ਜਲੰਧਰ- ਦੁਨੀਆ 'ਚ ਜਦੋਂ ਕਿਸਾਨ ਦਾ ਜ਼ਿਕਰ ਹੁੰਦਾ ਹੈ ਤਾਂ ਕਿਸਾਨ ਨੂੰ ਦੇਸ਼ ਦਾ ਹੀ ਨਹੀਂ, ਬਲਕਿ ਦੁਨੀਆ ਦਾ ਅੰਨਦਾਤਾ ਕਿਹਾ ਜਾਂਦਾ ਹੈ। ਪੰਜਾਬ ਦੀ ਖੇਤੀ ਇਕ ਵੱਖਰੀ ਪਛਾਣ ਰੱਖਦੀ ਹੈ। ਪੰਜਾਬ ਦੀ ਜਦੋਂ ਵੀ ਗੱਲ ਤੁਰਦੀ ਹੈ ਤਾਂ ਇਹ ਖੇਤੀ ਪ੍ਰਧਾਨ ਸੂਬੇ ਵਜੋਂ ਜਾਣਿਆ ਜਾਂਦਾ ਹੈ। ਇਹ ਸਾਰਾ ਸਿਹਰਾ ਕਿਸਾਨਾਂ ਦੀ ਮਿਹਨਤ ਦੀ ਬਦੌਲਤ ਹੀ ਪੰਜਾਬ ਦੇ ਸਿਰ ਸਜਿਆ ਹੈ।
ਇਹੀ ਕਾਰਨ ਹੈ ਕਿ ਅੱਜ ਪੰਜਾਬ ਦੇਸ਼ ਦਾ ਅੰਨਦਾਤਾ ਮੰਨਿਆ ਜਾਂਦਾ ਹੈ। ਜਲੰਧਰ ਦਾ ਇਕ ਅਜਿਹਾ ਹੀ ਪਰਿਵਾਰ ਹੈ ਸੰਘਾ ਪਰਿਵਾਰ, ਜੋ ਦੁਨੀਆ ਭਰ ਵਿੱਚ ਸਭ ਤੋਂ ਵੱਡੇ ਆਲੂ ਉਤਪਾਦਕ ਦੇ ਤੌਰ 'ਤੇ ਜਾਣਿਆ ਜਾਂਦਾ ਹੈ। ਇਨ੍ਹਾਂ ਨੂੰ 'ਪਟੈਟੋ ਕਿੰਗ' (Potato King) ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਖੇਤੀਬਾੜੀ ਦੇ ਕਿੱਤੇ 'ਚ ਜਿੱਥੇ ਇਸ ਪਰਿਵਾਰ ਨੇ ਆਪਣੀ ਵੱਖਰੀ ਪਛਾਣ ਬਣਾਈ ਹੈ, ਇਸ ਪਰਿਵਰ ਦੀ ਤੀਜੀ ਪੀੜ੍ਹੀ ਦੇ ਫਰਜੰਦ ਹਰਜਾਪ ਸਿੰਘ ਸੰਘਾ ਨਾਲ ਖ਼ਾਸ ਗੱਲ ਬਾਤ ਕੀਤੀ ਗਈ ਹੈ-
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਸ਼ਕ ਨਾਲ ਮਿਲ ਜਿਊਂਦਾ ਸਾੜ'ਤਾ ਘਰਵਾਲਾ, ਚੱਕਰਾਂ 'ਚ ਪਾ'ਤੀ ਪੰਜਾਬ ਪੁਲਸ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
NEXT STORY