Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    11:56:17 AM

  • school van punjab school

    ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ...

  • family crushed truck

    ਘਰ ਦੇ ਬਾਹਰ ਮੰਜੇ 'ਤੇ ਬੈਠੇ ਪਰਿਵਾਰ ਨੂੰ ਟਰੱਕ ਨੇ...

  • impact of punjab bandh call visible in jalandhar sp issues statement

    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ,...

  • cyberattack claim on bob aadhaar account and loan data leaked

    BOB 'ਤੇ Cyberattack ਦਾ ਦਾਅਵਾ: ਆਧਾਰ, ਖਾਤੇ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਪੈ ਗਿਆ ਭੜਥੂ, ਯਾਤਰੀਆਂ ਦੇ ਸੁੱਕੇ ਸਾਹ

PUNJAB News Punjabi(ਪੰਜਾਬ)

ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਪੈ ਗਿਆ ਭੜਥੂ, ਯਾਤਰੀਆਂ ਦੇ ਸੁੱਕੇ ਸਾਹ

  • Edited By Gurminder Singh,
  • Updated: 04 Jul, 2026 03:34 PM
Ludhiana-Khanna
halwara airport air india passengers
  • Share
    • Facebook
    • Tumblr
    • Linkedin
    • Twitter
  • Comment

ਹਲਵਾਰਾ (ਲਾਡੀ) : ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ਨੀਵਾਰ ਸਵੇਰੇ 5:55 ਵਜੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਰਵਾਨਾ ਹੋਈ ਏਅਰ ਇੰਡੀਆ ਦੀ ਫਲਾਈਟ ਏਆਈ-481 ਇਕੋ ਸਫ਼ਰ ਦੌਰਾਨ ਦੋ ਵੱਡੀਆਂ ਮੁਸ਼ਕਲਾਂ ਵਿਚੋਂ ਗੁਜ਼ਰੀ। ਪਹਿਲਾਂ ਉਡਾਣ ਭਰਨ ਤੋਂ ਕੁਝ ਹੀ ਸਮੇਂ ਬਾਅਦ ਜਹਾਜ਼ ਵਿਚ ਤਕਨੀਕੀ ਖਰਾਬੀ ਆ ਗਈ, ਜਿਸ ਕਾਰਨ ਪਾਇਲਟ ਨੂੰ ਸੁਰੱਖਿਆ ਦੇ ਮੱਦੇਨਜ਼ਰ ਜਹਾਜ਼ ਵਾਪਸ ਦਿੱਲੀ ਉਤਾਰਨਾ ਪਿਆ। ਇਸ ਤੋਂ ਬਾਅਦ ਯਾਤਰੀਆਂ ਨੂੰ ਦੂਜੇ ਜਹਾਜ਼ ਰਾਹੀਂ ਦੁਬਾਰਾ ਹਲਵਾਰਾ ਲਈ ਰਵਾਨਾ ਕੀਤਾ ਗਿਆ ਪਰ ਮੰਜ਼ਿਲ 'ਤੇ ਪਹੁੰਚਣ ਉਪਰੰਤ ਖਰਾਬ ਮੌਸਮ ਨੇ ਇਕ ਵਾਰ ਫਿਰ ਯਾਤਰੀਆਂ ਦੀ ਚਿੰਤਾ ਵਧਾ ਦਿੱਤੀ। ਤੇਜ਼ ਮੀਂਹ, ਹਨੇਰੀ ਅਤੇ ਤੇਜ਼ ਹਵਾਵਾਂ ਕਾਰਨ ਪਹਿਲੀ ਵਾਰ ਲੈਂਡਿੰਗ ਨਹੀਂ ਹੋ ਸਕੀ। ਆਖ਼ਰਕਾਰ ਪਾਇਲਟ ਨੇ ਦੂਜੀ ਕੋਸ਼ਿਸ਼ ਵਿਚ ਜਹਾਜ਼ ਨੂੰ ਸੁਰੱਖਿਅਤ ਢੰਗ ਨਾਲ ਹਲਵਾਰਾ ਹਵਾਈ ਅੱਡੇ 'ਤੇ ਉਤਾਰਿਆ, ਜਿਸ ਤੋਂ ਬਾਅਦ ਯਾਤਰੀਆਂ ਨੇ ਸੁੱਖ ਦਾ ਸਾਹ ਲਿਆ।

ਇਹ ਵੀ ਪੜ੍ਹੋ : ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿੱਛ ਗਈਆਂ ਲਾਸ਼ਾਂ, ਤਿੰਨ ਲੋਕਾਂ ਦੀ ਥਾਈਂ ਮੌਤ

ਜਾਣਕਾਰੀ ਅਨੁਸਾਰ ਏਅਰ ਇੰਡੀਆ ਦੀ ਫਲਾਈਟ ਏਆਈ-481 ਆਪਣੇ ਨਿਰਧਾਰਤ ਸਮੇਂ ਮੁਤਾਬਕ ਸਵੇਰੇ 5:55 ਵਜੇ ਦਿੱਲੀ ਤੋਂ ਹਲਵਾਰਾ ਲਈ ਰਵਾਨਾ ਹੋਈ ਸੀ। ਉਡਾਣ ਭਰਨ ਤੋਂ ਲਗਭਗ 15 ਮਿੰਟ ਬਾਅਦ ਜਹਾਜ਼ ਵਿਚ ਤਕਨੀਕੀ ਖਰਾਬੀ ਦਾ ਸੰਕੇਤ ਮਿਲਿਆ। ਪਾਇਲਟ ਨੇ ਕਿਸੇ ਵੀ ਤਰ੍ਹਾਂ ਦਾ ਜ਼ੋਖਮ ਨਾ ਲੈਂਦੇ ਹੋਏ ਸੁਰੱਖਿਆ ਨੂੰ ਪਹਿਲ ਦਿੱਤੀ ਅਤੇ ਜਹਾਜ਼ ਨੂੰ ਤੁਰੰਤ ਦਿੱਲੀ ਵਾਪਸ ਮੋੜਨ ਦਾ ਫੈਸਲਾ ਕੀਤਾ। ਸਵੇਰੇ ਕਰੀਬ 7 ਵਜੇ ਜਹਾਜ਼ ਨੂੰ ਸੁਰੱਖਿਅਤ ਢੰਗ ਨਾਲ ਦਿੱਲੀ ਹਵਾਈ ਅੱਡੇ 'ਤੇ ਉਤਾਰ ਲਿਆ ਗਿਆ। ਇਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਜਹਾਜ਼ ਤੋਂ ਬਾਹਰ ਕੱਢਿਆ ਗਿਆ। ਏਅਰ ਇੰਡੀਆ ਦੇ ਤਕਨੀਕੀ ਮਾਹਿਰਾਂ ਵੱਲੋਂ ਜਹਾਜ਼ ਦੀ ਜਾਂਚ ਕੀਤੀ ਗਈ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਉਨ੍ਹਾਂ ਨੂੰ ਦੂਜੇ ਜਹਾਜ਼ ਵਿਚ ਬਿਠਾਇਆ ਗਿਆ। ਇਸ ਉਪਰੰਤ ਸਵੇਰੇ ਲਗਭਗ 9 ਵਜੇ ਉਹੀ ਫਲਾਈਟ ਨੰਬਰ ਏਆਈ-481 ਮੁੜ ਹਲਵਾਰਾ ਲਈ ਰਵਾਨਾ ਹੋਈ। ਹਾਲਾਂਕਿ ਯਾਤਰੀਆਂ ਦੀ ਮੁਸ਼ਕਲ ਇੱਥੇ ਖਤਮ ਨਹੀਂ ਹੋਈ। ਜਦੋਂ ਜਹਾਜ਼ ਹਲਵਾਰਾ ਹਵਾਈ ਅੱਡੇ ਨੇੜੇ ਪਹੁੰਚਿਆ ਤਾਂ ਇਲਾਕੇ ਵਿਚ ਤੇਜ਼ ਮੀਂਹ, ਹਨੇਰੀ ਅਤੇ ਖਰਾਬ ਮੌਸਮ ਕਾਰਨ ਪਹਿਲੀ ਵਾਰ ਲੈਂਡਿੰਗ ਦਾ ਯਤਨ ਸਫਲ ਨਹੀਂ ਹੋ ਸਕਿਆ। ਪਾਇਲਟ ਨੇ ਸਥਿਤੀ ਨੂੰ ਸਮਝਦਿਆਂ ਜਲਦਬਾਜ਼ੀ ਕਰਨ ਦੀ ਬਜਾਏ ਜਹਾਜ਼ ਨੂੰ ਹਵਾ ਵਿਚ ਹੀ ਕਾਬੂ ਵਿਚ ਰੱਖਿਆ ਅਤੇ ਹਲਵਾਰਾ ਦੇ ਆਸਮਾਨ ਵਿਚ ਦੋ ਚੱਕਰ ਲਗਾ ਕੇ ਮੌਸਮ ਦੀ ਸਥਿਤੀ ਦਾ ਮੁਲਾਂਕਣ ਕੀਤਾ। ਕੁਝ ਸਮੇਂ ਬਾਅਦ ਦੂਜੀ ਵਾਰ ਲੈਂਡਿੰਗ ਦੀ ਕੋਸ਼ਿਸ਼ ਕੀਤੀ ਗਈ, ਜੋ ਸਫਲ ਰਹੀ ਅਤੇ ਜਹਾਜ਼ ਸੁਰੱਖਿਅਤ ਢੰਗ ਨਾਲ ਹਲਵਾਰਾ ਹਵਾਈ ਅੱਡੇ 'ਤੇ ਉਤਰ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਤਿੰਨ ਮਹੀਨੇ ਤਕ ਨਹੀਂ ਮਿਲੇਗੀ ਛੁੱਟੀ

ਪੂਰੀ ਉਡਾਣ ਦੌਰਾਨ ਯਾਤਰੀਆਂ ਵਿਚ ਚਿੰਤਾ ਅਤੇ ਘਬਰਾਹਟ ਦਾ ਮਾਹੌਲ ਬਣਿਆ ਰਿਹਾ। ਪਹਿਲਾਂ ਤਕਨੀਕੀ ਖਰਾਬੀ ਅਤੇ ਬਾਅਦ ਵਿਚ ਖਰਾਬ ਮੌਸਮ ਕਾਰਨ ਲੈਂਡਿੰਗ ਵਿਚ ਆਈ ਰੁਕਾਵਟ ਨੇ ਯਾਤਰੀਆਂ ਦੀਆਂ ਧੜਕਣਾਂ ਤੇਜ਼ ਕਰ ਦਿੱਤੀਆਂ। ਹਾਲਾਂਕਿ ਜਹਾਜ਼ ਵਿੱਚ ਯਾਤਰੀਆਂ ਦੀ ਗਿਣਤੀ ਘੱਟ ਹੋਣ ਕਾਰਨ ਕਿਸੇ ਤਰ੍ਹਾਂ ਦੀ ਅਫ਼ਰਾਤਫ਼ਰੀ ਨਹੀਂ ਮਚੀ ਅਤੇ ਸਾਰੇ ਯਾਤਰੀ ਸੁਰੱਖਿਅਤ ਲੈਂਡਿੰਗ ਲਈ ਅਰਦਾਸ ਕਰਦੇ ਰਹੇ। ਉਡਾਣ ਵਿਚ ਸਵਾਰ ਯਾਤਰੀ ਡਾ. ਸੰਜੀਵ ਕੁਮਾਰ ਬਖ਼ਸ਼ੀ ਨੇ ਦੱਸਿਆ ਕਿ ਪਹਿਲੇ ਜਹਾਜ਼ ਵਿਚ ਤਕਨੀਕੀ ਖਰਾਬੀ ਆਉਣ ਕਾਰਨ ਉਸ ਨੂੰ ਦਿੱਲੀ ਵਾਪਸ ਲਿਆਂਦਾ ਗਿਆ। ਇਸ ਤੋਂ ਬਾਅਦ ਦੂਜੇ ਜਹਾਜ਼ ਰਾਹੀਂ ਹਲਵਾਰਾ ਲਈ ਰਵਾਨਾ ਕੀਤਾ ਗਿਆ ਪਰ ਹਲਵਾਰਾ ਪਹੁੰਚਣ 'ਤੇ ਖਰਾਬ ਮੌਸਮ ਕਾਰਨ ਪਹਿਲੀ ਵਾਰ ਜਹਾਜ਼ ਨਹੀਂ ਉਤਰ ਸਕਿਆ। ਉਨ੍ਹਾਂ ਕਿਹਾ ਕਿ ਦੋਵਾਂ ਘਟਨਾਵਾਂ ਕਾਰਨ ਜਹਾਜ਼ ਵਿਚ ਬੈਠੇ ਸਾਰੇ ਯਾਤਰੀ ਕਾਫ਼ੀ ਡਰੇ ਹੋਏ ਸਨ। ਜਦੋਂ ਦੂਜੀ ਕੋਸ਼ਿਸ਼ ਵਿਚ ਜਹਾਜ਼ ਸੁਰੱਖਿਅਤ ਉਤਰਿਆ ਤਾਂ ਸਾਰਿਆਂ ਨੇ ਰਾਹਤ ਦਾ ਸਾਹ ਲਿਆ।

ਇਹ ਵੀ ਪੜ੍ਹੋ : ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ

ਪਿਛਲੇ ਇਕ ਸਾਲ ਦੌਰਾਨ ਏਅਰ ਇੰਡੀਆ ਦੀਆਂ ਉਡਾਣਾਂ ਦੀ ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ

ਪਿਛਲੇ ਇਕ ਸਾਲ ਦੌਰਾਨ ਏਅਰ ਇੰਡੀਆ ਦੀਆਂ ਕਈ ਉਡਾਣਾਂ ਵਿਚ ਤਕਨੀਕੀ ਖਰਾਬੀਆਂ ਅਤੇ ਸੰਚਾਲਨ ਨਾਲ ਸੰਬੰਧਤ ਸਮੱਸਿਆਵਾਂ ਦੇ ਮਾਮਲੇ ਸਾਹਮਣੇ ਆਏ ਹਨ। ਵੱਖ-ਵੱਖ ਉਡਾਣਾਂ ਦੌਰਾਨ ਇੰਜਣ, ਹਾਈਡ੍ਰੌਲਿਕ ਸਿਸਟਮ, ਏਅਰ ਕੰਡੀਸ਼ਨਿੰਗ ਅਤੇ ਹੋਰ ਤਕਨੀਕੀ ਚੇਤਾਵਨੀ ਸੰਕੇਤ ਮਿਲਣ ਕਾਰਨ ਕਈ ਜਹਾਜ਼ਾਂ ਨੂੰ ਵਿਚਕਾਰੋਂ ਹੀ ਵਾਪਸ ਮੋੜਨਾ ਪਿਆ ਜਾਂ ਬਦਲਵੇਂ ਹਵਾਈ ਅੱਡਿਆਂ 'ਤੇ ਉਤਾਰਨਾ ਪਿਆ। ਕਈ ਮਾਮਲਿਆਂ ਵਿਚ ਯਾਤਰੀਆਂ ਨੂੰ ਲੰਬੇ ਸਮੇਂ ਤੱਕ ਇੰਤਜ਼ਾਰ ਕਰਨਾ ਪਿਆ ਜਦਕਿ ਕੁਝ ਉਡਾਣਾਂ ਲਈ ਜਹਾਜ਼ ਬਦਲ ਕੇ ਯਾਤਰਾ ਪੂਰੀ ਕਰਵਾਈ ਗਈ। ਇਥੇ ਇਹ ਵੀ ਦੱਸਣਯੋਗ ਹੈ ਕਿ ਹਾਲੀਆ ਮਹੀਨਿਆਂ ਵਿਚ ਹਵਾਬਾਜ਼ੀ ਖੇਤਰ ਵਿਚ ਸੁਰੱਖਿਆ ਨੂੰ ਲੈ ਕੇ ਵਧੀ ਸੰਵੇਦਨਸ਼ੀਲਤਾ ਦੇ ਮੱਦੇਨਜ਼ਰ ਨਾਗਰਿਕ ਹਵਾਬਾਜ਼ੀ ਮਹਾਨਿਰਦੇਸ਼ਾਲੇ (ਡੀਜੀਸੀਏ) ਵੀ ਏਅਰਲਾਈਨਾਂ ਦੇ ਸੁਰੱਖਿਆ ਮਾਪਦੰਡਾਂ ਅਤੇ ਤਕਨੀਕੀ ਜਾਂਚ 'ਤੇ ਲਗਾਤਾਰ ਨਿਗਰਾਨੀ ਰੱਖ ਰਿਹਾ ਹੈ। ਹਵਾਬਾਜ਼ੀ ਮਾਹਰਾਂ ਦਾ ਕਹਿਣਾ ਹੈ ਕਿ ਜੇਕਰ ਉਡਾਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਖਰਾਬੀ ਸਾਹਮਣੇ ਆਵੇ ਤਾਂ ਜਹਾਜ਼ ਨੂੰ ਤੁਰੰਤ ਵਾਪਸ ਮੋੜਨਾ ਜਾਂ ਨਜ਼ਦੀਕੀ ਸੁਰੱਖਿਅਤ ਹਵਾਈ ਅੱਡੇ 'ਤੇ ਉਤਾਰਨਾ ਯਾਤਰੀਆਂ ਦੀ ਸੁਰੱਖਿਆ ਲਈ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਸਹੀ ਅਤੇ ਲਾਜ਼ਮੀ ਪ੍ਰਕਿਰਿਆ ਹੈ। ਸ਼ਨੀਵਾਰ ਨੂੰ ਦਿੱਲੀ ਤੋਂ ਹਲਵਾਰਾ ਆ ਰਹੀ ਫਲਾਈਟ ਵਿਚ ਵੀ ਪਾਇਲਟ ਅਤੇ ਏਅਰਲਾਈਨ ਨੇ ਇਹੀ ਸਾਵਧਾਨੀ ਵਰਤਦਿਆਂ ਪਹਿਲਾਂ ਜਹਾਜ਼ ਨੂੰ ਵਾਪਸ ਦਿੱਲੀ ਉਤਾਰਿਆ ਅਤੇ ਬਾਅਦ ਵਿਚ ਦੂਜੇ ਜਹਾਜ਼ ਰਾਹੀਂ ਯਾਤਰੀਆਂ ਨੂੰ ਸੁਰੱਖਿਅਤ ਹਲਵਾਰਾ ਪਹੁੰਚਾਇਆ। ਉੱਥੇ ਵੀ ਖਰਾਬ ਮੌਸਮ ਦੇ ਬਾਵਜੂਦ ਪਾਇਲਟ ਨੇ ਕੋਈ ਜੋਖਮ ਨਾ ਲੈਂਦਿਆਂ ਮੌਸਮ ਅਨੁਕੂਲ ਹੋਣ ਦੀ ਉਡੀਕ ਕੀਤੀ ਅਤੇ ਦੂਜੀ ਕੋਸ਼ਿਸ਼ ਵਿੱਚ ਸੁਰੱਖਿਅਤ ਲੈਂਡਿੰਗ ਕਰਕੇ ਯਾਤਰੀਆਂ ਨੂੰ ਸਹੀ-ਸਲਾਮਤ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਇਆ।

ਇਹ ਵੀ ਪੜ੍ਹੋ : ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Halwara Airport
  • Air India
  • Air Passengers
  • ਹਲਵਾਰਾ ਏਅਰ ਪੋਰਟ
  • ਏਅਰ ਇੰਡੀਆ
  • ਹਵਾਈ ਯਾਤਰੀ

ਔਰਤ ਦੀ ਕਰੰਟ ਲੱਗਣ ਨਾਲ ਮੌਤ

NEXT STORY

Stories You May Like

  • indigo flight toilet paper
    ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ ਗਈ ਜਾਨ
  • punjab national highway  tourist bus
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ
  • 18 stations opened delhi sigh of relief
    18 ਸਟੇਸ਼ਨ ਖੁੱਲ੍ਹੇ: ਦਿੱਲੀ ਨੇ ਲਿਆ ਸੁੱਖ ਦਾ ਸਾਹ, 4 ਦਿਨਾਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
  • imf reduces india  s gdp growth estimate  surge in crude oil
    IMF ਨੇ ਭਾਰਤ ਦੀ GDP ਗ੍ਰੋਥ ਦਾ ਅੰਦਾਜ਼ਾ ਘਟਾਇਆ, ਕਰੂਡ ’ਚ ਉਛਾਲ ਦਾ ਇਕਨਾਮੀ ’ਤੇ ਪੈ ਰਿਹਾ ਅਸਰ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • gym has banned this
    ਮੁੜ ਚਰਚਾ 'ਚ ਆਈ ਇਹ ਮਾਡਲ, ਪਹਿਲਾਂ ਫਲਾਈਟ 'ਚ ਚੜ੍ਹਨ ਤੋਂ ਰੋਕਿਆ ਗਿਆ, ਹੁਣ ਜਿਮ ਨੇ ਕਰ 'ਤਾ ਬੈਨ
  • nse to start futures and options trading on   nifty india fpi 150   from august 12
    12 ਅਗਸਤ ਤੋਂ ‘ਨਿਫਟੀ ਇੰਡੀਆ FPI 150’ ’ਤੇ ਵਾਅਦਾ ਅਤੇ ਵਿਕਲਪ ਕਾਰੋਬਾਰ ਸ਼ੁਰੂ ਕਰੇਗਾ NSE
  • covid in ap
    ਮੁੜ ਆ ਗਿਆ Corona ! AP 'ਚ 2 ਲੋਕਾਂ ਦੀ ਮੌਤ, Alert 'ਤੇ ਪ੍ਰਸ਼ਾਸਨ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh  holiday in schools
      ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
    • man dies due to electric shock
      ਧੱਕਾ ਮਾਰਨ ’ਤੇ ਤਾਰ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ
    • punjab amritsar pilgrims bus baba balak nath
      ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ਼ਾਹਤਲਾਈ ਨੇੜੇ ਪਲਟੀ, ਪਿਆ ਚੀਕ-ਚਿਹਾੜਾ, 2...
    • heavy to very heavy rain warning in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ...
    • black magic of malangs in ajnala
      ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ...
    • punjab closed today know open remain closed
      ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
    • aap government is exposing its dishonesty by protecting ministers
      ਪੇਪਰ ਲੀਕ ਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ ਆਪਣੀ ਬੇਈਮਾਨੀ...
    • amritsar airport will get a big gift easy connect service
      ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੇਗੀ ਵੱਡੀ ਸੌਗਾਤ, 28 ਜੁਲਾਈ ਤੋਂ ਸ਼ੁਰੂ ਹੋਵੇਗੀ...
    • punjab bandh announced tomorrow
      ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
    • big forecast from the meteorological department there will be heavy rain
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +