Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    7:31:53 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ...

  • farmers protest in punjab 17 districts

    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ!...

  • change in punjab s weather thunderstorm alert in 6 districts

    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ!...

  • retired asi commits suicide makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਰੰਧਾਵਾ ਦੀ ਚਿੱਠੀ 'ਤੇ ਹਰਜਿੰਦਰ ਧਾਮੀ ਦੀ ਤਿੱਖੀ ਪ੍ਰਤੀਕਿਰਿਆ, ਕਿਹਾ- ਦਾਇਰੇ 'ਚ ਰਹਿਣ ਉੱਪ ਮੁੱਖ ਮੰਤਰੀ

PUNJAB News Punjabi(ਪੰਜਾਬ)

ਰੰਧਾਵਾ ਦੀ ਚਿੱਠੀ 'ਤੇ ਹਰਜਿੰਦਰ ਧਾਮੀ ਦੀ ਤਿੱਖੀ ਪ੍ਰਤੀਕਿਰਿਆ, ਕਿਹਾ- ਦਾਇਰੇ 'ਚ ਰਹਿਣ ਉੱਪ ਮੁੱਖ ਮੰਤਰੀ

  • Updated: 04 Jan, 2022 02:32 PM
Amritsar
harjinder dhami s response to home minister randhawa s letter
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖੇ ਜਾਣ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਆਪਣੀ ਪੀੜ੍ਹੀ ਹੇਠ ਝਾਕਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਥਕ ਮਸਲਿਆਂ ਵਿਚ ਦਖ਼ਲ ਦੇਣ ਦਾ ਕੋਈ ਹੱਕ ਨਹੀਂ ਹੈ, ਕਿਉਂਕਿ ਇਸ ਦੀ ਮਾਂ ਪਾਰਟੀ ਕਾਂਗਰਸ ਨੇ ਸਿੱਖਾਂ ਦਾ ਕਤਲੇਆਮ ਕਰਕੇ ਸਿੱਖ ਕੌਮ ਦੇ ਖ਼ਾਤਮੇ ਦਾ ਕੋਝਾ ਯਤਨ ਕੀਤਾ ਸੀ। ਉਨ੍ਹਾਂ ਸਵਾਲ ਕੀਤਾ ਕਿ ਕੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਵੱਲੋਂ ਕੀਤੇ ਗਏ ਸਿੱਖ ਕਤਲੇਆਮ ਬਾਰੇ ਵੀ ਸੰਗਤ ਨੂੰ ਜਾਣੂ ਕਰਵਾਉਣ ਦੀ ਹਿੰਮਤ ਕਰਨਗੇ? ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਉੱਪ ਮੁੱਖ ਮੰਤਰੀ ਨੂੰ ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲ਼ੀਆਂ ਨਾਲ ਜ਼ਖ਼ਮੀ ਕੀਤੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਵੱਲ ਧਿਆਨ ਦਵਾਉਂਦਿਆਂ ਆਖਿਆ ਕਿ ਕਾਂਗਰਸ ਵੱਲੋਂ ਕੀਤੀ ਇਹ ਬੇਅਦਬੀ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣ ਚੁੱਕੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਇਸ ਨੂੰ ਕਦੀ ਨਹੀਂ ਭੁੱਲਣਗੀਆਂ।

ਇਹ ਵੀ ਪੜ੍ਹੋ : ਬਲਬੀਰ ਰਾਜੇਵਾਲ ਦੇ ਬਿਆਨ ਨਾਲ 'ਆਪ' 'ਚ ਮਚੀ ਹਲਚਲ

ਉਨ੍ਹਾਂ ਕਿਹਾ ਕਿ ਸਿੱਖਾਂ ਦੇ ਮੁਕੱਦਸ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਵਾਲੀ ਕਾਂਗਰਸ ਜਮਾਤ ਦੇ ਆਗੂਆਂ ਨੂੰ ਪੰਥ ਦੀਆਂ ਗੱਲਾਂ ਕਰਨ ਦਾ ਕੋਈ ਹੱਕ ਨਹੀਂ ਅਤੇ ਸਿੱਖਾਂ ਦੀ ਕਾਤਲ ਜਮਾਤ ਦੇ ਆਗੂਆਂ ਨੂੰ ਆਪਣੀ ਪਾਰਟੀ ਦੇ ਕੁਕਰਮਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਤੇ ਇਸ ਦੇ ਮਾਨਯੋਗ ਜਥੇਦਾਰ ਸਾਹਿਬ ਦੀ ਸ਼ਾਨ ਬਹੁਤ ਉੱਚੀ ਹੈ। ਪ੍ਰੰਤੂ ਕਾਂਗਰਸ ਦੇ ਇਹ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ ਨੂੰ ਢਾਹ ਲਗਾਉਣ ਦੇ ਰਸਤੇ ਤੁਰੇ ਹੋਏ ਹਨ। ਇਨ੍ਹਾਂ ਦਾ ਮੰਤਵ ਕੌਮ ਅੰਦਰ ਦੁਬਿਧਾ ਪੈਦਾ ਕਰਨਾ ਹੈ। ਇਸ ਦੀ ਮਿਸਾਲ ਬੀਤੇ ਦਿਨਾਂ ’ਚ ਆਪੇ ਬਣੇ ਜਥੇਦਾਰਾਂ ਸਾਹਮਣੇ ਇਨ੍ਹਾਂ ਆਗੂਆਂ ਦਾ ਸੜਕ ’ਤੇ ਖੜ੍ਹ ਕੇ ਪੇਸ਼ ਹੋਣਾ ਹੈ। ਇਹ ਲੋਕ ਅਜਿਹੀਆਂ ਹਰਕਤਾਂ ਕੇਵਲ ਪੰਥ ਨੂੰ ਕਮਜ਼ੋਰ ਕਰਨ ਦੀ ਮਨਸ਼ਾ ਨਾਲ ਹੀ ਕਰ ਰਹੇ ਹਨ। ਉਨ੍ਹਾਂ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਹੱਦ ਅੰਦਰ ਰਹਿਣ ਅਤੇ ਪੰਥਕ ਮਸਲਿਆਂ ਵਿਚ ਦਖ਼ਲ ਨਾ ਦੇਣ।

ਇਹ ਵੀ ਪੜ੍ਹੋ : ਭਲਕੇ ਫਿਰੋਜ਼ਪੁਰ ਆਉਣਗੇ PM ਮੋਦੀ, ਕਰਜ਼ਾ ਰਾਹਤ ਸਮੇਤ ਪੰਜਾਬ ਨੂੰ ਮਿਲ ਸਕਦੇ ਨੇ ਵੱਡੇ ਤੋਹਫ਼ੇ

ਜ਼ਿਕਰਯੋਗ ਹੈ ਕਿ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋ੍ਮਣੀ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ’ਚ ਮਨਾਏ ਗਏ ਰੋਸ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬੀਤੇ ਦਿਨੀਂ ਚਿੱਠੀ ਲਿਖੀ ਸੀ। ਗ੍ਰਹਿ ਮੰਤਰੀ ਰੰਧਾਵਾ ਨੇ ਕਿਹਾ ਸੀ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਏ ਗਏ ਰੋਸ ਦਿਵਸ ਨਾਲ ਉਨ੍ਹਾਂ ਦੇ ਹਿਰਦੇ ਨੂੰ ਬਹੁਤ ਠੇਸ ਪਹੁੰਚੀ ਹੈ ਕਿਉਂਕਿ ਇਹ ਰੋਸ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਹਾਜ਼ਰੀ ’ਚ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਪੰਥਕ ਇਕੱਠ ਸ਼੍ਰੋਮਣੀ ਕਮੇਟੀ ਨੂੰ ਤਕੜਾ ਕਰਨ ਤਕ ਤਾਂ ਵਾਜਿਬ ਹੈ ਪਰ ਜੋ ਤੁਹਾਡੇ ਵੱਲੋਂ ਅਪੀਲ ਰਾਹੀਂ ਬਾਦਲ ਦਲ ਨੂੰ ਤਕੜਾ ਕਰਨ ਦੀ ਗੱਲ ਕੀਤੀ ਗਈ, ਉਸ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ।ਹੁਣ ਉਸ ਚਿੱਠੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ ਜਿਸ ਵਿੱਚ ਉਨ੍ਹਾਂ ਨੇ ਗ੍ਰਹਿ ਮੰਤਰੀ ਅਤੇ ਉੱਪ ਮੁੱਖ ਮੰਤਰੀ ਰੰਧਾਵਾ ਨੂੰ ਆਪਣੇ ਦਾਇਰੇ ਵਿੱਚ ਰਹਿਣ ਦੀ ਅਪੀਲ ਕੀਤੀ ਹੈ।

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ?

  • SGPC
  • president
  • Harjinder Dhami
  • ਸੁਖਜਿੰਦਰ ਸਿੰਘ ਰੰਧਾਵਾ
  • ਹਰਜਿੰਦਰ ਸਿੰਘ ਧਾਮੀ
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਮਜੀਠੀਆ ’ਤੇ ਐੱਫ਼. ਆਈ. ਆਰ. ਤਾਂ ਮਾਫੀਆ ’ਤੇ ਕਿਉਂ ਨਹੀਂ : ਸ਼ਮਸ਼ੇਰ ਸਿੰਘ ਦੂਲੋ

NEXT STORY

Stories You May Like

  • karnataka  deputy chief minister  g parameshwara
    ਕਰਨਾਟਕ ਦੇ ਨਵੇਂ ਉੱਪ ਮੁੱਖ ਮੰਤਰੀ ਹੋਣਗੇ ਪਰਮੇਸ਼ਵਰ
  • sgpc  s meeting held under the chairmanship of advocate dhami
    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
  • phagwara police took out a flag march under leadership of sp
    ਫਗਵਾੜਾ ’ਚ ਪੁਲਸ ਦੀ ਵੱਡੀ ਕਾਰਵਾਈ: SP ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ, ਸ਼ੱਕੀ ਲੋਕਾਂ 'ਤੇ ਤਿੱਖੀ ਨਜ਼ਰ
  • karnataka  congress  chief minister  dk shivakumar  oath
    ਬਦਲ ਗਿਆ ਕਰਨਾਟਕ ਦਾ CM ! ਡੀ.ਕੇ. ਸ਼ਿਵਕੁਮਾਰ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ
  • lic preparing to enter fintech business
    ਫਿਨਟੈਕ ਕਾਰੋਬਾਰ ’ਚ ਉਤਰਨ ਦੀ ਤਿਆਰੀ ’ਚ LIC, ਰਣਨੀਤਕ ਨਿਵੇਸ਼ ’ਤੇ ਵੀ ਨਜ਼ਰ
  • advocate dhami condemns the case registered by punjab police against majithia
    ਮਜੀਠੀਆ 'ਤੇ ਪੰਜਾਬ ਪੁਲਸ ਵੱਲੋਂ ਦਰਜ ਕੀਤੇ ਪਰਚੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
  • dhami expresses grief over the demise of raja randhir singh
    ਕੈਪਟਨ ਅਮਰਿੰਦਰ ਸਿੰਘ ਦੇ ਭਰਾ ਰਾਜਾ ਰਣਧੀਰ ਸਿੰਘ ਦੇ ਅਕਾਲ ਚਲਾਣੇ 'ਤੇ ਧਾਮੀ ਨੇ ਪ੍ਰਗਟਾਇਆ ਦੁੱਖ
  • ministers and officials who do not attend agriculture summit
    ਖੇਤੀਬਾੜੀ ਸੰਮੇਲਨ ’ਚ ਨਾ ਆਉਣ ਵਾਲੇ ਮੰਤਰੀ-ਅਧਿਕਾਰੀ ਅਹੁਦੇ ’ਤੇ ਰਹਿਣ ਦੇ ਯੋਗ ਨਹੀਂ : ਸ਼ਿਵਰਾਜ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhagwant mann will not contest re election from dhuri  kewal singh dhillon
      ਭਗਵੰਤ ਮਾਨ ਧੂਰੀ ਤੋਂ ਦੁਬਾਰਾ ਚੋਣ ਨਹੀਂ ਲੜਨਗੇ, ਉਨ੍ਹਾਂ ਨੇ ਹਲਕੇ ਨੂੰ ਛੱਡ...
    • uncle and nephew arrested for committing thefts
      Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ! ਚੱਕਰਾਂ 'ਚ ਪਾ ਦਿੱਤੀ ਪੁਲਸ
    • a terrible fire broke out in the room due to a running press
      ਚੱਲਦੀ ਪ੍ਰੈੱਸ ਕਾਰਨ ਕਮਰੇ 'ਚ ਲੱਗੀ ਭਿਆਨਕ ਅੱਗ, ਪੂਰੇ ਇਲਾਕੇ 'ਚ ਮਚੀ ਹਾਹਾਕਾਰ
    • major police action in ferozepur s gaba murder case
      ਫਿਰੋਜ਼ਪੁਰ ਦੇ ਗਾਬਾ ਕਤਲਕਾਂਡ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ, 2 ਮੁਲਜ਼ਮਾਂ ਨੂੰ...
    • woman dies after stone operation in private hospital of patiala
      ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ ਮਗਰੋਂ ਮਹਿਲਾ ਦੀ ਮੌਤ, ਪਰਿਵਾਰ...
    • body of fertilizer company official found in hotel room
      ਖਾਦ ਕੰਪਨੀ ਦੇ ਅਧਿਕਾਰੀ ਦੀ ਹੋਟਲ ਦੇ ਕਮਰੇ 'ਚੋਂ ਬਰਾਮਦ ਹੋਈ ਲਾਸ਼
    • law and order situation in punjab is very bad naib saini
      ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ
    • summer vacation pinkoo tv funny video
      ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
    • sc commission takes   su moto   notice in village jhorad case
      SC ਕਮਿਸ਼ਨ ਨੇ ਪਿੰਡ ਝੌਰੜ ਮਾਮਲੇ 'ਚ ਲਿਆ 'ਸੂ ਮੋਟੋ' ਨੋਟਿਸ, ਤਲਬ ਕੀਤੀ ਰਿਪੋਰਟ
    • turmoil in punjab politics
      ਪੰਜਾਬ ਦੀ ਸਿਆਸਤ 'ਚ ਹਲਚਲ, ਇਸ ਵੱਡੇ ਆਗੂ ਵਲੋਂ ਆਪਣਾ ਅਹੁਦਾ ਛੱਡਣ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +