Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    6:38:57 PM

  • big administrative reshuffle in punjab 11 ias officers transferred

    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ...

  • summer vacation  guru nagari

    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ...

  • raja warring met charanjit channi

    ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ,...

  • akali dal revived core committee member resigns

    ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੈਂਗਸਟਰ ਗੋਲਡੀ ਬਰਾੜ ਦੀ ਪੁਲਸ ਨੂੰ ਧਮਕੀ ਤੋਂ ਬਾਅਦ ਜੇਲ੍ਹ ਮੰਤਰੀ ਹਰਜੋਤ ਬੈਂਸ ਦਾ ਟਵੀਟ, ਦੋ ਟੁੱਕ ’ਚ ਦਿੱਤਾ ਜਵਾਬ

PUNJAB News Punjabi(ਪੰਜਾਬ)

ਗੈਂਗਸਟਰ ਗੋਲਡੀ ਬਰਾੜ ਦੀ ਪੁਲਸ ਨੂੰ ਧਮਕੀ ਤੋਂ ਬਾਅਦ ਜੇਲ੍ਹ ਮੰਤਰੀ ਹਰਜੋਤ ਬੈਂਸ ਦਾ ਟਵੀਟ, ਦੋ ਟੁੱਕ ’ਚ ਦਿੱਤਾ ਜਵਾਬ

  • Updated: 29 Aug, 2022 04:12 PM
Chandigarh
harjot bains tweet regarding jail
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜੇਲ੍ਹਾਂ ਨੂੰ ਨਸ਼ਾ ਅਤੇ ਮੋਬਾਇਲ ਮੁਕਤ ਕਰਵਾਉਣ ਦੀ ਗੱਲ ਤਾਂ ਲਗਾਤਾਰ ਆਖੀ ਜਾ ਰਹੀ ਸੀ। ਇਸ ਦੇ ਨਾਲ ਹੀ ਹੁਣ ਸੂਬੇ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੈਂਗਸਟਰਾਂ ਨੂੰ ਜੇਲ੍ਹਾਂ ਅੰਦਰ ਜੋ ਵੀ.ਆਈ.ਪੀ. ਸਹੂਲਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਉਨ੍ਹਾਂ ਨੂੰ ਖ਼ਤਮ ਕਰਨ ਦੀ ਵੀ ਗੱਲ ਕਹਿ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਜੇਲ੍ਹਾਂ ਨੂੰ ਅਸਲ ਸੁਧਾਰ ਘਰ ਬਣਾਵੇਗੀ। 

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਖੁੱਲ੍ਹੀ ਚਿਤਾਵਨੀ, ਲਿਆ ਜਾਵੇਗਾ ਪੁੱਤਰ ਦੇ ਕਤਲ ਦਾ ਹਿਸਾਬ

PunjabKesari

ਇਸ ਸੰਬੰਧੀ ਟਵੀਟ ਕਰਦਿਆਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪਹਿਲਾਂ ਗੈਂਗਸਟਰਾਂ ਨੂੰ ਜੇਲ੍ਹਾਂ 'ਚ ਵੀ.ਆਈ.ਪੀ. ਸਹੂਲਤਾਂ ਦਿੱਤੀਆਂ ਜਾਂਦੀਆਂ ਸਨ, ਉਨ੍ਹਾਂ ਨੂੰ ਪਿੱਜ਼ਾ ਖਵਾਏ ਜਾਂਦੇ ਸਨ ਪਰ ਹੁਣ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਨ੍ਹਾਂ ਵੀ.ਆਈ.ਪੀ. ਸਹੂਲਤਾਂ ਨੂੰ ਖ਼ਤਮ ਕਰੇਗੀ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਜੇਲ੍ਹ ਪੋਰਟਫੋਲੀਓ ਦਿੱਤਾ ਹੈ, ਉਸ ਦਿਨ ਤੋਂ ਮੇਰੇ ਸਾਰੇ ਅਧਿਕਾਰੀ ਜੇਲ੍ਹਾਂ ਨੂੰ ਅਸਲ ਸੁਧਾਰ ਘਰ ਬਣਾਉਣ ਲਈ ਵਚਨਬੱਧ ਹਨ। ਮੰਤਰੀ ਬੈਂਸ ਨੇ ਕਿਹਾ ਕਿ ਅਸੀਂ ਜੇਲ੍ਹਾਂ ਨੂੰ ਅਪਰਾਧ, ਮੋਬਾਇਲ, ਨਸ਼ਾ ਮੁਕਤ ਕਰਵਾਉਣ ਲਈ ਵੀ ਵਚਨਬੱਧ ਹਾਂ ਤੇ ਇਸ ਨੂੰ ਕੋਈ ਵੀ ਨਹੀਂ ਰੋਕ ਸਕਦਾ । ਜ਼ਿਕਰਯੋਗ ਹੈ ਕਿ ਅੱਜ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਸ ਨੂੰ ਸੋਸ਼ਲ ਮੀਡੀਆ 'ਤੇ ਧਮਕੀ ਦਿੱਤੀ ਅਤੇ ਕਿਹਾ ਕਿ ਬਠਿੰਡਾ ਜੇਲ੍ਹ 'ਚ ਉਸ ਦੇ ਸਾਥੀਆਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਲਈ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਡੀ.ਜੀ.ਪੀ. ਗੌਰਵ ਯਾਦਵ 'ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Punjab
  • Jails
  • Cabinet Minister
  • Harjot Singh Bains
  • tweet
  • ਪੰਜਾਬ
  • ਜੇਲ੍ਹਾਂ
  • ਕੈਬਨਿਟ ਮੰਤਰੀ
  • ਹਰਜੋਤ ਸਿੰਘ ਬੈਂਸ
  • ਟਵੀਟ

ਵਿਵਾਦਾਂ ’ਚ ਘਿਰੇ ‘ਆਪ’ ਦੇ ਸਾਬਕਾ MLA ਅਮਰਜੀਤ ਸਿੰਘ ਸੰਦੋਆ, ਇਨੋਵਾ ਗੱਡੀ ਨੂੰ ਲੈ ਕੇ ਵਿਜੀਲੈਂਸ ਦੀ ਰਾਡਾਰ ’ਤੇ

NEXT STORY

Stories You May Like

  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • jitan ram manjhi  threat  complaint  union minister
    ਕੇਂਦਰੀ ਮੰਤਰੀ ਜੀਤਨ ਰਾਮ ਮਾਂਝੀ ਨੂੰ ਜਾਨੋਂ ਮਾਰਨ ਦੀ ਧਮਕੀ, ਸ਼ਿਕਾਇਤ ਦਰਜ
  • india will now become   global leader   in electrical industry
    IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'
  • man murdered  punjab police arrests two accused
    800 ਪਿੱਛੇ ਵਿਅਕਤੀ ਦਾ ਕਤਲ, ਦੋ ਮੁਲਜ਼ਮਾਂ ਨੇ ਪੁਲਸ ਨੇ ਕੀਤਾ ਗ੍ਰਿਫ਼ਤਾਰ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • kewal singh dhillon s reply to the captain amarinder singh
    ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ ਤਾਂ... (ਵੀਡੀਓ)
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • what did learn from this ipl season  vaibhav gave the answer
    ਇਸ IPL ਸੀਜ਼ਨ ਕੀ ਸਿੱਖਣ ਨੂੰ ਮਿਲਿਆ? ਵੈਭਵ ਸੂਰਿਆਵੰਸ਼ੀ ਨੇ ਦਿੱਤਾ ਜਵਾਬ
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • summer vacation  guru nagari
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ...
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab weather raining imd yellow alert
      ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • digital fraud  case registered  nabha police
      60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • fire in samana
      ਹੋਜ਼ਰੀ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਬਾਜ਼ਾਰ 'ਚ ਪਈਆਂ ਭਾਜੜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +