Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    11:52:12 PM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਹਰਪਾਲ ਚੀਮਾ ਨੇ ਭਾਜਪਾ 'ਤੇ ਬੋਲਿਆ ਵੱਡਾ ਹਮਲਾ, ਕਿਹਾ- ਜਾਂਚ ਏਜੰਸੀਆਂ ਦੀ ਕੀਤੀ ਜਾ ਰਹੀ ਦੁਰਵਰਤੋਂ

JALANDHAR News Punjabi(ਜਲੰਧਰ)

ਹਰਪਾਲ ਚੀਮਾ ਨੇ ਭਾਜਪਾ 'ਤੇ ਬੋਲਿਆ ਵੱਡਾ ਹਮਲਾ, ਕਿਹਾ- ਜਾਂਚ ਏਜੰਸੀਆਂ ਦੀ ਕੀਤੀ ਜਾ ਰਹੀ ਦੁਰਵਰਤੋਂ

  • Updated: 16 Apr, 2023 05:00 PM
Jalandhar
harpal chemma press conference
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀ. ਬੀ. ਆਈ. ਵੱਲੋਂ ਤਲਬ ਕੀਤੇ ਜਾਣ 'ਤੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ 'ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਸਮੇਤ ਭਾਜਪਾ ਦੇ ਸਾਬਕਾ ਆਗੂ ਮੋਹਿੰਦਰ ਭਗਤ ਨੇ ਜਲੰਧਰ ਦੇ ਮਾਡਲ ਟਾਊਨ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਦੇਸ਼ ਦੇ ਅੰਦਰ ਭਾਜਪਾ ਦਾ ਤਾਨਾਸ਼ਾਹੀ ਰਵੱਈਆ ਦੇਸ਼ ਦੇ ਲੋਕਾਂ ਦੇ ਸਾਹਮਣੇ ਲੰਘੀ ਹੋਈ ਹੈ। ਦੇਸ਼ 'ਚ ਸਿਰਫ਼ ਆਮ ਆਦਮੀ ਪਾਰਟੀ ਹੀ ਅਜਿਹੀ ਹੈ, ਜਿਸ ਨੂੰ ਸਿਆਸਤ 'ਚ ਆਏ ਸਿਰਫ਼ 10 ਸਾਲ ਹੋਏ ਹਨ। 10 ਸਾਲ ਦੇ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਦਿੱਲੀ ਤੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਗੁਜਰਾਤ 'ਚ ਪਹਿਲੀ ਵਾਰ ਚੋਣ ਲੜੀ ਹੈ ਤੇ ਉੱਥੇ 'ਆਪ' ਨੂੰ 13 ਫ਼ੀਸਦੀ ਵੋਟ ਮਿਲੀ ਹੈ ਤੇ ਗੋਆ 'ਚ 'ਆਪ' ਦੇ ਦੋ ਵਿਧਾਇਕ ਹਨ।

ਇਹ ਵੀ ਪੜ੍ਹੋ- ਨਹਿਰ 'ਚ ਰੁੜ੍ਹੇ 3 ਨੌਜਵਾਨਾਂ ਵਿਚੋਂ ਇਕ ਦੀ ਮਿਲੀ ਲਾਸ਼, ਰੋ-ਰੋ ਪਰਿਵਾਰ ਦਾ ਹੋਇਆ ਬੁਰਾ ਹਾਲ

ਚੀਮਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੇਸ਼ 'ਚ ਜਿੱਥੇ ਵੀ ਚੋਣਾਂ ਲੜਦੀ ਹੈ, ਉੱਥੇ-ਉੱਥੇ ਉਸ ਦਾ ਜਨਾਧਾਰ ਲਗਾਤਾਰ ਵਧਦਾ ਹੈ। 'ਆਪ' ਇਕਲੌਤੀ ਅਜਿਹੀ ਪਾਰਟੀ ਹੈ, ਜਿਸ ਨੇ 10 ਸਾਲਾਂ 'ਚ ਹੀ ਨੈਸ਼ਨਲ ਪਾਰਟੀ ਹੋਣ ਦਾ ਦਰਜਾ ਹਾਸਲ ਕੀਤਾ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਨੂੰ ਹਰ ਵਿਅਕਤੀ ਪਸੰਦ ਕਰਦਾ ਹੈ। ਚੀਮਾ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ 70 ਸਾਲ ਤੱਕ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਤੋਂ ਵਾਂਝਾ ਰੱਖਿਆ ਗਿਆ ਪਰ ਅਰਵਿੰਦ ਕੇਜਰੀਵਾਲ ਚੰਗਾ ਇਲਾਜ ਤੇ ਸਿੱਖਿਆ ਦੇਣ ਦੀ ਗੱਲ ਕਰਦੇ ਹਨ। ਇਸ ਲਈ ਆਮ ਆਦਮੀ ਪਾਰਟੀ ਤੇ ਅਰਵਿੰਦ ਕੇਜਰੀਵਾਲ ਦੀ ਲੋਕਪ੍ਰਿਯਤਾ ਦਿਨੋਂ-ਦਿਨ ਵੱਧਦੀ ਜਾ ਰਹੀ ਹੈ ਤੇ ਦੂਜੇ ਪਾਸੇ ਭਾਜਪਾ ਦਾ ਤਾਨਾਸ਼ਾਹੀ ਰਵੱਈਆ ਲੋਕਾਂ ਸਾਹਮਣੇ ਆ ਰਿਹਾ ਹੈ ਕਿ ਕਿਵੇਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਚੀਮਾ ਨੇ ਕਿਹਾ ਕਿ ਭਾਜਪਾ ਨੇ ਸ਼ਰਾਬ ਘੁਟਾਲੇ ਮਾਮਲੇ 'ਚ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਜੇਲ੍ਹ ਅੰਦਰ ਰੱਖਿਆ ਗਿਆ ਹੈ ਅਤੇ ਸਿਸੋਦੀਆ ਉਹ ਵਿਅਕਤੀ ਹਨ, ਜਿਨ੍ਹਾਂ ਨੂੰ ਦੇਸ਼ ਦਾ ਬੱਚਾ-ਬੱਚਾ ਜਾਣਦਾ ਹੈ ਤੇ ਉਨ੍ਹਾਂ ਨੇ ਦਿੱਲੀ 'ਚ ਸਕੂਲ ਆਫ਼ ਐਮੀਨੇਂਸ ਬਣਾਏ ਹਨ ਤੇ ਚੰਗੀ ਸਿੱਖਿਆ ਦਿੱਤੀ ਹੈ। ਇਸ ਤੋਂ ਇਲਾਵਾ ਸਤਿੰਦਰ ਜੈਨ , ਜਿਨ੍ਹਾਂ ਨੇ ਮਹੁੱਲਾ ਕਲੀਨਿਕਾਂ ਬਣਾਏ ਹਨ, ਉਨ੍ਹਾਂ ਨਾਲ ਵੀ ਅਜਿਹਾ ਹੀ ਕੀਤਾ ਗਿਆ। ਭਾਜਪਾ ਨੇ ਲੋਕਾਂ ਦਾ ਭਲਾ ਕਰਨ ਵਾਲੇ ਵਿਅਕਤੀਆਂ ਨੂੰ ਜੇਲ੍ਹ 'ਚ ਬੰਦ ਕੀਤਾ ਹੋਇਆ ਹੈ ਤੇ ਦੂਜੇ ਪਾਸੇ ਦੇਸ਼ ਨੂੰ ਲੁੱਟਣ ਵਾਲੇ ਅਡਾਨੀ ਤੇ ਅੰਬਾਨੀ ਨੂੰ ਐਸ਼ ਕਰ ਰਹੇ ਹਨ।

ਇਹ ਵੀ ਪੜ੍ਹੋ- ਜਲਾਲਾਬਾਦ 'ਚ ਵਾਪਰਿਆ ਦਿਲ ਵਲੂੰਧਰ ਦੇਣ ਵਾਲਾ ਹਾਦਸਾ, ਟਰਾਲੇ ਨੇ ਬੁਰੀ ਤਰ੍ਹਾ ਦਰੜਿਆ ਸਕੂਟਰੀ ਸਵਾਰ

ਚੀਮਾ ਨੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ 'ਚ ਭ੍ਰਿਸ਼ਟਾਚਾਰ ਸਿਖਰਾਂ 'ਤੇ ਪਹੁੰਚਿਆ ਹੋਇਆ ਹੈ ਤੇ ਅੱਜ ਈ. ਡੀ. ਤੇ ਸੀ. ਬੀ. ਆਈ. ਦਾ ਦੁਰਵਰਤੋਂ ਸਿਰਫ਼ ਵਿਰੋਧੀ ਪਾਰਟੀਆਂ 'ਤੇ ਕੀਤੀ ਜਾ ਰਹੀ ਹੈ। ਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਕਿਸੇ ਨਾ ਕਿਸੇ ਢੰਗ ਨਾਲ ਭਾਜਪਾ ਵੱਲੋਂ ਜੇਲ੍ਹ ਭੇਜਿਆ ਜਾ ਰਿਹਾ ਹੈ ਪਰ ਅਰਵਿੰਦ ਕੇਜਰੀਵਾਲ ਕੱਟੜ ਈਮਾਨਦਾਰ ਹਨ ਤੇ ਉਨ੍ਹਾਂ ਨੇ ਸੀ. ਬੀ. ਆਈ. ਵੱਲੋਂ ਤਲਬ ਕੀਤੇ ਜਾਣ 'ਤੇ ਬਿਨਾਂ ਬਹਾਨਾ ਬਣਾਏ ਕਿਹਾ ਕਿ ਮੈਂ ਪੁੱਛਗਿੱਛ 'ਚ ਸ਼ਾਮਲ ਹੋਣ ਜ਼ਰੂਰ ਜਾਵਾਂਗਾ। ਮੰਤਰੀ ਨੇ ਕਿਹਾ ਸਾਡਾ ਹੱਕ ਹੈ ਪ੍ਰਦਰਸ਼ਨ ਕਰਨਾ ਪਰ ਅੱਜ 'ਆਪ' ਵੱਲੋਂ ਪ੍ਰਦਰਸ਼ਨ ਦੌਰਾਨ ਸਾਡੇ ਕੋਲੋਂ ਇਹ ਹੱਕ ਵੀ ਖੋਹਿਆ ਗਿਆ। ਅੱਜ ਪੰਜਾਬ ਦੇ ਬਹੁਤ ਸਾਰੇ ਵਿਧਾਇਕ ਤੇ ਮੰਤਰੀ ਪ੍ਰਦਰਸ਼ਨ ਲਈ ਦਿੱਲੀ ਗਏ ਤੇ ਸ਼ੰਭੂ ਬਾਰਡਰ, ਜਿੱਥੇ ਪ੍ਰਦਰਸ਼ਨ ਕਰਕੇ ਕਿਸਾਨਾਂ ਨੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਏ ਸਨ, ਅੱਜ ਉੱਥੇ ਹੀ ਭਾਜਪਾ ਦਾ ਤਾਨਾਸ਼ਾਹੀ ਰੂਪ ਦੇਖਣ ਨੂੰ ਮਿਲਿਆ।

ਅੱਜ ਭਾਜਪਾ ਦੀ ਸਰਕਾਰ 'ਚ ਦਿਨ-ਦਿਹਾੜੇ ਫਿਰ ਲੋਕਤੰਤਰ ਦਾ ਕਤਲ ਹੋਇਆ ਹੈ। ਲੋਕਤੰਤਰ 'ਚ ਵਿਰੋਧੀ ਧਿਰਾਂ ਦਾ ਹੋਣਾ ਇਹ ਅਹਿਮ ਭੂਮਿਕਾ ਹੈ ਤੇ ਜੇਕਰ ਸਰਕਾਰ ਕੁਝ ਗ਼ਲਤ ਕਰਦੀ ਹੈ ਤਾਂ ਵਿਰੋਧੀ ਧਿਰ ਲੋਕਾਂ ਨੂੰ ਦੱਸਦੀ ਹੈ ਕਿ ਇਹ ਗ਼ਲਤ ਹੋ ਰਿਹਾ ਹੈ ਪਰ ਹੁਣ 2024 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਜੇਲ੍ਹਾਂ 'ਚ ਭੇਜ ਰਹੀ ਹੈ ਤਾਂ ਜੋ ਉਹ ਚੋਣਾਂ 'ਚ ਹਿੱਸਾ ਨਾ ਲੈ ਸਕਣ। ਮੰਤਰੀ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜੋੜੀ ਨੂੰ ਤਾਨਾਸ਼ਾਹੀ ਜੋੜੀ ਕਰਾਰ ਦਿੱਤਾ ਅਤੇ ਕਿਹਾ ਕਿ ਉਹ ਦੇਸ਼ ਨੂੰ ਤਬਾਹ ਕਰਨ 'ਤੇ ਲੱਗੇ ਹੋਏ ਹਨ। ਅੱਜ ਭਾਜਪਾ ਨੇ ਪੰਜਾਬ ਦੇ ਕਈ 'ਆਪ' ਦੇ ਮੰਤਰੀ, ਵਿਧਾਇਕ, ਵਰਕਰ ਤੇ ਵਾਲੰਟੀਅਰ ਦਿੱਲੀ ਦੀਆਂ ਜੇਲ੍ਹਾਂ 'ਚ ਬੰਦ ਕੀਤੇ ਹਨ ਤਾਂ ਜੋ ਦੇਸ਼ 'ਚ ਕੋਈ ਪ੍ਰਦਰਸ਼ਨ ਨਾ ਹੋ ਸਕੇ ਤਾਂ ਜੋ ਦੇਸ਼ ਨੂੰ ਇਹ ਨਾ ਪਤਾ ਲੱਗੇ ਕਿ ਕਿਵੇਂ ਭਾਜਪਾ ਦੇਸ਼ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਪਰ ਅਰਵਿੰਦ ਕੇਜਰੀਵਾਲ ਦਾ ਇਹ ਸੁਫ਼ਨਾ ਹੈ ਕਿ ਭਾਰਤ ਨੂੰ ਨੰਬਰ 1 ਦੇਸ਼ ਬਣਾਉਣਾ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Jalandhar
  • Minister Harpal Cheema
  • Press conference
  • Bjp
  • ਜਲੰਧਰ
  • ਮੰਤਰੀ ਹਰਪਾਲ ਚੀਮਾ
  • ਪ੍ਰੈੱਸ ਕਾਨਫਰੰਸ
  • ਭਾਜਪਾ

ਹਾਈਵੇਅ ’ਤੇ ਖ਼ਰਾਬ ਖੜ੍ਹੇ ਟਿੱਪਰ ਨਾਲ ਟਕਰਾਇਆ ਕੈਂਟਰ, ਡਰਾਈਵਰ ਦੀ ਲੱਤ ਟੁੱਟੀ

NEXT STORY

Stories You May Like

  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • tata salt being sold by mixing chalk
    ਆਮ ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ : ਟਾਟਾ ਲੂਣ 'ਚ ਚਾਕ ਮਿਲਾ ਕੇ ਕੀਤੀ ਜਾ ਰਹੀ ਵਿਕਰੀ
  • drug overdose  death of person
    ਨਸ਼ੇ ਕਾਰਨ ਇਕ ਵਿਅਕਤੀ ਦੀ ਮੌਤ ਹੋਈ, ਪੁਲਸ ਕੇਸ ਦਰਜ ਕਰਕੇ ਸ਼ੁਰੂ ਕੀਤੀ ਜਾਂਚ
  • meta responds to notice after governments strict action
    ਸਰਕਾਰ ਦੀ ਸਖ਼ਤੀ ਮਗਰੋ ਮੈਟਾ ਨੇ ਨੋਟਿਸ ਦਾ ਦਿੱਤਾ ਜਵਾਬ, ਕਿਹਾ-ਜਾਂਚ ਤੋਂ ਬਾਅਦ ਕੀਤੀ ਜਾਵੇਗੀ ਸਖ਼ਤ ਕਾਰਵਾਈ
  • after nijjar murder and   sutlej    discussion of khalistan is back in headlines
    ਨਿੱਝਰ ਕਤਲ ਅਤੇ ‘ਸਤਲੁਜ’ ਮਗਰੋਂ ਖਾਲਿਸਤਾਨ ਦੀ ਚਰਚਾ ਮੁੜ ਸੁਰਖੀਆਂ 'ਚ, ਏਜੰਸੀਆਂ ਦੀ ਵਧੀ ਚਿੰਤਾ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • cjp  raf jawan  protestor  attack  police  fir
    CJP ਦੇ ਪ੍ਰਦਰਸ਼ਨਾਂ ਦੌਰਾਨ RAF ਜਵਾਨ 'ਤੇ ਹਮਲਾ ! ਪੁਲਸ ਨੇ ਦਰਜ ਕੀਤੀ FIR
  • pilgrimage bus attack on bus
    ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • jalandhar corporation issues final sealing notice to hotel meriton
      ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
    • punjab bandh  holiday in schools
      ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
    • punjab closed today know open remain closed
      ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
    • punjab bandh announced tomorrow
      ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
    • major terrorist attack plot foiled in punjab explosive material recovered
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
    • heavy rain likely in punjab for next 5 days
      ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
    • 19 districts in punjab in dark zone
      ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
    • attempt to attack brothers  smash car windows in jalandhar
      ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
    • chain snatched from woman at sword point  police nab accused
      ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
    • boy deadbody recoverd
      Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +