Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    1:38:24 PM

  • nia arrests accused in vhp leader s murder in punjab

    NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ...

  • rotavator machine  agricultural machinery

    ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ...

  • punjabi youth in mexico

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਕੈਪਟਨ ਦੇ ਸ਼ਹਿਰ ’ਚ ਗਰਜੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ

PUNJAB News Punjabi(ਪੰਜਾਬ)

ਕੈਪਟਨ ਦੇ ਸ਼ਹਿਰ ’ਚ ਗਰਜੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ

  • Edited By Anuradha,
  • Updated: 08 Nov, 2021 12:44 PM
Patiala
harish chaudhary  punjab congress in charge
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼ ਪੰਜੌਲਾ) : ਪਟਿਆਲਾ ਸ਼ਹਿਰ ’ਚੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਰਾਜਨੀਤਕ ਗਲਬਾ ਖਤਮ ਕਰਨ ਲਈ ਕਾਂਗਰਸ ਵੱਲੋਂ ਸਰਕਟ ਹਾਊਸ ’ਚ ਰੱਖੀ ਗਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ। ਇਸ ’ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਜ਼ਿਲ੍ਹੇ ਦੇ ਇੰਚਾਰਜ ਮੰਤਰੀ ਰਾਜ ਕੁਮਾਰ ਵੇਰਕਾ, ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਸਮੇਤ ਜ਼ਿਲ੍ਹਾ ਪਟਿਆਲਾ ਦੇ ਸਮੁੱਚੇ ਵਿਧਾਇਕ ਅਤੇ ਲੀਡਰ ਪਹੁੰਚੇ। 5 ਹਜ਼ਾਰ ਦੇ ਲਗਭਗ ਕਾਂਗਰਸੀ ਵਰਕਰਾਂ ਨੇ ਸ਼ਿਰਕਤ ਕਰ ਕੇ ਸਪੱਸ਼ਟ ਕਰ ਦਿੱਤਾ ਕਿ ਪਟਿਆਲਾ ਦੇ ਲੋਕ ਕਾਂਗਰਸ ਪਾਰਟੀ ਦੇ ਨਾਲ ਹਨ, ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ। ਕੈਪਟਨ ਦੇ ਸ਼ਹਿਰ ’ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਪੂਰੀ ਤਰ੍ਹਾਂ ਗਰਜੇ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਤੇ ਪੰਜਾਬੀਅਤ ਨੇ ਹਮੇਸ਼ਾ ਹੀ ਹਿੱਤਾਂ ਦੀ ਲਡ਼ਾਈ ਲਡ਼ੀ ਹੈ। ਮੋਦੀ ਅਤੇ ਅਮਿਤ ਸ਼ਾਹ ਦੇ ਪੰਜਾਬ ਪ੍ਰਤੀ 2022 ਦੀਆਂ ਚੋਣਾਂ ਦੇ ਏਜੰਡੇ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਅਤੇ 2022 ਦਾ ਚੋਣ ਨਤੀਜਾ ਕੇਂਦਰ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਕਰ ਦੇਵੇਗਾ।

ਇਹ ਵੀ ਪੜ੍ਹੋ : ਸ਼ਾਂਤੀ ਭੰਗ ਕਰਨ ਦੇ ਦੋਸ਼ ’ਚ ਸਿਮਰਨਜੀਤ ਸਿੰਘ ਮਾਨ ਦਾ ਪੁੱਤਰ ਗ੍ਰਿਫਤਾਰ

ਹਰੀਸ਼ ਚੌਧਰੀ ਦੇ ਸਰਕਟ ਹਾਊਸ ਪਹੁੰਚਣ ’ਤੇ ਉਨ੍ਹਾਂ ਦਾ ਭਰਵਾਂ ਸਵਾਗਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ (ਕੈਬਨਿਟ ਮੰਤਰੀ ਰੈਂਕ) ਲਾਲ ਸਿੰਘ, ਜ਼ਿਲਾ ਇੰਚਾਰਜ ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਅਤੇ ਹਲਕਾ ਨਾਭਾ ਦੇ ਵਿਧਾਇਕ ਸਾਧੂ ਸਿੰਘ ਧਰਮਸੌਤ, ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ, ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ, ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ, ਹਲਕਾ ਸਨੌਰ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਪਟਿਆਲਾ ਦਿਹਾਤੀ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਵਾਈਸ ਪ੍ਰਧਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸਾਢੇ 4 ਸਾਲਾਂ ਦੌਰਾਨ ਵਰਕਰ ਤਾਂ ਬਹੁਤ ਦੂਰ ਦੀ ਗੱਲ, ਉਹ ਵਿਧਾਇਕਾਂ ਨੂੰ ਵੀ ਨਹੀਂ ਮਿਲੇ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨਾਲ 4 ਦਹਾਕਿਆਂ ਤੋਂ ਬਡ਼ੀ ਨੇਡ਼ਤਾ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਹੁਣ ਵਰਕਰ ਕੈਪਟਨ ਦਾ ਨਹੀਂ, ਬਲਕਿ ਪਾਰਟੀ ਨਾਲ ਖੜ੍ਹਨਗੇ। ਲਾਲ ਸਿੰਘ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਚੰਨੀ ਪਹਿਲਾਂ ਮੁੱਖ ਮੰਤਰੀ ਹੁੰਦੇ ਤਾਂ ਅੱਜ ਪੰਜਾਬ ਦਾ ਨਕਸ਼ਾ ਹੋਰ ਹੋਣਾ ਸੀ। ਉਨ੍ਹਾਂ ਸਿੱਧੂ ਨੂੰ ਬਹਾਦਰ ਯੋਧਾ ਦੱਸਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਨਵਜੋਤ ਸਿੰਘ ਸਿੱਧੂ ਬਹੁਤ ਵੱਡਾ ਰੋਲ ਨਿਭਾਉਣਗੇ।

PunjabKesari

ਇਸ ਮੌਕੇ ਜ਼ਿਲ੍ਹਾ ਪਟਿਆਲਾ ਇੰਚਾਰਜ ਰਾਜ ਕੁਮਾਰ ਵੇਰਕਾ ਨੇ ਵਰਕਰਾਂ ਨੂੰ ਦੱਸਿਆ ਕਿ ਉਹ ਹਫ਼ਤੇ ’ਚ ਘੱਟੋ-ਘੱਟ 2 ਦਿਨ ਸਰਕਟ ਹਾਊਸ ’ਚ ਬੈਠਣਗੇ ਅਤੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੀ ਹਰ ਗੱਲ ਦੀ ਸੁਣਵਾਈ ਕਰਨਗੇ। ਸ਼੍ਰੀ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਚੰਗੇ ਫੈਸਲੇ ਮੰਤਰੀ ਮੰਡਲ ਦੀਆਂ ਮੀਟਿੰਗਾਂ ’ਚ ਲਏ ਹਨ, ਜੋ ਲੋਕ ਹਿਤੈਸ਼ੀ ਹਨ। ਅਖੀਰ ’ਚ ਹਰੀਸ਼ ਚੌਧਰੀ ਨੇ ਕਿਹਾ ਕਿ ਸਾਢੇ 4 ਸਾਲਾਂ ਦੌਰਾਨ ਅਕਾਲੀ ਦਲ ਪ੍ਰਤੀ ਜੋ ਵਤੀਰਾ ਕੈਪਟਨ ਵੱਲੋਂ ਅਪਣਾਇਆ ਗਿਆ ਸੀ, ਉਹ ਕੋਈ ਲੁਕਿਆ-ਛੁਪਿਆ ਨਹੀਂ। ਜੇਕਰ ਉਨ੍ਹਾਂ ਨੂੰ ਗੱਦੀ ਤੋਂ ਲਾਹਿਆ ਗਿਆ ਹੈ, ਕਾਂਗਰਸ ਹਾਈਕਮਾਨ ਨੇ ਫੈਸਲਾ ਸੋਚ ਸਮਝ ਕੇ ਹੀ ਲਿਆ ਹੈ। ਉਨ੍ਹਾਂ ਕਿਹਾ ਿਕ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਉਦਯੋਗਪਤੀਆਂ ਨੂੰ ਨਹੀਂ, ਬਲਕਿ ਸਧਾਰਨ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਹਨ।

ਇਹ ਵੀ ਪੜ੍ਹੋ : CBSE ਪ੍ਰੀਖਿਆ : ਐਗਜ਼ਾਮ ’ਚ ਬੈਠਣ ਵਾਲੇ ਵਿਦਿਆਰਥੀਆਂ ਨੂੰ OMR ਸ਼ੀਟ ਬਾਰੇ ਸਮਝਾਉਣਗੇ ਸਕੂਲ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Captain Amarinder Singh
  • Congress
  • Meeting
  • Harish Chaudhary
  • ਕੈਪਟਨ ਅਮਰਿੰਦਰ ਸਿੰਘ
  • ਕਾਂਗਰਸ
  • ਮੀਟਿੰਗ
  • ਹਰੀਸ਼ ਚੌਧਰੀ

ਠੰਡ ਵੱਧਣ ਦੇ ਬਾਵਜੂਦ ਘੱਟ ਨਹੀਂ ਹੋ ਰਿਹੈ ਡੇਂਗੂ ਦਾ ਡੰਗ, ਜ਼ਿਲ੍ਹੇ ’ਚ ਬੀਤੇ 24 ਘੰਟਿਆਂ ’ਚ 7 ਲੋਕ ਹੋਏ ਪੀੜਤ

NEXT STORY

Stories You May Like

  • bhupesh baghel on punjab congress
    ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ
  • congress  s adjournment motions in punjab assembly rejected
    ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • poster war in punjab congress
    ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ ਪੋਸਟਰਾਂ ਨਾਲ ਗਰਮਾਈ ਸਿਆਸਤ (ਵੀਡੀਓ)
  • punjab congress obc wing congress high command
    ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
  • congress prepares for 2027 elections new appointments made
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ
  • punjab vidhan sabha nachhatarpal raised many issues
    ਪੰਜਾਬ ਵਿਧਾਨ ਸਭਾ 'ਚ ਨਛੱਤਰਪਾਲ ਨੇ ਚੁੱਕੇ ਲੋਕ ਹਿੱਤ ਦੇ ਕਈ ਮੁੱਦੇ, ਸੜਕਾਂ ਦੇ ਟੈਂਡਰਾਂ 'ਚ ਗੜਬੜੀਆਂ ਦੇ ਦੋਸ਼
  • rahul gandhi made a big gesture by taking the name captain
    ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chip meters electricity consumers
      ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਰੌਲਾ, ਬਿਜਲੀ ਖਪਤਕਾਰਾਂ ਦੀ ਵਧੀ ਚਿੰਤਾ
    • petition filed in highcourt demanding cbi probe into seed scam
      ਬੀਜ ਘਪਲੇ ਦੀ CBI ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ
    • gymkhana club elections jalandhar
      ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
    • district level safe school vehicle team checks school vans
      ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵਲੋਂ ਸਕੂਲੀ ਵੈਨਾਂ ਦੀ ਚੈਕਿੰਗ, 6 ਵਾਹਨਾਂ...
    • travel agent absconds after cheating lakhs of rupees  case registered
      ਅਨੇਕਾਂ ਵਿਕਤੀਆਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਕੇ ਫਰਾਰ ਹੋਇਆ ਟਰੈਵਲ ਏਜੰਟ,...
    • accused gets 5 years in prison for molesting minor
      ਨਾਬਾਲਗ ਨਾਲ ਛੇੜਛਾੜ ਦੇ ਮਾਮਲੇ ’ਚ ਦੋਸ਼ੀ ਨੂੰ 5 ਸਾਲ ਦੀ ਕੈਦ, 10 ਹਜ਼ਾਰ ਰੁਪਏ...
    • 2 consecutive holidays have arrived in punjab
      ਪੰਜਾਬ 'ਚ ਲਗਾਤਾਰ ਆ ਗਈਆਂ 2 ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • major restrictions imposed in this district of punjab till october 9
      ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਕਿਨ੍ਹਾਂ...
    • draft voter list released in jalandhar under sir 2026
      SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
    • crossing the railway line despite the gate being closed was costly
      ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ ਪਿਆ ਮਹਿੰਗਾ, DMU ਦੀ ਲਪੇਟ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +