Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 02, 2025

    2:57:58 PM

  • new twist in investigation corruption cases in jalandhar municipal corporation

    ਜਲੰਧਰ ਨਿਗਮ 'ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ...

  • warning from the country s largest bank if you don t listen to it

    Bank ਨੇ ਦਿੱਤੀ ਗਾਹਕਾਂ ਨੂੰ ਚਿਤਾਵਨੀ! ਜੇ ਨਾ ਮੰਨੀ...

  • punjab cabinet meeting

    ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ! ਨਵੀਂ ਪਾਲਿਸੀ ਨੂੰ...

  • why s400 failed in russia

    ਭਾਰਤ ਨੂੰ S-400 ਦੇਣ ਮਗਰੋਂ ਖ਼ੁਦ ਨੂੰ ਯੂਕ੍ਰੇਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਬੋਰਡ ਨੇ ਸਰਟੀਫਿਕੇਟਾਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਬੋਰਡ ਨੇ ਸਰਟੀਫਿਕੇਟਾਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

  • Updated: 19 Sep, 2023 08:02 PM
Mohali
hard copies along with digital copies of certificates are mandatory
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2024 ਤੋਂ ਪ੍ਰੀਖਿਆਰਥੀਆਂ ਨੂੰ ਜਾਰੀ ਕੀਤੇ ਜਾਂਦੇ ਸਰਟੀਫਿਕੇਟਾਂ ਦੀਆਂ ਡਿਜੀਟਲ ਕਾਪੀਆਂ ਦੇ ਨਾਲ-ਨਾਲ ਹਾਰਡ ਕਾਪੀਆਂ ਵੀ ਲਾਜ਼ਮੀ ਤੌਰ 'ਤੇ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਸਰਟੀਫਿਕੇਟਾਂ ਦੀ ਵਰਤੋਂ ਕਰਨ ਸਮੇਂ ਸੌਖ ਰਹੇ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਦੀ ਅਗਵਾਈ 'ਚ ਬੋਰਡ ਦੀ ਹੋਈ ਬੈਠਕ ਦੌਰਾਨ ਉਕਤ ਫ਼ੈਸਲਾ ਲੈਂਦਿਆਂ ਇਸ ਪੱਖ 'ਤੇ ਵੀ ਚਰਚਾ ਹੋਈ ਕਿ ਪਿਛਲੇ 2 ਸਾਲਾਂ ਦੌਰਾਨ ਵਿਦਿਆਰਥੀਆਂ ਨੂੰ ਡਿਜੀਟਲ ਸਰਟੀਫਿਕੇਟ ਜਾਰੀ ਕੀਤੇ ਜਾਣ ਦੇ ਬਾਵਜੂਦ ਲਗਭਗ 90 ਫ਼ੀਸਦੀ ਵਿਦਿਆਰਥੀਆਂ ਵੱਲੋਂ ਹਾਰਡ ਕਾਪੀ ਦੀ ਮੰਗ ਵੀ ਕੀਤੀ ਗਈ ਸੀ। ਇਸ ਤੋਂ ਇਲਾਵਾ ਕਈ ਵਿਦਿਆਰਥੀ ਹਰ ਰੋਜ਼ ਹਾਰਡ ਕਾਪੀ ਲਈ ਬੋਰਡ ਦੇ ਦਫ਼ਤਰ 'ਚ ਬਿਨੈ-ਪੱਤਰ ਦਿੰਦੇ ਰਹੇ ਹਨ।

ਇਹ ਵੀ ਪੜ੍ਹੋ : ਫਗਵਾੜਾ 'ਚ ਵਾਪਰੀ ਵੱਡੀ ਵਾਰਦਾਤ, 3 ਬੱਚਿਆਂ ਦੇ ਪਿਓ ਦਾ ਘਰ ਦੇ ਬਾਹਰ ਗੋਲ਼ੀਆਂ ਮਾਰ ਕੇ ਕਤਲ

ਬੋਰਡ ਦੀਆਂ ਨਵੀਆਂ ਪਾਠ-ਪੁਸਤਕਾਂ, 21ਵੀਂ ਸਦੀ ਦੀ ਸੋਚ ਨੂੰ ਮੁੱਖ ਰੱਖ ਕੇ ਤਿਆਰ ਕੀਤੇ ਜਾਣ ਵੱਲ ਪਹਿਲਕਦਮੀ ਕਰਦਿਆਂ ਅਕਾਦਮਿਕ ਸਾਲ 2024-25 ਲਈ 5 ਨਵੇਂ ਪਾਠਕ੍ਰਮਾਂ ਨੂੰ ਪ੍ਰਵਾਨਗੀ ਦਿੱਤੀ ਗਈ, ਜਿਨ੍ਹਾਂ ਦੇ ਅਧਾਰ 'ਤੇ ਬਣਾਈਆਂ ਜਾਣ ਵਾਲੀਆਂ ਪਾਠ-ਪੁਸਤਕਾਂ ਵਿੱਚ ਅਰਥ ਸ਼ਾਸਤਰ-XII, ਰਾਜਨੀਤੀ ਸ਼ਾਸਤਰ-XII, ਕੰਪਿਊਟਰ ਐਪਲੀਕੇਸ਼ਨ-XII, ਮਾਡਰਨ ਆਫਿਸ ਪ੍ਰੈਕਟਿਸ-XI ਅਤੇ ਸਮਾਜਿਕ ਵਿਗਿਆਨ-X (ਭਾਗ-2) ਸ਼ਾਮਲ ਹਨ। ਬੋਰਡ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਆਰਟ ਡਿਜ਼ਾਈਨਰਾਂ ਦੀ ਸ਼ਮੂਲੀਅਤ ਨਾਲ ਪਾਠ-ਪੁਸਤਕਾਂ ਦੇ ਸਰਵਰਕ ਤਿਆਰ ਕਰਨ ਦੇ ਕਾਰਜ 'ਤੇ ਵੀ ਮੋਹਰ ਲਗਾ ਦਿੱਤੀ ਹੈ। ਇਸ ਮੰਤਵ ਲਈ 30 ਸਤੰਬਰ 2023 ਤੱਕ ਸਬੰਧਤਾਂ ਵੱਲੋਂ ਆਨਲਾਈਨ ਕਵਰ ਡਿਜ਼ਾਈਨ ਆਪਣੇ ਪੂਰੇ ਵੇਰਵਿਆਂ ਸਮੇਤ ਬੋਰਡ ਨੂੰ ਭੇਜੇ ਜਾਣੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Mohali
  • PSEB
  • Students
  • Certificates
  • Digital Copy
  • Hard Copy
  • ਮੋਹਾਲੀ
  • ਪੰਜਾਬ ਸਕੂਲ ਸਿੱਖਿਆ ਬੋਰਡ
  • ਵਿਦਿਆਰਥੀ
  • ਸਰਟੀਫਿਕੇਟ
  • ਡਿਜੀਟਲ ਕਾਪੀ
  • ਹਾਰਡ ਕਾਪੀ

ਗੜ੍ਹਾ ਰੇਲਵੇ ਕਰਾਸਿੰਗ ’ਤੇ 72 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਓਵਰਬ੍ਰਿਜ ਦੀ ਫਾਈਲ CM ਨੂੰ ਭੇਜੀ: ਅੰਮ੍ਰਿਤਪਾਲ ਸਿੰਘ

NEXT STORY

Stories You May Like

  • good news about driving license
    ਡਰਾਇਵਿੰਗ ਲਾਇਸੈਂਸ ਨੂੰ ਲੈ ਕੇ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
  • 10th 12th board re appearance exam will be held on this day
    ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਦਿਨ ਹੋਵੇਗੀ 10ਵੀਂ-12ਵੀਂ ਬੋਰਡ ਦੀ ਰੀ-ਅਪੀਅਰ ਪ੍ਰੀਖਿਆ
  • education minister  harjot singh bains  punjab schools
    ਸਿੱਖਿਆ ਮੰਤਰੀ ਨੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ
  • 515 schools closed
    ਵੱਡੀ ਖ਼ਬਰ ; ਸੂਬੇ ਦੇ 515 ਸਕੂਲਾਂ ਨੂੰ ਲੱਗੇਗਾ 'ਤਾਲਾ', ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
  • cbse students guidelines
    ਵਿਦਿਆਰਥੀਆਂ ਲਈ ਅਹਿਮ ਖ਼ਬਰ ; CBSE ਨੇ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼
  • cbse mandates sugar boards in schools for child health
    ਬੱਚਿਆਂ ਦੀ ਸਿਹਤ ਨੂੰ ਲੈ ਕੇ CBSE ਦਾ ਵੱਡਾ ਕਦਮ, ਹੁਣ ਸਕੂਲਾਂ 'ਚ ਬਣਨਗੇ 'ਸ਼ੂਗਰ ਬੋਰਡ'
  • important news regarding summer vacations in punjab schools
    ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ, ਹੁਣ ਉਠੀ...
  • punjab government  s big decision regarding pension
    ਪੁਰਾਣੀ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ
  • new twist in investigation corruption cases in jalandhar municipal corporation
    ਜਲੰਧਰ ਨਿਗਮ 'ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ 'ਚ ਨਵਾਂ ਮੋੜ, ਕਈ ਫਸਣਗੇ...
  • mla  s earning son sho becomes a topic of discussion
    ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ ...
  • impact of vigilance and government strictness on illegal colonies
    ਨਾਜਾਇਜ਼ ਕਾਲੋਨੀਆਂ ’ਤੇ ਵਿਜੀਲੈਂਸ ਤੇ ਸਰਕਾਰ ਦੀ ਸਖ਼ਤੀ ਦਾ ਅਸਰ, ਹੁਣ ਲੋਕ...
  • mla raman arora s corruption scandals are coming to light
    ਹੌਲੀ-ਹੌਲੀ ਸਾਹਮਣੇ ਆ ਰਹੇ MLA ਰਮਨ ਅਰੋੜਾ ਦੇ ਕਾਲੇ ਧੰਦੇ, ਕਾਰੋਬਾਰੀ ਨੂੰ ਸ਼ਹਿਰ...
  • mla raman arora s corruption case is getting complicated
    ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...
  • fear of vigilance begins to haunt raman arora s favorite councilors in punjab
    ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...
  • alert issued in punjab
    ਪੰਜਾਬ 'ਚ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
Trending
Ek Nazar
50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

serious allegations against sheikh hasina

ਸ਼ੇਖ ਹਸੀਨਾ 'ਤੇ ਲੱਗੇ ਗੰਭੀਰ ਦੋਸ਼

us statement on conflict between russia and ukraine

ਰੂਸ ਅਤੇ ਯੂਕ੍ਰੇਨ ਵਿਚਾਲੇ ਟਕਰਾਅ 'ਤੇ ਅਮਰੀਕਾ ਦਾ ਅਹਿਮ ਬਿਆਨ

fire at hospital

ਹਸਪਤਾਲ 'ਚ ਅੱਗ ਲੱਗਣ ਮਗਰੋਂ ਫੈਲਿਆ ਧੂੰਆਂ, ਤਿੰਨ ਮਰੀਜ਼ਾਂ ਦੀ ਮੌਤ

now drug smugglers in punjab will be tracked 24 hours a day

ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...

job saved despite embarrassing behavior on flight

ਫਲਾਈਟ 'ਚ ਸ਼ਰਮਨਾਕ ਹਰਕਤ ਕਰਨ ਦੇ ਬਾਵਜੂਦ ਬਚੀ 10 ਲੱਖ ਡਾਲਰ ਦੀ ਜੌਬ

surprising revelation about mla raman arora

MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਪੰਜਾਬ ਦੀਆਂ ਖਬਰਾਂ
    • mla raman arora s corruption case is getting complicated
      ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...
    • a girl who went to work in her mother s place was trapped in a love trap
      ਮਾਂ ਦੀ ਜਗ੍ਹਾ ਕੰਮ ਕਰਨ ਗਈ ਕੁੜੀ ਨੂੰ ਪ੍ਰੇਮ ਜਾਲ 'ਚ ਫਸਾਇਆ, ਫਿਰ ਢਾਈ ਸਾਲ...
    • fir on 2 person
      ਦੜੇ ਸੱਟੇ ਦੀ ਪਰਚੀ ਲਗਾ ਰਹੇ 2 ਮੁਲਜ਼ਮ ਗ੍ਰਿਫ਼ਤਾਰ
    • fear of vigilance begins to haunt raman arora s favorite councilors in punjab
      ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...
    • alert issued in punjab
      ਪੰਜਾਬ 'ਚ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
    • enrollment in private schools is increasing compared to government schools
      ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
    • cabinet minister mohinder bhagat statement
      ਭ੍ਰਿਸ਼ਟਾਚਾਰ ਲਈ ਆਪਣਾ ਹੋਵੇ ਜਾਂ ਬੇਗਾਨਾ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ :...
    • punjab government announces holiday on june 7
      ਪੰਜਾਬ ਸਰਕਾਰ ਵੱਲੋਂ 7 ਜੂਨ ਨੂੰ ਛੁੱਟੀ ਦਾ ਐਲਾਨ
    • punjab cabinet meeting
      CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਮੀਟਿੰਗ! ਹੋਣ ਜਾ ਰਿਹੈ ਵੱਡਾ ਐਲਾਨ
    • punjab school bus
      Punjab: ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਦੀਆਂ ਬ੍ਰੇਕਾਂ ਫ਼ੇਲ੍ਹ! ਦਰਦਨਾਕ ਹਾਦਸੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +