Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    3:55:09 PM

  • congress high command again calls meeting of punjab leadership

    ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ...

  • share market fell for fourth day  sensex 508 point fall

    ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਲਗਾਤਾਰ ਚੌਥੇ ਦਿਨ...

  • grocery store zira city punjab police

    ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ...

  • teacher murdered in jandiala guru

    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮਾਮੂਲੀ ਗੱਲ 'ਤੇ ਝਗੜੇ ਮਗਰੋਂ ਜਿਮ ਟ੍ਰੇਨਰ ਨੇ ਕਰ'ਤਾ ਗੁਆਂਢੀ ਦਾ ਕਤਲ, ਨਹਿਰ ਦੀ ਪੱਟੜੀ ’ਤੇ ਸੁੱਟੀ ਲਾਸ਼

PUNJAB News Punjabi(ਪੰਜਾਬ)

ਮਾਮੂਲੀ ਗੱਲ 'ਤੇ ਝਗੜੇ ਮਗਰੋਂ ਜਿਮ ਟ੍ਰੇਨਰ ਨੇ ਕਰ'ਤਾ ਗੁਆਂਢੀ ਦਾ ਕਤਲ, ਨਹਿਰ ਦੀ ਪੱਟੜੀ ’ਤੇ ਸੁੱਟੀ ਲਾਸ਼

  • Edited By Baljit Singh,
  • Updated: 05 Mar, 2025 09:57 PM
Punjab
gym owner kills neighbor after minor dispute
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਆਦਰਸ਼ ਜੋਸਨ, ਜਤਿੰਦਰ) : ਮੰਗਲਵਾਰ ਦੀ ਰਾਤ ਨੂੰ ਥਾਣਾ ਵੈਰੋ ਕਾ ਅਧੀਨ ਪੈਂਦੇ ਪਿੰਡ ਬਾਹਮਣੀ ਵਾਲਾ ਦੀ ਢਾਣੀ ਕੋਕਰੀ ਵਿਖੇ ਇੱਕ ਗੁਆਂਢੀ ਵੱਲੋਂ ਹੀ ਮਾਮੂਲੀ ਗੱਲ ਨੂੰ ਲੈ ਕੇ ਆਪਣੇ ਗੁਆਂਢੀ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਦਾ ਕਤਲ ਕੀਤੇ ਜਾਣ ਤੋਂ ਬਾਅਦ ਕਤਲ ਨੂੰ ਛੁਪਾਉਣ ਲਈ ਲਾਸ਼ ਨੂੰ ਪਿੰਡ ਦੇ ਨਾਲ ਲੱਗਦੀ ਨਹਿਰ ਦੀ ਕੱਚੀ ਪੱਟੜੀ ’ਤੇ ਸੁੱਟ ਦਿੱਤੀ। ਮ੍ਰਿਤਕ ਦੇ ਪਰਿਵਾਰ ਵੱਲੋਂ ਇਸ ਦੀ ਜਾਣਕਾਰੀ ਸਬੰਧਿਤ ਥਾਣਾ ਦੀ ਪੁਲਸ ਨੂੰ ਦਿੱਤੀ ਗਈ। 

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਗੁਰਸ਼ਰਨ ਸਿੰਘ ਊਰਫ ਬੁੱਗਾ ਪੁੱਤਰ ਜੰਗੀਰ ਸਿੰਘ ਵਾਸੀ ਬਾਹਮਣੀ ਵਾਲਾ ਢਾਣੀ ਕੋਕਰੀ ਜੋ ਸ਼ਾਦੀਸ਼ੁਦਾ ਹੈ ਤੇ ਉਸ ਦੇ 3 ਛੋਟੇ ਬੱਚੇ ਹਨ ਤੇ ਜਿਸਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੀ ਹੋਈ ਲਾਸ਼ ਪਿੰਡ ਦੇ ਨਾਲ ਲੰਘਦੀ ਨਹਿਰ ਦੀ ਪੱਟੜੀ ਤੋਂ ਮਿਲਣ ’ਤੇ ਪੂਰੇ ਪਿੰਡ ’ਚ ਸਨਸਨੀ ਫੈਲ ਗਈ ਅਤੇ ਸਬੰਧਿਤ ਥਾਣਾ ਵੈਰੋ ਕਾ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕੀਤੀ ਤਾਂ ਕਤਲ ਦਾ ਸਾਰਾ ਮਾਮਲਾ ਸਾਫ ਹੋ ਗਿਆ। ਜਲਾਲਾਬਾਦ ਦੇ ਡੀ.ਐੱਸ.ਪੀ ਜਤਿੰਦਰ ਗਿੱਲ ਨੇ ਦੱਸਿਆ ਕਿ ਅੱਜ ਸਵੇਰੇ ਥਾਣਾ ਵੈਰੋ ਕਾ ਵਿਖੇ ਸੂਚਨਾ ਪ੍ਰਾਪਤ ਹੋਈ ਤਾਂ ਥਾਣਾ ਮੁੱਖੀ ਦਵਿੰਦਰ ਕੁਮਾਰ ਨੇ ਘਟਨਾਂ ਸਥਾਨ ’ਤੇ ਪੁੱਜ ਕੇ ਘਟਨਾਂ ਸਥਾਨ ਤੋਂ ਜਾਣਕਾਰੀ ਹਾਸਲ ਕੀਤੀ ਤਾਂ ਪਿੰਡ ਨੌਜਵਾਨ ਗੁਰਸ਼ਰਨ ਸਿੰਘ ਊਰਫ ਬੁੱਗਾ ਉਮਰ 40 ਪੁੱਤਰ ਜੰਗੀਰ ਸਿੰਘ ਦੀ ਪਛਾਣ ਹੋਈ  ਤੇ ਜਿਸ ਦੀ ਲਾਸ਼ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਕੀਤਾ ਹੋਇਆ ਸੀ ਤੇ ਅੰਨ੍ਹਾ ਕਤਲ ਲੱਗ ਰਿਹਾ ਸੀ। 

ਡੀ.ਐੱਸ.ਪੀ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਦੇ ਨਾਲ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਮ੍ਰਿਤਕ ਦਾ ਗੁਆਂਢੀ ਨੌਜਵਾਨ ਅਮਰਜੀਤ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਬਾਹਮਣੀ ਵਾਲਾ ਹੈ, ਜੋ ਕਿ ਜਿਮ ਟਰੇਨਰ ਦਾ ਕੰਮ ਕਰਦਾ ਹੈ ਅਤੇ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਜਿਮ ਟਰੇਨਰ ਵੀ ਨਸ਼ਾ ਕਰਨ ਦਾ ਆਦੀ ਸੀ। ਇਸੇ ਕਾਰਨ ਹੀ ਰਾਤ ਇਨ੍ਹਾਂ ਦਾ ਇਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਤੇ ਝਗੜੇ ਦੇ ਦੌਰਾਨ ਮ੍ਰਿਤਕ ਗੁਰਸ਼ਰਨ ਸਿੰਘ  ਨੇ ਜਿਮ ਟਰੇਨਰ ਦੀ ਭੈਣ ਦੇ ਖ਼ਿਲਾਫ਼ ਕੁੱਝ ਅਪਸ਼ਬਦ ਬੋਲੇ ਤੇ ਜਿਸਤੇ ਉਸ ਨੂੰ ਗੁੱਸਾ ਆ ਗਿਆ ਤੇ ਜਿਸ ਨੇ ਮ੍ਰਿਤਕ ਦੇ ਸਿਰ ’ਤੇ ਕਾਪਾ ਮਾਰ ਕੇ ਗਦਰਨ ’ਤੇ ਵਾਰ ਕਰਕੇ ਕਤਲ ਕਰ ਦਿੱਤਾ। ਡੀ.ਐੱਸ.ਪੀ ਗਿੱਲ ਨੇ ਅੱਗੇ ਦੱਸਿਆ ਕਿ ਮ੍ਰਿਤਕ ਸ਼ਾਦੀਸ਼ੁਦਾ ਹੈ ਅਤੇ ਜਿਸ ਦੇ 3 ਛੋਟੇ ਛੋਟੇ ਬੱਚੇ ਹਨ ਅਤੇ ਉਸਦੀ ਘਰਵਾਲੀ ਪਿਛਲੇ 6 ਮਹੀਨੇ ਤੋਂ ਪੇਕੇ ਬੈਠੀ ਹੋਈ ਹੈ। 

ਇਸ ਮਾਮਲੇ ਸਬੰਧੀ ਡੀ.ਐੱਸ.ਪੀ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਜਿਮ ਦੇ ਅੰਦਰ ਜਾ ਦੇਖਿਆ ਕਿ ਅੰਦਰ  ਖੂਨ ਲੱਗਿਆ ਹੋਇਆ ਸੀ ਅਤੇ ਕੁੱਝ ਸ਼ੱਕੀ ਚੀਜ਼ਾਂ ਮਿਲੀਆਂ ਜਿਸ ਤੋਂ ਬਾਅਦ ਦੋਸ਼ੀ ਪਾਸੋ ਪੁੱਛਗਿੱਛ ਕੀਤੀ ਗਈ  ਤਾਂ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਵੱਲੋਂ ਉਸ ਦੀ ਭੈਣ ਦੇ ਖ਼ਿਲਾਫ ਅਪਸ਼ਬਦ ਬੋਲੇ ਗਏ ਹਨ ਜਿਸ ਦੇ ਕਾਰਨ ਹੀ ਕਤਲ ਕੀਤਾ ਗਿਆ ਹੈ ਤੇ ਉਨ੍ਹਾਂ ਕਿਹਾ ਕਿ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਕਿੰਨਾਂ ਵਿਅਕਤੀਆਂ ਦੀ ਮਦਦ ਦੇ ਨਾਲ ਕਿਸ ਵਾਹਨ ’ਤੇ ਲੈ ਕੇ ਦੋਸ਼ੀ ਗਿਆ ਹੈ ਉਸਨੂੰ ਲੈ ਕੇ  ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀ.ਐੱਸ.ਪੀ ਜਲਾਲਾਬਾਦ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਲਾਸ਼ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਪੋਸਟਮਾਰਟ ਲਈ ਫ਼ਾਜ਼ਿਲਕਾ ਭੇਜ ਦਿੱਤਾ ਹੈ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਜੇਕਰ ਇਸ ਦੇ ’ਚ ਹੋਰ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਬਖ਼ਸ਼ਿਆ ਨਹੀ ਜਾਵੇਗਾ। ਇਸ ਕਤਲ ਮਾਮਲੇ ਸਬੰਧੀ ਡੀ.ਐੱਸ.ਪੀ ਜਲਾਲਾਬਾਦ ਜਤਿੰਦਰ ਸਿੰਘ ਗਿੱਲ ਨੇ ਜਗਬਾਣੀ ਨਾਲ ਘਟਨਾਂਕ੍ਰਮ ਦੀ ਸਾਰੀ ਜਾਣਕਾਰੀ ਸਾਂਝੀ ਕੀਤੀ ਅਤੇ ਪੁਲਸ ਵੱਲੋਂ 8 ਘੰਟੇ ’ਚ ਮਾਮਲਾ ਸੁਲਝਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Fazilka
  • Murder
  • Neighbor
  • Gym Trainer
  • Punjab
  • ਫਾਜ਼ਿਲਕਾ
  • ਕਤਲ
  • ਗੁਆਂਢੀ
  • ਜਿਮ ਟ੍ਰੇਨਰ
  • ਪੰਜਾਬ

ਵਿਆਹ ਦੇ ਕਾਰਡ ਵੰਡਣ ਗਿਆ ਸੀ ਪਰਿਵਾਰ, ਪਿਛਿਓਂ ਚੋਰਾਂ ਨੇ ਹੱਥ ਕਰ'ਤਾ ਸਾਫ

NEXT STORY

Stories You May Like

  • shocking incident in punjab
    ਪੰਜਾਬ: ਕਤਲ ਮਗਰੋਂ ਨੀਲੇ ਡਰੰਮ 'ਚ ਪਾ ਕੇ ਸੁੱਟੀ ਲਾਸ਼! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
  • stock market  sensex closes in green after falling 1000 points
    ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ
  • dead body of person missing for 3 days found in   vacant plot
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • ganga canal  woman  s body
    ਗੰਗ ਕਨਾਲ ਨਹਿਰ 'ਚੋਂ ਅਣਪਛਾਤੀ ਔਰਤ ਦੀ ਮਿਲੀ ਲਾਸ਼
  • drug overdose friends
    ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਦੋਸਤਾਂ ਨੇ ਡਰੇਨ 'ਚ ਸੁੱਟੀ ਲਾਸ਼
  • a minor argument turned bloody
    ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ ਬੇਰਹਿਮੀ ਨਾਲ ਕਤਲ
  • murder of a boy murder in tarn taran
    24 ਸਾਲਾ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਿੰਡ ਬੁਰਜ ਵਿਚ ਸੁੱਟ ਗਏ ਲਾਸ਼
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
Trending
Ek Nazar
drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab politics congress president
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ ਪ੍ਰਧਾਨ
    • jalandhar court complex receives bomb threat panic ensues
      ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
    • farmers stand firm on the border in chandigarh
      ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ,...
    • notices issued to 82 teachers in jalandhar
      ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
    • order issued to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਨੌਕਰੀ ਨੂੰ ਲੈ ਕੇ ਸਖ਼ਤ ਫਰਮਾਨ...
    • cash and mobile phone stolen from labour
      ਸੁਲਤਾਨਪੁਰ ਲੋਧੀ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਮਜ਼ਦੂਰ ਤੋਂ ਨਕਦੀ ਤੇ ਖੋਹਿਆ...
    • fire in samana
      ਵੇਸਟ ਕਾਟਨ ਫੈਕਟਰੀ ’ਚ ਅੱਗ ਕਾਰਨ ਲੱਖਾਂ ਦਾ ਨੁਕਸਾਨ, ਫਾਇਰ ਬ੍ਰਿਗੇਡ ਦੀਆਂ 5...
    • jam at himachal border of punjab haryana
      ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ ਜਾਮ
    • kashmiri saffron grown in ludhiana punjab price 12 lakh rupees per kg
      ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ...
    • transfers in punjab
      ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +