Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    12:35:17 AM

  • regarding parvinder singh jhota funeral

    ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ...

  • young man girl police

    ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

  • cremation  family  parvinder jhota

    ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਰੇਲਵੇ ਸਟੇਸ਼ਨ 'ਤੇ ਮਚੀ ਹਫ਼ੜਾ-ਦਫ਼ੜੀ! ਟਰੇਨ 'ਚ ਨਿਹੰਗ ਬਾਣੇ 'ਚ ਆਏ ਮੁੰਡਿਆਂ ਨੇ ਕਰ 'ਤਾ ਵੱਡਾ ਕਾਂਡ

PUNJAB News Punjabi(ਪੰਜਾਬ)

ਜਲੰਧਰ ਰੇਲਵੇ ਸਟੇਸ਼ਨ 'ਤੇ ਮਚੀ ਹਫ਼ੜਾ-ਦਫ਼ੜੀ! ਟਰੇਨ 'ਚ ਨਿਹੰਗ ਬਾਣੇ 'ਚ ਆਏ ਮੁੰਡਿਆਂ ਨੇ ਕਰ 'ਤਾ ਵੱਡਾ ਕਾਂਡ

  • Edited By Shivani Attri,
  • Updated: 17 Aug, 2025 04:32 PM
Jalandhar
hangama at jalandhar railway station
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ ਜਦੋਂ ਨਿਹੰਗ ਬਾਣੇ ਵਿੱਚ ਆਏ ਕੁਝ ਨੌਜਵਾਨਾਂ ਨੇ ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਦੇ ਜਵਾਨਾਂ ਨਾਲ ਕੁੱਟਮਾਰ ਕੀਤੀ। ਇਸ ਦੇ ਨਾਲ ਹੀ ਹਥਿਆਰਾਂ ਨਾਲ ਆਰ. ਪੀ. ਐੱਫ਼. ਚੌਂਕੀ 'ਤੇ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਸਟੇਸ਼ਨ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਾਨਾ-ਨਾਨੀ ਨੇ ਦੋਹਤੀ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ

PunjabKesari

ਇਹ ਘਟਨਾ ਜੰਮੂਤਵੀ ਐਕਸਪ੍ਰੈਸ (19225) ਦੇ ਏ. ਸੀ. ਕੋਚ ਵਿੱਚ ਸ਼ੁਰੂ ਹੋਈ, ਜਿੱਥੇ ਕੁਝ ਨੌਜਵਾਨ ਵਾਰ-ਵਾਰ ਚੜ੍ਹ ਅਤੇ ਉਤਰ ਰਹੇ ਸਨ। ਉਨ੍ਹਾਂ ਦੀਆਂ ਸ਼ੱਕੀ ਗਤੀਵਿਧੀਆਂ ਨੂੰ ਵੇਖ ਕੇ ਜਦੋਂ ਆਰ. ਪੀ. ਐੱਫ਼. ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਰੋਹਿਲਾ ਨੇ ਉਨ੍ਹਾਂ ਨੂੰ ਆਪਣੀਆਂ ਟਿਕਟਾਂ ਵਿਖਾਉਣ ਲਈ ਕਿਹਾ ਤਾਂ ਨੌਜਵਾਨਾਂ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਝਗੜਾ ਸ਼ੁਰੂ ਹੋਇਆ ਤਾਂ ਦੋ ਨੌਜਵਾਨਾਂ ਨੂੰ ਆਰ. ਪੀ. ਐੱਫ਼ ਚੌਂਕੀ ਲਿਜਾਇਆ ਗਿਆ।

PunjabKesari

ਇਹ ਵੀ ਪੜ੍ਹੋ:  ਕਿਸ਼ਤਵਾੜ 'ਚ ਫਟੇ ਬੱਦਲ ਨੇ ਪੰਜਾਬ ਤੱਕ ਮਚਾਈ ਤਬਾਹੀ ! ਜਲੰਧਰ ਦੀਆਂ 2 ਕੁੜੀਆਂ ਹੋਈਆਂ ਲਾਪਤਾ

ਜਲਦੀ ਹੀ ਲਗਭਗ 8-10 ਨੌਜਵਾਨ ਹੱਥਾਂ ਵਿੱਚ ਤਲਵਾਰਾਂ ਅਤੇ ਤੇਜ਼ਧਾਰ ਹਥਿਆਰ ਲੈ ਕੇ ਸਟੇਸ਼ਨ 'ਤੇ ਪਹੁੰਚ ਗਏ ਅਤੇ ਸਿੱਧੇ ਆਰ. ਪੀ. ਐੱਫ਼. ਚੌਂਕੀ ਵੱਲ ਭੱਜੇ। ਉਨ੍ਹਾਂ ਨੇ ਚੌਂਕੀ ਦੇ ਗੇਟ 'ਤੇ ਹਮਲਾ ਕਰ ਦਿੱਤਾ ਅਤੇ ਸ਼ੀਸ਼ੇ ਤੋੜ ਦਿੱਤੇ। ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ ਅਤੇ ਸਟੇਸ਼ਨ 'ਤੇ ਹਫ਼ੜਾ-ਦਫ਼ੜੀ ਮਚ ਗਈ। ਲਗਭਗ 10 ਮਿੰਟ ਤੱਕ ਚੱਲੇ ਇਸ ਹੰਗਾਮੇ ਤੋਂ ਬਾਅਦ ਸਾਰੇ ਨੌਜਵਾਨ ਮੌਕੇ ਤੋਂ ਭੱਜ ਗਏ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, 19 ਤੇ 26 ਅਗਸਤ ਨੂੰ ...

ਇਸ ਘਟਨਾ ਦੀ ਸੂਚਨਾ ਤੁਰੰਤ ਰੇਲਵੇ ਬੋਰਡ, ਫਿਰੋਜ਼ਪੁਰ ਡਿਵੀਜ਼ਨ ਅਤੇ ਜੀ. ਆਰ. ਪੀ. ਨੂੰ ਦਿੱਤੀ ਗਈ। ਫਿਲਹਾਲ ਆਰ. ਪੀ. ਐੱਫ਼ ਅਤੇ ਜੀ. ਆਰ. ਪੀ. ਵੱਲੋਂ ਸਾਂਝੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀ. ਸੀ. ਟੀ. ਵੀ.  ਫੁਟੇਜ਼ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਆਰ. ਪੀ. ਐੱਫ਼. ਇੰਚਾਰਜ ਰਾਜੇਸ਼ ਕੁਮਾਰ ਰੋਹਿਲਾ ਨੇ ਕਿਹਾ ਕਿ ਇਹ ਪੂਰੀ ਘਟਨਾ ਸ਼ੱਕੀ ਗਤੀਵਿਧੀ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਵਾਪਰੀ। ਅਧਿਕਾਰੀਆਂ ਨੇ ਇਸ ਨੂੰ ਇਕ ਵੱਡੀ ਸੁਰੱਖਿਆ ਕੁਤਾਹੀ ਦੱਸਿਆ ਹੈ ਅਤੇ ਕਿਹਾ ਹੈ ਕਿ ਰੇਲਵੇ ਸਟੇਸ਼ਨ ਵਰਗੀ ਸੰਵੇਦਨਸ਼ੀਲ ਜਗ੍ਹਾ 'ਤੇ ਹਥਿਆਰਾਂ ਨਾਲ ਪਹੁੰਚਣਾ ਕਾਨੂੰਨ ਦੀ ਗੰਭੀਰ ਉਲੰਘਣਾ ਹੈ।

ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਵਿਗੜ ਸਕਦੇ ਨੇ ਹਾਲਾਤ, ਕੰਟਰੋਲ ਰੂਮ ਹੋ ਗਏ ਸਥਾਪਿਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • hangama
  • Jalandhar railway station
  • ਜਲੰਧਰ ਰੇਲਵੇ ਸਟੇਸ਼ਨ
  • ਹਫ਼ੜਾ ਦਫ਼ੜੀ
  • ਨਿਹੰਗ ਬਾਣੇ
  • ਵੱਡਾ ਕਾਂਡ 
  • ਹੰਗਾਮਾ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਜਨਕ ਸਿੰਘ ਦੀ ਨਾਜਾਇਜ਼ ਜਾਇਦਾਦ ਢਹਿ-ਢੇਰੀ

NEXT STORY

Stories You May Like

  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ ਮੋਬਾਇਲ ਲੁੱਟਿਆ
  • woman into conversation and then pulled off a major incident
    ਚਮਤਕਾਰੀ ਬਾਬੇ ਨੇ ਖੇਡੀ ਅਨੌਖੀ ਖੇਡ, ਔਰਤ ਨੂੰ ਗੱਲਾਂ 'ਚ ਪਾ ਰੇ ਕਰ'ਤਾ ਵੱਡਾ ਕਾਂਡ
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ ਇਨ੍ਹਾਂ ਸੂਬਿਆਂ ਨੂੰ ਹੋਵੇਗਾ ਫਾਇਦਾ
  • ludhiana railway station
    ਲੁਧਿਆਣਾ ਰੇਲਵੇ ਸਟੇਸ਼ਨ ’ਤੇ ਤਿਉਹਾਰਾਂ ਦੇ ਮੱਦੇਨਜ਼ਰ ਵਾਧੂ ਐਂਟਰੀ ਗੇਟ ਦੀ ਸੁਵਿਧਾ
  • mumbai airport  server  technical glitch
    ਮੁੰਬਈ ਏਅਰਪੋਰਟ ’ਤੇ ਸਰਵਰ ’ਚ ਆਈ ਤਕਨੀਕੀ ਖ਼ਰਾਬੀ, ਮਚੀ ਹਫ਼ੜਾ-ਦਫੜੀ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • oval office trump
    ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big stir in punjab politics bibi jagir kaur hints at returning to akali dal
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ ਨੇ ਅਕਾਲੀ ਦਲ 'ਚ ਵਾਪਸੀ ਦੇ...
    • ludhiana businessman news
      ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ ਲੱਗਣ ਨਾਲ ਮੌਤ
    • prem singh chandumajra joins akali dal along with his son
      ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਸਮੇਤ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਖੁਦ...
    • punjab bjp state president kewal singh dhillon statement
      PPSC ਦੀ ਕਲੀਨ ਚਿੱਟ ਸਿਆਸੀ ਆਕਾਵਾਂ ਨੂੰ ਬਚਾਉਣ ਲਈ ਮਹਿਜ਼ ਦਿਖਾਵਾ : ਕੇਵਲ ਸਿੰਘ...
    • punjab weather imd raining alert
      ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
    • big incident bathinda
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਕਤਲ ਕੇਸ ਦੀ ਪੇਸ਼ੀ ਭੁਗਤਣ ਜਾ ਰਹੇ ਬੰਦੇ ਨੂੰ...
    • giani raghbir singh
      ਗੁਰਦੁਆਰਾ ਸ੍ਰੀ ਲਖਪਤ ਸਾਹਿਬ ਬਾਰੇ ਸਤਨਾਮ ਸਿੰਘ ਸੰਧੂ ਦੀ ਪੁਸਤਕ ਇਤਿਸਾਹਕ...
    • satnam sandhu book released
      MP ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ...
    • parvinder singh jhota  cremation  committee
      ਪਰਵਿੰਦਰ ਸਿੰਘ ਝੋਟਾ ਦਾ ਭਲਕੇ ਹੋਵੇਗਾ ਸਸਕਾਰ, ਕਮੇਟੀ ਨੇ ਤੈਅ ਕੀਤੀ ਜਗ੍ਹਾ
    • neighbors attacked a family   members injured in jalandhar
      ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +