Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    9:00:40 AM

  • west bengal assembly seats  by elections

    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ...

  • da hike  dearness allowance  hike  employees

    ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ...

  • assam shaken by early morning earthquake tremors

    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਸਾਮ,...

  • bathinda  drug addict  father daughter

    ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • United States of America
  • ਟੈਸਟ 'ਚ ਬੁਰੀ ਤਰ੍ਹਾਂ ਫੇਲ੍ਹ ਹੋਇਆ US 'ਚ ਟਰਾਲਾ ਚਲਾਉਣ ਵਾਲਾ ਹਰਜਿੰਦਰ ! 3 ਮੌਤਾਂ ਮਗਰੋਂ ਖੜ੍ਹੇ ਹੋਏ ਕਈ ਸਵਾਲ

PUNJAB News Punjabi(ਪੰਜਾਬ)

ਟੈਸਟ 'ਚ ਬੁਰੀ ਤਰ੍ਹਾਂ ਫੇਲ੍ਹ ਹੋਇਆ US 'ਚ ਟਰਾਲਾ ਚਲਾਉਣ ਵਾਲਾ ਹਰਜਿੰਦਰ ! 3 ਮੌਤਾਂ ਮਗਰੋਂ ਖੜ੍ਹੇ ਹੋਏ ਕਈ ਸਵਾਲ

  • Edited By Harpreet Singh,
  • Updated: 21 Aug, 2025 01:58 PM
United States of America
harjinder singh usa
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਕੁਝ ਦਿਨ ਪਹਿਲਾਂ ਹੀ ਅਮਰੀਕਾ 'ਚ ਇਕ ਭਿਆਨਕ ਹਾਦਸਾ ਵਾਪਰਿਆ ਸੀ, ਜਦੋਂ ਇਕ ਭਾਰਤੀ ਟਰੱਕ ਡਰਾਈਵਰ ਨੇ ਰੋਡ 'ਤੇ ਚੱਲਦਿਆਂ ਅਚਾਨਕ ਯੂ-ਟਰਨ ਲਿਆ ਤੇ ਇਸ ਦੌਰਾਨ ਪਿੱਛੋਂ ਆ ਰਹੀ ਇਕ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ 3 ਕਾਰ ਸਵਾਰ ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਮਗਰੋਂ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। 

ਗ੍ਰਿਫ਼ਤਾਰੀ ਮਗਰੋਂ ਪੁਲਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਹਰਜਿੰਦਰ ਸਿੰਘ ਅੰਗਰੇਜ਼ੀ ਭਾਸ਼ਾ ਦੇ ਟੈਸਟ ਵਿੱਚ ਪੁੱਛੇ ਗਏ 12 ਸਵਾਲਾਂ ਵਿੱਚੋਂ ਸਿਰਫ਼ ਦੋ ਦੇ ਹੀ ਸਹੀ ਜਵਾਬ ਦੇ ਸਕਿਆ, ਜਦਕਿ ਚਾਰ ਟ੍ਰੈਫਿਕ ਚਿੰਨ੍ਹਾਂ ਵਿੱਚੋਂ ਸਿਰਫ਼ ਇੱਕ ਦੀ ਹੀ ਪਛਾਣ ਕਰ ਸਕਿਆ। ਹਰਜਿੰਦਰ ਸਿੰਘ ਦਾ ਬੀਤੀ 12 ਅਗਸਤ ਨੂੰ ਹਾਦਸਾ ਹੋਇਆ ਸੀ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਹੈ। ਜਿਸ ਡਰਾਈਵਿੰਗ ਲਾਇਸੈਂਸ 'ਤੇ ਹਰਜਿੰਦਰ ਸਿੰਘ 18 ਪਹੀਆ ਵਾਹਨ ਵਾਲਾ ਟਰੱਕ ਚਲਾ ਰਿਹਾ ਸੀ, ਉਹ ਡੈਮੋਕ੍ਰੇਟਿਕ ਸਟੇਟ ਆਫ਼ ਕੈਲੀਫੋਰਨੀਆ ਦੁਆਰਾ ਜਾਰੀ ਕੀਤਾ ਗਿਆ ਸੀ। ਸਵਾਲ ਹੁਣ ਇਹ ਖੜ੍ਹਾ ਹੋ ਗਿਆ ਹੈ ਕਿ ਹਰਜਿੰਦਰ ਸਿੰਘ ਨੂੰ ਅਮਰੀਕਾ ਵਿੱਚ ਅੰਗਰੇਜ਼ੀ ਨਾ ਸਮਝ ਸਕਣ ਦੇ ਬਾਵਜੂਦ ਟਰੱਕ ਲਾਇਸੈਂਸ ਕਿਵੇਂ ਮਿਲਿਆ ? 

PunjabKesari

ਹਰਜਿੰਦਰ ਸਿੰਘ ਇਸ ਸਮੇਂ ਵਾਹਨ ਕਤਲ ਦੇ ਤਿੰਨ ਮਾਮਲਿਆਂ ਵਿੱਚ ਜੇਲ੍ਹ ਵਿੱਚ ਕੈਦ ਹੈ ਅਤੇ ਉਸ ਨੂੰ ਆਈ.ਸੀ.ਈ. ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਜੇਕਰ ਉਸ ਨੂੰ ਹਾਦਸੇ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਜਾਂਦੀ ਹੈ ਤਾਂ ਵੀ ਆਈ.ਸੀ.ਈ. ਉਸ ਨੂੰ ਇਮੀਗ੍ਰੇਸ਼ਨ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕਰੇਗੀ। ਮਾਮਲੇ 'ਚ ਹੋਮਲੈਂਡ ਸਕਿਓਰਟੀ ਨੇ ਤਾਂ ਇੱਥੋਂ ਤੱਕ ਕਿਹਾ ਹੈ ਕਿ ਹਰਜਿੰਦਰ ਨੂੰ ਦੁਬਾਰਾ ਅਮਰੀਕਾ ਵਿੱਚ ਖੁੱਲ੍ਹ ਕੇ ਘੁੰਮਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾਵੇਗੀ। 

ਦੂਜੇ ਪਾਸੇ ਹਰਜਿੰਦਰ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਅੰਗਰੇਜ਼ੀ ਭਾਸ਼ਾ ਦਾ ਟੈਸਟ ਅਤੇ ਰੋਡ ਸਾਈਨ ਟੈਸਟ ਦਿੱਤਾ ਗਿਆ। ਅਮਰੀਕੀ ਆਵਾਜਾਈ ਵਿਭਾਗ ਦੇ ਅਨੁਸਾਰ ਹਰਜਿੰਦਰ ਨੇ ਇਨ੍ਹਾਂ ਦੋਵਾਂ ਟੈਸਟਾਂ ਵਿੱਚ ਬਹੁਤ ਮਾੜਾ ਪ੍ਰਦਰਸ਼ਨ ਕੀਤਾ। ਉਹ ਅੰਗਰੇਜ਼ੀ ਟੈਸਟ ਦੇ 12 ਸਵਾਲਾਂ ਵਿੱਚੋਂ ਸਿਰਫ਼ 2 ਦੇ ਹੀ ਸਹੀ ਜਵਾਬ ਦੇ ਸਕਿਆ, ਜਦੋਂ ਕਿ ਉਹ ਟ੍ਰੈਫਿਕ ਨਿਯਮਾਂ ਨਾਲ ਸਬੰਧਤ ਚਾਰ ਸੰਕੇਤਾਂ ਵਿੱਚੋਂ ਸਿਰਫ਼ ਇੱਕ ਨੂੰ ਹੀ ਪਛਾਣ ਸਕਿਆ। ਇਸ ਦਾ ਮਤਲਬ ਹੈ ਕਿ ਹਰਜਿੰਦਰ ਸਿੰਘ ਜੋ ਕਿ 18 ਪਹੀਆ ਵਾਹਨ ਵਾਲਾ ਟਰੱਕ ਚਲਾਉਂਦਾ ਹੈ, ਨਾ ਤਾਂ ਅੰਗਰੇਜ਼ੀ ਬੋਲ ਸਕਦਾ ਹੈ ਅਤੇ ਨਾ ਹੀ ਉਸ ਨੂੰ ਟ੍ਰੈਫਿਕ ਸੰਕੇਤਾਂ ਬਾਰੇ ਕੁਝ ਪਤਾ ਹੈ। 

The truck driver who made an illegal U-turn on Florida's Turnpike that led to the passing of 3 Americans, illegally entered the U.S. through the southern border in 2018.

Harjinder Singh has been charged with three counts of vehicular homic*de.

Singh got his Commercial Driver’s… pic.twitter.com/FGZVHDWMGs

— Collin Rugg (@CollinRugg) August 17, 2025

ਜਿਸ ਥਾਂ 'ਤੇ ਉਸ ਦਾ ਹਾਦਸਾ ਹੋਇਆ ਸੀ, ਉੱਥੇ ਇੱਕ ਸਾਈਨ ਸੀ ਜਿਸ ਤੋਂ ਪਤਾ ਲੱਗਦਾ ਸੀ ਕਿ ਯੂ-ਟਰਨ ਦੀ ਮਨਾਹੀ ਹੈ ਅਤੇ ਇਸ ਦੇ ਹੇਠਾਂ ਸਿਰਫ਼ ਅਧਿਕਾਰਤ ਵਰਤੋਂ ਵੀ ਲਿਖਿਆ ਹੋਇਆ ਸੀ। ਹਾਲਾਂਕਿ ਹਰਜਿੰਦਰ ਸਿੰਘ ਨੇ ਇਸ ਸਾਈਨ ਵੱਲ ਧਿਆਨ ਨਹੀਂ ਦਿੱਤਾ ਹੋਵੇਗਾ ਜਾਂ ਇਹ ਸੰਭਵ ਹੈ ਕਿ ਸਾਈਨ ਦੇਖਣ ਤੋਂ ਬਾਅਦ ਵੀ ਉਹ ਅੰਗਰੇਜ਼ੀ ਜਾਂ ਟ੍ਰੈਫਿਕ ਚਿੰਨ੍ਹ ਨੂੰ ਨਹੀਂ ਸਮਝ ਸਕਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ- ਵੱਡੀ ਖ਼ਬਰ ; PM ਹੋਵੇ, CM ਹੋਵੇ ਜਾਂ ਮੰਤਰੀ, ਜੇਲ੍ਹ ਗਏ ਤਾਂ ਛੱਡਣੀ ਪਵੇਗੀ ਕੁਰਸੀ, ਸੰਸਦ 'ਚ ਬਿੱਲ ਪੇਸ਼

ਹਾਲਾਂਕਿ ਹੁਣ ਸਵਾਲ ਇਹ ਹੈ ਕਿ ਹਰਜਿੰਦਰ, ਜਿਸ ਨੂੰ ਅੰਗਰੇਜ਼ੀ ਅਤੇ ਟ੍ਰੈਫਿਕ ਚਿੰਨ੍ਹਾਂ ਦਾ ਕੋਈ ਗਿਆਨ ਨਹੀਂ ਸੀ, ਨੂੰ ਕੈਲੀਫੋਰਨੀਆ ਅਤੇ ਵਾਸ਼ਿੰਗਟਨ ਰਾਜ ਤੋਂ ਟਰੱਕ ਚਲਾਉਣ ਦਾ ਲਾਇਸੈਂਸ ਕਿਵੇਂ ਮਿਲਿਆ ? ਸੰਘੀ ਕਾਨੂੰਨ ਅਨੁਸਾਰ ਬਿਨੈਕਾਰਾਂ ਨੂੰ ਲੋਕਾਂ ਨਾਲ ਗੱਲਬਾਤ ਕਰਨ ਅਤੇ ਟ੍ਰੈਫਿਕ ਸੰਕੇਤਾਂ ਨੂੰ ਸਮਝਣ ਲਈ ਕਾਫ਼ੀ ਚੰਗੀ ਤਰ੍ਹਾਂ ਅੰਗਰੇਜ਼ੀ ਬੋਲਣੀ ਆਉਣੀ ਚਾਹੀਦੀ ਹੈ। ਹਾਲਾਂਕਿ ਹਰਜਿੰਦਰ ਕਾਫ਼ੀ ਚੰਗੀ ਤਰ੍ਹਾਂ ਅੰਗਰੇਜ਼ੀ ਨਹੀਂ ਬੋਲਦਾ ਸੀ। ਕੈਲੀਫੋਰਨੀਆ ਵਿੱਚ ਟਰੱਕ ਡਰਾਈਵਰ ਲਾਇਸੈਂਸ ਟੈਸਟ ਅੰਗਰੇਜ਼ੀ ਵਿੱਚ ਲਿਆ ਜਾਂਦਾ ਹੈ, ਪਰ ਹਰਜਿੰਦਰ ਚੰਗੀ ਤਰ੍ਹਾਂ ਅੰਗਰੇਜ਼ੀ ਬੋਲਣ ਅਤੇ ਪੜ੍ਹਨ ਦੇ ਅਯੋਗ ਸੀ। ਇਸ ਮਗਰੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਦੇ ਬਾਵਜੂਦ ਉਸ ਨੂੰ ਲਾਇਸੈਂਸ ਕਿਵੇਂ ਜਾਰੀ ਕੀਤਾ ਗਿਆ। 

PunjabKesari

ਹਾਦਸੇ ਸਮੇਂ ਟਰੱਕ ਦੇ ਕੈਬਿਨ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਵਾਇਰਲ ਹੋਈ ਸੀ, ਜਿਸ 'ਚ ਦਿਖਾਈ ਦਿੱਤਾ ਸੀ ਕਿ ਹਰਜਿੰਦਰ ਦੇ ਚਿਹਰੇ 'ਤੇ ਤਿੰਨ ਲੋਕਾਂ ਦੀ ਮੌਤ ਦਾ ਕੋਈ ਪਛਤਾਵਾ ਨਹੀਂ ਸੀ ਅਤੇ ਉਸ ਦੇ ਵਿਵਹਾਰ ਨੂੰ ਡੀ.ਐੱਚ.ਐੱਸ. ਨੇ ਵੀ ਨੋਟ ਕੀਤਾ ਹੈ। ਜਦੋਂ 2018 ਵਿੱਚ ਹਰਜਿੰਦਰ ਨੂੰ ਮੈਕਸੀਕੋ ਸਰਹੱਦ 'ਤੇ ਫੜਿਆ ਗਿਆ ਸੀ ਤਾਂ ਟਰੰਪ ਪ੍ਰਸ਼ਾਸਨ ਨੇ ਉਸ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ ਕਰ ਲਈ ਸੀ, ਪਰ ਜਨਵਰੀ 2019 ਵਿੱਚ ਉਸ ਨੂੰ ਪੰਜ ਹਜ਼ਾਰ ਡਾਲਰ ਦੇ ਬਾਂਡ 'ਤੇ ਰਿਹਾਅ ਕਰ ਦਿੱਤਾ ਗਿਆ ਸੀ। 

2019 ਵਿੱਚ, ਉਸ ਨੇ ਇੱਕ ਕਹਾਣੀ ਵੀ ਦੱਸੀ ਸੀ ਕਿ ਭਾਰਤ ਵਿੱਚ ਉਸ ਦੀ ਜਾਨ ਨੂੰ ਖ਼ਤਰਾ ਹੈ ਅਤੇ ਇਸ ਕਾਰਨ ਦਾ ਹਵਾਲਾ ਦਿੰਦੇ ਹੋਏ ਉਸ ਨੇ ਅਸਾਈਲਮ ਮੰਗਿਆ ਸੀ, ਜਿਸ ਦਾ ਕੇਸ ਅਜੇ ਵੀ ਚੱਲ ਰਿਹਾ ਹੈ। ਹਾਲਾਂਕਿ, 2019 ਵਿੱਚ ਪੰਜ ਹਜ਼ਾਰ ਦੇ ਬਾਂਡ 'ਤੇ ਰਿਹਾਅ ਹੋਣ ਤੋਂ ਬਾਅਦ ਟਰੰਪ ਪ੍ਰਸ਼ਾਸਨ ਨੇ ਉਸ ਨੂੰ ਵਰਕ ਪਰਮਿਟ ਨਹੀਂ ਦਿੱਤਾ, ਜਦੋਂ ਕਿ 2021 ਵਿੱਚ, ਹਰਜਿੰਦਰ ਸਿੰਘ ਵਰਕ ਪਰਮਿਟ ਪ੍ਰਾਪਤ ਕਰਨ ਵਿੱਚ ਸਫਲ ਹੋ ਗਿਆ। 

ਪਰਮਿਟ ਹਾਸਲ ਕਰਨ ਤੋਂ ਬਾਅਦ ਹਰਜਿੰਦਰ ਨੇ 2023 ਵਿੱਚ ਵਾਸ਼ਿੰਗਟਨ ਰਾਜ ਤੋਂ ਲਾਇਸੈਂਸ ਪ੍ਰਾਪਤ ਕੀਤਾ ਅਤੇ 2024 ਵਿੱਚ ਉਸ ਨੇ ਕੈਲੀਫੋਰਨੀਆ ਦਾ ਲਾਇਸੈਂਸ ਪ੍ਰਾਪਤ ਕੀਤਾ। ਹਰਜਿੰਦਰ ਨੂੰ ਪਿਛਲੇ ਸ਼ਨੀਵਾਰ ਨੂੰ ਯੂ.ਐੱਸ. ਮਾਰਸ਼ਲਾਂ ਨੇ ਗ੍ਰਿਫਤਾਰ ਕਰ ਲਿਆ ਸੀ, ਅਤੇ ਹੁਣ ਉਸ ਦੇ ਲਈ ਬਾਂਡ ਪ੍ਰਾਪਤ ਕਰਨਾ ਲਗਭਗ ਅਸੰਭਵ ਹੈ।

ਇਹ ਵੀ ਪੜ੍ਹੋ- ਭਾਰਤ 'ਤੇ ਟਰੰਪ ਦੇ ਟੈਰਿਫ਼ ਦਾ ਤੋੜ ! ਰੂਸ ਨੇ ਦੱਸਿਆ ਹੱਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • USA
  • Harjinder Singh
  • Trailer
  • English Test

ਮੋਦੀ ਸਰਕਾਰ ਦੀ ਨਵੀਂ ਸਕੀਮ 'ਚ ਆਉਣਗੇ ਪੰਜਾਬ ਦੇ 100 ਤੋਂ ਵੱਧ ਪਿੰਡ! ਪਾਰਲੀਮੈਂਟ 'ਚ ਦੱਸੇ ਵੇਰਵੇ

NEXT STORY

Stories You May Like

  • air india  pilot  alcohol test  failed  suspended
    Air India ਪਾਇਲਟ ਅਲਕੋਹਲ ਟੈਸਟ 'ਚ ਫੇਲ੍ਹ ਹੋਣ 'ਤੇ ਸਸਪੈਂਡ
  • over 1 000 flights affected in the us
    US 'ਚ ਸਰਕਟ ਫੇਲ੍ਹ ਹੋਣ ਕਾਰਨ 1,000 ਤੋਂ ਵੱਧ ਉਡਾਣਾਂ ਪ੍ਰਭਾਵਿਤ, ਨਿਊਯਾਰਕ ਸਣੇ ਕਈ ਏਅਰਪੋਰਟਾਂ 'ਤੇ Blackout
  • bus full of passengers overturns in punjab early morning
    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ ਪ੍ਰਭਾਵਿਤ ਰਿਹਾ ਕੰਮਕਾਜ
  • young man  death  drug addiction
    ਨਿਹਾਲ ਸਿੰਘ ਵਾਲਾ ਹਲਕੇ ’ਚ 23 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦੇ ਕਹਿਰ ’ਤੇ ਉੱਠੇ ਸਵਾਲ
  • air india  3 employees  suspended
    ਇਮੀਗ੍ਰੇਸ਼ਨ ਪ੍ਰਕਿਰਿਆ ਪੂਰੇ ਕੀਤੇ ਬਿਨਾਂ ਫਲਾਈਟ 'ਚ ਚੜ੍ਹੇ 3 ਵਿਦੇਸ਼ੀ, Air India ਦੇ 3 ਮੁਲਾਜ਼ਮ ਮੁਅੱਤਲ
  • ips mohibullah ansari usa honored
    10ਵੀਂ-12ਵੀਂ 'ਚ ਫੇਲ੍ਹ, ਫ਼ਿਰ ਵੀ ਬਣ ਗਏ IPS ! ਹੁਣ ਅੰਸਾਰੀ ਨੂੰ US 'ਚ ਕੀਤਾ ਜਾਵੇਗਾ ਸਨਮਾਨਿਤ
  • mecca pact
    ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ' 'ਤੇ ਖੜ੍ਹੇ ਕੀਤੇ ਸਵਾਲ
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ajnala firing incident
      ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ,...
    • sgpc member passed away
      SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ...
    • kewal singh dhillon
      ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ ਮੋਦੀ ਸਰਕਾਰ:...
    • husband wife news
      ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ! ਵਿਆਹ ਦੇ 16 ਸਾਲ ਬਾਅਦ ਵੀ...
    • power cut in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
    • pargat singh rahul gandhi
      ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • deadbody buried at a religious dera locals create an hangama
      ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ...
    • ludhiana cctv footage
      ਲੁਧਿਆਣਾ 'ਚ ਸਾਬਕਾ ਡਿਪਟੀ ਡਾਇਰੈਕਟਰ 'ਤੇ ਜਾਨਲੇਵਾ ਹਮਲਾ! ਨਕਦੀ ਤੇ ਮੋਬਾਈਲ...
    • no entry issue on kahanpur khuhi bhangal road flares up
      ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +