Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    4:44:35 PM

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ...

  • lpu violence case two more boys arrested

    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ...

  • nana patekar s son makes a major statement regarding tanushree s allegations

    "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ...

  • cancer researcher rachna shroff dies

    ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ 69 ਸਕੂਲਾਂ ਨੂੰ ਵੰਡੀ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ

PUNJAB News Punjabi(ਪੰਜਾਬ)

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ 69 ਸਕੂਲਾਂ ਨੂੰ ਵੰਡੀ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ

  • Edited By Harpreet Singh,
  • Updated: 28 Feb, 2024 05:04 AM
Chandigarh
harjot singh bains distributed amount to best schools
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ  ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 

 ਸੂਬੇ ਦੇ ਹਰ ਜ਼ਿਲ੍ਹੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ। ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ ’ਤੇ ਹਰੇਕ ਜ਼ਿਲ੍ਹੇ ਵਿਚੋਂ ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ। ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਇਹ ਵੀ ਪੜ੍ਹੋ- ਰਾਤ ਸਮੇਂ ਆਟੋ 'ਚ ਬਿਠਾ ਕੇ ਲੁੱਟਦੇ ਸੀ ਸਵਾਰੀਆਂ, ਪੁਲਸ ਨੇ ਗਿਰੋਹ ਦੇ 3 ਮੈਂਬਰ ਚੋਰੀ ਦੇ ਸਾਮਾਨ ਸਣੇ ਕੀਤੇ ਕਾਬੂ

ਸੀਨੀਅਰ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਗੜ੍ਹ, ਜ਼ਿਲ੍ਹਾ ਬਠਿੰਡਾ, ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਗੋਬਿੰਦਗੜ੍ਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਵਾਲਾ, ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ, ਤਲਵਾੜਾ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਡੋਵਾਲੀ ਹੋਡ, ਜ਼ਿਲ੍ਹਾ ਜਲੰਧਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ, ਜ਼ਿਲ੍ਹਾ ਕਪੂਰਥਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ, ਜ਼ਿਲ੍ਹਾ ਲੁਧਿਆਣਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਿਆਲਾ ਕਲਾਂ, ਜ਼ਿਲ੍ਹਾ ਮਾਨਸਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਜ਼ਿਲ੍ਹਾ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ, ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੁਲ ਖੁਰਾਣਾ, ਲੰਬੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਜ਼ਿਲ੍ਹਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ, ਤਖਤਗੜ੍ਹ ਜ਼ਿਲ੍ਹਾ ਰੂਪਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਦਾਮਪੁਰ ਜ਼ਿਲ੍ਹਾ ਸੰਗਰੂਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ, ਜ਼ਿਲ੍ਹਾ ਐੱਸ.ਏ.ਐੱਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਾਡਲਾ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ, ਜ਼ਿਲ੍ਹਾ ਤਰਨਤਾਰਨ ਸ਼ਾਮਲ ਹਨ।

PunjabKesari
ਇਹ ਵੀ ਪੜ੍ਹੋ- ਸਹੇਲੀਆਂ ਨਾਲ ਘੁੰਮ ਰਹੀ ਵਿਦਿਆਰਥਣ ਅਚਾਨਕ ਹੋਸਟਲ ਦੇ ਕਮਰੇ 'ਚ ਗਈ, ਜਾ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

ਇਸੇ ਤਰ੍ਹਾਂ ਹਾਈ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਸਰਕਾਰੀ ਹਾਈ ਸਕੂਲ ਗੁਰੂ ਵਾਲੀ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਹਾਈ ਸਕੂਲ ਕੈਰੇ ਜ਼ਿਲ੍ਹਾ ਬਰਨਾਲਾ, ਸਰਕਾਰੀ (ਕੰ) ਹਾਈ ਸਕੂਲ ਭੁੱਚੋ ਮੰਡੀ ਜ਼ਿਲ੍ਹਾ ਬਠਿੰਡਾ, ਸਰਕਾਰੀ ਹਾਈ ਸਕੂਲ ਬੀੜ ਸਿੱਖਾਂ ਵਾਲੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਹਾਈ ਸਕੂਲ ਬਡਾਲੀ ਮਾਈ ਕਈ, ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਹਾਈ ਸਕੂਲ ਸਤੀਏ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ, ਸ਼ਹੀਦ ਮੇਜਰ ਵਜਿੰਦਰ ਸਿੰਘ ਸਹੀ ਸਰਕਾਰੀ ਹਾਈ ਸਕੂਲ ਗਿੱਲਾਂਵਾਲੀ (ਕਿਲ੍ਹਾ ਦਰਸ਼ਨ ਸਿੰਘ) ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ ਅਮਰੋਹ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਨੁੱਸੀ ਜ਼ਿਲ੍ਹਾ ਜਲੰਧਰ, ਸਰਕਾਰੀ ਹਾਈ ਸਕੂਲ ਤਲਵੰਡੀ ਪਾਈਂ, ਜ਼ਿਲ੍ਹਾ ਕਪੂਰਥਲਾ, ਸਰਕਾਰੀ ਹਾਈ ਸਕੂਲ ਬੁੱਲ੍ਹੇਪੁਰ ਜ਼ਿਲ੍ਹਾ ਲੁਧਿਆਣਾ, ਸਰਕਾਰੀ ਹਾਈ ਸਕੂਲ ਦੋਦੜਾ ਜ਼ਿਲ੍ਹਾ ਮਾਨਸਾ, ਸਰਕਾਰੀ ਹਾਈ ਸਕੂਲ ਦੌਲਤਪੁਰ ਉੱਚਾ, ਜ਼ਿਲ੍ਹਾ ਮੋਗਾ, ਸਰਕਾਰੀ ਹਾਈ ਸਕੂਲ ਨੰਗਲ ਜ਼ਿਲ੍ਹਾ ਮਾਲੇਰਕੋਟਲਾ, ਸਰਕਾਰੀ ਹਾਈ ਸਕੂਲ ਲੰਡੇ ਰੋਡੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਹਾਈ ਸਕੂਲ ਫਤਿਹਪੁਰ ਪਠਾਨਕੋਟ, ਸਰਕਾਰੀ ਹਾਈ ਸਕੂਲ ਢਕਾਨਸੂਂ ਕਲਾਂ ਜ਼ਿਲ੍ਹਾ ਪਟਿਆਲਾ, ਸਰਕਾਰੀ ਹਾਈ ਸਕੂਲ ਸਸਕੌਰ ਜ਼ਿਲ੍ਹਾ ਰੂਪਨਗਰ, ਸਰਕਾਰੀ ਹਾਈ ਸਕੂਲ ਰਾਜੋਮਾਜਰਾ ਜ਼ਿਲ੍ਹਾ ਸੰਗਰੂਰ, ਸ਼ਹੀਦ ਸੂਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਜ਼ਿਲ੍ਹਾ ਐੱਸ.ਏ.ਐੱਸ. ਨਗਰ, ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਹਾਈ ਸਕੂਲ ਅਲਗੋਂ ਕੋਠੀ ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ।

PunjabKesari

ਇਹ ਵੀ ਪੜ੍ਹੋ- ਇਕ ਵਾਰ ਫਿਰ ਬਦਲੇਗਾ ਮੌਸਮ! ਆਉਣ ਵਾਲੇ ਦਿਨਾਂ 'ਚ ਤੇਜ਼ ਹਵਾਵਾਂ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ

ਇਸੇ ਤਰ੍ਹਾਂ ਮਿਡਲ ਸਕੂਲ ਦੀ ਸ਼੍ਰੇਣੀ ਵਿਚ ਸਰਕਾਰੀ ਮਿਡਲ ਸਕੂਲ ਕੋਟ ਮਾਹਣਾ ਸਿੰਘ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਧਨੌਲਾ ਖੁਰਦ ਜ਼ਿਲ੍ਹਾ ਬਰਨਾਲਾ, ਸਰਕਾਰੀ ਮਿਡਲ ਸਕੂਲ ਕੋਠੇ ਅਮਰਪੁਰਾ ਜ਼ਿਲ੍ਹਾ ਬਠਿੰਡਾ, ਸਰਕਾਰੀ ਮਿਡਲੂ ਸਕੂਲ ਸਿਰਸੜੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਮਿਡਲ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਮਿਡਲ ਸਕੂਲ ਹੌਜ਼ ਖ਼ਾਸ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਿਡਲ ਸਕੂਲ ਆਸਲ ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਮਿਡਲ ਸਕੂਲ ਰਸੂਲਪੁਰ ਬੇਟ ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਮਿਡਲ ਸਕੂਲ ਡੱਲੇਵਾਲ ਜ਼ਿਲ੍ਹਾ ਹਸ਼ਿਆਰਪੁਰ, ਸਰਕਾਰੀ ਮਿਡਲ ਸਕੂਲ ਟਾਹਲੀ ਜ਼ਿਲ੍ਹਾ ਜਲੰਧਰ, ਸਰਕਾਰੀ ਮਿਡਲ ਸਕੂਲ ਭੰਡਾਲ ਦੋਨਾ ਜ਼ਿਲ੍ਹਾ ਕਪੂਰਥਲਾ, ਸਰਕਾਰੀ ਮਿਡਲ ਸਕੂਲ ਰੋਹਣੋ ਕਲਾਂ ਜ਼ਿਲ੍ਹਾ ਲੁਧਿਆਣਾ, ਸਰਕਾਰੀ ਮਿਡਲ ਸਕੂਲ ਰਾਮਨਗਰ ਭੱਠਲ ਜ਼ਿਲ੍ਹਾ ਮਾਨਸਾ,ਸਰਕਾਰੀ ਮਿਡਲ ਸਕੂਲ ਪੁਰਾਣੇ ਵਾਲਾ ਜ਼ਿਲ੍ਹਾ ਮੋਗਾ, ਸਰਕਾਰੀ ਮਿਡਲ ਸਕੂਲ ਕਿਲਾ ਰਹਿਮਤਗੜ ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਮਿਡਲ ਸਕੂਲ ਘੁਮਿਆਰਾ ਖੇੜਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਮਿਡਲ ਸਕੂਲ ਮਿਸ਼ਨ ਰੋਡ ਪਠਾਨਕੋਟ,ਜ਼ਿਲ੍ਹਾ ਪਠਾਨਕੋਟ, ਸਰਕਾਰੀ ਮਿਡਲ ਸਕੂਲ ਮੈਣ ਜ਼ਿਲ੍ਹਾ ਪਟਿਆਲਾ, ਸਰਕਾਰੀ ਮਿਡਲ ਸਕੂਲ ਗੱਗ ਜ਼ਿਲ੍ਹਾ ਰੂਪਨਗਰ, ਸਰਕਾਰੀ ਮਿਡਲ ਸਕੂਲ ਆਲੋਅਰਖ ਜ਼ਿਲ੍ਹਾ ਸੰਗਰੂਰ, ਸਰਕਾਰੀ ਮਿਡਲ ਸਕੂਲ ਝੰਡੇਮਾਜਰਾ ਜ਼ਿਲ੍ਹਾ ਐੱਸ.ਏ.ਐੱਸ. ਨਗਰ, ਸਰਕਾਰੀ ਮਿਡਲ ਸਕੂਲ ਜੱਬੋਵਾਲ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਮਿਡਲ ਸਕੂਲ ਬੇਲਾ ਜ਼ਿਲ੍ਹਾ ਤਰਨਤਾਰਨ ਸ਼ਾਮਲ ਹਨ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Harjot Singh Bains
  • Schools
  • Best School Award
  • Amount
  • ਹਰਜੋਤ ਸਿੰਘ ਬੈਂਸ
  • ਸਕੂਲ
  • ਬੈਸਟ ਸਕੂਲ ਐਵਾਰਡ

ਅੰਦੋਲਨ ਵਿਚਾਲੇ ਇਕ ਹੋਰ ਕਿਸਾਨ ਦੀ ਹੋਈ ਮੌਤ, ਅੱਥਰੂ ਗੈਸ ਤੇ ਰਬੜ ਦੀਆਂ ਗੋਲ਼ੀਆਂ ਕਾਰਨ ਵਿਗੜੀ ਸੀ ਸਿਹਤ

NEXT STORY

Stories You May Like

  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • school heads will be held responsible if filth is found in government schools
    ਸਰਕਾਰੀ ਸਕੂਲਾਂ 'ਚ ਗੰਦਗੀ ਮਿਲੀ ਤਾਂ ਸਕੂਲ ਮੁਖੀ ਹੋਣਗੇ ਜ਼ਿੰਮੇਵਾਰ: ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ
  • punjab boy  harjot singh virk  officer  canadian air force
    ਪੰਜਾਬ ਦੇ ਮੁੰਡੇ ਨੇ ਕੈਨੇਡਾ ’ਚ ਗੱਡੇ ਝੰਡੇ, ਹਰਜੋਤ ਸਿੰਘ ਵਿਰਕ ਬਣਿਆ ਏਅਰ ਫੋਰਸ ਦਾ ਅਫ਼ਸਰ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • pseb new portal
    ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
  • punjab government announces financial assistance of 2 crore for the family
    ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
  • these schools are threatened during   punjab bandh
    'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ ਸੁਰੱਖਿਆ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • accuesd arrested in separate cases involving drug consumption
      ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗ੍ਰਿਫ਼ਤਾਰ
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • 16 passengers taken into custody by police at amritsar airport
      ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ...
    • shots fired at immigration center owner s home
      ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਘਰ...
    • out of control school bus collided with the gate of a house
      ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
    • diwali  gurpurab  sale of firecrackers
      ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +