ਜਲੰਧਰ (ਵਾਰਤਾ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਮਸ਼ਹੂਰ ਪੰਜਾਬੀ ਸੂਫੀ ਗਾਇਕ ਪਦਮਸ਼੍ਰੀ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਰੇਸ਼ਮ ਕੌਰ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਅੱਜ ਦੁਪਹਿਰ ਇੱਥੇ ਇਕ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਿਆ। ਉਹ 60 ਸਾਲ ਦੇ ਸਨ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਸਨ। ਰੇਸ਼ਮ ਕੌਰ ਦੇ ਦੇਹਾਂਤ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਹੰਸ ਰਾਜ ਹੰਸ ਦੇ ਰਿਸ਼ਤੇਦਾਰ ਉਨ੍ਹਾਂ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ 10 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ, ਲਗਾਈਆਂ ਗਈਆਂ ਸਖ਼ਤ ਪਾਬੰਦੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਠੇਕੇ ਟੁੱਟਣ 'ਤੇ ਕੀਤੇ ਲਾਲਚ ਨੇ ਕਸੂਤਾ ਫਸਾਇਆ ਬੰਦਾ! ਸ਼ਰਾਬ ਤੇ ਬੀਅਰ ਦੀਆਂ ਪੇਟੀਆਂ...
NEXT STORY