Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    3:14:43 PM

  • earthquake death toll

    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ...

  • gold demand in india falls  impact of pm modi  s appeal on customs duty seen

    ਭਾਰਤ 'ਚ ਘਟੀ ਸੋਨੇ ਦੀ ਮੰਗ, ਕਸਟਮ ਡਿਊਟੀ ਤੇ PM...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

  • punjab bandh  senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਇਕ ਵਿਚਾਰ ਬਦਲ ਸਕਦਾ ਹੈ ਲੋਕਾਂ ਦੀ ਜ਼ਿੰਦਗੀ : ਹਰਜੋਤ ਬੈਂਸ

PUNJAB News Punjabi(ਪੰਜਾਬ)

ਇਕ ਵਿਚਾਰ ਬਦਲ ਸਕਦਾ ਹੈ ਲੋਕਾਂ ਦੀ ਜ਼ਿੰਦਗੀ : ਹਰਜੋਤ ਬੈਂਸ

  • Edited By Gurminder Singh,
  • Updated: 10 Jan, 2024 05:13 PM
Faridkot-Muktsar
harjot bains  baba farid university
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਚਾਵਲਾ) : ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟ ਚੁੱਕੀਆਂ ਵੱਡੀਆਂ ਮਲਟੀਨੈਸ਼ਨਲ ਕੰਪਨੀਆਂ ਜਿਨ੍ਹਾਂ ਦੀ ਟਰਨ ਓਵਰ (ਕਮਾਈ) ਅੱਜ ਕਰੋੜਾਂ ਵਿਚ ਹੈ ਦੀ ਸ਼ੁਰੂਆਤ ਬਹੁਤ ਹੀ ਛੋਟੇ ਪੱਧਰਾਂ ’ਤੇ ਬੇਸਮੈਂਟਾਂ ਜਾਂ ਕਿਰਾਏ ਦੇ ਕਮਰਿਆਂ ਵਿਚ ਹੋਈ ਸੀ ਜਿਸ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਇਕ ਵਿਚਾਰ ਅਤੇ ਦਿਨ ਰਾਤ ਕੀਤੀ ਮਿਹਨਤ ਨਾਲ ਸਾਡੀ ਅਤੇ ਸਮਾਜ ਦੀ ਜ਼ਿੰਦਗੀ ਵਿਚ ਤਬਦੀਲੀ ਲਿਆਂਦੀ ਜਾ ਸਕਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਤੇ ਭਾਸ਼ਾ ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਵਿਖੇ ਕਿੱਕ ਸਟਾਰਟ ਅਵੇਅਰਨੈਂਸ ਵਰਕਸ਼ਾਪ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤੀ। ਉਨ੍ਹਾਂ ਬੱਚਿਆਂ ਤੇ ਨੌਜਵਾਨ ਵਰਗ ਨੂੰ ਅਜਿਹੀਆਂ ਕਈ ਉਦਾਹਰਨਾਂ ਦੇ ਕੇ ਜੀਵਨ ਵਿਚ ਕੁਝ ਨਵਾਂ ਕਰਨ ਲਈ ਪ੍ਰੇਰਿਤ ਕੀਤਾ। ਹਰਜੋਤ ਬੈਂਸ ਨੇ ਆਪਣੀ ਤਕਰੀਰ ਸਾਂਝੀ ਕਰਦਿਆਂ ਬੱਚਿਆਂ ਨੂੰ ਸੰਬੋਧਿਨ ਹੁੰਦਿਆਂ ਕਿਹਾ ਕਿ ਉਹ ਜਿਸ ਕੰਮ ਵਿਚ ਵੀ ਦਿਲਚਸਪੀ ਰੱਖਦੇ ਹਨ ਉਸ ਕੰਮ ਨੂੰ ਪੂਰੀ ਜੀਅ ਜਾਨ ਨਾਲ ਦਿਨ ਰਾਤ ਮਿਹਨਤ ਕਰਕੇ ਸਫਲਤਾ ਦਾ ਟੀਚਾ ਹਾਸਿਲ ਕਰ ਸਕਦੇ ਹਨ।

ਯੂਨੀਵਰਸਿਟੀ ਦੇ ਨੁਮਾਇੰਦਿਆਂ ਖਾਸ ਕਰਕੇ ਡਾ. ਰਾਜੀਵ ਸੂਦ, ਵਾਇਸ-ਚਾਂਸਲਰ ਨੂੰ ਉਨ੍ਹਾਂ ਇਕ ਰੋਜ਼ਾ ਵਰਕਸ਼ਾਪ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਇਸ ਨਾਲ ਬੱਚਿਆਂ ਨੂੰ ਜ਼ਰੂਰ ਕੁਝ ਨਵਾਂ ਸਿੱਖਣ ਨੂੰ ਮਿਲੇਗਾ। ਬੈਂਸ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇਸਜ਼ ਦੇ ਉੱਚ ਅਤੇ ਸਟ੍ਰਾਟ-ਅਪ ਸਪੋਰਟ ਸੈਲ ਅਤੇ ਤਕਨੀਕੀ ਸਿੱਖਿਆ ਮੰਤਰਾਲਿਆਂ ਨਾਲ ਜੁੜੇ ਹੋਏ ਸਕਿਲ ਡਵਲੈਪਮੈਂਟ ਸੈਂਟਰ ਦਾ ਈ-ਉਦਘਟਾਨ ਵੀ ਕੀਤਾ। ਇਸ ਵਰਕਸ਼ਾਪ ਵਿਚ 200 ਤੋਂ ਵੱਧ ਵਿਦਿਆਰਥੀਆਂ ਅਤੇ ਪ੍ਰੋਫੇਸਰਾਂ ਨੇ ਭਾਗ ਲਿਆ। ਇਹ ਵਰਕਸ਼ਾਪ ਭਾਰਤ ਅਤੇ ਪੰਜਾਬ ਸੂਬੇ ਦੇ ਵਾਧੇ ਅਤੇ ਵਿਕਾਸ ਲਈ ਬਹੁਤ ਲਾਭਦਾਇਕ ਸਿੱਧ ਹੋਵੇਗੀ। ਇਸ ਨਾਲ਼ ਰੋਜ਼ਗਾਰ ਵਿਚ ਵੀ ਵਾਧਾ ਹੋਵੇਗਾ।

ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਪੰਜਾਬ ਸਰਕਾਰ ਦਾ ਉਪਰਾਲਾ ਹਰ ਬੇਰੋਜ਼ਗਾਰ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ ਜਿਸ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸੰਜੀਦਾ ਕਦਮ ਚੁੱਕੇ ਜਾ ਰਹੇ ਹਨ ਪਰੰਤੂ ਇਸ ਦੇ ਨਾਲ-ਨਾਲ ਨੌਜਵਾਨਾਂ ਨੂੰ ਵਪਾਰ ਅਤੇ ਇਸ ਦੇ ਨਾਲ ਜੁੜੇ ਹੋਏ ਕਿੱਤਿਆਂ ਵਿਚ ਆਪਣੀ ਨਵੇਕਲੀ ਪਹਿਲ ਨਾਲ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਵੀ ਸਮੇਂ ਦੀ ਲੋੜ ਹੈ। ਉਨ੍ਹਾਂ ਯੂਨੀਵਰਸਿਟੀ ਵਲੋਂ ਕਰਵਾਏ ਗਏ ਇਸ ਇਕ ਰੋਜ਼ਾ ਵਰਕਸ਼ਾਪ ਨੂੰ ਨੌਜਵਾਨਾਂ ਲਈ ਰਾਹ ਦਸੇਰਾ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਹੋਰ ਵਰਕਸ਼ਾਪਾਂ ਆਯੋਜਿਤ ਕਰਨ ਨਾਲ ਨੌਜਵਾਨਾਂ ਨੂੰ ਲਾਭ ਹੋਣ ਦੀ ਆਸ ਹੈ।

ਡਾ. ਰਾਜੀਵ ਸੂਦ, ਵਾਇਸ-ਚਾਂਸਲਰ ਨੇ ਕਿਹਾ ਕਿ ਸਟਾਰਟ-ਅਪ ਸੈੱਲ ਜਿਹੜਾ ਕਿ ਰਿਸਰਚ ਸੈਂਟਰ ਦੇ ਵਿਚ ਸਥਾਪਿਤ ਕੀਤਾ ਗਿਆ ਹੈ , ਪੰਜਾਬ ਵਿਚ ਇਸ ਦੀ ਬਹੁਤ ਲੋੜ ਸੀ। ਸਪੋਰਟ ਸੈਲ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਅਤੇ ਇਸ ਦੇ ਅਦਾਰੇ ਅੰਦਰ ਆਉਦੇਂ 160 ਕਾਲਜਾਂ ਵਿਚ ਤਕਨੀਕੀ ਉੱਦਮ ਦੀ ਮਾਨਸਿਕਤਾ ਨੂੰ ਜਾਗਰੂਕ ਕਰੇਗਾ ਅਤੇ ਇਸ ਦੇ ਪਾਲਿਸੀ ਦਸਤਾਵੇਜ਼ ਦੇ ਅਨੁਸਾਰ ਸਟ੍ਰਾਟ-ਅਪ ਵਿਚਾਰਾਂ ਨੂੰ ਸਟਾਰਟ-ਅੱਪ ਪੰਜਾਬ ਅਤੇ ਇਨੋਵੇਸ਼ਨ ਮਿਸ਼ਨ ਪੰਜਾਬ ਦੇ ਕੋਲ ਵਿੱਤੀ ਸਹਾਇਤਾ ਲਈ ਅੱਗੇ ਭੇਜੇਗਾ ।

  • Harjot Bains
  • Baba Farid University
  • ਹਰਜੋਤ ਬੈਂਸ
  • ਬਾਬਾ ਫਰੀਦ ਯੂਨੀਵਰਿਸਟੀ

ਅੰਗੀਠੀ ਬਾਲ ਕੇ ਸੁੱਤੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਦਮ ਘੁੱਟਣ ਨਾਲ ਮਹਿਲਾ ਦੀ ਮੌਤ

NEXT STORY

Stories You May Like

  • there will be no need for hormuz  uae
    ਨਹੀਂ ਪਵੇਗੀ ਹੋਰਮੁਜ਼ ਦੀ ਲੋੜ, UAE ਕਰ ਰਿਹਾ ਨਵੇਂ ਬਦਲ ਦੀ ਤਿਆਰੀ
  • rohit can still play for a few more years  lalchand rajput
    ਰੋਹਿਤ ਅਜੇ ਕੁਝ ਹੋਰ ਸਾਲ ਖੇਡ ਸਕਦਾ ਹੈ : ਲਾਲਚੰਦ ਰਾਜਪੂਤ
  • social media
    ਸੋਸ਼ਲ ਮੀਡੀਆ : ਜੋ ਇਨਸਾਨੀਅਤ ਤੋਂ ਬਿਨਾਂ ਸਰਾਪ ਬਣ ਸਕਦਾ ਹੈ
  • school  teacher  children  slap  indian law
    ਕੀ ਅਧਿਆਪਕ ਬੱਚੇ ਨੂੰ ਮਾਰ ਸਕਦਾ ਹੈ ਥੱਪੜ? ਜਾਣੋ ਕੀ ਕਹਿੰਦਾ ਹੈ ਭਾਰਤੀ ਕਾਨੂੰਨ
  • ecb has already decided on mccullum  s replacement  lehman  s statement
    ECB ਨੇ ਮੈਕੁਲਮ ਦੇ ਬਦਲ ਬਾਰੇ ਫੈਸਲਾ ਪਹਿਲਾਂ ਹੀ ਲੈ ਲਿਆ ਹੈ, ਲੇਹਮੈਨ ਦਾ ਵੱਡਾ ਬਿਆਨ
  • sidh baba badal nath ji  annual fair
    ਸਿੱਧ ਬਾਬਾ ਬਦਲ ਨਾਥ ਜੀ ਦਾ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ
  • one person died in a road accident
    ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
  • dsp satbir singh bains suspended
    ਬਰਨਾਲਾ ਮਾਮਲੇ 'ਚ ਵੱਡੀ ਕਾਰਵਾਈ, DSP ਸਤਵੀਰ ਸਿੰਘ ਬੈਂਸ ਮੁਅੱਤਲ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • five additional trips of amritsar katihar amritsar special train
      ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30...
    • punjab bandh  senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • widespread impact of   punjab bandh   in kapurthala
      'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
    • visa fraud  faridkot police
      ਵਿਦੇਸ਼ ਭੇਜਣ ਤੇ ਵੀਜ਼ੇ ਲਗਵਾਉਣ ਦੇ ਨਾਂ ’ਤੇ 21 ਲੱਖ 85000 ਤੋਂ ਵੱਧ ਦੀ ਠੱਗੀ
    • good news for electricity consumers
      ਬਿਜਲੀ ਖ਼ਪਤਕਾਰਾਂ ਲਈ ਰਾਹਤ ਭਰੀ ਖ਼ਬਰ, CPDL ਨੇ ਦੱਸਿਆ ਬਿਜਲੀ ਬਿੱਲ 'ਚ ਬਚਤ ਦਾ...
    • mullanpur bandh
      ਸਫ਼ਾਈ ਸੇਵਕਾਂ ਦੇ ਪੰਜਾਬ ਬੰਦ ਦੇ ਸੱਦੇ ਤਹਿਤ ਮੁੱਲਾਂਪੁਰ ਸ਼ਹਿਰ ਮੁਕੰਮਲ ਬੰਦ
    • peer jain incident
      ਪੰਜਾਬ 'ਚ ਭਿਆਨਕ ਸੜਕ ਹਾਦਸਾ! ਸਕੂਟਰੀ ਤੇ ਟਰੱਕ ਦੀ ਟੱਕਰ ਮਗਰੋਂ ਲੱਗੀ ਅੱਗ, 25...
    • kharar chamber of commerce supports   punjab bandh
      ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh khanna
      ਪੰਜਾਬ ਬੰਦ: ਖੰਨਾ 'ਚ ਸਫ਼ਾਈ ਸੇਵਕਾਂ ਨੇ ਬੰਦ ਕਰਵਾਏ ਬਾਜ਼ਾਰ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +