Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    2:52:22 AM

  • blackout in these districts of punjab

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ

  • rcb vs gt

    ਕੋਹਲੀ-ਪਡਿੱਕਲ ਦੇ ਤੂਫ਼ਾਨ 'ਚ ਉੱਡੀ ਗੁਜਰਾਤ, RCB...

  • power cut jalandhar

    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ...

  • gujarat set a target of 206 runs for bangalore

    RCB vs GT, IPL 2026 : ਸੁਦਰਸ਼ਨ ਦੀ ਤੂਫਾਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੱਖਾਂ ਲੋਕਾਂ ਨੂੰ ਪਛਾੜ ਹਰਨਾਜ਼ ਸੰਧੂ ਬਣੀ 'ਮਿਸ ਯੂਨੀਵਰਸ', 21 ਸਾਲ ਬਾਅਦ ਭਾਰਤ 'ਚ ਮੁੜ ਆਇਆ ਤਾਜ

PUNJAB News Punjabi(ਪੰਜਾਬ)

ਲੱਖਾਂ ਲੋਕਾਂ ਨੂੰ ਪਛਾੜ ਹਰਨਾਜ਼ ਸੰਧੂ ਬਣੀ 'ਮਿਸ ਯੂਨੀਵਰਸ', 21 ਸਾਲ ਬਾਅਦ ਭਾਰਤ 'ਚ ਮੁੜ ਆਇਆ ਤਾਜ

  • Edited By Sunita,
  • Updated: 13 Dec, 2021 10:11 AM
Chandigarh
harnaaz sandhu miss universe 2021
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਚੰਡੀਗੜ੍ਹ ਦੀ ਹਰਨਾਜ਼ ਸੰਧੂ ਨੇ ਭਾਰਤ ਦੇ ਨਾਂ ਵੱਡੀ ਉਪਲਬਧੀ ਹਾਸਲ ਕਰ ਲਈ ਹੈ। ਹਰਨਾਜ਼ ਸੰਧੂ ਨੇ ਮਿਸ ਯੂਨੀਵਰਸ 2021 ਦਾ ਤਾਜ ਆਪਣੇ ਨਾਂ ਕਰ ਲਿਆ ਹੈ। ਹਰਨਾਜ਼ ਸੰਧੂ ਨੇ 21 ਸਾਲ ਬਾਅਦ ਮੁੜ ਭਾਰਤ 'ਚ 'ਮਿਸ ਯੂਨੀਵਰਸ' ਦਾ ਤਾਜ ਲਿਆਂਦਾ ਹੈ। 70ਵਾਂ ਮਿਸ ਯੂਨੀਵਰਸ ਮੁਕਾਬਲਾ ਇਸ ਸਾਲ 12 ਦਸੰਬਰ ਨੂੰ ਇਜ਼ਰਾਈਲ 'ਚ ਹੋਇਆ। ਇਸ ਮੁਕਾਬਲੇ ਦੇ ਮੁੱਢਲੇ ਪੜਾਅ 'ਚ 75 ਤੋਂ ਵੱਧ ਸੁੰਦਰ ਅਤੇ ਪ੍ਰਤਿਭਾਸ਼ਾਲੀ ਔਰਤਾਂ ਨੇ ਭਾਗ ਲਿਆ। ਇਸ ਤੋਂ ਪਹਿਲਾਂ 70ਵੀਂ ਮਿਸ ਯੂਨੀਵਰਸ 2021 'ਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੀ ਹਰਨਾਜ਼ ਸੰਧੂ ਨੇ ਟੌਪ 10 'ਚ ਥਾਂ ਬਣਾਈ ਸੀ।

PunjabKesari

ਮੁਕਾਬਲੇ ਦੀ ਸ਼ੁਰੂਆਤ 'ਚ ਜੱਜਾਂ ਨੂੰ ਲੁਭਾਉਣ ਤੋਂ ਬਾਅਦ ਹਰਨਾਜ਼ ਨੇ ਸਵਿਮਸੂਟ ਰਾਊਂਡ ਲਈ ਰਨਵੇਅ 'ਤੇ ਆਪਣਾ ਆਤਮਵਿਸ਼ਵਾਸ ਦਿਖਾਇਆ। ਇਕ ਸ਼ਾਨਦਾਰ ਮਾਰੂਨ ਕੈਪ-ਸਲੀਵ ਸਵਿਮਸੂਟ ਪਹਿਨੇ, ਹਰਨਾਜ਼ ਨੇ ਸਭ ਨੂੰ ਪ੍ਰਭਾਵਿਤ ਕੀਤਾ ਅਤੇ ਚੋਟੀ ਦੇ ਟੌਪ 10 'ਚ ਆਪਣਾ ਸਥਾਨ ਪੱਕਾ ਕੀਤਾ। ਇਸ ਨਾਲ ਹਰਨਾਜ਼ ਜਿੱਤ ਦੇ ਇਕ ਕਦਮ ਹੋਰ ਨੇੜੇ ਆ ਗਈ ਸੀ। ਉਸ ਦੇ ਨਾਲ ਟੌਪ 10 'ਚ ਪੈਰਾਗੁਏ, ਪੋਰਟੋ ਰੀਕੋ, ਅਮਰੀਕਾ, ਦੱਖਣੀ ਅਫਰੀਕਾ, ਬਹਾਮਾਸ, ਫਿਲੀਪੀਨਜ਼, ਫਰਾਂਸ, ਕੋਲੰਬੀਆ ਅਤੇ ਅਰੂਬਾ ਦੀਆਂ ਸੁੰਦਰੀਆਂ ਸ਼ਾਮਲ ਸਨ। 

PunjabKesari

ਜੱਜ ਬਣਨਾ ਚਾਹੁੰਦੀ ਹੈ ਹਰਨਾਜ਼
ਸੈਕਟਰ-42 ਸਥਿਤ ਪੋਸਟ ਗ੍ਰੈਜੂਏਟ ਸਰਕਾਰੀ ਗਰਲਜ਼ ਕਾਲਜ (GCG) ਦੀ ਵਿਦਿਆਰਥਣ ਹਰਨਾਜ਼ ਕੌਰ ਸੰਧੂ ਮੂਲ ਰੂਪ 'ਚ ਪੰਜਾਬ ਦੇ ਗੁਰਦਾਸਪੁਰ ਦੀ ਰਹਿਣ ਵਾਲੀ ਹੈ। ਹੁਣ ਉਸ ਦਾ ਪੂਰਾ ਪਰਿਵਾਰ ਮੋਹਾਲੀ 'ਚ ਰਹਿੰਦਾ ਹੈ। ਹਰਨਾਜ਼ ਦੀ ਮਾਂ ਦੱਸਦੀ ਹੈ ਕਿ ਉਸ ਦੀ ਧੀ ਬਚਪਨ ਤੋਂ ਹੀ ਜੱਜ ਬਣਨਾ ਚਾਹੁੰਦੀ ਹੈ। ਹਰਨਾਜ਼ ਨੇ ਆਪਣੀ ਸਕੂਲੀ ਪੜ੍ਹਾਈ ਸੈਕਟਰ-40 ਦੇ ਸ਼ਿਵਾਲਿਕ ਪਬਲਿਕ ਸਕੂਲ ਤੋਂ ਅਤੇ 12ਵੀਂ ਸੈਕਟਰ-35 ਖਾਲਸਾ ਸਕੂਲ ਤੋਂ ਕੀਤੀ। ਥੀਏਟਰ 'ਚ ਡੂੰਘੀ ਦਿਲਚਸਪੀ ਰੱਖਣ ਵਾਲੀ ਹਰਨਾਜ਼ ਨੂੰ ਜਾਨਵਰਾਂ ਨਾਲ ਵਿਸ਼ੇਸ਼ ਲਗਾਅ ਹੈ।

PunjabKesari

13 ਲੱਖ ਲੋਕਾਂ 'ਚੋਂ ਉੱਪਰ ਉੱਠ ਕੇ ਜਿੱਤਿਆ ਇਹ ਖਿਤਾਬ
ਦੱਸ ਦੇਈਏ ਕਿ ਹਰਨਾਜ਼ ਨੂੰ ਮਿਸ ਯੂਨੀਵਰਸ 2021 ਪ੍ਰਤੀਯੋਗਿਤਾ ਲਈ ਸਭ ਤੋਂ ਪਸੰਦੀਦਾ ਲੋਕਾਂ 'ਚੋਂ ਇੱਕ ਮੰਨਿਆ ਜਾ ਰਿਹਾ ਸੀ। ਇਸ ਵਾਰ ਇਹ ਮੁਕਾਬਲਾ ਇਲੀਅਟ, ਇਜ਼ਰਾਈਲ 'ਚ ਆਯੋਜਿਤ ਕੀਤਾ ਜਾ ਰਿਹਾ ਹੈ। ਟੀ. ਓ. ਆਈ. ਨਾਲ ਆਪਣੀ ਇੰਟਰਵਿਊ 'ਚ ਹਰਨਾਜ਼ ਨੇ ਮਿਸ ਯੂਨੀਵਰਸ ਮੁਕਾਬਲੇ ਦਾ ਹਿੱਸਾ ਬਣਨ ਬਾਰੇ ਆਪਣਾ ਉਤਸ਼ਾਹ ਸਾਂਝਾ ਕੀਤਾ। ਉਸ ਨੇ ਕਿਹਾ, ''ਮੈਂ ਹਮੇਸ਼ਾ ਤੋਂ ਇਕ ਅੰਤਰਰਾਸ਼ਟਰੀ ਮੰਚ 'ਤੇ ਭਾਰਤ ਅਖਵਾਉਣਾ ਚਾਹੁੰਦੀ ਸੀ। ਹੁਣ ਇਹ ਹੋ ਰਿਹਾ ਹੈ। ਮੈਨੂੰ ਵਿਸ਼ਵ ਮੰਚ 'ਤੇ ਆਪਣੇ ਦੇਸ਼ ਦੇ 13 ਲੱਖ ਲੋਕਾਂ ਦੀ ਪ੍ਰਤੀਨਿਧਤਾ ਕਰਨ ਦਾ ਮੌਕਾ ਮਿਲਿਆ ਹੈ। ਮੈਨੂੰ ਮਿਲੇ ਮੌਕਿਆਂ ਲਈ ਮੈਂ ਬਹੁਤ ਸ਼ੁਕਰਗੁਜ਼ਾਰ ਰਹਾਂਗੀ।''

PunjabKesari

1 ਮਹੀਨੇ 'ਚ ਖ਼ੁਦ ਨੂੰ ਕੀਤਾ ਇਸ ਪ੍ਰਤੀਯੋਗਤਾ ਲਈ ਤਿਆਰ
ਅੰਤਰਰਾਸ਼ਟਰੀ ਮੰਚ 'ਤੇ ਭਾਰਤ ਦੀ ਨੁਮਾਇੰਦਗੀ ਕਰਨ ਦੀ ਆਪਣੀ ਵੱਡੀ ਚੁਣੌਤੀ ਬਾਰੇ ਗੱਲ ਕਰਦੇ ਹੋਏ ਹਰਨਾਜ਼ ਨੇ ਕਿਹਾ, ''ਮੇਰੇ ਅਤੇ ਮੇਰੀ ਟੀਮ ਲਈ ਸਭ ਤੋਂ ਵੱਡੀ ਚੁਣੌਤੀ ਇਹ ਸੀ ਕਿ ਮੇਰੀ ਜਿੱਤ (ਲਿਵਾ ਮਿਸ ਦੀਵਾ ਯੂਨੀਵਰਸ 2021 ਵਜੋਂ) ਤੋਂ ਬਾਅਦ, ਸਾਡੇ ਕੋਲ ਮਿਸ ਯੂਨੀਵਰਸ ਦੀ ਤਿਆਰੀ ਲਈ ਸਿਰਫ ਇੱਕ ਮਹੀਨਾ ਸੀ। ਇੰਨੇ ਘੱਟ ਸਮੇਂ 'ਚ ਮੈਨੂੰ ਤਿਆਰ ਕਰਨਾ ਇੱਕ ਵੱਡੀ ਚੁਣੌਤੀ ਸੀ। ਟੀਮ ਅਤੇ ਮੈਂ ਆਪਣਾ ਸਰਵਸ੍ਰੇਸ਼ਠ ਪ੍ਰਦਰਸ਼ਨ ਕੀਤਾ ਹੈ।''

PunjabKesari

ਇਸ ਤੋਂ ਪਹਿਲਾਂ ਵੀ ਜਿੱਤ ਚੁੱਕੀ ਹੈ ਕਈ ਖਿਤਾਬ
ਹਰਨਾਜ਼ ਦੀ ਗੱਲ ਕਰੀਏ ਤਾਂ ਮਾਡਲ-ਅਦਾਕਾਰਾ ਨੂੰ ਅਕਤੂਬਰ 'ਚ ਮਿਸ ਯੂਨੀਵਰਸ ਇੰਡੀਆ 2021 ਦਾ ਤਾਜ ਪਹਿਨਾਇਆ ਗਿਆ ਸੀ। ਹਰਨਾਜ਼ ਨੇ ਸਾਲ 2017 'ਚ ਟਾਈਮਜ਼ ਫਰੈਸ਼ ਫੇਸ ਬੈਕ ਨਾਲ ਆਪਣੀ ਸੁੰਦਰਤਾ ਪ੍ਰਤੀਯੋਗਤਾ ਦੀ ਸ਼ੁਰੂਆਤ ਕੀਤੀ। 21 ਸਾਲਾ ਦੀਵਾ ਇਸ ਸਮੇਂ ਪਬਲਿਕ ਐਡਮਿਨਿਸਟ੍ਰੇਸ਼ਨ 'ਚ ਮਾਸਟਰਜ਼ ਕਰ ਰਹੀ ਹੈ। ਉਸ ਨੇ ਫੈਮਿਨਾ ਮਿਸ ਇੰਡੀਆ ਪੰਜਾਬ 2019 ਵਰਗੇ ਕਈ ਪ੍ਰਤੀਯੋਗੀ ਖਿਤਾਬ ਵੀ ਜਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ 'ਚ ਵੀ ਕੰਮ ਕੀਤਾ ਹੈ।

PunjabKesari

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Chandigarh
  • Harnaaz Sandhu
  • Miss Universe 2021
  • Grand Finale
  • Eilat
  • Israel
  • India

ਮੋਹਾਲੀ 'ਚ ਵਾਪਰੇ ਭਿਆਨਕ ਹਾਦਸੇ 'ਚ ਮਾਸੂਮ ਸਣੇ 3 ਲੋਕਾਂ ਦੀ ਮੌਤ, ਖ਼ੌਫ਼ਨਾਕ ਮੰਜ਼ਰ ਦੇਖ ਦਹਿਲ ਗਏ ਲੋਕ

NEXT STORY

Stories You May Like

  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • had to pay 21 thousand tax for a jacket worth 34 thousand
    ਆਨਲਾਈਨ ਸ਼ਾਪਿੰਗ ਕਰਨਾ ਪਿਆ ਮਹਿੰਗਾ! Discount ਦੇ ਚੱਕਰ 'ਚ ਭਰਨਾ ਪਿਆ 21 ਹਜ਼ਾਰ ਟੈਕਸ
  • apple made history
    Apple ਨੇ ਰਚਿਆ ਇਤਿਹਾਸ: ਸੈਮਸੰਗ ਨੂੰ ਪਛਾੜ ਕੇ ਬਣੀ ਦੁਨੀਆ ਦੀ ਨੰਬਰ-1 ਸਮਾਰਟਫੋਨ ਕੰਪਨੀ
  • vimal kumar supports 21 point format
    ਵਿਮਲ ਕੁਮਾਰ ਨੇ 21 ਅੰਕਾਂ ਵਾਲੇ ਫਾਰਮੈੱਟ ਦਾ ਕੀਤਾ ਸਮਰਥਨ
  • ipl 2026  21 year old young player gets a chance in mi
    IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ
  • wards reserved for scheduled castes out of the total 21 wards of rupnagar
    ਰੂਪਨਗਰ ਦੇ ਕੁੱਲ੍ਹ 21 ਵਾਰਡਾਂ ’ਚੋਂ ਅਨੁਸੂਚਿਤ ਜਾਤੀਆਂ ਲਈ ਰਾਖਵੇਂ ਕੀਤੇ ਗਏ ਵਾਰਡ
  • trump  taranjit singh sandhu
    ਦਿੱਲੀ ਦੇ LG ਬਣਨ 'ਤੇ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਤਰਨਜੀਤ ਸਿੰਘ ਸੰਧੂ ਨੂੰ ਦਿੱਤੀ ਵਧਾਈ
  • gold and silver prices have risen again
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮੁੜ ਆਇਆ ਉਛਾਲ, ਜਾਣੋ ਅੱਜ ਕਿੰਨੇ ਵਧੇ ਭਾਅ
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • punjab blackout occurred
    ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
  • long power cut in punjab on saturday electricity will remain shut
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • long power cut in punjab on saturday electricity will remain shut
      ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
    • big announcement made in punjab on may 20
      ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
    • understanding the anti defection law as 7 aap parliamentarians move to bjp
      ਭਾਜਪਾ 'ਚ ਸ਼ਾਮਲ ਹੋਣ ਵਾਲੇ 7 MPs ਦਾ ਕੀ ਬਣੂ! ਬਚੇਗੀ ਕੁਰਸੀ ਜਾਂ ਫਿਰ...
    • punjab weather change thunderstorm alert in 12 districts
      ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ...
    • father rapes daughter in nawanshahr
      ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ,...
    • liv in partner
      ਲਿਵ-ਇਨ ਪਾਰਟਨਰ ਦੀ ਹੈਵਾਨੀਅਤ: ਸ਼ਰਾਬ ਪੀਣ ਤੋਂ ਰੋਕਿਆ ਤਾਂ ਮਸ਼ੀਨ ਨਾਲ...
    • shameful act of mother
      ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ ਜਵਾਕ ਦੀਆਂ ਲੱਤਾਂ...
    • government holiday in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • sacrilege in ludhiana
      ਲੁਧਿਆਣਾ ਦੇ ਮੰਦਰ 'ਚ ਬੇਅਦਬੀ! ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਈ ਵਾਰਦਾਤ
    • death of a young man death due to overdose
      ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +