Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    2:57:14 PM

  • us singer millben claims   cockroach janata party   receiving funds from us donors

    'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ...

  • people set fire to the medical store of the killer of the parvinder jhota

    ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ...

  • duty anganwadi worker highway

    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ...

  • school  college  holiday

    ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫ਼ੇ ਦੇ ਐਲਾਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫ਼ੇ ਦੇ ਐਲਾਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

  • Edited By Gurminder Singh,
  • Updated: 17 Feb, 2025 02:55 PM
Bathinda-Mansa
harjinder singh dhami resignation giani harpreet singh
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ/ਅੰਮ੍ਰਿਤਸਰ : ਹਰਜਿੰਦਰ ਸਿੰਘ ਧਾਮੀ ਵਲੋਂ ਅਚਾਨਕ ਐੱਸ. ਜੀ. ਪੀ. ਸੀ. ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਫੈਸਲੇ ਨਾਲ ਪੰਥਕ ਗਲਿਆਰਿਆਂ ਵਿਚ ਭੂਚਾਲ ਆ ਗਿਆ ਹੈ। ਧਾਮੀ ਦੇ ਐਲਾਨ ਤੋਂ ਬਾਅਦ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ 'ਤੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ ਹੈ। ਸ਼੍ਰੋਮਣੀ ਅਕਾਲੀ ਦਲ ਵਿਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ, ਪੰਜ ਸੱਤ ਕੁ ਨੇਤਾਵਾਂ ਵੱਲੋਂ ਆਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ ਹਿਤ, ਇਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ, ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਕਾਰਵਾਈ ਦੀ ਤਿਆਰੀ, ਅੱਜ ਤੋਂ ਸ਼ੁਰੂ ਹੋਵੇਗਾ ਟਰਾਂਸਪੋਰਟ ਵਿਭਾਗ ਦਾ ਐਕਸ਼ਨ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰ੍ਹਾਂ ਬਣਾਇਆ ਜਾਂਦਾ ਹੈ ਕਿ ਬੰਦਾ ਖੁਦ ਲਾਂਭੇ ਹੋਣ ਲਈ ਮਜਬੂਰ ਹੋ ਜਾਂਦਾ ਹੈ। ਹੇ ਅਕਾਲ ਪੁਰਖ ਜੀ ! ਆਪਣੀਆਂ ਗੁਰੂ ਪੰਥ ਦੀਆਂ ਸੰਸਥਾਵਾਂ 'ਤੇ ਮਿਹਰ ਭਰਿਆ ਹੱਥ ਰੱਖੋ।

ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋ ਕੇ ਪੰਜਾਬ ਪਹੁੰਚਦਿਆਂ ਹੀ ਗ੍ਰਿਫ਼ਤਾਰ ਹੋਇਆ ਪੁਲਸ ਮੁਲਾਜ਼ਮ ਦਾ ਪੁੱਤ

ਧਾਮੀ ਵੱਲੋਂ ਅਸਤੀਫੇ ਦਾ ਐਲਾਨ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕਰਨ ਦੇ ਫ਼ੈਸਲੇ ਤੋਂ ਬਾਅਦ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਦੇ ਅਹੁਦੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਆਪਣੇ ਦੋਵਾਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ, 2021 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਸੀ। ਇਕ ਪੱਤਰਕਾਰ ਸੰਮੇਲਨ ਵਿਚ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦਾ ਫ਼ੈਸਲਾ ਅੰਤ੍ਰਿੰਗ ਕਮੇਟੀ ਦਾ ਸੀ, ਜਿਸ ਵਿਚ ਕਮੇਟੀ ਦੇ ਉਨ੍ਹਾਂ ਸਣੇ ਬਾਕੀ ਸਾਰੇ ਮੈਂਬਰ ਵੀ ਹਾਜ਼ਰ ਸਨ ਅਤੇ ਬਹੁ-ਸੰਮਤੀ ਨਾਲ ਇਸ ਫ਼ੈਸਲੇ ’ਤੇ ਸਹਿਮਤੀ ਦਿੱਤੀ ਗਈ ਸੀ। ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸਾਰਿਆਂ ਨਾਲ ਸਲਾਹ-ਮਸ਼ਵਰਾ ਹੋਇਆ ਸੀ ਅਤੇ ਉਸ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਸੀ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਵੀ ਉਸ ਨੂੰ ਫਾਰਗ ਕਰ ਦਿੱਤਾ ਜਾਵੇ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਵਜੋਂ ਅਸਤੀਫ਼ਾ ਉਨ੍ਹਾਂ ਅੰਤ੍ਰਿੰਗ ਕਮੇਟੀ ਨੂੰ ਭੇਜਿਆ ਹੈ, ਜਦੋਂ ਕਿ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪ ਦਿੱਤਾ ਹੈ। 

ਇਹ ਵੀ ਪੜ੍ਹੋ : ਸੂਬੇ ਦੇ ਪਿੰਡਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Harjinder Singh Dhami
  • resignation
  • Giani Harpreet Singh
  • ਹਰਜਿੰਦਰ ਸਿੰਘ ਧਾਮੀ
  • ਅਸਤੀਫ਼ਾ
  • ਗਿਆਨੀ ਹਰਪ੍ਰੀਤ ਸਿੰਘ

6 ਸਾਲਾਂ ਤੋਂ ਫ਼ਰਾਰ 5 ਭਗੌੜਿਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

NEXT STORY

Stories You May Like

  • advocate dhami inaugurates an auditorium named after giani ditt singh
    ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ
  • kuldeep singh gargaj  harpreet singh  akal takht sahib
    ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
  • harjinder singh dhami
    SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • turkey to india notorious drug smuggler navpreet singh
    ਤੁਰਕੀ ਤੋਂ ਭਾਰਤ ਲਿਆਂਦਾ ਬਦਨਾਮ ਡਰੱਗ ਤਸਕਰ ਨਵਪ੍ਰੀਤ ਸਿੰਘ, ਭੇਜਿਆ ਜੇਲ੍ਹ, ਅਮਿਤ ਸ਼ਾਹ ਦਾ ਵੱਡਾ ਬਿਆਨ
  • punjab governments provide compensation for the damage to the paddy crop
    ਮੀਂਹ ਕਾਰਨ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਪੰਜਾਬ ਤੇ ਕੇਂਦਰ ਸਰਕਾਰ ਮੁਆਵਜ਼ਾ ਦੇਣ: ਗਿ. ਹਰਪ੍ਰੀਤ ਸਿੰਘ
  • raja warring  presidency  high command
    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ
  • kewal singh dhillon statement
    ਅਮਿਤ ਸ਼ਾਹ ਦੇ ਪੰਜਾਬ ਆਉਣ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
Trending
Ek Nazar
us singer millben claims   cockroach janata party   receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • manpreet singh ayali detained
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਮਨਪ੍ਰੀਤ ਸਿੰਘ ਇਆਲੀ ਨੂੰ...
    • locks of the 6th shop broken in 10 days at jalandhar  s mai hiran gate
      ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
    • parvinder jhota ashwani kumar bulldozer
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, ਅਸ਼ਵਨੀ ਦੀ ਦੁਕਾਨ ਤੇ ਘਰ 'ਤੇ ਚੱਲਿਆ...
    • electric shock in tapa mandi
      ਬਿਜਲੀ ਦਾ ਝਟਕਾ ਲੱਗਣ ਨਾਲ 2 ਮਜ਼ਦੂਰਾਂ ਦੀ ਦਰਦਨਾਕ ਮੌਤ
    • a major truth about parvinder jhota s life has come to light
      ਪਰਵਿੰਦਰ ਝੋਟੇ ਦੀ ਜ਼ਿੰਦਗੀ ਦਾ ਵੱਡਾ ਸੱਚ ਆਇਆ ਸਾਹਮਣੇ! ਔਖੀ ਘੜੀ 'ਚੋਂ ਇੰਝ...
    • alarm bells ringing for the people of this village in bathinda
      ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ,...
    • tanda police detained   waris punjab de   leaders
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ...
    • parvinder jhota  mansa police  action
      ਪਰਵਿੰਦਰ ਝੋਟੇ ਦੇ ਕਾਤਲ 'ਤੇ ਵੱਡੇ ਐਕਸ਼ਨ ਦੀ ਤਿਆਰੀ, ਕਿਸੇ ਸਮੇਂ ਵੀ ਆ ਸਕਦੇ ਹੁਕਮ
    • mad sandhu case accused jobanpreet punjab dgp
      ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
    • isi module busted 6 members arrested with hand grenades
      IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +