Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:47:08 PM

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

  • nia raid in jalandhar interrogated for three hours in two houses

    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿੱਤ ਮੰਤਰੀ ਹਰਪਾਲ ਚੀਮਾ ਨੇ 'ਆਪ' ਸਰਕਾਰ ਵੱਲੋਂ ਕਰਜ਼ੇ ਦੇ 1-1 ਪੈਸੇ ਦਾ ਦਿੱਤਾ ਵੇਰਵਾ, ਸਾਹਮਣੇ ਰੱਖਿਆ ਪੂਰਾ ਬਿਓਰਾ

PUNJAB News Punjabi(ਪੰਜਾਬ)

ਵਿੱਤ ਮੰਤਰੀ ਹਰਪਾਲ ਚੀਮਾ ਨੇ 'ਆਪ' ਸਰਕਾਰ ਵੱਲੋਂ ਕਰਜ਼ੇ ਦੇ 1-1 ਪੈਸੇ ਦਾ ਦਿੱਤਾ ਵੇਰਵਾ, ਸਾਹਮਣੇ ਰੱਖਿਆ ਪੂਰਾ ਬਿਓਰਾ

  • Edited By Anmol Tagra,
  • Updated: 25 Sep, 2023 11:46 PM
Chandigarh
harpal cheema gave details of debt on punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਰਜ਼ੇ ਬਾਰੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੌਜੂਦਾ ਸੂਬਾ ਸਰਕਾਰ ਵੱਲੋਂ ਵਜੋਂ ਚੁੱਕੇ ਗਏ ਕਰਜੇ ਦੇ ਇਕ-ਇਕ ਪੈਸੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਕੁੱਲ੍ਹ ਕਰਜ਼ੇ ਵਿਚੋਂ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਏ ਕਰਜ਼ੇ ਦੇ ਵਿਆਜ ਵਜੋਂ 27 ਹਜ਼ਾਰ ਕਰੋੜ ਰੁਪਏ ਅਦਾ ਕੀਤੇ ਗਏ ਹਨ। ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੇਂਦਰ ਸਰਕਾਰ ਤੋਂ 8145 ਕਰੋੜ ਰੁਪਏ ਦੇ ਬਕਾਏ ਦਿਵਾਉਣ ਵਿੱਚ ਸੂਬਾ ਸਰਕਾਰ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ।

ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿਰ ਪਿਛਲੇ ਡੇਢ ਸਾਲ ਦੌਰਾਨ ਚੜ੍ਹੇ 47,109 ਕਰੋੜ ਰੁਪਏ ਦੇ ਕਰਜ਼ੇ ਦੇ ਜਵਾਬ ਵਿਚ 48,530 ਕਰੋੜ ਰੁਪਏ ਦਾ ਲੇਖਾ-ਜੋਖਾ ਦਿੱਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ 47109 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਹੈ, ਜਿਸ ਵਿਚ ਵਿੱਤੀ ਸਾਲ 2022-23 ਦੌਰਾਨ ਚੁੱਕੇ ਗਏ 32,448 ਕਰੋੜ ਰੁਪਏ ਅਤੇ 1 ਅਪ੍ਰੈਲ, 2023 ਤੋਂ 31 ਅਗਸਤ ਤੱਕ 14661 ਕਰੋੜ ਰੁਪਏ ਦੇ ਕਰਜ਼ੇ ਸ਼ਾਮਲ ਹਨ। ਇਸ ਵਿਚੋਂ 27,106 ਕਰੋੜ ਰੁਪਏ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸੂਬਾ ਸਰਕਾਰਾਂ ਵੱਲੋਂ ਚੁੱਕੇ ਗਏ ਕਰਜ਼ੇ 'ਤੇ ਵਿਆਜ ਵਜੋਂ ਅਦਾ ਕੀਤੇ ਗਏ ਸਨ।

ਇਹ ਖ਼ਬਰ ਵੀ ਪੜ੍ਹੋ - ਨਸ਼ੇ ਦੀ ਲੋਰ 'ਚ ਪੁੱਤ ਨੇ ਡੰਡੇ ਨਾਲ ਕੁੱਟ-ਕੁੱਟ ਕੇ ਮਾਰ 'ਤਾ ਬਜ਼ੁਰਗ ਪਿਓ

ਪੂੰਜੀਗਤ ਖਰਚੇ 'ਤੇ 10,208 ਕਰੋੜ ਰੁਪਏ ਖਰਚਣ ਤੋਂ ਇਲਾਵਾ ਸੂਬਾ ਸਰਕਾਰ ਨੇ ਪਨਸਪ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 1148 ਕਰੋੜ ਰੁਪਏ ਦੇ ਕਰਜ਼ੇ ਨੂੰ ਸਹਿਣ ਕੀਤਾ ਤਾਂ ਜੋ ਇਨ੍ਹਾਂ ਅਦਾਰਿਆਂ ਨੂੰ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਪਿਛਲੀਆਂ ਸਰਕਾਰਾਂ ਦੇ ਬਕਾਇਆ ਬਿਜਲੀ ਸਬਸਿਡੀ ਬਿੱਲ ਦੇ 2556 ਕਰੋੜ ਰੁਪਏ ਪੀ.ਐੱਸ.ਪੀ.ਸੀ.ਐੱਲ. ਨੂੰ ਅਦਾ ਕੀਤੇ ਗਏ। ਇਸ ਤੋਂ ਇਲਾਵਾ ਪੇਂਡੂ ਵਿਕਾਸ ਫੰਡ ਦੇ 798 ਕਰੋੜ ਰੁਪਏ, ਗੰਨਾ ਕਿਸਾਨਾਂ ਦੇ 1008 ਕਰੋੜ ਰੁਪਏ, ਕੇਂਦਰੀ ਸਪਾਂਸਰਡ ਸਕੀਮਾਂ ਦੇ 1750 ਕਰੋੜ ਰੁਪਏ ਅਦਾ ਕੀਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਸਸਤੀਆਂ ਦਰਾਂ ’ਤੇ ਕਰਜ਼ਾ ਦਿਵਾਉਣ ਲਈ ਸਥਾਪਤ ਕੀਤੇ ਸਿੰਕਿੰਗ ਫੰਡ ਵਿਚ ਵੀ 4000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਵੱਲ ਕੁੱਲ੍ਹ 8145 ਕਰੋੜ ਰੁਪਏ ਦਾ ਬਕਾਇਆ ਹੈ, ਜਿਸ ਵਿਚ 5637 ਕਰੋੜ ਰੁਪਏ ਪੇਂਡੂ ਵਿਕਾਸ ਫੰਡ, 1857 ਕਰੋੜ ਰੁਪਏ ਵਿਸ਼ੇਸ਼ ਪੂੰਜੀ ਸਹਾਇਤਾ ਅਤੇ 651 ਕਰੋੜ ਰੁਪਏ ਰਾਸ਼ਟਰੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਦੇ ਸ਼ਾਮਲ ਹਨ। ਕੇਂਦਰ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲ ਬਕਾਇਆ ਪੇਂਡੂ ਵਿਕਾਸ ਫੰਡ (ਆਰਡੀਐਫ) ਸਮੇਤ ਰਾਜ ਦੇ ਬਕਾਏ ਮੰਗਣ ਲਈ ਸਬੰਧਤ ਕੇਂਦਰੀ ਮੰਤਰੀ ਨਾਲ ਮੁਲਾਕਾਤਾਂ ਵੀ ਕੀਤੀਆਂ। ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਕੇਂਦਰ ਸਰਕਾਰ ਤੋਂ ਬਕਾਇਆ ਰਾਸ਼ੀ ਦਿਵਾਉਣ ਵਿਚ ਮਦਦ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਝੂਠੀ ਬਿਆਨਬਾਜ਼ੀ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਕਰੜਾ ਜਵਾਬ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਜੀ.ਐੱਸ.ਟੀ. ਵਿਚ 17 ਫੀਸਦੀ, ਆਬਕਾਰੀ ਮਾਲੀਏ ਵਿੱਚ 44 ਫੀਸਦੀ, ਵਾਹਨਾਂ ਤੋਂ ਟੈਕਸਾਂ ਵਿੱਚ 13 ਫੀਸਦੀ, ਅਤੇ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਮਾਲੀਏ ਵਿੱਚ 3 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੀ ਗਈ 32,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਕਰਜ਼ੇ ਦੀ ਸੌਗਾਤ ਦੀ ਵਿਆਜ ਦਰ ਨੂੰ ਘਟਾ ਕੇ 7.35 ਫੀਸਦੀ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਸ ਨਾਲ ਸੂਬੇ ਨੂੰ 3500 ਕਰੋੜ ਰੁਪਏ ਦੀ ਬਚਤ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਬੰਨ੍ਹ ਬੰਨ੍ਹਣ ਦੀ ਸੇਵਾ ਕਰਦੀਆਂ ਸੰਗਤਾਂ 'ਚ ਮਚ ਗਿਆ ਚੀਕ-ਚਿਹਾੜਾ! 2 ਮਾਸੂਮ ਬੱਚਿਆਂ ਦੀ ਹੋਈ ਮੌਤ

ਇਸ ਮੌਕੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੰਗਲਵਾਰ ਤੋਂ ਅੰਮ੍ਰਿਤਸਰ ਵਿਚ ਹੋਣ ਵਾਲੀ ਨਾਰਥ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੌਂਸਲ ਦੀ ਪਿਛਲੀ ਮੀਟਿੰਗ ਦੌਰਾਨ ਬੀ.ਬੀ.ਐਮ.ਬੀ ਅਤੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਏ ਗਏ ਸਨ। ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਤੋਂ ਜ਼ਮੀਨ ਲੈਣ ਦੀਆਂ ਕੋਸ਼ਿਸ਼ਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ, ਹਰਿਆਣਾ ਪੰਚਕੂਲਾ ਵਿਚ ਆਪਣੀ ਵੱਖਰੀ ਵਿਧਾਨ ਸਭਾ ਬਣਾ ਸਕਦਾ ਹੈ।

ਕੈਨੇਡਾ-ਭਾਰਤ ਵਿਵਾਦ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਨੇਡਾ ਵਿਚ ਸਿਰਫ਼ ਪੰਜਾਬ ਦੇ ਹੀ ਨਹੀਂ ਪੂਰੇ ਭਾਰਤ ਦੇ ਵਿਦਿਆਰਥੀ ਪੜ੍ਹਦੇ ਹਨ ਅਤੇ ਉੱਥੇ ਕਈ ਭਾਰਤੀ ਪੇਸ਼ੇਵਰ ਵੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਰਾਹੀਂ ਇਸ ਮੁੱਦੇ ਨੂੰ ਜਲਦੀ ਹੱਲ ਕਰਨਾ ਚਾਹੀਦਾ ਹੈ।

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਤਾਂ ਹਮੇਸ਼ਾ ਹੀ ਕਦਰਾਂ-ਕੀਮਤਾਂ ਦੀ ਗੱਲ ਹੁੰਦੀ ਸੀ ਫਿਰ ਹੁਣ ਉਹ ਕਾਨੂੰਨ ਤੋਂ ਕਿਉਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਆਪਣਾ ਕਾਇਰਤਾ ਵਾਲਾ ਰਵੱਈਆ ਛੱਡ ਕੇ ਆਪਣੇ ਆਪ ਨੂੰ ਕਾਨੂੰਨ ਦੇ ਸਪੁਰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਜੇਕਰ ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ ਹੈ ਤਾਂ ਉਹ ਡਰਦੇ ਕਿਉਂ ਹਨ।

ਇਹ ਖ਼ਬਰ ਵੀ ਪੜ੍ਹੋ - ਸੋਸ਼ਲ ਮੀਡੀਆ 'ਤੇ ਮਿਲੀ ਲੰਡਨ ਦੀ ਕੁੜੀ ਨੇ ਚਾੜ੍ਹ 'ਤਾ ਚੰਨ, ਮੱਥਾ ਪਿੱਟਦਾ ਰਹਿ ਗਿਆ ਪੰਜਾਬੀ ਨੌਜਵਾਨ

ਭਾਜਪਾ ਦੇ ਮੌਜੂਦਾ ਪ੍ਰਧਾਨ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਦੀ ਵਿੱਤੀ ਹਾਲਤ ਅਤੇ ਕਰਜ਼ੇ ਬਾਰੇ ਦਿੱਤੇ ਬਿਆਨਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸੂਬੇ ਸਿਰ ਸਭ ਤੋਂ ਵੱਧ ਕਰਜ਼ਾ ਚੜ੍ਹਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾ ਸਿਰਫ਼ ਬਕਾਇਆ ਕਰਜ਼ਾ ਮੁਆਫ਼ ਕਰ ਰਹੀ ਹੈ, ਸਗੋਂ ਸੱਤਾ ਵਿਚ ਆਉਣ ਦੇ ਪਹਿਲੇ ਦਿਨ ਤੋਂ ਹੀ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਹੁਣ ਤੱਕ 37 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, 13 ਹਜ਼ਾਰ ਆਰਜ਼ੀ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਤਿੰਨ ਗੁਣਾ ਵਾਧਾ ਕੀਤਾ ਗਿਆ ਹੈ, ਸਿਖਲਾਈ ਦੌਰਾਨ ਪਟਵਾਰੀਆਂ ਦਾ ਭੱਤਾ 5000 ਰੁਪਏ ਤੋਂ ਵਧਾ ਕੇ 18000 ਰੁਪਏ ਕੀਤਾ ਗਿਆ ਹੈ, ਬਿਜਲੀ ਬਿੱਲ ਨੂੰ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ ਅਤੇ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਸਮੇਤ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Harpal Singh Cheema
  • Finance Minister
  • Debt
  • Punjab
  • Details
  • ਹਰਪਾਲ ਸਿੰਘ ਚੀਮਾ
  • ਵਿੱਤ ਮੰਤਰੀ
  • ਕਰਜ਼ਾ
  • ਪੰਜਾਬ

CM ਭਗਵੰਤ ਮਾਨ ਪਹੁੰਚੇ ਵਾਹਗਾ ਬਾਰਡਰ, ਜਵਾਨਾਂ ਦੀ ਪਰੇਡ ਵੇਖ ਕਹੀ ਇਹ ਗੱਲ

NEXT STORY

Stories You May Like

  • cement container 1 crore liquor seized
    ਸੀਮਿੰਟ ਦੇ ਕੰਟੇਨਰ 'ਚ ਹਰਿਆਣਾ ਤੋਂ ਲਿਆਂਦੀ 1 ਕਰੋੜ ਰੁਪਏ ਦੀ ਸ਼ਰਾਬ, MP ਪੁਲਸ ਨੇ ਕੀਤੀ ਜ਼ਬਤ
  • preparation for major changes in gst  from april 1
    GST ’ਚ ਵੱਡੇ ਬਦਲਾਅ ਦੀ ਤਿਆਰੀ,1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਂਆਂ ਦਰਾਂ
  • hopes for formula 1  s return to india by 2028
    2028 ਤੱਕ ਭਾਰਤ ਵਿਚ ਫਾਰਮੂਲਾ-1 ਦੀ ਵਾਪਸੀ ਦੀ ਉਮੀਦ, ਅਡਾਨੀ ਗਰੁੱਪ ਨਾਲ ਚਰਚਾ
  • dhanush and mammootty to appear together for the first time in   om  chapter 1
    ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ ਹੋਵੇਗੀ ਰਿਲੀਜ਼
  • oben electric becomes the country  s no  1 electric bike
    1 ਰੁਪਏ 'ਚ 5 ਕਿਲੋਮੀਟਰ ਦਾ ਸਫ਼ਰ: ਬਣੀ ਦੇਸ਼ ਦੀ ਨੰਬਰ-1 ਇਲੈਕਟ੍ਰਿਕ ਬਾਈਕ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • recharge and get 1 lakh accidental insurance
    ਰੀਚਾਰਜ ਕਰਾਓ ਤੇ 1 ਲੱਖ ਰੁਪਏ ਦਾ ਐਕਸੀਡੈਂਟਲ ਬੀਮਾ ਪਾਓ, ਇਸ ਕੰਪਨੀ ਨੇ ਲਿਆਂਦਾ ਧਮਾਕੇਦਾਰ ਆਫਰ
  • bypoll results of by elections for 5 assembly seats and 1 lok sabha
    Bypoll results: ਅੱਜ ਐਲਾਨੇ ਜਾਣਗੇ 5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਦੇ ਉਪ-ਚੋਣਾਂ ਦੇ ਨਤੀਜੇ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • raghbir singh bharat
      ਆਪਣੀ ਆਖਰੀ ਕਿਤਾਬ ਰਿਲੀਜ਼ ਕਰ ਕੇ ਦੁਨੀਆ ਨੂੰ ਅਲਵਿਦਾ ਆਖ ਗਏ ਪ੍ਰਸਿੱਧ ਸਾਹਿਤਕਾਰ...
    • babbu maan arrives at the protest in mansa seeking justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ ਲਈ ਮਾਨਸਾ 'ਚ ਲੱਗੇ ਧਰਨੇ 'ਚ ਪਹੁੰਚੇ ਬੱਬੂ ਮਾਨ, ਜਾਣੋ...
    • akali dal
      ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਸਬੰਧੀ ਅਕਾਲੀ ਦਲ ਨੇ ਤੇਜ਼ ਕੀਤੀਆਂ ਸਰਗਰਮੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +