Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    12:42:01 PM

  • 70 year old man dies in stray dog attack

    ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ...

  • first dengue vaccine approved people of this age will get the vaccine

    ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ...

  • amritsar record breaking heroin recovery figures

    ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ,...

  • powercom computer operators outsourcing

    ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • PSPCL ਨੇ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ :  ਈ.ਟੀ.ਓ.

PUNJAB News Punjabi(ਪੰਜਾਬ)

PSPCL ਨੇ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ :  ਈ.ਟੀ.ਓ.

  • Edited By Gurminder Singh,
  • Updated: 22 Jun, 2024 05:27 PM
Patiala
harbhajan singh eto  electricity  demand
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਪੀ.ਐੱਸ.ਪੀ.ਸੀ.ਐੱਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ ਦੀ ਮੰਗ ਨੂੰ ਪਾਰ ਕਰਦਿਆਂ ਇਸ ਸਾਲ 19 ਜੂਨ ਨੂੰ 16,078 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ ਅਤੇ ਸੂਬੇ ਭਰ ਵਿਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਮੁਹੱਈਆ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਦੇ ਨਾਲ-ਨਾਲ ਕਿਸੇ ਵੀ ਖਪਤਕਾਰ ਵਰਗ 'ਤੇ ਕੋਈ ਕੱਟ ਨਹੀਂ ਲਗਾਏ ਗਏ। ਬਿਜਲੀ ਮੰਤਰੀ ਨੇ ਦੱਸਿਆ ਕਿ ਰਾਜ ਭਰ ਵਿਚ 11 ਕੇ. ਵੀ ਦੇ 13340 ਫੀਡਰ ਹਨ ਜਿਨ੍ਹਾਂ ਵਿਚੋਂ 6954 ਫੀਡਰ ਕਰੀਬ 14 ਲੱਖ ਟਿਊਬਵੈੱਲ ਕੁਨੈਕਸ਼ਨਾਂ ਨੂੰ ਖੇਤੀਬਾੜੀ ਸਪਲਾਈ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਬਿਜਲੀ ਉਪਲੱਬਧਤਾ ਦੇ ਪ੍ਰਬੰਧ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਕੰਮਾਂ ਸਮੇਤ ਕਈ ਕਦਮ ਚੁੱਕੇ ਹਨ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਝੋਨੇ ਦੇ ਚੱਲ ਰਹੇ ਸੀਜ਼ਨ ਲਈ ਸੂਬੇ ਦੇ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਮੁੱਖ ਸਕੱਤਰ ਬਿਜਲੀ ਤਜਵੀਰ ਸਿੰਘ, ਸੀ.ਐੱਮ.ਡੀ./ਪੀ.ਐੱਸ.ਪੀ.ਸੀ.ਐੱਲ. ਇੰਜ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟਰੀਬਿਊਸ਼ਨ, ਪੀ.ਐੱਸ.ਪੀ.ਸੀ.ਐੱਲ., ਇੰਜ. ਡੀ.ਪੀ.ਐੱਸ. ਗਰੇਵਾਲ ਅਤੇ ਡਾਇਰੈਕਟਰ ਜਨਰੇਸ਼ਨ, ਪੀ.ਐੱਸ.ਪੀ.ਸੀ.ਐੱਲ, ਇੰਜ. ਪਰਮਜੀਤ ਸਿੰਘ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐੱਲ ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਸ ਗਰਮੀ ਵਿਚ ਵੱਧ ਰਹੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਕਈ ਉਪਾਅ ਕੀਤੇ ਗਏ ਹਨ, ਜਿਨ੍ਹਾਂ ਵਿਚ ਸ਼ਹਿਰੀ ਕੇਂਦਰਾਂ ਵਿਚ ਮੋਬਾਈਲ ਟਰਾਂਸਫਾਰਮਰ ਸਥਾਪਤ ਕਰਨਾ, ਡਿਵੀਜ਼ਨ ਪੱਧਰ ਅਤੇ ਗਰਿੱਡ ਸਬਸਟੇਸ਼ਨ ’ਤੇ ਮਟੀਰੀਅਲ ਸਟੋਰ ਸਥਾਪਤ ਕਰਨਾ, ਡਵੀਜ਼ਨ ਪੱਧਰ ’ਤੇ 104 ਨੋਡਲ ਸ਼ਿਕਾਇਤ ਕੇਂਦਰ ਸਥਾਪਤ ਕਰਨਾ, 21 ਸਰਕਲਾਂ 'ਤੇ ਕੰਟਰੋਲ ਰੂਮ ਸਥਾਪਤ ਕਰਨਾ, ਸ਼ਿਕਾਇਤਾਂ ਦੇ ਨਿਪਟਾਰੇ ਲਈ ਮੁੱਖ ਦਫ਼ਤਰ ਦੇ ਕੰਟਰੋਲ ਰੂਮ ਤੋਂ ਇਲਾਵਾ 5 ਜ਼ੋਨ ਸਥਾਪਤ ਕਰਨਾ ਅਤੇ ਸ਼ਿਕਾਇਤਾਂ ਨਾਲ ਨਜਿੱਠਣ ਲਈ ਲੋੜੀਂਦੀ ਮੈਨਪਾਵਰ ਤਾਇਨਾਤ ਕਰਨਾ ਆਦਿ ਸ਼ਾਮਲ ਹਨ।

ਇਸ ਤੋਂ ਇਲਾਵਾ, ਪੀ.ਐੱਸ.ਪੀ.ਸੀ.ਐੱਲ. ਵੱਲੋਂ ਦੱਸਿਆ ਗਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਲੋੜਾਂ ਨੂੰ ਪੂਰਾ ਕਰਨ ਲਈ ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ, ਕੇਬਲਾਂ/ਪੀ.ਵੀ.ਸੀ, ਕੰਡਕਟਰਾਂ, ਖੰਭਿਆਂ ਅਤੇ ਹੋਰ ਸਮਾਨ ਦੀ ਸਟਾਕ ਸਥਿਤੀ ਅਤੇ ਸਪਲਾਈ ਲੋੜੀਂਦੀ ਮਾਤਰਾ ਵਿਚ ਮੌਜੂਦ ਹੈ। ਪੀ.ਐੱਸ.ਪੀ.ਸੀ.ਐੱਲ ਵੱਲੋਂ ਇਹ ਵੀ ਦੱਸਿਆ ਗਿਆ ਕਿ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ ਅਤੇ ਪਾਵਰ ਲਾਈਨਾਂ ਸਮੇਤ ਬਿਜਲੀ ਵੰਡ ਪ੍ਰਣਾਲੀ ਦਾ ਵਿਆਪਕ ਰੱਖ-ਰਖਾਅ ਕੀਤਾ ਗਿਆ। ਇਸ ਪ੍ਰਬੰਧਾਂ ਦੇ ਨਤੀਜੇ ਵਜੋਂ ਪੰਜਾਬ ਵਿਚ ਇਸ ਸਾਲ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਕੋਈ ਵੀ ਘਟਨਾ ਰਿਪੋਰਟ ਨਹੀਂ ਹੋਈ। ਬਿਜਲੀ ਮੰਤਰੀ ਨੇ ਪੀ.ਐੱਸ.ਪੀ.ਸੀ.ਐੱਲ. ਨੂੰ ਹਦਾਇਤ ਕੀਤੀ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੇ ਕੱਟ ਨਾ ਲੱਗਣ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੀ ਸਮਾਪਤੀ ਬਿਜਲੀ ਮੰਤਰੀ ਨੇ ਬਿਜਲੀ ਕੰਪਨੀਆਂ ਵੱਲੋਂ ਕੀਤੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਭਰੋਸਾ ਹੈ ਕਿ ਗਰਮੀ ਦੇ ਮੌਸਮ ਦੌਰਾਨ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ।

  • Harbhajan Singh ETO
  • Electricity
  • PSPCL
  • ਹਰਭਜਨ ਸਿੰਘ ਈਟੀਓ
  • ਬਿਜਲੀ
  • ਮੰਗ

ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ

NEXT STORY

Stories You May Like

  • isro  cryogenic engine  flight test
    ਇਸਰੋ ਨੇ ਸਫਲਤਾਪੂਰਵਕ ਪੂਰਾ ਕੀਤਾ ਕਰਾਇਓਜੈਨਿਕ ਇੰਜਣ ਦਾ ਅੰਤਿਮ ਉਡਾਣ ਪ੍ਰੀਖਣ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • 10 months  clean  delhi air  rain
    10 ਮਹੀਨਿਆਂ 'ਚ ਸਭ ਤੋਂ ਵੱਧ ਸਾਫ਼ ਰਹੀ ਦਿੱਲੀ ਦੀ ਹਵਾ, ਇਸ ਖੇਤਰ 'ਚ ਪਿਆ ਸਭ ਤੋਂ ਵੱਧ ਮੀਂਹ
  • electricity meters  pspcl  consumers
    ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • sonalika recorded its highest ever sales of 53 661 tractors in the first quarter
    ਸੋਨਾਲੀਕਾ ਨੇ ਪਹਿਲੀ ਤਿਮਾਹੀ ’ਚ ਹੁਣ ਤੱਕ ਦੀ ਸਭ ਤੋਂ ਵੱਧ 53,661 ਟਰੈਕਟਰਾਂ ਦੀ ਵਿਕਰੀ ਕੀਤੀ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • deadly attacked on man
    ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
Trending
Ek Nazar
tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • clash in jail
      ਜੇਲ੍ਹ ਵਿਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ; ਵਾਰਡਰ ਨਾਲ ਵੀ ਕੀਤੀ ਹੱਥੋਪਾਈ
    • sukhbir badal statement
      SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...
    • blackout in jalandhar people are left in a state of disarray due to power cuts
      ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
    • friend drown in satluj
      ਸਤਲੁਜ ’ਚ ਡੁੱਬਣ ਕਾਰਨ ਨਾਬਾਲਗ ਦੀ ਮੌਤ, 24 ਘੰਟਿਆਂ ਬਾਅਦ ਲੱਭੀ ਲਾਸ਼, ਲੋਕਾਂ ਨੇ...
    • fraud case
      ਧੀ ਨੂੰ ਵਿਦੇਸ਼ ਭੇਜਣ ਲਈ ਹੋਮ ਲੋਨ ਲੈ ਕੇ ਦੇਣ ਦੀ ਆੜ ’ਚ 3,10,630 ਰੁਪਏ ਦੀ ਠੱਗੀ
    • double pay for overtime
      ਓਵਰਟਾਈਮ ਦਾ ਦੁੱਗਣਾ ਭੁਗਤਾਨ! ਨਾਈਟ ਸ਼ਿਫਟ ਲਾਉਣ ਵਾਲੀਆਂ ਮਹਿਲਾ ਮੁਲਾਜ਼ਮਾਂ ਨੂੰ...
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • slogans written against immigrants
      ਮਿੰਨੀ ਸਕੱਤਰੇਤ ਦੀਆਂ ਕੰਧਾਂ 'ਤੇ ਪਰਵਾਸੀਆਂ ਖ਼ਿਲਾਫ਼ ਲਿਖੇ ਨਾਅਰੇ, ਪ੍ਰਸ਼ਾਸਨ...
    • pgi kidney transplant
      ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.
    • big relief for those buying and selling land in punjab
      ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +