helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAR 02, 2025
5 ਰੁਪਏ ਸਸਤਾ ਹੋ ਗਿਆ ਡੀਜ਼ਲ, ਪੈਟਰੋਲ ਦੀ ਵੀ ਘਟੀ...
ਪੇਪਰ ਲੀਕ ਮਾਮਲੇ 'ਚ 25 ਅਧਿਕਾਰੀ ਤੇ ਕਰਮਚਾਰੀ...
ਅਮਰੀਕਾ ਤੋਂ ਬਾਅਦ ਬ੍ਰਿਟੇਨ ਪਹੁੰਚੇ ਯੂਕ੍ਰੇਨ ਦੇ...
ਖੁਸ਼ਖਬਰੀ! ਏਅਰ ਇੰਡੀਆ ਐਕਸਪ੍ਰੈਸ ਦੀ...
ਪੰਜਾਬ
ਮਨੋਰੰਜਨ
Photos
Videos
ਮੋਗਾ (ਵਿਪਨ ਓਕਾਰਾ) : ਮੋਗਾ ਵਿਖੇ ਬਾਬਾ ਸਾਹਿਬ ਬੀ. ਆਰ. ਅੰਬੇਡਕਰ ਨੂੰ ਸਮਰਪਿਤ ਇਕ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਪਹੁੰਚੇ ਹੰਸ ਰਾਜ ਹੰਸ ਨੂੰ ਕਿਸਾਨਾਂ ਦੇ ਰੋਹ ਸਾਹਮਣਾ ਕਰਨਾ ਪਿਆ ਹੈ। ਕਿਸਾਨਾਂ ਨੇ ਹੰਸਰਾਜ ਨੂੰ ਘੇਰਾ ਪਾ ਲਿਆ ਅਤੇ ਉਨ੍ਹਾਂ ਨੂੰ ਕਿਸਾਨੀ ਅੰਦੋਲਨ ਲੈ ਕੇ ਸਵਾਲਾਂ ਦੇ ਫਾਇਰ ਦਗਣੇ ਸ਼ੁਰੂ ਕਰ ਦਿੱਤੇ, ਇਸ 'ਤੇ ਹੰਸ ਰਾਜ ਦੀ ਬੋਲਤੀ ਬੰਦ ਹੋ ਗਈ। ਵਿਰੋਧ ਵੱਧਦਾ ਦੇਖ ਕੇ ਪੁਲਸ ਨੇ ਹੰਸ ਰਾਜ ਹੰਸ ਨੂੰ ਪਿਛਲੇ ਦਰਵਾਜ਼ੇ ਤੋਂ ਕੱਢਣਾ ਪਿਆ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਹਰਿਆਣਾ ਪੁਲਸ ਨੂੰ ਵਖ਼ਤ ਪਾਉਣ ਵਾਲੇ ਨੌਜਵਾਨ ਦਾ ਵੱਡਾ ਐਲਾਨ
ਕਿਸਾਨਾਂ ਨੇ ਕਿਹਾ ਕਿ ਜੇਕਰ ਹੰਸ ਰਾਜ ਉਨ੍ਹਾਂ ਨਾਲ ਸੱਚਮੁੱਚ ਹੈ ਤਾਂ ਉਹ ਅਸਤੀਫ਼ਾ ਦੇ ਕੇ ਧਰਨੇ ਵਿਚ ਕਿਸਾਨਾਂ ਦਾ ਸਾਥ ਦੇਣ ਪਹੁੰਚਣ। ਜਦੋਂ ਲੋਕਾਂ ਨੇ ਕਿਸਾਨਾਂ ਦੇ ਮੁੱਦੇ 'ਤੇ ਹੰਸ ਰਾਜ ਦਾ ਸਟੈਂਡ ਪੁੱਛਿਆ ਤਾਂ ਉਹ ਇਸ ਤਰ੍ਹਾਂ ਸੁੰਨ੍ਹ ਹੋ ਗਏ, ਜਿਵੇਂ ਕੁਝ ਸੁਣਾਈ ਹੀ ਨਹੀਂ ਦੇ ਰਿਹਾ। ਉੱਧਰ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਹ ਹੰਸ ਰਾਜ ਅਤੇ ਭਾਜਪਾ ਦੇ ਹੋਰ ਨੁਮਾਇੰਦਿਆਂ ਦਾ ਇਸੇ ਤਰ੍ਹਾਂ ਵਿਰੋਧ ਕਰਨਗੇ ਤੇ ਉਨ੍ਹਾਂ ਨੂੰ ਪੁੱਠੇ ਪੈਰੀਂ ਬੇਰੰਗ ਮੋੜਨਗੇ।
ਇਹ ਵੀ ਪੜ੍ਹੋ : ਦਿੱਲੀ ਦੀ ਸਰਹੱਦ 'ਤੇ ਕੇਂਦਰ ਖ਼ਿਲਾਫ਼ ਡਟੇ 'ਉਗਰਾਹਾਂ' ਦਾ ਸਿਆਸੀ ਲੀਡਰਾਂ 'ਤੇ ਵੱਡਾ ਬਿਆਨ
ਦੱਸ, ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਆਪਣੇ ਘਰ ਬਾਰ ਛੱਡ ਕੇ ਦਿੱਲੀ ਬਾਰਡਰਾਂ 'ਤੇ ਬੈਠੇ ਹਨ ਪਰ ਜੋ ਲੋਕ ਸਰਕਾਰ ਵਿਚ ਲੋਕਾਂ ਦੇ ਨੁਮਾਇੰਦੇ ਬਣ ਕੇ ਬੈਠੇ ਹਨ ਅਤੇ ਉਹ ਸੱਤਾ ਦਾ ਮੋਹ ਤਿਆਗਣ ਨੂੰ ਤਿਆਰ ਨਹੀਂ, ਜਿਸ ਦੇ ਚੱਲਦੇ ਭਾਜਪਾ ਨੇਤਾਵਾਂ ਦਾ ਪੰਜਾਬ ਵਿਚ ਜ਼ਬਰਦਸਤ ਵਿਰੋਧ ਹੋ ਰਿਹਾ ਹੈ। ਉਨ੍ਹਾਂ ਨੂੰ ਘੇਰ ਕੇ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਕੁੜੀ 'ਤੇ ਦੇਵੀ ਦਾ ਪ੍ਰਕੋਪ ਦੱਸ ਤਾਂਤਰਿਕ ਨੇ ਖੇਡੀ ਚਾਲ, ਧੀ ਦੇ ਮੂੰਹੋਂ ਸੱਚਾਈ ਸੁਣ ਮਾਂ ਦੇ ਉੱਡੇ ਹੋਸ਼
ਦਿੱਲੀ 'ਚ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਦੇਣ ਲਈ ਅੱਗੇ ਆਏ ਡਾ. ਓਬਰਾਏ
Stories You May Like
2 ਮਾਰਚ ਤੋਂ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗਾ ਕਾਰੋਬਾਰ ਅਤੇ ਧਨ 'ਚ...
ਪਾਕਿਸਤਾਨੀ ਔਰਤ ਨੇ ਮਨਾਇਆ ਤਲਾਕ ਦਾ ਜਸ਼ਨ, ਵੀਡੀਓ 'ਚ ਦਿੱਤਾ ਖ਼ਾਸ ਸੰਦੇਸ਼
ਫੁਕਰੇਬਾਜ਼ੀ 'ਚ ਆਏ ਚਾਰ ਨੌਜਵਾਨਾਂ ਨੂੰ ਪੈਲੇਸ 'ਚ ਫਾਇਰਿੰਗ ਕਰਨੀ ਪਈ ਮਹਿੰਗੀ,...
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਪੰਜਾਬ ਪੁਲਸ ਨੇ ਇਸ ਕੁੜੀ-ਮੁੰਡੇ ਦੀ ਭਾਲ ਲਈ ਰੱਖ 'ਤਾ ਇਨਾਮ, ਹੈਰਾਨ ਕਰੇਗਾ ਪੂਰਾ...
ਮਾਰਚ 'ਚ 14 ਦਿਨ ਬੰਦ ਰਹਿਣਗੇ ਬੈਂਕ, ਚੈੱਕ ਕਰੋ ਪੂਰੀ ਲਿਸਟ
ਦੱਖਣੀ ਅਫਗਾਨਿਸਤਾਨ 'ਚ ਜ਼ਮੀਨ ਖਿਸਕੀ, 6 ਲੋਕਾਂ ਦੀ ਮੌਤ
ਬੱਚਿਆਂ 'ਚ ਗਣਿਤ ਦੇ ਹੁਨਰ ਨੂੰ ਬਿਹਤਰ ਬਣਾਉਣ ਲਈ ਰਿਸ਼ੀ ਸੁਨਕ, ਅਕਸ਼ਤਾ ਮੂਰਤੀ...
ਹੁਣ ਤੋਤੇ ਵੀ ਫਸੇ ਨਸ਼ਿਆਂ ਦੇ ਜਾਲ 'ਚ, ਉਡਾਈ ਕਿਸਾਨਾਂ ਦੀ ਨੀਂਦ
ਟਰੰਪ-ਜ਼ੇਲੇਂਸਕੀ ਦੀ ਤਿੱਖੀ ਬਹਿਸ ਦੌਰਾਨ ਯੂਕ੍ਰੇਨੀ ਰਾਜਦੂਤ ਦਾ Reaction ਵਾਇਰਲ
ਦੱਖਣੀ ਅਫਰੀਕਾ 'ਚ ਮੰਕੀਪੌਕਸ ਦੇ ਤਿੰਨ ਨਵੇਂ ਮਾਮਲੇ ਆਏ ਸਾਹਮਣੇ
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਡਿੱਗਿਆ ਬਿਜਲੀ ਦਾ...
ਬੀਮਾਰ ਪੋਪ ਨੇ ਸ਼ਨੀਵਾਰ ਨੂੰ ਕੀਤਾ ਆਰਾਮ
ਹੈਰਾਨੀ ਦੀ ਗੱਲ ਹੈ ਕਿ ਟਰੰਪ ਨੇ ਜ਼ੇਲੇਂਸਕੀ ਨੂੰ ਥੱਪੜ ਮਾਰਨ ਤੋਂ ਖ਼ੁਦ ਨੂੰ...
ਯੂਟਿਊਬਰ Armaan Malik ਦੀ ਪਤਨੀ ਮੁੜ ਨਹੀਂ ਹੋਣਾ ਚਾਹੁੰਦੀ ਪ੍ਰੈਗਨੈਂਟ, ਖੋਲ੍ਹਿਆ...
ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪਈਆਂ...
ਰੂਸ ਨੇ ਬੇਲਾਰੂਸ ਨਾਲ ਸੁਰੱਖਿਆ ਸਮਝੌਤੇ ਦੀ ਕੀਤੀ ਪੁਸ਼ਟੀ
ਟਰੰਪ ਅਤੇ ਜ਼ੇਲੇਂਸਕੀ ਵਿਚਾਲੇ ਬਹਿਸ ਮਗਰੋਂ ਕੈਨੇਡਾ ਨੇ ਯੂਕ੍ਰੇਨ ਨੂੰ ਮਦਦ ਦਾ...
Subscribe Now!