Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    9:10:30 PM

  • khamano tehsildar suspended with immediate effect

    ਖਮਾਣੋਂ ਦੀ ਤਹਿਸੀਲਦਾਰ ਰਮਨਦੀਪ ਕੌਰ ਤੁਰੰਤ ਪ੍ਰਭਾਵ...

  • ind vs nam live score t20 world cup 2026

    T20 WC: ਭਾਰਤ ਨੇ ਨਾਮੀਬੀਆ ਨੂੰ ਦਿੱਤਾ 210 ਦੌੜਾਂ...

  • kunwar vijay pratap  s rebellious tone against   aap

    'ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ', 'ਆਪ'...

  • akali dal launches big campaign for 2027 elections

    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਵਿੱਢੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਹਲਵਾਰਾ ਹਵਾਈ ਅੱਡੇ ਦੇ ਸਾਰੇ ਸਿਵਲ ਕੰਮ ਜੁਲਾਈ ਤੱਕ ਮੁਕੰਮਲ ਹੋਣ ਦੀ ਸੰਭਾਵਨਾ : ਹਰਭਜਨ ਸਿੰਘ

PUNJAB News Punjabi(ਪੰਜਾਬ)

ਹਲਵਾਰਾ ਹਵਾਈ ਅੱਡੇ ਦੇ ਸਾਰੇ ਸਿਵਲ ਕੰਮ ਜੁਲਾਈ ਤੱਕ ਮੁਕੰਮਲ ਹੋਣ ਦੀ ਸੰਭਾਵਨਾ : ਹਰਭਜਨ ਸਿੰਘ

  • Edited By Gurminder Singh,
  • Updated: 16 Apr, 2023 04:42 PM
Ludhiana
harbhajan singh  halwara airport  bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਹਲਵਾਰਾ (ਲੁਧਿਆਣਾ) : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਉਸਾਰੀ ਜੁਲਾਈ 2023 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਨਿਰਮਾਣ ਕਾਰਜਾਂ ਦੇ ਟੈਂਡਰ ਲੋਕ ਨਿਰਮਾਣ ਵਿਭਾਗ (ਪੀ. ਡਬਲਯੂ. ਡੀ.) ਵੱਲੋਂ ਪਹਿਲਾਂ ਹੀ ਅਲਾਟ ਕੀਤੇ ਜਾ ਚੁੱਕੇ ਹਨ। ਇਸ ਦਾ ਗੱਲ ਦਾ ਪ੍ਰਗਟਾਵਾ ਉਨ੍ਹਾਂ ਹਲਵਾਰਾ ਵਿਖੇ ਉਸਾਰੀ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਲੁਧਿਆਣਾ (ਦਿਹਾਤੀ) ਦੇ ਐੱਸ. ਐੱਸ. ਪੀ. ਨਵਨੀਤ ਸਿੰਘ ਬੈਂਸ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ 46.91 ਕਰੋੜ ਰੁਪਏ ਦੀ ਲਾਗਤ ਵਾਲੇ ਸਿਵਲ ਕਾਰਜ ਸ਼ੁਰੂ ਹੋ ਚੁੱਕੇ ਹਨ। ਇਨ੍ਹਾਂ ਕੰਮਾਂ ਵਿਚ ਅੰਦਰੂਨੀ ਸੜਕਾਂ ਦਾ ਨਿਰਮਾਣ, ਟੈਕਸੀ ਵੇਅ, ਏਪਰਨ, ਅਸਟੇਟ ਪਬਲਿਕ ਹੈਲਥ ਸਰਵਿਸਿਜ਼, ਕੈਂਪਸ ਲਾਈਟਿੰਗ ਅੰਤਰਿਮ ਏਅਰਪੋਰਟ, ਟਰਮੀਨਲ ਬਿਲਡਿੰਗ, ਸਬ ਸਟੇਸ਼ਨ, ਟਾਇਲਟ ਬਲਾਕ, ਪਾਰਕਿੰਗ ਆਦਿ ਸ਼ਾਮਲ ਹਨ।

ਹਲਵਾਰਾ ਹਵਾਈ ਅੱਡੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਮੁੱਖ ਪ੍ਰਾਜੈਕਟ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਏਅਰਪੋਰਟ ਤੋਂ ਜਲਦ ਤੋਂ ਜਲਦ ਉਡਾਣਾਂ ਸ਼ੁਰੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਇਸ ਖੇਤਰ ਦੇ ਸਰਵਪੱਖੀ ਵਿਕਾਸ ਦਾ ਰਾਹ ਪੱਧਰਾ ਹੋਵੇਗਾ। ਇਸ ਤੋਂ ਇਲਾਵਾ ਲੁਧਿਆਣਾ ਅਤੇ ਹੋਰ ਆਸ-ਪਾਸ ਦੇ ਜ਼ਿਲ੍ਹਿਆਂ ਦੇ ਉਦਯੋਗ ਲਈ ਵੀ ਬੇਹੱਦ ਲਾਹੇਵੰਦ ਸਿੱਧ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਹਵਾਈ ਅੱਡੇ ’ਤੇ ਵੱਡੇ ਹਵਾਈ ਜਹਾਜ਼ ਆਸਾਨੀ ਨਾਲ ਲੈਂਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਪ੍ਰਾਜੈਕਟ ਵਿਚ ਡੂੰਘੀ ਦਿਲਚਸਪੀ ਲੈ ਰਹੇ ਹਨ, ਉਨ੍ਹਾਂ ਕਿਹਾ ਕਿ ਇਸ ਸਾਲ ਜਨਵਰੀ ਵਿਚ ਮੁੱਖ ਮੰਤਰੀ ਵਲੋਂ ਖੁਦ ਸਿਵਲ ਏਅਰ ਟਰਮੀਨਲ ਹਲਵਾਰਾ ਵਿਖੇ ਚੱਲ ਰਹੇ ਕੰਮ ਦਾ ਨਿਰੀਖਣ ਵੀ ਕੀਤਾ ਸੀ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ ਤਾਂ ਜੋ ਇਸ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਅੱਗੇ ਦੱਸਿਆ ਗਿਆ ਕਿ ਪੰਜਾਬ ਵਿਧਾਨ ਸਭਾ ਨੇ ਹਾਲ ਹੀ ਵਿਚ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਸੰਭਾਵਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ 'ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ' ਰੱਖਣ ਲਈ ਕੇਂਦਰ ਨੂੰ ਬੇਨਤੀ ਕਰਨ ਲਈ ਇਕ ਮਤਾ ਪਾਸ ਕੀਤਾ ਹੈ। ਇਸ ਮੌਕੇ ਚੀਫ ਇੰਜੀਨੀਅਰ ਪੀ. ਡਬਲਯੂ. ਡੀ. ਪਰਮਜਯੋਤੀ ਅਰੋੜਾ, ਲੋਕ ਨਿਰਮਾਣ ਵਿਭਾਗ ਤੋਂ ਹਰਿੰਦਰ ਸਿੰਘ ਢਿੱਲੋਂ, ਐਕਸੀਅਨ ਪ੍ਰਦੀਪ ਕੁਮਾਰ ਵੀ ਹਾਜ਼ਰ ਸਨ।

  • Harbhajan Singh
  • Halwara Airport
  • Bhagwant Mann
  • ਹਰਭਜਨ ਸਿੰਘ
  • ਹਲਵਾਰਾ ਹਵਾਈ ਅੱਡਾ
  • ਭਗਵੰਤ ਮਾਨ

ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਲੇਬਸ ਨੂੰ ਲੈ ਕੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ

NEXT STORY

Stories You May Like

  • administration on alert for the inauguration of halwara international airport
    ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਉਦਘਾਟਨ ਨੂੰ ਲੈ ਕੇ ਪ੍ਰਸ਼ਾਸਨ ਅਲਰਟ, ਯੁੱਧ ਪੱਧਰ ’ਤੇ ਤਿਆਰੀਆਂ
  • preparations in full swing for inauguration of halwara airport
    ਹਲਵਾਰਾ ਹਵਾਈ ਅੱਡੇ ਦੇ ਵਰਚੁਅਲ ਉਦਘਾਟਨ ਲਈ ਤਿਆਰੀਆਂ ਜ਼ੋਰਾਂ ‘ਤੇ, DC ਨੇ ਲਿਆ ਜਾਇਜ਼ਾ
  • halwara international airport ready for flights
    ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਉਡਾਣਾਂ ਲਈ ਤਿਆਰ, ਇੱਕ ਹਫ਼ਤੇ ‘ਚ ਏਏਆਈ ਸਟਾਫ਼ ਦੀ ਤਾਇਨਾਤੀ
  • chennai airport  fog  flight
    ਚੇਨਈ ਹਵਾਈ ਅੱਡੇ 'ਤੇ ਧੁੰਦ ਦਾ ਕਹਿਰ, ਉਡਾਣ ਸੰਚਾਲਨ ਹੋਈ ਪ੍ਰਭਾਵਿਤ
  • aircraft parking at chandigarh airport now digital
    ਚੰਡੀਗੜ੍ਹ ਹਵਾਈ ਅੱਡੇ ’ਤੇ ਜਹਾਜ਼ ਪਾਰਕਿੰਗ ਹੁਣ ਡਿਜੀਟਲ ਤਰੀਕੇ ਨਾਲ
  • adampur airport  shri guru ravidass maharaj ji  nayab singh saini
    ਆਦਮਪੁਰ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਦੇ ਨਾਂ 'ਤੇ ਰੱਖਣਾ ਇਤਿਹਾਸਕ ਫੈਸਲਾ : CM ਸੈਣੀ
  • indigo flight experiences technical fault
    Indigo ਦੇ ਜਹਾਜ਼ 'ਚ ਆਈ ਤਕਨੀਕੀ ਖ਼ਰਾਬੀ, ਮੁੰਬਈ ਹਵਾਈ ਅੱਡੇ 'ਤੇ ਸੁਰੱਖਿਅਤ ਉਤਾਰਿਆ ਗਿਆ
  • amritsar airport closed
    ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ
  • bodies of all three youths from muthadda kalan reach village
    ਮੁਠੱਡਾ ਕਲਾਂ ਦੇ ਤਿੰਨੇ ਹੀ ਨੌਜਵਾਨਾਂ ਦੀਆਂ ਲਾਸ਼ਾਂ ਪਹੁੰਚੀਆਂ ਪਿੰਡ, ਨਮ ਅੱਖਾਂ...
  • kunwar vijay pratap  s rebellious tone against   aap
    'ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ', 'ਆਪ' ਖ਼ਿਲਾਫ਼ ਕੁੰਵਰ ਵਿਜੇ ਪ੍ਰਤਾਪ...
  • bjp leader sheetal angural reveals aap s promises in punjab
    ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ,...
  • sufi singer jyoti nooran s father admitted to hospital
    ਸੂਫੀ ਗਾਇਕਾ ਜੋਤੀ ਨੂਰਾਂ ਦੇ ਪਿਤਾ ਹਸਪਤਾਲ 'ਚ ਦਾਖ਼ਲ, ਭੈਣ ਰੀਤੂ ਨੂਰਾਂ ਨੇ...
  • sarbat da bhala charitable trust organized an eye check up camp
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ
  • floods in punjab  sikh sewak society  sikh organization
    ਹੜ੍ਹਾਂ ਨੇ ਖੋਹਿਆ ਕਿਰਤੀ ਸਿੱਖ ਦਾ ਘਰ, ਸਿੱਖ ਸੇਵਕ ਸੁਸਾਇਟੀ ਨੇ ਬਣਾ ਕੇ ਦਿੱਤਾ...
  • sukhpal singh khaira statement
    ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM ਮਾਨ:...
  • jalandhar  union stages protest near main chowk  heavy police force deployed
    ਜਲੰਧਰ 'ਚ ਵੀ ਦਿੱਸਿਆ 'ਭਾਰਤ ਬੰਦ' ਦਾ ਅਸਰ! ਭਖਿਆ ਮਾਹੌਲ, ਭਾਰੀ ਪੁਲਸ ਫੋਰਸ...
Trending
Ek Nazar
ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • heavy rain expected in the next few hours
      ਅਗਲੇ ਕੁਝ ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ ਜਾਰੀ
    • bjp leader sheetal angural reveals aap s promises in punjab
      ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ,...
    • fazilka ssp jathedar appear before sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਫਾਜ਼ਿਲਕਾ ਦੇ SSP, ਜਥੇਦਾਰ ਅੱਗੇ ਰੱਖਿਆ ਪੱਖ
    • drone activities from across the border are a big challenge governor
      ਸਰਹੱਦ ਪਾਰੋਂ ਡਰੋਨ ਗਤੀਵਿਧੀਆਂ ਵੱਡੀ ਚੁਣੌਤੀ, ਪੂਰੀ ਤਰ੍ਹਾਂ ਕਾਬੂ ਪਾਉਣਾ ਅਜੇ...
    • akali dal makes a big announcement
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਕਰ 'ਤਾ...
    • punjab bjp  punjab assembly elections
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਭਾਜਪਾ
    • sudden announcement in gurdwaras village moonkan phatak closed 10 days
      ਗੁਰੂਘਰਾਂ 'ਚ ਅਚਾਨਕ ਹੋ ਗਈ ਅਨਾਊਂਸਮੈਂਟ! ਧਿਆਨ ਦੇਣ ਪੰਜਾਬੀ, ਅਗਲੇ 10 ਦਿਨਾਂ...
    • important news for the gathering during hola mahalla mela
      ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ! SGPC...
    • the whole truth was told to the mother of the boy who shot himself while crying
      ਲਾਅ ਕਾਲਜ ਗੋਲੀਕਾਂਡ: 'ਮੇਰਾ ਪੁੱਤ ਜੱਜ ਬਣਨਾ ਚਾਹੁੰਦਾ ਸੀ', ਰੌਂਦੀ ਮਾਂ ਨੇ ਕੁੜੀ...
    • the war on drugs has completely failed
      ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ, 9 ਨੌਜਵਾਨਾਂ ਦੀ ਮੌਤ ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +