Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    10:47:41 AM

  • bite of seattle

    'ਬਾਈਟ ਆਫ਼ ਸਿਏਟਲ' 'ਚ ਚੱਲ ਗਈਆਂ ਅੰਨ੍ਹੇਵਾਹ...

  • punjab bandh  holiday in schools

    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ

  • punjab amritsar pilgrims bus baba balak nath

    ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ਼ਾਹਤਲਾਈ ਨੇੜੇ...

  • us food festival incident

    ਫੂਡ ਫੈਸਟੀਵਲ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਅਮਰੀਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅਮਰੀਕਾ ’ਚ ਕੱਢੀ ਕਿਸਾਨ ਰੈਲੀ ’ਚ ਅਦਾਕਾਰ ਹਰੀਸ਼ ਵਰਮਾ ਨੇ ਲਿਆ ਹਿੱਸਾ

PUNJAB News Punjabi(ਪੰਜਾਬ)

ਅਮਰੀਕਾ ’ਚ ਕੱਢੀ ਕਿਸਾਨ ਰੈਲੀ ’ਚ ਅਦਾਕਾਰ ਹਰੀਸ਼ ਵਰਮਾ ਨੇ ਲਿਆ ਹਿੱਸਾ

  • Author Rahul Singh,
  • Updated: 14 Dec, 2020 02:37 PM
Jalandhar
harish verma join kisaan rally in usa
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਪੰਜਾਬੀ ਅਦਾਕਾਰ ਹਰੀਸ਼ ਵਰਮਾ ਕਿਸਾਨਾਂ ਦੇ ਹੱਕ ’ਚ ਸੋਸ਼ਲ ਮੀਡੀਆ ’ਤੇ ਆਏ ਦਿਨ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ। ਜਿਥੇ ਹਰੀਸ਼ ਵਰਮਾ ਵਲੋਂ ਸੋਸ਼ਲ ਮੀਡੀਆ ਰਾਹੀਂ ਨਵੇਂ ਕਿਸਾਨੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਜ਼ਮੀਨੀ ਪੱਧਰ ’ਤੇ ਵੀ ਉਹ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

PunjabKesari

ਕੁਝ ਘੰਟੇ ਪਹਿਲਾਂ ਹੀ ਹਰੀਸ਼ ਵਰਮਾ ਨੇ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ। ਹਰੀਸ਼ ਵਰਮਾ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ‘#kisaanmajdoorektazindabad #nofarmersnofood #TakeBackFarmLaws Kisaan Rally in cincinnati city in ohio USA.’

PunjabKesari

ਦੱਸਣਯੋਗ ਹੈ ਕਿ ਹਰੀਸ਼ ਵਰਮਾ ਅਮਰੀਕਾ ਵਿਖੇ ਓਹੀਓ ਦੇ ਸ਼ਹਿਰ ਸਿਨਸਿਨਾਟੀ ਵਿਖੇ ਕੱਢੀ ਕਿਸਾਨ ਰੈਲੀ ’ਚ ਸ਼ਾਮਲ ਹੋਏ ਸਨ। ਇਸ ਦੌਰਾਨ ਹਰੀਸ਼ ਵਰਮਾ ਨੇ ‘ਨੋ ਫਾਰਮਜ਼ ਨੋ ਫੂਡ’ ਦੀ ਤਖਤੀ ਫੜ ਕੇ ਵੀ ਤਸਵੀਰ ਸਾਂਝੀ ਕੀਤੀ ਹੈ।

PunjabKesari

ਹਰੀਸ਼ ਵਰਮਾ ਅਮਰਿੰਦਰ ਗਿੱਲ ਤੇ ਕਾਰਜ ਗਿੱਲ ਦੀ ਕੰਪਨੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨਾਲ ਵੀ ਜੁੜੇ ਹੋਏ ਹਨ ਤੇ ਅਜਿਹੇ ’ਚ ਉਨ੍ਹਾਂ ਵਲੋਂ ਵੀ ਜੀਓ ਸਾਵਨ ਦਾ ਬਾਈਕਾਟ ਕਰਨ ਵਾਲੀ ਪੋਸਟ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਗਈ ਹੈ।

PunjabKesari

ਨੋਟ– ਹਰੀਸ਼ ਵਰਮਾ ਵਲੋਂ ਅਮਰੀਕਾ ’ਚ ਕੱਢੀ ਕਿਸਾਨ ਰੈਲੀ ’ਚ ਸ਼ਾਮਲ ਹੋਣ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Harish Verma
  • Kisaan Rally
  • USA
  • Farmers Protest
  • Farm Laws

ਜਲੰਧਰ: ਨਸ਼ੇ 'ਚ ਟੱਲੀ ਨੌਜਵਾਨਾਂ ਦਾ ਸਪਾ ਸੈਂਟਰ 'ਚ ਹੰਗਾਮਾ, ਜਨਾਨੀ ਨਾਲ ਵੀ ਕੀਤਾ ਗ਼ਲਤ ਸਲੂਕ

NEXT STORY

Stories You May Like

  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ
  • veteran actress supports cjp
    ਦਿੱਗਜ ਅਦਾਕਾਰਾ ਨੇ ਦਿੱਤਾ CJP ਨੂੰ ਸਮਰਥਨ, ਜੰਤਰ-ਮੰਤਰ ਪਹੁੰਚ ਪ੍ਰੋਟੈਸਟ 'ਚ ਲਿਆ ਹਿੱਸਾ
  • kisan mahapanchayat  delhi police
    ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ
  • us ended strike on iran
    ਅਮਰੀਕਾ ਨੇ ਰੋਕੇ ਇਰਾਨ 'ਤੇ ਹਮਲੇ ! ਜਾਰਡਨ 'ਚ ਆਪਣੇ ਜਵਾਨਾਂ ਦੀ ਮੌਤ ਦਾ ਲਿਆ ਬਦਲਾ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • jurassic park franchise fame actor sam neill passed away
    ਦਿੱਗਜ ਅਦਾਕਾਰ ਦਾ ਹੋਇਆ ਦੇਹਾਂਤ ! 78 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ, ਹਾਲੀਵੁੱਡ 'ਚ ਸੋਗ ਦੀ ਲਹਿਰ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • farmer commits suicide due to debt
    ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport will get a big gift easy connect service
      ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੇਗੀ ਵੱਡੀ ਸੌਗਾਤ, 28 ਜੁਲਾਈ ਤੋਂ ਸ਼ੁਰੂ ਹੋਵੇਗੀ...
    • punjab bandh announced tomorrow
      ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
    • big forecast from the meteorological department there will be heavy rain
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...
    • major incident punjabi man shot dead in canada
      ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
    • ban on stay of migrant workers in punjab s moonak khurd village
      ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ!...
    • major terrorist attack plot foiled in punjab explosive material recovered
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
    • power crisis deepens in punjab dozens of villages plunged into darkness
      ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ...
    • akali leader s lawyer son dies of gunshot wound
      ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ ਦੀ ਗੋਲ਼ੀ ਲੱਗਣ ਨਾਲ ਮੌਤ
    • bibi jagir kaur s big statement
      ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ:...
    • gurdaspur youth dies in road accident abroad
      ਵਿਦੇਸ਼ 'ਚ ਸੜਕ ਹਾਦਸੇ ਦੌਰਾਨ ਗੁਰਦਾਸਪੁਰ ਦੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +