Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    9:00:34 PM

  • ind vs eng 3rd odi england set india a target of 388 runs

    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਸਿਆਸੀ ਆਗੂਆਂ ਤੇ ਅਫ਼ਸਰਾਂ ਨੂੰ ਹਰਪਾਲ ਚੀਮਾ ਨੇ ਦਿੱਤੀ ਇਹ ਚਿਤਾਵਨੀ

PUNJAB News Punjabi(ਪੰਜਾਬ)

ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਸਿਆਸੀ ਆਗੂਆਂ ਤੇ ਅਫ਼ਸਰਾਂ ਨੂੰ ਹਰਪਾਲ ਚੀਮਾ ਨੇ ਦਿੱਤੀ ਇਹ ਚਿਤਾਵਨੀ

  • Updated: 17 Jun, 2022 10:03 PM
Punjab
harpal cheema warns political leaders and officials links with gangsters
  • Share
    • Facebook
    • Tumblr
    • Linkedin
    • Twitter
  • Comment

ਦਿੜ੍ਹਬਾ ਮੰਡੀ (ਅਜੈ) : ‘ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਮੇਸ਼ਾ ਹੀ ਗੈਂਗਸਟਰਾਂ ਨੂੰ ਬਚਾਉਂਦੇ ਰਹੇ ਹਨ ਪਰ ਹੁਣ ਜਾਂਚ ਹੋ ਰਹੀ ਹੈ। ਜੇ ਜਾਂਚ ਦੌਰਾਨ ਕਿਸੇ ਵੀ ਸਿਆਸੀ ਆਗੂ ਜਾਂ ਅਫ਼ਸਰ ਦੇ ਸੰਬੰਧ ਗੈਂਗਸਟਰਾਂ ਨਾਲ ਪਾਏ ਗਏ ਤਾਂ ਉਹ ਵੀ ਸਲਾਖ਼ਾਂ ਪਿੱਛੇ ਹੋਵੇਗਾ।’ ਇਹ ਚਿਤਾਵਨੀ ਪੰਜਾਬ ਦੇ ਵਿੱਤ ਅਤੇ ਯੋਜਨਾ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਹਲਕੇ ’ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ’ਚ ਚੋਣ ਪ੍ਰਚਾਰ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਚੀਮਾ ਨੇ ਕਿਹਾ, ‘‘ਸੰਗਰੂਰ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਹੈਟ੍ਰਿਕ ਬਣਾਏਗੀ ਅਤੇ ਇਸ ਸੀਟ ਤੋਂ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤਿੰਨ ਮਹੀਨਿਆਂ ਦੌਰਾਨ ਕਈ ਇਤਿਹਾਸਕ ਫ਼ੈਸਲੇ ਕੀਤੇ ਹਨ।’’ ਚੀਮਾ ਨੇ ਦੱਸਿਆ ਕਿ ਮਾਨ ਸਰਕਾਰ ਦੇ ਪਹਿਲੇ ਦੋ ਮਹੀਨਿਆਂ ’ਚ ਹੀ ਬੇਰੁਜ਼ਗਾਰ ਨੌਜਵਾਨਾਂ ਲਈ 26454 ਨੌਕਰੀਆਂ ਦੇ ਇਸ਼ਤਿਹਾਰ ਜਾਰੀ ਹੋਏ, ਝੋਨੇ ਦੀ ਸਿੱਧੀ ਬੀਜਾਈ ਲਈ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ, ਘਰ ਘਰ ਮੁਫ਼ਤ ਰਾਸ਼ਨ, 300 ਯੂਨਿਟ ਮੁਫ਼ਤ ਹਰ ਪਰਿਵਾਰ ਨੂੰ ਦੇਣ ਵਰਗੇ ਫ਼ੈਸਲਾ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਸਖ਼ਤੀ ਤੋਂ ਬਚਣ ਲਈ ‘ਮੈਨੇਜ’ ਕਰਕੇ ਤਿਹਾੜ ਪਹੁੰਚਿਆ ਸੀ ਲਾਰੈਂਸ ਬਿਸ਼ਨੋਈ

ਉਨ੍ਹਾਂ ਕਿਹਾ ਕਿ ਸੰਗਰੂਰ ’ਚ ‘ਆਪ’ ਦਾ ਪੱਖ ਸਭ ਤੋਂ ਮਜ਼ਬੂਤ ਹੈ। ਸਾਰੇ ਵਿਰੋਧੀ ਇਕ ਪਾਸੇ ਹਨ ਅਤੇ ‘ਆਪ’ ਇਕ ਪਾਸੇ ਹੈ। ਹੋਰਨਾਂ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ, ਇਸ ਲਈ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਪ੍ਰਧਾਨ ਫ਼ੈਸਲਾ ਕਰ ਲੈਣ ਕਿ ਪਹਿਲਾਂ ਅਸਤੀਫ਼ਾ ਕੌਣ ਦੇਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਕਾਂਗਰਸ ਅਤੇ ਅਕਾਲੀ ਦਲ ਨੇ ਖੜ੍ਹੀਆਂ ਕੀਤੀਆਂ ਹਨ। ਜੇ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਹੈ ਤਾਂ ਇਨਾਂ ਪਾਰਟੀਆਂ ਦੀਆਂ ਸਰਕਾਰਾਂ ਕਾਰਨ ਹੈ। ਤਿੰਨ ਮਹੀਨਿਆਂ ਦੀ ਸੱਤਾ ਦੌਰਾਨ ਮਾਨ ਸਰਕਾਰ ਨੇ ਕਈ ਇਤਿਹਾਸਕ ਫ਼ੈਸਲੇ ਕੀਤੇ ਹਨ ਅਤੇ ਆਉਂਦੇ ਸਮੇਂ ’ਚ ਨੌਜਵਾਨਾਂ ਸਮੇਤ ਸਾਰੇ ਵਰਗਾਂ ਦੇ ਹਿੱਤਾਂ ’ਚ ਵੱਡੇ ਫ਼ੈਸਲੇ ਕਰਾਂਗੇ। ਅਸੀਂ ਸਾਰੀਆਂ ਮੁਸ਼ਕਿਲਾਂ ਹੱਲ ਕਰਾਂਗੇ। ਭ੍ਰਿਸ਼ਟਾਚਾਰ ਬਾਰੇ ਗੱਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵੀ ਇਤਿਹਾਸ ਹੈ ਕਿ ਮੁੱਖ ਮੰਤਰੀ ਮਾਨ ਨੇ ਆਪਣੇ ਮੰਤਰੀ ਨੂੰ ਵੀ ਨਹੀਂ ਬਖ਼ਸ਼ਿਆ ਅਤੇ ਉਸ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਜੇਲ੍ਹ ਭੇਜਿਆ ਹੈ। ਹੋਰ ਵੀ ਜਿਹੜੇ ਭ੍ਰਿਸ਼ਟਾਚਾਰੀ ਹਨ, ਜਿਨ੍ਹਾਂ ਨੇ ਪੰਜਾਬ ਨੂੰ ਲੁੱਟਿਆ, ਸਾਰੇ ਜੇਲ੍ਹਾਂ ’ਚ ਹੋਣਗੇ। ਇਹ ਜਿਹੜੀ ਬਚੀ-ਖੁਚੀ ਕਾਂਗਰਸ ਆਪਣੇ ਭ੍ਰਿਸ਼ਟ ਆਗੂ ਨੂੰ ਬਚਾਉਣ ਲਈ ਧਰਨੇ ਲਾ ਰਹੀ ਹੈ, ਸੰਗਰੂਰ ਸੀਟ ਦਾ ਨਤੀਜਾ ਆਉਣ ਤੋਂ ਬਾਅਦ ਇਹ ਵੀ ਨਹੀਂ ਬਚੇਗੀ। ਇਕ ਸਵਾਲ ਦਾ ਜਵਾਬ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਪੁਲਸ ਸੂਬੇ ਦੀ ਸੁਰੱਖਿਆ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ। ਅੱਤਵਾਦ ਦੇ ਦੌਰ ’ਚ ਵੀ ਪੰਜਾਬ ਪੁਲਸ ਨੇ ਸ਼ਾਂਤੀ ਕਾਇਮ ਰੱਖਣ ਲਈ ਕੰਮ ਕੀਤਾ ਸੀ ਅਤੇ ਹੁਣ ਗੈਂਗਸਟਰਾਂ ਖ਼ਿਲਾਫ਼ ਵੀ ਪੁਲਸ ਦੀ ਭੂਮਿਕਾ ਸਾਰਥਕ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਤੇ ਗੈਂਗਸਟਰ ਕਲਚਰ ਨੂੰ ਲੈ ਕੇ ਅਕਾਲੀਆਂ ਤੇ ਕਾਂਗਰਸੀਆਂ ’ਤੇ ਜਿੰਪਾ ਦੇ ਤਿੱਖੇ ਨਿਸ਼ਾਨੇ (ਵੀਡੀਓ)

ਪੰਜਾਬ ਪੁਲਸ ਹੀ ਗੈਂਗਸਟਰਾਂ ਨੂੰ ਫੜ ਕੇ ਲਿਆਈ ਹੈ ਅਤੇ ਪੂਰੇ ਜੋਸ਼ ਅਤੇ ਕਾਨੂੰਨੀ ਪ੍ਰਕਿਰਿਆ ’ਚ ਵਧੀਆ ਕੰਮ ਕਰ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਤਾਂ ਪਹਿਲਾਂ ਹੀ ਸੰਗਰੂਰ ਦੇ ਮੈਦਾਨ ’ਚੋਂ ਭੱਜ ਰਿਹਾ ਹੈ। ਅਕਾਲੀ ਦਲ ਦੀ ਉਮੀਦਵਾਰ ਕਮਲਦੀਪ ਕੌਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਫੋਟੋਆਂ ਲਾਉਣ ਤੋਂ ਹੀ ਭੱਜ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਜਿਹੜੀਆਂ ਦੋ-ਚਾਰ ਵੋਟਾਂ ਪੈਣੀਆਂ ਹਨ, ਸੁਖਬੀਰ ਸਿੰਘ ਬਾਦਲ ਦੀ ਫੋਟੋ ਲਾਉਣ ਤੋਂ ਬਾਅਦ ਉਹ ਵੋਟਾਂ ਵੀ ਨਹੀਂ ਪੈਣੀਆਂ। ਸਿਮਰਨਜੀਤ ਸਿੰਘ ਮਾਨ ਬਾਰੇ ਟਿੱਪਣੀ ਕਰਦਿਆਂ ‘ਆਪ’ ਆਗੂ ਨੇ ਕਿਹਾ ਕਿ ਕਾਫੀ ਸਾਰੇ ਲੋਕਾਂ ਨੇ ਚੋਣ ਲੜਨ ਦਾ ਰਿਕਾਰਡ ਬਣਾਉਣਾ ਹੁੰਦਾ ਹੈ। ਕੁਝ ਕਾਂਗਰਸ ਤੋਂ ਭਾਜਪਾ ’ਚ ਆਏ ਹਨ। ਭਾਜਪਾ ਨੂੰ ਪੰਜਾਬ ਦੇ ਕਿਸਾਨ ਚੰਗੀ ਤਰ੍ਹਾਂ ਜਾਣਦੇ ਹਨ, ਜਿਹੜੀ ਕਿਸਾਨਾਂ ਖ਼ਿਲਾਫ਼ ਤਿੰਨ ਕਾਲ਼ੇ ਕਾਨੂੰਨ ਲੈ ਕੇ ਆਈ ਸੀ ਅਤੇ ਪੰਜਾਬ ਦੇ ਬੱਚੇ-ਬੱਚੇ ਨੂੰ ਦਿੱਲੀ ਸਰਹੱਦ ’ਤੇ ਜਾ ਕੇ ਮੋਰਚਾ ਲਾਉਣਾ ਪਿਆ ਸੀ। ਇਸ ਸੰਘਰਸ਼ ਦੌਰਾਨ ਸੱਤ ਸੌ ਤੋਂ ਜ਼ਿਆਦਾ ਕਿਸਾਨਾਂ ਨੂੰ ਸ਼ਹੀਦੀ ਦੇਣੀ ਪਈ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਭੰਡੀ ਪ੍ਰਚਾਰ ਦਾ ਜਵਾਬ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਵਿਰੋਧੀ ਪਾਰਟੀਆਂ ਵਾਲੇ ਜਿੰਨੀਆਂ ਮਰਜ਼ੀ ਝੂਠੀਆਂ ਗੱਲਾਂ ਕਰਨ ਪਰ ਜਦੋਂ ਚੋਣ ਦਾ ਨਤੀਜਾ ਆਏਗਾ ਸਭ ਦੇੇ ਮੂੰਹ ਬੰਦ ਹੋ ਜਾਣਗੇ। ਆਮ ਆਦਮੀ ਪਾਰਟੀ ਵੱਡੀ ਲੀਡ ਲੈ ਕੇ ਜਿੱਤ ਪ੍ਰਾਪਤ ਕਰੇਗੀ।ਆਪ’ ਸੱਤ ਅੱਠ ਸਾਲਾਂ ਦੀ ਪਾਰਟੀ ਹੈ, ਜਿਸ ਨੇ ਵਿਧਾਨ ਸਭਾ ਚੋਣਾ ਦੌਰਾਨ 117 ਵਿਚੋਂ 92 ਸੀਟਾਂ ਜਿੱਤ ਕੇ ਇਤਿਹਾਸ ਰਚਿਆ ਹੈ। ਵਿਰੋਧੀ ਪਾਰਟੀਆਂ ਘਬਰਾਹਟ ਵਿੱਚ ਹਨ, ਕਿਉਂਕਿ ਉਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਹੋਣੀਆਂ ਹਨ। ’’ ਉਨ੍ਹਾਂ ਦੱਸਿਆ ਕਿ ਜਦੋਂ 2022 ’ਚ ਪੰਜਾਬ ਵਿਧਾਨ ਸਭਾ ਚੋਣਾ ਸਨ ਤਾਂ ਇਹ ਵਿਰੋਧੀ ਕਹਿੰਦੇ ਸਨ ਹਰਪਾਲ ਸਿੰਘ ਚੀਮਾ ਬੂਰੀ ਤਰ੍ਹਾਂ ਹਾਰੇਗਾ, ਪਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਹੋਈ ਸੀ।

ਇਹ ਵੀ ਪੜ੍ਹੋ : ‘ਜਗ ਬਾਣੀ’ ’ਤੇ CM ਮਾਨ ਦਾ ਸਭ ਤੋਂ ਪਹਿਲਾ ਇੰਟਰਵਿਊ, ਸੁਣੋ ਵਿਰੋਧੀਆਂ ’ਤੇ ਕੀ ਬੋਲੇ

  • Gangsters
  • Political Leaders
  • Officers
  • Harpal Cheema
  • Warning
  • Jail
  • ਗੈਂਗਸਟਰ
  • ਸਿਆਸੀ ਆਗੂ
  • ਅਫ਼ਸਰ
  • ਹਰਪਾਲ ਚੀਮਾ
  • ਚਿਤਾਵਨੀ
  • ਜੇਲ੍ਹ

ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਸਾਬਕਾ ਵਿਧਾਇਕ ਗ੍ਰਿਫ਼ਤਾਰ, ਉਥੇ ਚੰਨੀ 'ਤੇ ਵੀ ਲਟਕੀ ਤਲਵਾਰ, ਪੜ੍ਹੋ TOP 10

NEXT STORY

Stories You May Like

  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • speculations over the political future of the ncp
    ‘ਰਾਕਾਂਪਾ’ ਦੇ ਸਿਆਸੀ ਭਵਿੱਖ ਨੂੰ ਲੈ ਕੇ ਅਟਕਲਾਂ
  • ravneet bittu s big statement
    ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ ਨਿਰਮਾਤਾ-ਨਿਰਦੇਸ਼ਕ ਨੂੰ ਦਿੱਤੀ ਵੱਡੀ ਚੁਣੌਤੀ
  • love affairs  boy  girl  running away from home
    ਪ੍ਰੇਮ ਸਬੰਧਾਂ ਕਾਰਨ ਲੜਕਾ-ਲੜਕੀ ਨੂੰ ਘਰ ਛੱਡ ਕੇ ਭੱਜਣ ਤੋਂ ਸਰਕਾਰ ਕਿਵੇਂ ਰੋਕੇਗੀ? ‘ਪੋਕਸੋ’ ਦੀ ਦੁਰਵਰਤੋਂ ’ਤੇ SC...
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • big news about amarnath yatra
    ਅਮਰਨਾਥ ਯਾਤਰਾ ਨੂੰ ਲੈ ਕੇ ਵੱਡੀ ਖਬਰ, ਮੌਸਮ ਵਿਭਾਗ ਦੀ ਚਿਤਾਵਨੀ ਮਗਰੋਂ ਪ੍ਰਸ਼ਾਸਨ ਦਾ ਅਹਿਮ ਫੈਸਲਾ
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • heavy rains with strong winds in punjab
      ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
    • body of one of two brothers who drowned in river beas found
      ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • geetansh sareen  who secured all india rank 8 in neet  will be honored
      NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
    • fir case
      ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • viral fever rages in punjab
      ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ...
    • orders to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ...
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • firing case
      ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚਿਆ ਸੁਰੱਖਿਆ ਗਾਰਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +