ਚੰਡੀਗੜ੍ਹ/ਜਲੰਧਰ (ਧਵਨ)-ਸਰਕਾਰ ਨੇ ਪ੍ਰਸ਼ਾਸਨਿਕ ਆਧਾਰ ’ਤੇ ਭਾਰਤੀ ਪੁਲਸ ਸੇਵਾ (ਆਈ. ਪੀ. ਐੱਸ.) ਦੇ ਸੀਨੀਅਰ ਅਧਿਕਾਰੀ ਹਰਮਨਬੀਰ ਸਿੰਘ (ਆਈ. ਪੀ. ਐੱਸ., 2010 ਬੈਚ) ਦਾ ਤਬਾਦਲਾ ਕਰਦੇ ਹੋਏ ਉਨ੍ਹਾਂ ਨੂੰ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ: ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ Alert ਜਾਰੀ
ਇਸ ਤੋਂ ਪਹਿਲਾਂ ਉਹ ਡੀ. ਆਈ. ਜੀ. ਪੀ. ਏ. ਪੀ., ਜਲੰਧਰ ਦੇ ਅਹੁਦੇ ’ਤੇ ਕਾਰਜਸ਼ੀਲ ਸਨ। ਜਾਰੀ ਹੁਕਮਾਂ ਅਨੁਸਾਰ ਹਰਮਨਬੀਰ ਸਿੰਘ ਨੂੰ ਵਿਵੇਕ ਸ਼ੀਲ ਸੋਨੀ (ਆਈ. ਪੀ. ਐੱਸ., 2011 ਬੈਚ) ਦੇ ਸਥਾਨ ’ਤੇ ਅੰਮ੍ਰਿਤਸਰ ’ਚ ਤਾਇਨਾਤ ਕੀਤਾ ਗਿਆ ਹੈ। ਉੱਥੇ ਹੀ ਵਿਵੇਕ ਸ਼ੀਲ ਸੋਨੀ ਨੂੰ ਤਤਕਾਲ ਪ੍ਰਭਾਵ ਨਾਲ ਡੀ. ਜੀ. ਪੀ. ਦਫ਼ਤਰ ’ਚ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੀ ਨਵੀਂ ਤਾਇਨਾਤੀ ਦੇ ਸਬੰਧ ’ਚ ਵੱਖਰੇ ਤੌਰ ’ਤੇ ਹੁਕਮ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜੇਲ੍ਹ 'ਚ ਬੈਠੇ ਗੈਂਗਸਟਰ ਦੇ ਅਪਰਾਧੀ ਨੈੱਟਵਰਕ ਦਾ ਪਰਦਾਫਾਸ਼, 2 ਮੁਲਜ਼ਮ ਅਸਲੇ ਸਣੇ ਗ੍ਰਿਫ਼ਤਾਰ
NEXT STORY