ਅਬੋਹਰ (ਸੁਨੀਲ ਨਾਗਪਾਲ) : ਅਬੋਹਰ ਦੇ ਪਿੰਡ ਹਰੀਪੁਰਾ ਤੋਂ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਜਿੱਥੇ ਪਤੀ ਵੱਲੋਂ ਬੇਰਹਿਮੀ ਨਾਲ ਪਤਨੀ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਕਿ ਮਹਿਲਾ ਦੇ ਪਤੀ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੂਜੇ ਪਾਸੇ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਖੁਈਆਂ ਸਰਵਰ ਦੀ ਪੁਲਸ ਪਾਰਟੀ ਵੀ ਮੌਕੇ "ਤੇ ਪਹੁੰਚ ਗਈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਬੱਸ ਅੱਡਾ ਕਤਲ ਕਾਂਡ 'ਚ ਨਵਾਂ ਮੋੜ, ਪੋਸਟ ਪਾ ਕੇ ਕਿਹਾ 'ਮੱਖਣ ਮਾਰ ਕੇ ਅਸੀਂ ਮੂਸੇਵਾਲਾ' ਦਾ ਬਦਲਾ ਲਿਆ
ਪੁਲਸ ਨੇ ਇਸ ਮਾਮਲੇ ਵਿਚ ਮ੍ਰਿਤਕ ਔਰਤ ਦੇ ਪਤੀ ਖ਼ਿਲਾਫ ਮੁਕੱਦਮਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਡਿਪਰੈਸ਼ਨ ਦਾ ਸ਼ਿਕਾਰ ਸੀ, ਜਿਸ ਕਰਕੇ ਉਸ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਣ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬੇਹੱਦ ਸਾਵਧਾਨ ਰਹਿਣ ਪੰਜਾਬੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੇ ਪਰਿਵਾਰ ਨੇ PM ਮੋਦੀ ਨੂੰ ਕੀਤੀ ਅਪੀਲ
NEXT STORY