Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    1:23:26 PM

  • man murdered in jalandhar deadbody found covered in blood in fields

    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ...

  • poet threat trump

    'ਟਰੰਪ ਨੂੰ ਮਾਰ ਦਿਓ..!' ਖਮੇਨੀ ਦੇ ਅੰਤਿਮ ਸੰਸਕਾਰ...

  • big announcement from july 9 regarding dc offices across punjab

    ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9...

  • voting for hoshiarpur municipal corporation continues

    ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ

PUNJAB News Punjabi(ਪੰਜਾਬ)

ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ

  • Edited By Shivani Bassan,
  • Updated: 28 Oct, 2024 06:05 PM
Amritsar
harjinder singh dhami became the president of sgpc
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਫ਼ੈਸਲਾ ਅੱਜ ਹੋ ਗਿਆ ਹੈ। ਦੱਸ ਦੇਈਏ ਐਡਵੋਕੇਟ ਹਰਜਿੰਦਰ ਸਿੰਘ ਫਿਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ । ਇਸ ਦੌਰਾਨ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਧਾਮੀ ਨੂੰ 107 ਵੋਟਾਂ ਮਿਲੀਆਂ ਹਨ ਜਦਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪ੍ਰਾਪਤ ਹੋਈਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਪ੍ਰਧਾਨ ਬਣ ਗਏ ਹਨ। 

ਇਹ ਵੀ ਪੜ੍ਹੋ- ਚੰਡੀਗੜ੍ਹ ਸਮੇਤ ਪੰਜਾਬ ਦੀ ਵਿਗੜਣ ਲੱਗੀ ਆਬੋ ਹਵਾ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦੀ AQI ਸਥਿਤੀ

ਵਰਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 148 ਮੈਂਬਰ ਸਨ। ਜਿਥੇ ਇਕ ਪਾਸੇ ਅਕਾਲੀ ਦਲ ਵੱਲੋਂ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦੂਜੇ ਪਾਸੇ ਬਾਗੀ ਧੜੇ ਵੱਲੋਂ ਬੀਬੀ ਜਗੀਰ ਕੌਰ ਪ੍ਰਧਾਨ ਨੇ ਅਹੁਦੇ ਲਈ ਚੋਣ ਲੜੀ। ਹਾਲਾਂਕਿ ਬੀਬੀ ਜਗੀਰ ਕੌਰ ਦਾ ਦਾਅਵਾ ਸੀ ਕਿ ਉਨ੍ਹਾਂ ਨੂੰ 125 ਮੈਂਬਰਾਂ ਦਾ ਸਮਰਥਨ ਹਾਸਲ ਹੈ।

ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਸਪੱਸ਼ਟੀਕਰਨ

ਜ਼ਿਕਰਯੋਗ ਹੈ ਕਿ ਸਾਲ 2022 ਦੇ ਇਜਲਾਸ ਵਿਚ ਐਡਵੋਕੇਟ ਧਾਮੀ ਨੂੰ 104 ਵੋਟਾਂ ਪ੍ਰਾਪਤ ਹੋਈਆਂ ਸਨ ਜਦਕਿ ਵਿਰੋਧ ਵਿਚ ਖੜੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ  ਬੀਬੀ ਜਗੀਰ ਕੌਰ ਨੂੰ 45 ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ ਸਾਲ 2023 ਵਿਚ ਐਡਵੋਕੇਟ ਧਾਮੀ ਨੂੰ ਜਿਥੇ 102 ਵੋਟਾਂ ਮਿਲੀਆਂ ਸਨ, ਉਥੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਮਹਿਜ 15 ਵੋਟਾਂ ਹੀ ਪ੍ਰਾਪਤ ਹੋਈਆਂ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?

ਜਨਰਲ ਇਜਲਾਸ ਦੌਰਾਨ ਚੁਣੇ ਗਏ ਸ਼੍ਰੋਮਣੀ ਕਮੇਟੀ ਅਹੁਦੇਦਾਰ ਤੇ ਅੰਤ੍ਰਿੰਗ ਮੈਂਬਰ

ਐੱਸ. ਜੀ. ਪੀ. ਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਹਨ। ਇਸ ਦੇ ਨਾਲ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਅਹੁਦੇਦਾਰ ਮੈਂਬਰ ਵਜੋਂ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ,  ਜੂਨੀਅਰ ਸੀਨਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਅਤੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਨੂੰ ਨਿਯੁਕਤ ਕੀਤਾ ਗਿਆ  ਹੈ।

ਦੂਜੇ ਪਾਸੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ,  ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲਾ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਸ. ਪਰਮਜੀਤ ਸਿੰਘ ਰਾਏਪੁਰ ਅਤੇ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੂੰ ਨਿਯੁਕਤ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Harjinder Singh Dhami
  • president SGPC
  • 4th time
  • SGPC election
  • victory
  • ਹਰਜਿੰਦਰ ਸਿੰਘ ਧਾਮੀ ਪ੍ਰਧਾਨ SGPC
  • ਚੌਥੀ ਵਾਰ
  • SGPC ਚੋਣ
  • ਜਿੱਤ

ਸਨੈਚਿੰਗ ਕਰਨ ਵਾਲੇ ਬਾਈਕ ਸਵਾਰ ਕਾਬੂ, ਖੋਹੇ ਫੋਨ ਬਰਾਮਦ

NEXT STORY

Stories You May Like

  • sgpc president dhami gives statement on resignation talks
    SGPC ਪ੍ਰਧਾਨ ਧਾਮੀ ਨੇ ਅਸਤੀਫੇ ਦੀਆਂ ਚਰਚਾਵਾਂ 'ਤੇ ਦਿੱਤਾ ਬਿਆਨ
  • sgpc president dhami opposes amendment to hazur sahib act
    'ਸਿੱਖ ਸੰਸਥਾ ਨੂੰ ਖੋਰਾ ਲਗਾਉਣ ਦੀ ਕੋਸ਼ਿਸ਼', SGPC ਪ੍ਰਧਾਨ ਧਾਮੀ ਨੇ ਹਜ਼ੂਰ ਸਾਹਿਬ ਐਕਟ ਬਦਲਣ ਦਾ ਕੀਤਾ ਵਿਰੋਧ
  • sgpc meeting advocate harjinder singh dhami
    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
  • jaspreet singh jassa  president of youth congress
    ਜਸਪ੍ਰੀਤ ਸਿੰਘ ਜੱਸਾ ਬਣੇ ਯੂਥ ਕਾਂਗਰਸ ਬਠਿੰਡਾ ਦੇ ਪ੍ਰਧਾਨ
  • giani harpreet singh accuses sgpc of adopting double standards
    ਗਿਆਨੀ ਹਰਪ੍ਰੀਤ ਸਿੰਘ ਨੇ SGPC 'ਤੇ ਲਾਏ ਦੋਹਰੇ ਮਾਪਦੰਡ ਅਪਣਾਉਣ ਦੇ ਲਾਏ ਇਲਜ਼ਾਮ
  • shiromani akali dal  circle president
    ਬਲਕਰਨ ਸਿੰਘ ਬਰਾੜ ਨੂੰ ਮਿਲੀ ਦੋਹਰੀ ਜ਼ਿੰਮੇਵਾਰੀ, ਬਣੇ ਪ੍ਰਧਾਨ
  • sgpc on pakistan incident
    ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
Trending
Ek Nazar
famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather update
      ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
    • cyber   fraud network busted  729 arrests in one year
      ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
    • youth death case
      ਨਹਿਰ ’ਚ ਡੁੱਬਣ ਨਾਲ ਨੌਜਵਾਨ ਦੀ ਮੌਤ
    • creation day of sri akal takht sahib celebrated
      ਸ਼ਰਧਾ ਸਹਿਤ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਥੇਦਾਰ ਗੜਗੱਜ...
    • punjab politics new party
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! ਲੜੇਗੀ 2027 ਦੀਆਂ ਚੋਣਾਂ; ਇਸ...
    • akali dal punar surjit launched in chandigarh
      ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ...
    • death of a young man who went abroad for employment
      ਰੋਜ਼ਗਾਰ ਦੀ ਖਾਤਰ ਵਿਦੇਸ਼ ਗਏ ਨੌਜਵਾਨ ਦੀ ਮੌਤ, ਅੱਖਾਂ ਸਾਹਮਣੇ ਪੁੱਤ ਨੂੰ ਮ੍ਰਿਤਕ...
    • 2 storey building collapses in chandigarh 2 people killed
      ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2...
    • voting continues in guruharsahai mamdot and jalalabad
      ਗੁਰੂਹਰਸਹਾਏ, ਮਮਦੋਟ ਤੇ ਜਲਾਲਾਬਾਦ 'ਚ ਵੋਟਾਂ ਪੈਣ ਦਾ ਕੰਮ ਜਾਰੀ, ਸੁਰੱਖਿਆ ਦੇ...
    • voting will be held in these 4 areas of punjab today
      ਪੰਜਾਬ ਦੇ ਇਨ੍ਹਾਂ 4 ਇਲਾਕਿਆਂ 'ਚ ਅੱਜ ਪੈਣਗੀਆਂ ਵੋਟਾਂ, ਸਵੇਰੇ 8 ਵਜੇ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +