Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 05, 2023

    12:12:48 PM

  • young murder police bathinda

    ਬਠਿੰਡਾ ’ਚ ਸਨਸਨੀਖੇਜ਼ ਵਾਰਦਾਤ, ਨੌਜਵਾਨ ਦਾ...

  • import of crude oil from russia at a record high

    ਰੂਸ ਤੋਂ ਕੱਚੇ ਤੇਲ ਦਾ ਇੰਪੋਰਟ ਰਿਕਾਰਡ ਹਾਈ ’ਤੇ,...

  • 3 day workshop conducted on ancient agricultural knowledge animal ayurveda

    ਸ਼ਲਾਘਾਯੋਗ ਉਪਰਾਲਾ: ਕਿਸਾਨਾਂ ਨੂੰ ਸਿਖਾਇਆ ਜਾਵੇਗਾ...

  • strong protest to raja waring

    ਵੱਡੀ ਖ਼ਬਰ: ਨਿਊਯਾਰਕ ਵਿੱਚ ਰਾਜਾ ਵੜਿੰਗ ਦਾ ਸਿੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2023
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC News
  • ਦਰਸ਼ਨ ਟੀ.ਵੀ.
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Anadpur Sahib
  • ਲੀਬੀਆ ’ਚ ਫਸੇ ਨੌਜਵਾਨਾਂ ਦੇ ਪਰਿਵਾਰਾਂ ਲਈ ਚੰਗੀ ਖ਼ਬਰ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤਾ ਵੱਡਾ ਬਿਆਨ

PUNJAB News Punjabi(ਪੰਜਾਬ)

ਲੀਬੀਆ ’ਚ ਫਸੇ ਨੌਜਵਾਨਾਂ ਦੇ ਪਰਿਵਾਰਾਂ ਲਈ ਚੰਗੀ ਖ਼ਬਰ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤਾ ਵੱਡਾ ਬਿਆਨ

  • Edited By Gurminder Singh,
  • Updated: 06 Feb, 2023 02:19 PM
Sri Anadpur Sahib
harjot bains came forward to help the youth trapped in libya
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ : ਲੀਬੀਆ ’ਚ ਫਸੇ ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਲੰਗ ਮਜਾਰੀ ਦੇ ਪੰਜ ਨੌਜਵਾਨਾਂ ਸਮੇਤ 12 ਨੌਜਵਾਨ ਦੀ ਮਦਦ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਵਾਜ਼ ਚੁੱਕੀ ਹੈ। ਹਰਜੋਤ ਸਿੰਘ ਬੈਂਸ ਨੇ ਲੀਬੀਆ ਵਿਚ ਫਸੇ ਸਾਰੇ 12 ਭਾਰਤੀਆਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਲਗਾਤਾਰ ਭਾਰਤੀ ਦੂਤਾਵਾਸ ਅਤੇ ਧੋਖਾਧੜੀ ਦੇ ਪੀੜਤਾਂ ਦੇ ਸੰਪਰਕ ਵਿਚ ਹਨ। ਉਨ੍ਹਾਂ ਨੂੰ ਲੋੜੀਂਦਾ ਸਾਮਾਨ ਪਹੁੰਚਾ ਦਿੱਤਾ ਗਿਆ ਹੈ ਅਤੇ ਉਹ ਸਾਰੇ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਲੀਬੀਆ ’ਚ ਫਸੇ ਭਾਰਤੀ ਅਗਲੇ ਕੁਝ ਦਿਨਾਂ ਵਿਚ ਆਪਣੇ ਪਰਿਵਾਰਾਂ ’ਚ ਸੁਰੱਖਿਅਤ ਪੁੱਜ ਜਾਣਗੇ।

ਇਹ ਵੀ ਪੜ੍ਹੋ : ਫਰਵਰੀ ’ਚ ਕੜਾਕੇ ਦੀ ਠੰਡ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ

ਸਿੱਖਿਆ ਮੰਤਰੀ ਨੇ ਕਿਹਾ ਕਿ ਧੋਖਾਧੜੀ ਦਾ ਸ਼ਿਕਾਰ 12 ਭਾਰਤੀ ਦਸੰਬਰ ਵਿਚ ਤਿੰਨ ਵੱਖ-ਵੱਖ ਕਾਫ਼ਲਿਆਂ ’ਚ ਦੁਬਈ ਤੋਂ ਲੀਬੀਆ ਪਹੁੰਚੇ ਸਨ। ਇਨ੍ਹਾਂ 12 ਨੌਜਵਾਨਾਂ ’ਚੋਂ 7 ਜ਼ਿਲ੍ਹਾ ਰੂਪਨਗਰ ਦੇ ਹਨ ਅਤੇ ਚਾਰ ਉਸ ਦੇ ਗੁਆਂਢੀ ਪਿੰਡ ਲੰਗਮਜਾਰੀ ਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੱਤਾਂ ਤੋਂ ਇਲਾਵਾ 1 ਆਸਪੁਰ, 1 ਮੋਗਾ, 1 ਕਪੂਰਥਲਾ, 1 ਹਿਮਾਚਲ ਪ੍ਰਦੇਸ਼ ਤੇ 1 ਬਿਹਾਰ ਦਾ ਨੌਜਵਾਨ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਦੇ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਲੀਬੀਆ ਵਿਚ ਫਸੇ ਨੌਜਵਾਨਾਂ ਦੀ ਵੀਡੀਓ ਸਾਂਝੀ ਕੀਤੀ ਹੈ। ਬੈਂਸ ਨੇ ਦੱਸਿਆ ਕਿ ਭਾਰਤੀ ਵਿਦੇਸ਼ ਸੇਵਾਵਾਂ ਦੇ ਲੀਬੀਆ ਨਾਲ ਸਬੰਧਤ ਅਧਿਕਾਰੀ ਨਾਲ ਤਾਲਮੇਲ ਕਰ ਕੇ ਭਾਰਤੀ ਨੌਜਵਾਨਾਂ ਦੀ ਸੁਰੱਖਿਆ ਬਾਰੇ ਜਾਣਕਾਰੀ ਸਾਂਝੀ ਕਰਨ ਮਗਰੋਂ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਦਾ ਸਾਰੇ 12 ਭਾਰਤੀਆਂ ਨਾਲ ਸੰਪਰਕ ਹੋ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ

ਉਨ੍ਹਾਂ ਦੱਸਿਆ ਕਿ ਭਾਰਤੀ ਦੂਤਾਵਾਸ ਦੇ ਅਧਿਕਾਰੀ ਲਗਾਤਾਰ ਭਾਰਤੀ ਨੌਜਵਾਨਾਂ ਨਾਲ ਸੰਪਰਕ ਵਿਚ ਹਨ। ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤੇ ਨੌਜਵਾਨਾਂ ਨੂੰ ਰਸਦ ਪਹੁੰਚਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੂਤਾਵਾਸ ਅਧਿਕਾਰੀਆਂ ਨੇ ਫੱਟੜ ਨੌਜਵਾਨ ਦਾ ਇਲਾਜ ਕਰਵਾ ਦਿੱਤਾ ਹੈ ਅਤੇ ਮਾਲੀ ਮਦਦ ਵੀ ਪਹੁੰਚਾਈ ਗਈ ਹੈ। ਬੈਂਸ ਨੇ ਦੱਸਿਆ ਕਿ ਭਾਰਤੀ ਦੂਤਾਵਾਸ ਨੇ ਸਾਰੇ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤੇ ਉਹ ਛੇਤੀ ਹੀ ਆਪਣੇ ਮੁਲਕ ਪਰਤਣਗੇ।

ਇਹ ਵੀ ਪੜ੍ਹੋ : ਮੌਸਮ ਵਿਭਾਗ ਵਲੋਂ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਦਾ ਅਲਰਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Youth
  • Libya
  • Minister of Education
  • Harjot Bains
  • ਨੌਜਵਾਨ
  • ਲੀਬੀਆ
  • ਸਿੱਖਿਆ ਮੰਤਰੀ
  • ਹਰਜੋਤ ਬੈਂਸ

ਜਲੰਧਰ ਕੈਂਟ ਹਲਕੇ ’ਚ ਲਗਾਤਾਰ ਡਿਗ ਰਿਹਾ ਕਾਂਗਰਸ ਦਾ ਗ੍ਰਾਫ਼, 'ਆਪ' 'ਚ ਜਾਣ ਦੀ ਕਰ ਰਹੇ ਤਿਆਰੀ

NEXT STORY

Stories You May Like

  • a huge protest and tribute ceremony in london
    ਲੰਡਨ ‘ਚ ਘੱਲੂਘਾਰੇ ਦੀ 39ਵੀਂ ਯਾਦ 'ਚ ਭਾਰੀ ਰੋਸ ਮੁਜ਼ਾਹਰਾ ਅਤੇ ਸ਼ਰਧਾਂਜਲੀ ਸਮਾਗਮ, ਖਾਲਿਸਤਾਨ ਜ਼ਿੰਦਾਬਾਦ ਦੇ ਲੱਗੇ...
  • import of crude oil from russia at a record high
    ਰੂਸ ਤੋਂ ਕੱਚੇ ਤੇਲ ਦਾ ਇੰਪੋਰਟ ਰਿਕਾਰਡ ਹਾਈ ’ਤੇ, ਭਾਰਤ ਨੇ ਮਈ ’ਚ ਰੋਜ਼ਾਨਾ ਦਰਾਮਦ ਕੀਤਾ 19.6 ਲੱਖ ਬੈਰਲ ਤੇਲ
  • prof sarchand singh said the mystery of chief minister nijhar  s resignation
    ਮੁੱਖ ਮੰਤਰੀ ਡਾ. ਨਿੱਝਰ ਦੇ ਅਸਤੀਫ਼ੇ ਦੇ ਰਹੱਸ ਨੂੰ ਖ਼ਤਮ ਕਰਨ : ਪ੍ਰੋ. ਸਰਚਾਂਦ ਸਿੰਘ
  • girl  rape  person  police
    15 ਸਾਲਾ ਕੁੜੀ ਨੂੰ ਵਰਗਲਾ ਕੇ ਕਮਰੇ ਵਿਚ ਲੈ ਗਏ ਦੋ ਅੱਧਖੜ੍ਹ ਉਮਰ ਦੇ ਵਿਅਕਤੀ, ਫਿਰ ਜੋ ਹੋਇਆ...
  • ghallughara day search campaign in jalandhar
    ਘੱਲੂਘਾਰਾ ਦਿਵਸ ਨੂੰ ਲੈ ਕੇ ਜਲੰਧਰ ਸ਼ਹਿਰ 'ਚ ਵਧੀ ਚੌਕਸੀ, ਦੇਰ ਰਾਤ ਸੀਨੀਅਰ ਅਧਿਕਾਰੀਆਂ ਨੇ ਚਲਾਈ ਸਰਚ ਮੁਹਿੰਮ
  • rise of the sikh community in springfield  s   memorial day parade
    ਸਪਰਿੰਗਫੀਲਡ ਦੀ 'ਮੈਮੋਰੀਅਲ ਡੇਅ ਪਰੇਡ' 'ਚ ਸਿੱਖ ਭਾਈਚਾਰੇ ਦੀ ਚੜ੍ਹਤ (ਤਸਵੀਰਾਂ)
  • year 10 881 farm suicide most in 5 years
    2021 'ਚ ਕਿਸਾਨਾਂ ਦੀ ਆਮਦਨ ਵਧਾਉਣ ਦੇ ਵਾਅਦਿਆਂ ਦਰਮਿਆਨ ਵਧੀਆਂ ਖ਼ੁਦਕੁਸ਼ੀਆਂ, ਪੰਜਾਬ 'ਚ 270 ਮੌਤਾਂ
  • the case of 12 year old girl becoming a mother
    12 ਸਾਲਾ ਬੱਚੀ ਦੇ ਮਾਂ ਬਣਨ ਦਾ ਮਾਮਲਾ: ਨਵਜਨਮੇ ਬੱਚੇ ਨੂੰ ਛੱਡ ਕੇ ਫ਼ਰਾਰ ਹੋਏ ਪੀੜਤ ਕੁੜੀ ਤੇ ਪਿਤਾ ਦੋ ਦਿਨ ਬਾਅਦ...
  • ghallughara day search campaign in jalandhar
    ਘੱਲੂਘਾਰਾ ਦਿਵਸ ਨੂੰ ਲੈ ਕੇ ਜਲੰਧਰ ਸ਼ਹਿਰ 'ਚ ਵਧੀ ਚੌਕਸੀ, ਦੇਰ ਰਾਤ ਸੀਨੀਅਰ...
  • direct seeding of rice technique fails to catch doaba farmers
    ਡੀ. ਐੱਸ. ਆਰ. ਤਕਨੀਕ ਦੋਆਬੇ ਦੇ ਕਿਸਾਨਾਂ ਨੂੰ ਉਤਸ਼ਾਹਤ ਕਰਨ 'ਚ ਰਹੀ ਅਸਫ਼ਲ,...
  • jalandhar municipal elections  ward divisions  map
    ਵਾਰਡਬੰਦੀ ’ਚ ਬਦਲਾਅ ਨਾ ਹੋਇਆ ਤਾਂ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇਗੀ ਆਮ ਆਦਮੀ ਪਾਰਟੀ
  • troops of para military forces deployed in punjab
    ਅੰਮ੍ਰਿਤਸਰ 'ਚ ਹਾਈ ਅਲਰਟ, ਅਰਧ-ਸੈਨਿਕ ਫੋਰਸਾਂ ਦੀਆਂ ਟੁਕੜੀਆਂ ਤਾਇਨਾਤ, ਪੁਲਸ ਨੂੰ...
  • 59 mps write to german ambassador for return of baby girl to india
    ਧੀ ਦੀ ਕਸਟਡੀ ਲਈ ਮਾਪੇ ਲੜ ਰਹੇ ਜੰਗ, ਦੇਸ਼ ਦੇ 59 ਸੰਸਦ ਮੈਂਬਰਾਂ ਨੇ ਵੀ ਜਰਮਨੀ ਦੇ...
  • due to distress   woman ended her life by swallowing a poisonous substance
    ਪ੍ਰੇਸ਼ਾਨੀ ਕਾਰਨ ਔਰਤ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਜੀਵਨ ਲੀਲਾ ਕੀਤੀ ਖ਼ਤਮ
  • top 10 news jagbani
    ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
  • punjab weather latest heat
    ਮੌਸਮ 'ਚ ਹੋ ਰਹੀ ਤਬਦੀਲੀ, ਜੂਨ ਮਹੀਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਸਕਦੀ...
Trending
Ek Nazar
girl rape person police

15 ਸਾਲਾ ਕੁੜੀ ਨੂੰ ਵਰਗਲਾ ਕੇ ਕਮਰੇ ਵਿਚ ਲੈ ਗਏ ਦੋ ਅੱਧਖੜ੍ਹ ਉਮਰ ਦੇ ਵਿਅਕਤੀ,...

indian origin woman banned from teaching in uk for committing fraud

ਭਾਰਤੀ ਮੂਲ ਦੀ ਔਰਤ 'ਤੇ ਧੋਖਾਧੜੀ ਕਰਨ ਲਈ ਬ੍ਰਿਟੇਨ 'ਚ ਪੜ੍ਹਾਉਣ 'ਤੇ ਪਾਬੰਦੀ

follow these tips to save yourself from the heat

ਗਰਮੀ ਤੋਂ ਖ਼ੁਦ ਨੂੰ ਚਾਹੁੰਦੇ ਹੋ ਬਚਾਉਣਾ? ਇਨ੍ਹਾਂ ਟਿੱਪਸ ਨੂੰ ਜ਼ਰੂਰ ਅਪਣਾਉਣਾ

zara hatke zara bachke box office collection

ਵਿੱਕੀ ਕੌਸ਼ਲ ਤੇ ਸਾਰਾ ਅਲੀ ਖ਼ਾਨ ਦੀ ਫ਼ਿਲਮ ‘ਜ਼ਰਾ ਹਟਕੇ ਜ਼ਰਾ ਬਚਕੇ’ ਨੇ ਕੀਤੀ...

aus woman jailed for 20 yrs for killing her kids pardoned

ਆਸਟ੍ਰੇਲੀਆ: ਬੱਚਿਆਂ ਨੂੰ ਮਾਰਨ ਦੇ ਦੋਸ਼ 'ਚ ਮਾਂ ਨੇ ਕੱਟੀ 20 ਸਾਲ ਦੀ ਸਜ਼ਾ, ਹੁਣ...

bollywood actress bhumi pednekar planted 3000 saplings

ਬਾਲੀਵੁੱਡ ਅਦਾਕਾਰਾ ਭੂਮੀ ਪੇਡਨੇਕਰ ਨੇ ਲਗਾਏ 3000 ਬੂਟੇ

population of muslims and christians increased in nepal hindus decreased

ਨੇਪਾਲ 'ਚ ਵਧੀ ਮੁਸਲਮਾਨਾਂ ਅਤੇ ਈਸਾਈਆਂ ਦੀ ਆਬਾਦੀ, ਹਿੰਦੂਆਂ ਦਾ ਗ੍ਰਾਫ ਆਇਆ ਹੇਠਾਂ

shraman health care ayurvedic physical illness treatment

ਮਰਦਾਨਾ ਤਾਕਤ ਵਧਾਉਣ ਲਈ ਬੂਸਟਰ ਡੋਜ਼ ਨੇ ਇਹ ਨੁਸਖ਼ੇ

fire therapy traditional chinese medical treatment to cure chronic illness

ਅਜਬ-ਗਜ਼ਬ : ਦਵਾਈਆਂ ਨਾਲ ਨਹੀਂ, ਸਰੀਰ ਨੂੰ ਅੱਗ ਲਗਾ ਕੇ ਹੁੰਦਾ ਹੈ ਇੱਥੇ...

boy from gorakhpur lost hearing ability after using earbuds for long hours

ਜੇਕਰ ਤੁਸੀਂ ਵੀ ਵਰਤਦੇ ਹੋ Earphone ਤਾਂ ਪੜ੍ਹੋ ਇਹ ਖ਼ਬਰ, ਕਿਤੇ ਜ਼ਿੰਦਗੀ ਭਰ ਨਾ...

odisha train accident passengers traveling without tickets compensation

Odisha Train Accident : ਕੀ ਬਿਨਾਂ ਟਿਕਟ ਸਫਰ ਕਰਨ ਵਾਲੇ ਯਾਤਰੀਆਂ ਨੂੰ ਮਿਲੇਗਾ...

cbi will investigate orissa train accident

ਓਡੀਸ਼ਾ ਰੇਲ ਹਾਦਸੇ ਦੀ ਜਾਂਚ ਕਰੇਗੀ CBI, ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਕੀਤੀ...

gautam adani s odisha train accident take responsibility

ਓਡੀਸ਼ਾ ਰੇਲ ਹਾਦਸਾ: ਗੌਤਮ ਅਡਾਨੀ ਨੇ ਅਨਾਥ ਹੋ ਗਏ ਬੱਚਿਆਂ ਨੂੰ ਲੈ ਕੇ ਕੀਤਾ ਵੱਡਾ...

the reason for the train accident

ਸਾਹਮਣੇ ਆਈ ਓਡੀਸ਼ਾ ਰੇਲ ਹਾਦਸੇ ਦੀ ਵਜ੍ਹਾ, ਰੇਲ ਮੰਤਰੀ ਬੋਲੇ-ਜ਼ਿੰਮੇਵਾਰ ਲੋਕਾਂ ਦੀ...

ban on fixed dose of 14 medicines

14 ਦਵਾਈਆਂ ਦੀ ਫਿਕਸਡ-ਡੋਜ਼ ’ਤੇ ਲੱਗੀ ਪਾਬੰਦੀ, ਜਾਣੋ ਸਰਕਾਰ ਨੇ ਕਿਉਂ ਲਿਆ ਫ਼ੈਸਲਾ

indian origin man jailed for three years in uk for cheating

ਬ੍ਰਿਟੇਨ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਧੋਖਾਧੜੀ ਦੇ ਦੋਸ਼ 'ਚ ਤਿੰਨ ਸਾਲ ਦੀ ਕੈਦ

12 people die in flooded gold mine in e venezuela

ਵੈਨੇਜ਼ੁਏਲਾ : ਹੜ੍ਹ 'ਚ ਡੁੱਬੀ ਸੋਨੇ ਦੀ ਖਾਨ, 12 ਲੋਕਾਂ ਦੀ ਮੌਤ

liquor recovered in jalandhar river sutlej side

ਸਰਚ ਮਗਰੋਂ ਸਤਲੁਜ ਦਰਿਆ ਕੰਢੇ ਲੁਕੋਈ 5 ਹਜ਼ਾਰ ਲਿਟਰ ਦੇਸੀ ਸ਼ਰਾਬ ਬਰਾਮਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ayurvedic physical illness treament by roshan health care
      ਨੌਜਵਾਨ ਹੋਣ ਭਾਵੇਂ ਬਜ਼ੁਰਗ ਆਪਣੀ ਮਰਦਾਨਾ ਤਾਕਤ ਨੂੰ ਇੰਝ ਕਰੋ Recharge
    • mm introduces new range of tractors
      M&M ਨੇ ਪੇਸ਼ ਕੀਤੀ ਟ੍ਰੈਕਟਰ ਦੀ ਨਵੀਂ ਰੇਂਜ, ਬਾਗਬਾਨੀ ਸੈਕਟਰ ਦੇ ਕਿਸਾਨਾਂ ਨੂੰ...
    • ban on fixed dose of 14 medicines
      14 ਦਵਾਈਆਂ ਦੀ ਫਿਕਸਡ-ਡੋਜ਼ ’ਤੇ ਲੱਗੀ ਪਾਬੰਦੀ, ਜਾਣੋ ਸਰਕਾਰ ਨੇ ਕਿਉਂ ਲਿਆ ਫ਼ੈਸਲਾ
    • it department will look at every small savings
      ਇਨਕਮ ਟੈਕਸ ਵਿਭਾਗ ਕੱਸੇਗਾ ਸ਼ਿਕੰਜਾ, ਹਰ ਛੋਟੀ ਬੱਚਤ ’ਤੇ ਹੋਵੇਗੀ ਨਜ਼ਰ
    • indian origin father son duo accused of assaulting teen girls in canada
      ਭਾਰਤੀ ਮੂਲ ਦੇ ਪਿਓ-ਪੁੱਤ 'ਤੇ ਕੈਨੇਡਾ 'ਚ ਨਾਬਾਲਗ ਕੁੜੀਆਂ ਦਾ ਜਿਨਸੀ ਸ਼ੋਸ਼ਣ ਅਤੇ...
    • odisha train accident parents were dead crying child also died
      ਓਡੀਸ਼ਾ ਰੇਲ ਹਾਦਸੇ ਦਾ ਖ਼ੌਫਨਾਕ ਮੰਜ਼ਰ; ਮਾਪੇ ਮਰ ਚੁੱਕੇ ਸਨ, ਰੋਂਦੇ-ਰੋਂਦੇ ਬੱਚੇ...
    • department of education holidays schools punjab
      ਐਕਸ਼ਨ ’ਚ ਸਿੱਖਿਆ ਵਿਭਾਗ, ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲਾਂ ਲਈ ਜਾਰੀ ਕੀਤਾ ਸਖ਼ਤ...
    • female professor hit by a tractor trolley
      ਫਿਰੋਜ਼ਪੁਰ 'ਚ ਵਾਪਰਿਆ ਦਰਦਨਾਕ ਹਾਦਸਾ, ਡਿਊਟੀ ਤੋਂ ਪਰਤ ਰਹੀ ਮਹਿਲਾ ਪ੍ਰੋਫੈਸਰ...
    • farmer of sultanpur lodhi is earning lakhs of rupees by cultivating strawberries
      ਸਟ੍ਰਾਬੇਰੀ ਦੀ ਖੇਤੀ ਕਰਕੇ ਸੁਲਤਾਨਪੁਰ ਲੋਧੀ ਦਾ ਕਿਸਾਨ ਕਮਾ ਰਿਹਾ ਲੱਖਾਂ ਰੁਪਏ,...
    • police raid again in hopper s restaurant
      ਹੋਪਰਜ਼ ਰੈਸਟੋਰੈਂਟ ’ਚ ਮੁੜ ਪੁਲਸ ਦਾ ਛਾਪਾ, ਪਹਿਲਾਂ ਮੈਨੇਜਰ ਤੇ ਹੁਣ ਮਾਲਕ...
    • facebook took action on 41 percent and instagram on 54 percent complaints
      ਫੇਸਬੁੱਕ ਨੇ 41 ਅਤੇ ਇੰਸਟਾਗ੍ਰਾਮ ਨੇ 54 ਫੀਸਦੀ ਸ਼ਿਕਾਇਤਾਂ ’ਤੇ ਕੀਤੀ ਕਾਰਵਾਈ
    • ਪੰਜਾਬ ਦੀਆਂ ਖਬਰਾਂ
    • heat in punjab
      ਪੰਜਾਬ 'ਚ ਗਰਮੀ ਦਿਖਾਉਣ ਲੱਗੀ ਅਸਲੀ ਰੰਗ, ਆਉਣ ਵਾਲੇ ਦਿਨਾਂ 'ਚ ਨਿਕਲਣਗੇ ਵੱਟ
    • shraman health care ayurvedic physical illness treatment
      ਮਰਦਾਨਾ ਤਾਕਤ ਵਧਾਉਣ ਲਈ ਬੂਸਟਰ ਡੋਜ਼ ਨੇ ਇਹ ਨੁਸਖ਼ੇ
    • troops of para military forces deployed in punjab
      ਅੰਮ੍ਰਿਤਸਰ 'ਚ ਹਾਈ ਅਲਰਟ, ਅਰਧ-ਸੈਨਿਕ ਫੋਰਸਾਂ ਦੀਆਂ ਟੁਕੜੀਆਂ ਤਾਇਨਾਤ, ਪੁਲਸ ਨੂੰ...
    • cm mann in mohali
      CM ਭਗਵੰਤ ਮਾਨ ਵਾਤਾਵਰਣ ਦਿਵਸ ਦੇ ਪ੍ਰੋਗਰਾਮ 'ਚ ਹੋਣਗੇ ਸ਼ਾਮਲ
    • bsf shoots down pakistani drone carrying narcotics consignment
      BSF ਨੇ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾ ਰਹੇ ਪਾਕਿਸਤਾਨੀ ਡਰੋਨ ਨੂੰ ਡੇਗਿਆ
    • speeches given in the lok sabha can now be found on the internet
      ਕੇਂਦਰ ਸਰਕਾਰ ਦਾ ਅਹਿਮ ਫੈਸਲਾ, ਲੋਕ ਸਭਾ ’ਚ ਦਿੱਤੇ ਭਾਸ਼ਣਾਂ ਬਾਰੇ ਹੁਣ ਇੰਟਰਨੈੱਟ...
    • punjabi youngman released pakistan jail 3 years
      ਪਾਕਿਸਤਾਨ ਦੀ ਜੇਲ੍ਹ ’ਚੋਂ 3 ਸਾਲ ਬਾਅਦ ਰਿਹਾਅ ਹੋ ਕੇ ਆਇਆ ਪੰਜਾਬੀ ਨੌਜਵਾਨ, ਅਜੇ...
    • fed up with in laws family married man took a terrible step
      ਸਹੁਰੇ ਪਰਿਵਾਰ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ
    • robbers attacked the family and stole car
      ਹਥਿਆਰਬੰਦ ਲੁਟੇਰਿਆਂ ਨੇ ਪਰਿਵਾਰ 'ਤੇ ਹਮਲਾ ਕਰ ਖੋਹੀ ਕਾਰ (ਵੀਡੀਓ)
    • government s efforts to increase the area under basmati
      ਬਾਸਮਤੀ ਹੇਠਲਾ ਰਕਬਾ ਵਧਾਉਣ ਲਈ ਸਰਕਾਰ ਕੀ ਕਰ ਰਹੀ ਉਪਰਾਲੇ?, ਕਿਸਾਨਾਂ ਲਈ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +