Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    12:32:26 PM

  • trump and netenyahu

    ਇਰਾਨ ਜੰਗ 'ਤੇ ਟਰੰਪ ਤੇ ਨੇਤਨਯਾਹੂ ਹੋਏ...

  • big news regarding petrol and diesel in punjab

    ਪੰਜਾਬ 'ਚ ਪੈਟਰੋਲ-ਡੀਜ਼ਲ ਨੂੰ ਲੈ ਕੇ ਵੱਡੀ ਖ਼ਬਰ,...

  • new lpg gas connection  government  s new rules are a big relief

    ਨਵਾਂ LPG ਗੈਸ ਕੁਨੈਕਸ਼ਨ ਲੈਣ ਵਾਲਿਆਂ ਲਈ...

  • punjabi summer in punjab

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 12 ਤੋਂ 3 ਵਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਬਿਜਲੀ ਮੰਤਰੀ ਹਰਭਜਨ ਸਿੰਘ ETO ਵਲੋਂ PSPCL ਦਫ਼ਤਰਾਂ ਦੀ ਅਚਨਚੇਤ ਚੈਕਿੰਗ

PUNJAB News Punjabi(ਪੰਜਾਬ)

ਬਿਜਲੀ ਮੰਤਰੀ ਹਰਭਜਨ ਸਿੰਘ ETO ਵਲੋਂ PSPCL ਦਫ਼ਤਰਾਂ ਦੀ ਅਚਨਚੇਤ ਚੈਕਿੰਗ

  • Edited By Anmol Tagra,
  • Updated: 26 Jun, 2025 11:54 AM
Patiala
harbhajan singh eto pspcl checking
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਸਨੌਰ (ਮਨਦੀਪ ਜੋਸਨ, ਰਾਜੇਸ਼ ਪੰਜੌਲਾ): ਜਨਤਕ ਸੇਵਾਵਾਂ ’ਚ ਪਾਰਦਰਸ਼ਤਾ, ਕੁਸ਼ਲਤਾ ਅਤੇ ਜਵਾਬਦੇਹੀ ਨੂੰ ਮਜ਼ਬੂਤ ਕਰਨ ਲਈ ਇਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਬੁੱਧਵਾਰ ਨੂੰ ਪਟਿਆਲਾ ਸਥਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ) ਦੇ ਕਈ ਮੁੱਖ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ। ਮੰਤਰੀ ਨੇ ਕਈ ਚੀਫ਼ ਇੰਜੀਨੀਅਰਾਂ ਦੇ ਦਫ਼ਤਰਾਂ ਦਾ ਦੌਰਾ ਕੀਤਾ, ਜਿਨ੍ਹਾਂ ’ਚ ਹਾਈਡਲ, ਦੱਖਣੀ ਪਟਿਆਲਾ, ਤਕਨੀਕੀ ਆਡਿਟ, ਇਨਫੋਰਸਮੈਂਟ, ਸਿਵਲ ਡਿਜ਼ਾਈਨ, ਟਰਾਂਸਮਿਸ਼ਨ ਸਿਸਟਮ, ਥਰਮਲ ਡਿਜ਼ਾਈਨ, ਪਾਵਰ ਪਰਚੇਜ਼ ਐਂਡ ਰੈਗੂਲੇਸ਼ਨ, ਮੀਟਰਿੰਗ ਅਤੇ ਐਕਸੀਅਨ ਮਾਡਲ ਟਾਊਨ ਪਟਿਆਲਾ ਸ਼ਾਮਲ ਹਨ।

ਹਰਭਜਨ ਸਿੰਘ ਈ. ਟੀ. ਓ. ਨੇ ਵੱਖ-ਵੱਖ ਦਫ਼ਤਰੀ ਰਿਕਾਰਡਾਂ, ਜਿਨ੍ਹਾਂ ’ਚ ਸਰਵਿਸ ਰਜਿਸਟਰ, ਸ਼ਿਕਾਇਤ ਕਿਤਾਬਾਂ, ਹਾਜ਼ਰੀ ਲੌਗ ਅਤੇ ਛੁੱਟੀ ਰਿਕਾਰਡ ਸ਼ਾਮਲ ਹਨ, ਦੀ ਜਾਂਚ ਕੀਤੀ। ਉਨ੍ਹਾਂ ਨੇ ਡਾਟਾ ਐਂਟਰੀਆਂ ਦੀ ਪੁਸ਼ਟੀ ਕਰਨ ਅਤੇ ਵਿਭਾਗੀ ਜਵਾਬਦੇਹੀ ਨੂੰ ਸਮਝਣ ਲਈ ਅਧਿਕਾਰੀਆਂ ਤੋਂ ਸਰਗਰਮੀ ਨਾਲ ਸਵਾਲ-ਜਵਾਬ ਕੀਤੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ! ਹੁਣ 10 ਜੁਲਾਈ ਤੋਂ...

ਮੰਤਰੀ ਨੇ ਨਵੇਂ ਬਿਜਲੀ ਮੀਟਰ ਕੁਨੈਕਸ਼ਨਾਂ ਲਈ ਪ੍ਰਾਪਤ ਕੁੱਲ ਅਰਜ਼ੀਆਂ ਬਾਰੇ ਵਿਸਥਾਰਤ ਜਾਣਕਾਰੀ ਵੀ ਮੰਗੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਬਕਾਇਆ ਕੰਮ ਨੂੰ ਜਲਦੀ ਤੋਂ ਜਲਦੀ ਨਿਪਟਾਉਣ ਅਤੇ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਬਿਨੈਕਾਰ ਨਵਾਂ ਕੁਨੈਕਸ਼ਨ ਪ੍ਰਾਪਤ ਕਰਨ ’ਚ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰੇ। ਮੰਤਰੀ ਦੇ ਨਾਲ ਡਾਇਰੈਕਟਰ/ਐਡਮਿਨ ਜਸਬੀਰ ਸਿੰਘ ਸੂਰ ਸਿੰਘ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Power Minister
  • Harbhajan Singh ETO
  • PSPCL

ਮੋਟਰ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

NEXT STORY

Stories You May Like

  • big news about pspcl meters
    PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ ਖ਼ਪਤਕਾਰ ਸਾਵਧਾਨ, ਹੈਰਾਨ ਕਰ ਦੇਵੇਗਾ ਮਾਮਲਾ
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ
  • 2 accused sentenced in eto ranjit singh suicide case
    ETO ਰਣਜੀਤ ਸਿੰਘ ਖ਼ੁਦਕੁਸ਼ੀ ਮਾਮਲੇ 'ਚ 2 ਮੁਲਜ਼ਮਾਂ ਨੂੰ ਸਜ਼ਾ, ਪੜ੍ਹੋ ਕੀ ਹੈ ਪੂਰਾ ਮਾਮਲਾ
  • ed summons pspcl cmd
    ED ਨੇ PSPCL ਦੇ CMD ਨੂੰ ਕੀਤਾ ਤਲਬ
  • two sdos and clerk of pspcl caught taking bribe of rs 10 000
    10,000 ਰੁਪਏ ਰਿਸ਼ਵਤ ਲੈਂਦਿਆਂ PSPCL ਦੇ ਦੋ SDOs ਤੇ ਕਲਰਕ ਕਾਬੂ
  • electricity consumer meter load electricity department
    ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ ਹੋਵੇਗੀ ਕਾਰਵਾਈ, PSPCL ਨੇ ਜਾਰੀ ਕੀਤੇ ਸਖ਼ਤ ਹੁਕਮ
  • pspcl strike
    ਪਾਵਰਕਾਮ ਵਿਭਾਗ 'ਚ ਪੈ ਗਿਆ ਪੰਗਾ, ਪੰਜਾਬ ਭਰ ਦੇ ਮੀਟਰ ਰੀਡਰਾਂ ਨੇ ਲੈ ਲਿਆ ਵੱਡਾ ਫ਼ੈਸਲਾ
  • prepaid meters create major crisis in punjab
    ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦੀ ਬਿਜਲੀ ਹੋਈ ਬੰਦ
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
Trending
Ek Nazar
truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mla dhillon notice
      ਬਰਨਾਲਾ 'ਚ ਕੂੜੇ ਦੇ ਢੇਰਾਂ 'ਤੇ ਵਿਧਾਇਕ ਦਾ ਕਾਨੂੰਨੀ ਵਾਰ, ਨੋਟਿਸ ਭੇਜ ਕੇ...
    • car driver arrested after youth  s death
      ਨੌਜਵਾਨ ਦੀ ਮੌਤ ਤੋਂ ਬਾਅਦ ਕਾਰ ਚਾਲਕ ਗ੍ਰਿਫ਼ਤਾਰ
    • punjab congress leader ed summons
      ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
    • threat to blow up chandigarh schools with bombs
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ 'ਚ ਮਚਿਆ ਹੜਕੰਪ! ਪੜ੍ਹੋ ਆਖ਼ਰ ਅਜਿਹਾ...
    • final warning for these consumers of punjab
      ਪੰਜਾਬ ਦੇ ਇਨ੍ਹਾਂ ਖ਼ਪਤਕਾਰਾਂ ਲਈ ਆਖ਼ਰੀ ਚਿਤਾਵਨੀ, 30 ਮਈ ਤੋਂ ਬਾਅਦ ਪੈ ਸਕਦੈ...
    • former mla s car attacked in budhlada
      ਬੁਢਲਾਡਾ ’ਚ ਸਾਬਕਾ ਵਿਧਾਇਕ ਦੀ ਕਾਰ ’ਤੇ ਹਮਲਾ, ਤੋੜੇ ਸ਼ੀਸ਼ੇ
    • 4 human skeletons including child found in bhakra canal after 26 years
      ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ 'ਚੋਂ ਮਿਲੇ ਜਵਾਕ ਸਣੇ 4 ਮਨੁੱਖੀ...
    • phagwara chemists protest against online sale of medicines
      ਆਨਲਾਈਨ ਦਵਾਈਆਂ ਦੀ ਵਿਕਰੀ ਵਿਰੁੱਧ ਫਗਵਾੜਾ ਦੇ ਕੈਮਿਸਟਾਂ ਦਾ ਹੱਲਾ-ਬੋਲ, ਬਾਜ਼ਾਰ...
    • dinanagar police got a big success
      ਦੀਨਾਨਗਰ ਪੁਲਸ ਨੂੰ ਮਿਲੀ ਵੱਡੀ ਸਫਲਤਾ: ਭੈਣ ਦੇ ਸੋਗ 'ਚ ਗਏ ਸਰਪੰਚ ਦੇ ਪਿੱਛੋਂ...
    • planted dedicated to birth anniversary of sri guru ravidass maharaj ji
      ਵੱਡਾ ਉਪਰਾਲਾ: ਗੁਰੂ ਰਵਿਦਾਸ ਜੀ ਦੇ ਗੁਰਪੁਰਬ ਮੌਕੇ 6,50,000 ਪੌਦੇ ਲਗਾ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +