ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਪਠਾਨਕੋਟ ਡਿਪਟੀ ਕਮਿਸ਼ਨਰ ਡਾ. ਪਲਵੀ ਨੇ ਇੱਕ ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ 'ਚ ਮਿਤੀ 07.04.2026 ਨੂੰ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਸ਼ਾ ਸੇਵਾ ਸਮਿਤੀ, ਪਠਾਨਕੋਟ ਵੱਲੋਂ ਪਠਾਨਕੋਟ ਸ਼ਹਿਰ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸ਼ੋਭਾ ਯਾਤਰਾ ਕਰਕੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਜਾਣੇ ਹਨ।

ਇਸ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ, ਕਾਲਜਾਂ 'ਚ ਮਿਤੀ 07.04.2026 ਨੂੰ ਪਿਛਲੇ ਅੱਧੇ ਦਿਨ ਛੁੱਟੀ ਐਲਾਨ ਕੀਤੀ ਜਾਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ
NEXT STORY