ਸਿਸਵਾਂ ਸੜਕ ਦੇ ਨਿਰਮਾਣ ਲਈ ਵਿਭਾਗ ਵੱਲੋਂ ਦਿੱਤੀ ਜ਼ਮੀਨ ਦੇ ਬਦਲੇ ਉਕਤ ਜ਼ਮੀਨ ਦਿੱਤੀ ਗਈ ਸੀ। ਇਸ ਜ਼ਮੀਨ ਦਾ ਜ਼ਿਆਦਾਤਰ  ਹਿੱਸਾ ਬੰਜਰ ਸੀ ਪਰ ਵਿਭਾਗ ਦੇ ਅਣਥੱਕ ਯਤਨਾਂ ਸਦਕਾ ਕਈ ਕਿਸਮਾਂ ਦੇ ਪੌਦੇ ਲਗਾਉਣ ਦੀ ਕੋਸ਼ਿਸ਼ ਅਤੇ ਜਾਂਚ ਕੀਤੀ ਗਈ ਅਤੇ ਅੰਤ ਵਿੱਚ ਇਸ ਖੇਤਰ ਨੂੰ 'ਨਗਰ ਵਣ' ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਦੇ ਚਾਰ-ਚੁਫ਼ੇਰੇ ਕੰਡਿਆਲੀ ਤਾਰ ਲਗਾਈ ਜਾਵੇਗੀ ਅਤੇ ਜੰਗਲ ਵਿੱਚ ਲੰਘਣ ਲਈ ਰਸਤੇ ਬਣਾਏ ਜਾਣਗੇ ਤਾਂ ਜੋ ਲੋਕ ਇਸ ਖੇਤਰ ਦਾ ਦੌਰਾ ਕਰ ਸਕਣ ਅਤੇ ਜੰਗਲ ਦੀ ਸੁੰਦਰਤਾ ਦਾ ਅਨੰਦ ਮਾਣ ਸਕਣ। ਉਨ੍ਹਾਂ ਕਿਹਾ ਕਿ ਇਹ ਖੇਤਰ ਲੋਕਾਂ ਨੂੰ ਤਾਜ਼ੀ ਅਤੇ ਸ਼ੁੱਧ ਹਵਾ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗਾ।

ਜੰਗਲਾਤ ਮੰਤਰੀ ਨੇ ਦੱਸਿਆ ਕਿ ਮੁੱਲਾਂਪੁਰ ਦੇ ਜੰਗਲਾਂ ਵਿੱਚ 2.5 ਏਕੜ ਰਕਬੇ ਵਿੱਚ ਇੱਕ ਚੰਦਨ ਦੀ ਲੱਕੜੀ ਦਾ ਕਲੱਸਟਰ ਵੀ ਸਥਾਪਤ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਚੰਦਨ ਦੇ ਰੁੱਖਾਂ ਵਾਧੇ ਲਈ ਇਹ ਤਜ਼ਰਬਾ ਕਾਫ਼ੀ ਸਫ਼ਲ ਰਿਹਾ ਹੈ। ਦਰਅਸਲ, ਇਹ ਨਵਾਂ ਕਲੱਸਟਰ ਦੇਸ਼ ਵਿਆਪੀ ਦਿਲਚਸਪੀ ਨੂੰ ਵਧਾ ਰਿਹਾ ਹੈ ਅਤੇ ਵੁੱਡ ਇੰਸਟੀਚਿਊਟ ਬੇਂਗਲੁਰੂ ਦੇ ਬਨਸਪਤੀ ਵਿਗਿਆਨੀਆਂ ਨੇ ਵੀ ਇਸ ਸਾਈਟ ਦਾ ਦੌਰਾ ਕੀਤਾ।
ਉਨ੍ਹਾਂ ਅੱਗੇ ਦੱਸਿਆ ਕਿ ਜੰਗਲਾਤ ਵਿਭਾਗ ਦੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਨ ਦਾ ਕੰਮ ਮਿਸ਼ਨ ਦੇ ਤੌਰ 'ਤੇ ਕੀਤਾ ਗਿਆ ਹੈ ਜਿਸ ਤਹਿਤ ਪਠਾਨਕੋਟ ਦੇ 12000 ਏਕੜ ਰਕਬੇ ਸਮੇਤ 20,000 ਏਕੜ ਰਕਬੇ ਤੋਂ ਕਬਜ਼ੇ ਹਟਾਏ ਗਏ ਹਨ। ਇਸ ਸਬੰਧੀ ਕਾਨੂੰਨੀ ਦਖ਼ਲ ਜਾਰੀ ਹੈ ਅਤੇ ਜਲਦ ਹੀ ਜ਼ਮੀਨ ਦਾ ਹੋਰ ਵੱਡਾ ਹਿੱਸਾ ਮੁੜ ਜੰਗਲਾਤ ਵਿਭਾਗ ਅਧੀਨ ਆ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਭਾਰਤ ਦੇ ਜੰਗਲਾਤ ਸਰਵੇਖਣ ਦੁਆਰਾ ਕੀਤੇ ਗਏ ਸੈਟੇਲਾਈਟ ਮੁਲਾਂਕਣ ਅਨੁਸਾਰ ਪੰਜਾਬ ਵਿੱਚ ਗ੍ਰੀਨ ਕਵਰ 900 ਵਰਗ ਕਿਲੋਮੀਟਰ ਤੋਂ ਵਧ ਕੇ 1800 ਵਰਗ ਕਿਲੋਮੀਟਰ ਹੋ ਗਿਆ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ 11 ਵਰਗ ਕਿਲੋਮੀਟਰ ਦਾ ਵਾਧਾ ਹੋਇਆ ਹੈ । ਉਨ੍ਹਾਂ ਕਿਹਾ ਕਿ ਜੰਗਲ ਅਧੀਨ ਰਕਬੇ ਨੂੰ ਦੁਗਣਾ ਕਰਨਾ ਇਕ ਵੱਡਾ ਕਾਰਜ ਹੈ ਅਤੇ ਇਸ ਵਿਚ ਹੋਰ ਵਾਧਾ ਕਰਨ ਲਈ ਸਾਨੂੰ ਯੋਜਨਾਬੱਧ ਢੰਗ ਨਾਲ ਪੌਦੇ ਲਗਾਉਣ ਦੀ ਜ਼ਰੂਰਤ ਹੈ।

ਇਹ ਵੀ ਦੱਸਿਆ ਗਿਆ ਕਿ ਜੰਗਲਾਤ ਵਿਭਾਗ ਨੇ ਸਾਲ 2020-21 ਦੌਰਾਨ ਵੱਖ-ਵੱਖ ਯੋਜਨਾਵਾਂ ਰਾਹੀਂ ਲਗਭਗ 5237 ਹੈਕਟੇਅਰ ਰਕਬੇ ਵਿੱਚ ਬੂਟੇ ਲਗਾਉਣ ਟੀਚਾ ਮਿੱਥਿਆ  ਹੈ। ਵਿਭਾਗ ਵੱਲੋਂ ਐਗਰੋ ਫੋਰਸਟੀ ਸਕੀਮ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਵਿਚ 24 ਲੱਖ ਬੂਟੇ ਲਗਾਉਣ ਲਈ ਸਹਾਇਤਾ ਦਿੱਤੀ ਜਾ ਰਹੀ ਹੈ।ਆਈ-ਹਰਿਆਲੀ ਐਪ 2018-19 ਵਿਚ ਲਾਂਚ ਕੀਤੀ ਗਈ ਸੀ ਜੋ ਕਿ ਕਾਫ਼ੀ ਸਫ਼ਲ ਰਹੀ। ਹੁਣ ਤੱਕ ਇਸ ਐਪ ਨੂੰ 2,94,250 ਵਿਅਕਤੀਆਂ ਵਲੋਂ ਡਾਊਨਲੋਡ ਕੀਤਾ ਗਿਆ ਹੈ ਅਤੇ ਆਈ-ਹਰਿਆਲੀ ਐਪ ਰਾਹੀਂ 306568 ਬੂਟੇ ਦਿੱਤੇ ਜਾ ਚੁੱਕੇ ਹਨ।ਸ੍ਰੀ ਧਰਮਸੋਤ ਨੇ ਕਿਹਾ ਕਿ ਸਿਰਫ਼ ਪੌਦੇ ਲਗਾਉਣਾ ਹੀ ਕਾਫ਼ੀ ਨਹੀਂ ਹੈ। ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਇੱਕ ਪੌਦਾ ਇੱਕ ਦਰੱਖਤ ਬਣੇ, ਇਸ ਲਈ 'ਵਣ ਮਿੱਤਰ' ਨਾਮੀ ਇੱਕ ਪੌਦਿਆਂ ਦੇ ਬਚਾਅ 'ਤੇ ਅਧਾਰਤ ਪ੍ਰੋਤਸਾਹਨ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਲੋਕਾਂ ਨੂੰ ਬੂਟਿਆਂ ਦੀ ਦੇਖਭਾਲ ਲਈ ਭੁਗਤਾਨ ਕੀਤਾ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਫੈਲਾਅ ਕਾਰਨ ਵਣ ਮਹੋਤਸਵ ਜੁਲਾਈ ਮਹੀਨੇ ਵਿੱਚ ਨਹੀਂ ਕਰਵਾਇਆ ਗਿਆ। ਸਾਵਧਾਨੀ ਵਰਤਦਿਆਂ ਕੋਈ ਜਨਤਕ ਇਕੱਠ ਨਹੀਂ ਕੀਤਾ ਗਿਆ ਅਤੇ ਸਮੁੱਚਾ ਸਮਾਗਮ ਰਾਜ ਪੱਧਰ ਦੇ ਨਾਲ ਨਾਲ ਜੰਗਲਾਤ ਮੰਡਲ ਪੱਧਰ 'ਤੇ ਵੀ ਕਰਵਾਇਆ ਗਿਆ ਅਤੇ ਵੀਡਿਓ ਕਾਨਫਰੰਸਿੰਗ ਰਾਹੀਂ ਇਸ ਦਾ ਪ੍ਰਸਾਰਣ ਕੀਤਾ ਗਿਆ।ਇਸ ਮੌਕੇ ਏ.ਸੀ.ਐੱਸ. (ਜੰਗਲਾਤ ਅਤੇ ਜੰਗਲੀ ਜੀਵਣ ਸੰਭਾਲ) ਰਵਨੀਤ ਕੌਰ, ਪ੍ਰਮੁੱਖ ਚੀਫ ਕੰਜ਼ਰਵੇਟਰ ਵਣ ਜਤਿੰਦਰ ਸ਼ਰਮਾ, ਸੌਰਭ ਗੁਪਤਾ, ਪਰਵੀਨ ਕੁਮਾਰ ਅਤੇ ਜੰਗਲਾਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

  • Guru Tegh Bahadur Ji
  • Sadhu Singh Dharamsot
  • Parkash Utsav
  • ਗੁਰੂ ਤੇਗ ਬਹਾਦਰ ਜੀ
  • ਸਾਧੂ ਸਿੰਘ ਧਰਮਸੋਤ
  • ਪ੍ਰਕਾਸ਼ ਉਤਸਵ

ਸ਼ੱਕੀ ਹਾਲਤ 'ਚ ਜਨਾਨੀ ਲਾਪਤਾ, ਹੋਮਗਾਰਡ ਜਵਾਨ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • gurdwara sri guru tegh bahadur  sri guru granth sahib ji
    ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ ਵੱਡਾ ਹਾਦਸਾ, ਪੈ ਗਈਆਂ ਭਾਜੜਾਂ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • sgpc asks for passports from devotees going to pakistan
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
  • haryana  nayab singh saini  sant shiromani guru ravidas ji  prakash purab
    ਰਾਜ ਪੱਧਰ 'ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ : CM ਸੈਣੀ
  • religious program organized
    ਇਟਲੀ : ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
  • yogi adityanath varanasi shri guru ravidas ji
    ਵਾਰਾਣਸੀ 'ਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ 'ਤੇ ਨਤਮਸਤਕ ਹੋਏ CM ਯੋਗੀ
  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +