Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:04:54 PM

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹਰਪਾਲ ਚੀਮਾ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਟਾਸਕ ਫੋਰਸ ਦੇ ਗਠਨ ਦਾ ਐਲਾਨ

PUNJAB News Punjabi(ਪੰਜਾਬ)

ਹਰਪਾਲ ਚੀਮਾ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਟਾਸਕ ਫੋਰਸ ਦੇ ਗਠਨ ਦਾ ਐਲਾਨ

  • Edited By Anuradha,
  • Updated: 04 Apr, 2022 06:00 PM
Chandigarh
harpal cheema sugarcane farmer increasing income task force
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਯੋਜਨਾ ਤਿਆਰ ਕਰਨ ਹਿੱਤ ਇਕ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਮਾ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਦੀ ਆਮਦਨ 'ਚ ਵਾਧਾ ਕਰਨ ਲਈ ਪ੍ਰਤੀ ਏਕੜ ਗੰਨੇ ਦਾ ਝਾੜ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ਼ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬ੍ਰੀਡਿੰਗ ਇੰਸਟੀਚਿਊਟ ਕੋਇੰਬਟੂਰ ਅਤੇ ਦੇਸ਼ ਪੱਧਰੀ ਗੰਨਾ ਮਾਹਿਰਾਂ ਤੋਂ ਇਲਾਵਾ ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਸ਼ਾਮਲ ਕਰਕੇ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਇਸ ਟਾਸਕ ਫੋਰਸ ਨੂੰ 3 ਮਹੀਨਿਆਂ 'ਚ ਗੰਨੇ ਦਾ ਝਾੜ ਵਧਾਉਣ ਸਬੰਧੀ ਯੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ।

ਇਹ ਵੀ ਪੜ੍ਹੋ : ਅੰਮ੍ਰਿਤਸਰ ਵਾਸੀਆਂ ਲਈ ਅਹਿਮ ਖ਼ਬਰ, ਕੇਂਦਰੀ ਮੰਤਰੀ ਗਡਕਰੀ ਨੇ ਪ੍ਰਵਾਨ ਕੀਤੀ ਇਹ ਮੰਗ

ਉਨ੍ਹਾਂ ਦੱਸਿਆ ਕਿ ਅਗਲੇ 2 ਸਾਲਾਂ 'ਚ ਗੰਨੇ ਦੇ ਝਾੜ ਵਿਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ, ਜਿਸ ਨਾਲ ਪ੍ਰਤੀ ਏਕੜ ਆਮਦਨ ਵਿਚ ਲੱਗਭਗ 36,000 ਰੁਪਏ ਤੱਕ ਦਾ ਵਾਧਾ ਹੋਵੇਗਾ। ਇਸ ਯੋਜਨਾ ਤਹਿਤ ਗੰਨਾ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲਬਧ ਕਰਨ ਤੋਂ ਇਲਾਵਾ ਗੰਨੇ ਦੀ ਖੇਤੀ 'ਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ। 

ਇਹ ਵੀ ਪੜ੍ਹੋ : ਸਬ-ਇੰਸਪੈਕਟਰ ਤੋਂ ਦੁਖੀ ਵਿਅਕਤੀ ਨੇ ਥਾਣੇ ਦੇ ਅੰਦਰ ਹੀ ਖੁਦ 'ਤੇ ਪੈਟਰੋਲ ਪਾ ਲਗਾਈ ਅੱਗ

ਸਹਿਕਾਰਤਾ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਖੇਤੀ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਸਿਖਲਾਈ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ਼ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬ੍ਰੀਡਿੰਗ ਇੰਸਟੀਚਿਊਟ, ਕੋਇੰਬਟੂਰ ਅਤੇ ਵਸੰਤਦਾਦਾ ਇੰਸਟੀਚਿਊਟ ਪੁਣੇ ਨਾਲ ਤੁਰੰਤ ਰਾਬਤਾ ਕਾਇਮ ਕਰਕੇ ਟ੍ਰੇਨਿੰਗ ਪ੍ਰੋਗਰਾਮ ਤਿਆਰ ਕੀਤਾ ਜਾਵੇ। ਇਸ ਦੇ ਨਾਲ ਚੀਮਾ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨੇ ਦੇ ਆਉਣ ਵਾਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਅਤੇ ਇੰਡੀਅਨ ਕਾਊਂਸਲ ਆਫ਼ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋਗ ਨਾਲ ਗੰਨੇ ਦੇ ਵੱਧ ਝਾੜ ਵਾਲੀਆਂ ਕਿਸਮਾਂ ਦੇ ਲੱਗਭਗ 30 ਲੱਖ ਪੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਬੀਜ ਵਜੋਂ ਦਿੱਤੇ ਜਾਣ।

ਇਹ ਵੀ ਪੜ੍ਹੋ : ਪਿਤਾ ਦੀ ਮੌਤ ਦਾ ਸਰਟੀਫਿਕੇਟ ਲੈਣ ਗਏ ਮਹਿਲਾ ਹੈਲਥ ਵਰਕਰ ਨਾਲ ਹੋਏ ਹੱਥੋਪਾਈ, ਮਾਮਲਾ ਦਰਜ

ਚੀਮਾ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ-ਨਿਰਭਰ ਬਣਾਉਣ ਲਈ ਇਨ੍ਹਾਂ ਦੇ ਆਧੁਨਿਕੀਕਰਨ ਅਤੇ ਕਾਰਗੁਜ਼ਾਰੀ ਵਿਚ ਸੁਧਾਰ ਲਈ ਵੀ ਯੋਜਨਾ ਤਿਆਰ ਕੀਤੀ ਜਾਵੇਗੀ, ਇਸ ਵਿਚ ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਡਾਇਰੈਕਟਰ ਇੰਡੀਅਨ ਕਾਊਂਸਲ ਆਫ਼ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬ੍ਰੀਡਿੰਗ ਇੰਸਟੀਚਿਊਟ ਕੋਇੰਬਟੂਰ, ਪ੍ਰਬੰਧ ਨਿਰਦੇਸ਼ਕ ਸ਼ੂਗਰਫੈੱਡ ਤੋਂ ਇਲਾਵਾ ਦੇਸ਼ ਪੱਧਰ ਦੇ ਸ਼ੂਗਰ ਇੰਡਸਟਰੀ ਨਾਲ ਸਬੰਧਿਤ ਸੰਸਥਾਵਾਂ ਦੇ ਨੁਮਾਇੰਦਿਆਂ 'ਤੇ ਅਧਾਰਿਤ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਯੋਜਨਾ ਨਾਲ ਨਾ ਸਿਰਫ਼ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ 'ਚ ਸੁਧਾਰ ਹੋਵੇਗਾ, ਬਲਕਿ ਗੰਨਾ ਕਾਸ਼ਤਕਾਰਾਂ ਨੂੰ ਵੀ ਲਾਭ ਮਿਲੇਗਾ। 

  • Harpal Cheema
  • Sugarcane Farmer
  • Income
  • Task Force
  • ਹਰਪਾਲ ਚੀਮਾ
  • ਗੰਨਾ ਕਾਸ਼ਤਕਾਰ
  • ਆਮਦਨ
  • ਟਾਸਕ ਫੋਰਸ

ਮਾਝਾ ਤੇ ਮਾਲਵਾ ਖੇਤਰ ਰੇਲ ਲਾਈਨਾਂ ਰਾਹੀਂ ਆਪਸ ’ਚ ਜੁੜਨਗੇ, ਰੇਲਵੇ ਮੰਤਰਾਲਾ ਖਰਚੇਗਾ 300 ਕਰੋੜ ਰੁਪਏ

NEXT STORY

Stories You May Like

  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • punjab boy  harjot singh virk  officer  canadian air force
    ਪੰਜਾਬ ਦੇ ਮੁੰਡੇ ਨੇ ਕੈਨੇਡਾ ’ਚ ਗੱਡੇ ਝੰਡੇ, ਹਰਜੋਤ ਸਿੰਘ ਵਿਰਕ ਬਣਿਆ ਏਅਰ ਫੋਰਸ ਦਾ ਅਫ਼ਸਰ
  • waris punjab de akali dal announces agenda committee
    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • former aig rajjit arrested by vigilance
    ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ AIG ਰਾਜਜੀਤ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
  • odisha cm announces cash reward for indian men  s hockey team
    ਓਡੀਸ਼ਾ ਦੇ CM ਨੇ ਭਾਰਤੀ ਪੁਰਸ਼ ਹਾਕੀ ਟੀਮ ਲਈ ਨਕਦ ਇਨਾਮ ਦਾ ਕੀਤਾ ਐਲਾਨ
  • lawyers announce strike for tomorrow
    ਵਕੀਲਾਂ ਵੱਲੋਂ ਭਲਕੇ ਹੜਤਾਲ ਦਾ ਐਲਾਨ ! ਰੋਹਿਣੀ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਬਾਈਕਾਟ ਦਾ ਸੱਦਾ, ਜਾਣੋ ਮਾਮਲਾ
  • chandigarh university launches season 2 of campus tank
    ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਕੈਂਪਸ ਟੈਂਕ-2 ਸ਼ੁਰੂ, ਸਟਾਰਟਅੱਪ ਖੇਤਰ ਲਈ 15 ਮਿਲੀਅਨ ਡਾਲਰ ਦੇ ਫੰਡ ਦਾ ਐਲਾਨ
  • punjab police sit
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP ਫ਼ਰੀਦਕੋਟ ਦੀ ਅਗਵਾਈ ਹੇਠ ਹੋਵੇਗੀ ਜਾਂਚ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +