Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    8:57:09 PM

  • punjab and haryana high court transfers

    ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 38 ਜ਼ਿਲ੍ਹਾ...

  • mumbai won the toss  invited chennai to bat

    MI vs CSK, IPL 2026 : ਮੁੰਬਈ ਨੇ ਜਿੱਤੀ ਟਾਸ,...

  • united states navy to shoot and kill any boat trump

    'ਜੇ ਕੋਈ Hormuz 'ਚ...', ਡੋਨਾਲਡ ਟਰੰਪ ਨੇ ਦੇ...

  • major incident in bathinda

    ਬਠਿੰਡਾ 'ਚ ਵੱਡੀ ਵਾਰਦਾਤ! ਗੁਆਂਢੀਆਂ ਨੇ ਕੁੱਟ-ਕੁੱਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇਤਰਹੀਣਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ : ਈ.ਟੀ.ਓ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇਤਰਹੀਣਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ : ਈ.ਟੀ.ਓ

  • Updated: 17 Aug, 2022 07:57 PM
Chandigarh
harbhajan singh meeting witjh national federation of the blind
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੇਤਰਹੀਣ ਬਸ਼ਿੰਦਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਫੈੱਡਰੇਸ਼ਨ ਆਫ਼ ਦਿ ਬਲਾਈਂਡ, ਪੰਜਾਬ ਬਰਾਂਚ ਅਤੇ ਬਲਾਈਂਡ ਪਰਸਨਜ਼ ਐਸੋਸੀਏਸ਼ਨ ਨਾਲ ਮੀਟਿੰਗ ਕਰਨ ਮਗਰੋਂ ਇਹ ਪ੍ਰਗਟਾਵਾ ਕੀਤਾ। ਈ.ਟੀ. ਓ. ਨੇ ਮੁੱਖ ਮੰਤਰੀ ਦੇ ਕੁੱਝ ਜ਼ਰੂਰੀ ਰੁਝੇਵਿਆਂ ਕਾਰਨ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ। 
 
 ਈ.ਟੀ.ਓ. ਨੇ ਦੱਸਿਆ ਕਿ ਨੇਤਰਹੀਣਾਂ ਦੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ 'ਚ ਬੈਕਲਾਗ ਕੋਟੇ ਤਹਿਤ ਪਈਆਂ ਖਾਲੀ ਅਸਾਮੀਆਂ ਨੂੰ ਭਰਨ, ਅੰਗਹੀਣ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਸਪੈਸ਼ਲ ਅਲਾਊਂਸ ਮੁੜ ਲਾਗੂ ਕਰਨ, ਵੱਖ-ਵੱਖ ਵਿਭਾਗਾਂ ਵਿੱਚ ਅੰਗਹੀਣਾਂ ਨੂੰ ਪਦਉੱਨਤ ਕਰਨ, ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਤਬਲਾ ਇੰਸਟਰਕਟਰਾਂ ਦੀ ਗਰੇਡ ਪੇਅ 'ਤੇ ਵਿਚਾਰ ਕਰਨ, ਨੇਤਰਹੀਣ ਖਿਡਾਰੀਆਂ ਨੂੰ ਆਮ ਖਿਡਾਰੀਆਂ ਵਾਂਗ ਸਹੂਲਤਾਂ ਮੁਹੱਈਆ ਕਰਵਾਉਣ, ਅੰਗਹੀਣ ਪੈਨਸ਼ਨ 'ਚ ਵਾਧਾ ਕਰਨ, ਨੇਤਰਹੀਣਾਂ ਲਈ ਚਲਾਏ ਜਾ ਰਹੇ ਸਰਕਾਰੀ ਸਕੂਲ ਜਮਾਲਪੁਰ 'ਚ ਸਟਾਫ ਅਤੇ ਹੋਰ ਸਹੂਲਤਾਂ ਵਧਾਉਣ, ਅੰਗਹੀਣ ਲੜਕੀਆਂ ਲਈ ਸ਼ਗਨ ਸਕੀਮ, ਮਨਰੇਗਾ ਸਕੀਮ ਵਿੱਚ ਰਾਖਵਾਂਕਰਨ, ਪੰਜਾਬ ਦੇ ਵਾਸੀ ਨੇਤਰਹੀਣਾਂ ਨੂੰ ਭਰਤੀ ਸਮੇਂ ਡੋਮੀਸਾਈਲ ਆਧਾਰ ‘ਤੇ ਨੌਕਰੀ ਦੇਣ, ਦਿਵਿਆਂਗਜਨਾਂ ਦੀ ਭਲਾਈ ਲਈ ਕਮਿਸ਼ਨਰ ਡਿਸਏਬਿਲਟੀ ਦੀ ਨਿਯੁਕਤੀ ਕਰਨ ਅਤੇ ਕਈ ਹੋਰ ਮੰਗਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਨੋਟ ਇਸ ਖ਼ਬਰ ਸੰਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।

  • Chandigarh
  • Cabinet Minister
  • Harbhajan Singh
  • Punjab Goverment
  • ਚੰਡੀਗੜ੍ਹ
  • ਕੈਬਨਿਟ ਮੰਤਰੀ
  • ਹਰਭਜਨ ਸਿੰਘ
  • ਪੰਜਾਬ ਸਰਕਾਰ

ਫਿਰੋਜ਼ਪੁਰ ਜੇਲ੍ਹ ਵਿਵਾਦਾਂ 'ਚ, ਹਵਾਲਾਤੀ ਦੀ ਪਿੱਠ 'ਤੇ ਗਰਮ ਸਲਾਖਾਂ ਨਾਲ ਲਿਖਿਆ 'ਗੈਂਗਸਟਰ'

NEXT STORY

Stories You May Like

  • mathura boat accident  pm modi expresses deep grief
    ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ
  • pakistani cleric sent back by italian government
    ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ ਨੇ ਪੁੱਠੇ ਪੈਰੀ ਭੇਜਿਆ ਵਾਪਸ
  • businessmen are receiving ransom threats
    ਵਪਾਰੀਆਂ ਨੂੰ ਫਿਰੌਤੀ ਦੀਆਂ ਮਿਲ ਰਹੀਆਂ ਧਮਕੀਆਂ, ਵ੍ਹਟਸਐਪ 'ਤੇ ਭੇਜੇ ਮੈਸੇਜ ਨਾਲ ਸਹਿਮੇ ਲੋਕ
  • sukhpal khaira raises questions on the government
    ਪੰਜਾਬ 'ਚ ਅਫ਼ਸਰਸ਼ਾਹੀ ਦੀਆਂ ਤਰੱਕੀਆਂ 'ਤੇ ਵਿਵਾਦ, ਸੁਖਪਾਲ ਖਹਿਰਾ ਨੇ ਸਰਕਾਰ 'ਤੇ ਚੁੱਕੇ ਸਵਾਲ
  • noida workers demands
    20,000 ਰੁਪਏ ਤਨਖ਼ਾਹ, ਓਵਰਟਾਈਮ ਦਾ ਪੈਸਾ ਡਬਲ ! ਜਾਣੋ ਕੀ ਹਨ ਨੋਇਡਾ 'ਚ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ
  • central government  punjab farmers  wheat crop
    ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ
  • fuel relief for schools
    ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ
  • teams sent by the central government collected wheat samples
    ਕੇਂਦਰ ਸਰਕਾਰ ਵਲੋਂ ਭੇਜੀਆਂ ਟੀਮਾਂ ਨੇ ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਸੈਂਪਲ ਲਏ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • amritpal singh appears in court
      ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ...
    • pakistani spy caught in amritsar before black out
      ਵੱਡੀ ਖਬਰ: Black Out ਤੋਂ ਪਹਿਲਾਂ ਅੰਮ੍ਰਿਤਸਰ 'ਚ ਫੜਿਆ ਗਿਆ 'ਪਾਕਿਸਤਾਨੀ...
    • sad punar surjit releases vision document
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ...
    • there will be a blackout across punjab
      ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
    • fortress check campaign  railway department
      ਰੇਲਵੇ ਸਟੇਸ਼ਨ 'ਤੇ 'ਫੋਰਟ੍ਰੈਸ ਚੈੱਕ' ਮੁਹਿੰਮ, 1840 ਬਿਨਾਂ ਟਿਕਟ ਯਾਤਰੀ...
    • mobile phones and drugs recovered from central jail
      ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • blackout in jalandhar also and alarm bells will be sounded
      ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
    • firing in sarpanch
      ਬੁੱਢੇਵਾਲ ਦੇ ਸਰਪੰਚ 'ਤੇ ਜਾਨਲੇਵਾ ਹਮਲਾ! ਬਾਊਂਸਰਾਂ ਨਾਲ ਆਏ ਹਮਲਾਵਰਾਂ ਨੇ...
    • akai has launched the nxt versions of its flagship air conditioner range
      Akai ਵੱਲੋਂ ਭਾਰਤ 'ਚ ਫਲੈਗਸ਼ਿਪ ਏਅਰ ਕੰਡੀਸ਼ਨਰ ਰੇਂਜ, ਨੀਲਗਿਰੀ, ਕਸ਼ਮੀਰ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +