Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    4:38:53 PM

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • heavy rains with strong winds in punjab

    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ...

  • trump tariff

    'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ...

  • rajya sabha members salary allowances rti report

    ਰਾਜ ਸਭਾ ਮੈਂਬਰਾਂ ਦੀ ਤਨਖ਼ਾਹ-ਭੱਤਿਆਂ 'ਤੇ ਖਰਚ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਹਰਪਾਲ ਚੀਮਾ ਦਾ ਵੱਡਾ ਬਿਆਨ: ਇਸ ਵਾਰ ਬਜਟ ’ਚ ਨਹੀਂ ਲੱਗੇਗਾ ਕੋਈ ਨਵਾਂ ਟੈਕਸ

MALWA News Punjabi(ਮਾਲਵਾ)

ਹਰਪਾਲ ਚੀਮਾ ਦਾ ਵੱਡਾ ਬਿਆਨ: ਇਸ ਵਾਰ ਬਜਟ ’ਚ ਨਹੀਂ ਲੱਗੇਗਾ ਕੋਈ ਨਵਾਂ ਟੈਕਸ

  • Updated: 12 May, 2022 04:56 PM
Chandigarh
harpal cheema s big statement no new tax will be imposed in the budget
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਕਰਦਿਆਂ ਟੈਕਸ ਫ੍ਰੀ ਬਜਟ ਪੇਸ਼ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ’ਚ ਪੇਸ਼ ਹੋਣਾ ਵਾਲਾ ਬਜਟ ਟੈਕਸ ਫ੍ਰੀ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬੀਆਂ ਦੇ ਹੱਕ ’ਚ ਹੋਵੇਗਾ। ਚੀਮਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਬਜਟ ਸੰਬੰਧੀ ਸੁਝਾਅ ਮੰਗੇ ਸਨ ਅਤੇ 20 ਹਜ਼ਾਰ ਤੋਂ ਵੱਧ ਲੋਕਾਂ ਨੇ ਪੋਰਟਲ ਅਤੇ ਲਿਖਤੀ ਸੁਝਾਅ ਭੇਜੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਵਲੋਂ ਚੁੱਕਿਆ ਗਿਆ ਇਹ ਇਤਿਹਾਸਕ ਕਦਮ ਸੀ, ਜਿਸ ਦਾ ਲੋਕਾਂ ਵਲੋਂ ਵਧੀਆ ਹੁੰਗਾਮਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਹਿਬ ਨੇ ਮੇਰੀ ਡਿਊਟੀ ਲਗਾਈ ਸੀ ਕਿ ਉਹ ਪੰਜਾਬ ਦੇ ਲੋਕਾਂ ’ਚ ਜਾ ਕੇ ਉਨ੍ਹਾਂ ਦੇ ਸੁਝਾਅ ਬਾਰੇ ਗੱਲਬਾਤ ਕਰਨ।

ਇਹ ਵੀ ਪੜ੍ਹੋ : CM ਮਾਨ ਦੇ ਸ਼ਹਿਰ ’ਚ ਵੱਡੀ ਵਾਰਦਾਤ, ਸਿਰ 'ਚ ਗੋਲ਼ੀ ਮਾਰ ਨੌਜਵਾਨ ਦਾ ਕੀਤਾ ਕਤਲ

ਉਨ੍ਹਾਂ ਅੱਗੇ ਕਿਹਾ ਕਿ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਗਏ ਜਿੱਥੇ ਲੁਧਿਆਣਾ ਦੇ 10.61 ਲੋਕਾਂ ਨੇ ਸੁਝਾਅ ਦਿੱਤੇ, ਪਟਿਆਲਾ  ’ਚ 10%, ਫਾਜ਼ਿਲਕਾ ਜਿਹੜਾ ਕਿ ਬਾਰਡਰ ਏਰੀਆ ਹੈ ਦੇ ਲੋਕਾਂ ਨੇ 8.14% ਦਿੱਤੇ, ਬਠਿੰਡਾ 6%, ਅੰਮ੍ਰਿਤਸਰ 5.30 ਤੇ ਮੁਕਤਸਰ 5.ਤੋਂ ਉੱਪਰ ਲੋਕਾਂ ਨੇ ਬਜਟ ਸੰਬੰਧੀ ਆਪਣੇ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਪੰਜਾਬ ਦੀਆਂ 4 ਹਜ਼ਾਰ ਤੋਂ ਵੱਧ ਔਰਤਾਂ ਨੇ ਇਸ ਬਜਟ ਦੇ ਸੁਝਾਅ ’ਚ ਆਪਣੀ ਦਿਲਚਸਪੀ ਦਿਖਾਈ। ਉਨ੍ਹਾਂ ਕਿਹਾ ਕਿ ਬਜਟ ਪੇਸ਼ ਕਰਨ ’ਚ ਔਰਤ ਦਾ ਅਹਿਮ ਰੋਲ ਹੁੰਦਾ ਹੈ।

ਇਹ ਵੀ ਪੜ੍ਹੋ : ਬਠਿੰਡਾ ਵਿਖੇ ਮੁਫ਼ਤ ਸਫ਼ਰ ਨੂੰ ਲੈ ਕੇ ਹੰਗਾਮਾ, ਬੱਸ ਸਾਹਮਣੇ ਲੇਟੀ ਬਜ਼ੁਰਗ ਬੀਬੀ, ਜਾਣੋ ਪੂਰਾ ਮਾਮਲਾ

ਚੀਮਾ ਨੇ ਦੱਸਿਆ ਕਿ ਉਨ੍ਹਾਂ ਕੋਲ ਜਿਹੜੇ ਸੁਝਾਅ ਆਏ ਹਨ, ਉਨ੍ਹਾਂ ’ਚ ਖੇਤੀਬਾੜੀ ਨੂੰ ਲੈ ਕੇ ਨਵੀਂ ਟੈਕਨਾਲੋਜੀ, ਇੰਡਸਟਰੀ ਦੇ ਲੋਕਾਂ ਨੇ ਵਧੀਆ ਇੰਫ੍ਰਾਸਟਰਕਚਰ, ਫ੍ਰੈਂਡਲੀ ਬਿਜ਼ਨੈੱਸ ਇਨਵਾਇਰਮੈਂਟ ਅਤੇ ਪੰਜਾਬ ’ਚ ਇੰਸਪੈਕਟਰ ਰਾਜ ਖ਼ਤਮ ਕਰਨ ਦੇ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਖੇਤ ਮਜ਼ਦੂਰਾਂ ਨੇ ਰਹਿਣ ਵਾਸਤੇ ਸ਼ਹਿਰਾਂ ’ਚ ਮਕਾਨ ਦੀ ਮੰਗ ਵੀ ਕੀਤੀ। ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ  5 ਸਾਲ ’ਚ ਆਪਣੀਆੰ ਸਾਰੀਆਂ ਗਾਰੰਟੀਆਂ ਪੂਰੀਆਂ  ਕਰਨ ’ਚ ਵਚਨਬੱਧ ਹੈ ਅਤੇ ਲੋਕਾਂ ਵਲੋਂ ਭੇਜੇ ਗਏ ਸੁਝਾਵਾਂ ਬਾਰੇ ਪੰਜਾਬ ਸਰਕਾਰ ਗੌਰ ਕਰੇਗੀ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • Punjab
  • Finance Minister
  • Harpal Cheema
  • Budget
  • Suggestions
  • ਪੰਜਾਬ
  • ਵਿੱਤ ਮੰਤਰੀ
  • ਹਰਪਾਲ ਚੀਮਾ
  • ਬਜਟ
  • ਸੁਝਾਅ

ਅਹਿਮ ਖ਼ਬਰ : ਪੰਜਾਬ ਦੇ 117 ਵਿਧਾਇਕਾਂ ਦੀ ਲੱਗੇਗੀ ਟ੍ਰੇਨਿੰਗ, ਪੇਪਰਲੈੱਸ ਹੋਵੇਗੀ ਵਿਧਾਨ ਸਭਾ

NEXT STORY

Stories You May Like

  • channi faction did not receive an invitation for baghel  s meeting
    ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ (ਵੀਡੀਓ)
  • raja warring  s big statement amid news of factionalism in punjab congress
    ਪੰਜਾਬ ਕਾਂਗਰਸ 'ਚ ਧੜੇਬੰਦੀ ਦੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ, ਬੋਲੋ ਹਰ ਮੀਟਿੰਗ...
  • sukhbir badal s big statement in jaswant singh khalra case
    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • trump declares ceasefire   over
    ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ
  • trump declares ceasefire   over
    ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ
  • messi could become a weakness for argentina
    ਅਰਜਨਟੀਨਾ ਲਈ ਕਮਜ਼ੋਰੀ ਬਣ ਸਕਦੈ ਮੈਸੀ, ਇਸ ਸਾਬਕਾ ਖਿਡਾਰੀ ਦਾ ਵੱਡਾ ਬਿਆਨ ਆਇਆ ਸਾਹਮਣੇ
  • channi s big statement before meeting with baghel
    'ਪਹਿਲਾਂ ਤੇਲ ਦੇਖਾਂਗੇ, ਤੇਲ ਦੀ ਧਾਰ ਦੇਖਾਂਗੇ', ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
Trending
Ek Nazar
body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • firing case
      ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚਿਆ ਸੁਰੱਖਿਆ ਗਾਰਡ
    • accused arrested
      ਨਸ਼ੇ ਵਾਲੀਆਂ ਗੋਲੀਆਂ, ਕੈਪਸੂਲਾਂ ਤੇ ਲਾਹਣ ਸਮੇਤ ਅੱਧਾ ਦਰਜਨ ਮੁਲਜ਼ਮ ਗ੍ਰਿਫ਼ਤਾਰ
    • 100 percent digital election records sir 2026 in dharamkot and garhshankar
      ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
    • death cases
      ਮਾਨਸਾ ’ਚ ਵੱਖ-ਵੱਖ ਮਾਮਲਿਆਂ ’ਚ 2 ਨੌਜਵਾਨਾਂ ਦੀ ਮੌਤ
    • heavy to very heavy rain and storm threat in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ...
    • special lok adalat organized in ferozepur district
      ਜ਼ਿਲ੍ਹਾ ਫਿਰੋਜ਼ਪੁਰ 'ਚ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ
    • a major accident occurred in the early hours of the morning
      ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
    • government holiday in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
    • punbus conductor arrested for working on daily wages
      ਦਿਹਾੜੀ 'ਤੇ ਰੱਖਿਆ ਪਨਬਸ ਦਾ ਕੰਡਕਟਰ ਗ੍ਰਿਫ਼ਤਾਰ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +