Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    6:06:27 PM

  • tiktok founder surpasses mukesh ambani to become asia s second richest person

    ਮੁਕੇਸ਼ ਅੰਬਾਨੀ ਨੂੰ ਪਛਾੜ ਕੇ TikTok ਫਾਊਂਡਰ ਬਣੇ...

  • sting operation ludhiana

    ਪੰਜਾਬ: ਹੋ ਗਿਆ ਸਟਿੰਗ ਆਪ੍ਰੇਸ਼ਨ! ਕੈਮਰੇ 'ਚ ਕੈਦ...

  • bikram singh majithia  copy of fir  akali dal

    ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ....

  • punjabi boy in italy

    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੇਵਾ ਖੇਤਰ ਵਿਚ ਜੀ.ਐੱਸ.ਟੀ ਦੀ ਪਾਲਣਾ ਨੂੰ ਵਧਾਉਣ 'ਤੇ ਜ਼ੋਰ

PUNJAB News Punjabi(ਪੰਜਾਬ)

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੇਵਾ ਖੇਤਰ ਵਿਚ ਜੀ.ਐੱਸ.ਟੀ ਦੀ ਪਾਲਣਾ ਨੂੰ ਵਧਾਉਣ 'ਤੇ ਜ਼ੋਰ

  • Edited By Gurminder Singh,
  • Updated: 09 Jul, 2024 05:44 PM
Chandigarh
harpal singh cheema  gst  punjab govt
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਸੇਵਾ ਖੇਤਰ ਵਿਚ ਜੀ.ਐੱਸ.ਟੀ ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਚੀਮਾ ਨੇ ਕਰ ਚੋਰੀ ਨੂੰ ਘੱਟ ਕਰਨ ਅਤੇ ਵੱਧ ਤੋਂ ਵੱਧ ਮਾਲੀਆ ਇਕੱਠਾ ਕਰਨ ਲਈ ਮਜ਼ਬੂਤ ਨਿਗਰਾਨੀ ਅਤੇ ਲਾਗੂਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਰ ਪਾਲਣਾ ਦੇ ਵਾਧੇ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਯਮਤ ਆਡਿਟ, ਜਾਂਚ ਅਤੇ ਆਊਟਰੀਚ ਪ੍ਰੋਗਰਾਮ ਆਦਿ ਕਰਨ ਲਈ ਕਿਹਾ। ਮੀਟਿੰਗ ਦੌਰਾਨ ਕਰ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਾਲੀਆ ਗਤੀਸ਼ੀਲਤਾ ਨੂੰ ਵਧਾਉਣ ਅਤੇ ਸੇਵਾ ਖੇਤਰ ਦੇ ਹਿੱਸੇਦਾਰਾਂ ਵਿਚਕਾਰ ਕਰ ਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੇ ਜ਼ੋਰ ਦਿੱਤਾ ਗਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੇਵਾ ਖੇਤਰ ਵਿਚ ਜੀ.ਐੱਸ.ਟੀ ਦੀ ਪਾਲਣਾ 'ਤੇ ਧਿਆਨ ਕੇਂਦ੍ਰਤ ਕਰਕੇ ਕਰ ਮਾਲੀਏ ਵਿਚ ਵਾਧੇ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦਿਆਂ ਇਸ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਚਾਹੁੰਦੀ ਹੈ। ਆਬਕਾਰੀ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵਿੱਤੀ ਸਾਲ 2016-17 ਤੋਂ ਪਏ ਬਕਾਏ ਦੀ ਵਸੂਲੀ ਲਈ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੰਬੇ ਸਮੇਂ ਤੋਂ ਬਕਾਇਆ ਇਨ੍ਹਾਂ ਅਦਾਇਗੀਆਂ ਨੂੰ ਸੂਬੇ ਦੇ ਮਾਲੀਏ ਵਿਚ ਤਬਦੀਲ ਕੀਤਾ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਵਸੂਲੀ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਅਤੇ ਤੁਰੰਤ ਵਸੂਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਾਨੂੰਨੀ ਤਰੀਕੇ ਨੂੰ ਵੀ ਅਪਣਾਉਣ। ਇਸ ਵਿਆਪਕ ਸਮੀਖਿਆ ਮੀਟਿੰਗ ਵਿਚ ਆਬਕਾਰੀ ਮਾਲੀਆ ਵਧਾਉਣ ਲਈ ਉਪਰਾਲੇ ਕਰਨ ਦੇ ਨਾਲ-ਨਾਲ ਆਬਕਾਰੀ ਮਾਲੀਏ ਦੀ ਚੋਰੀ ਅਤੇ ਸ਼ਰਾਬ ਤਸਕਰੀ ਨੂੰ ਰੋਕਣ ਲਈ ਸਖ਼ਤ ਉਪਰਾਲੇ ਕਰਨ ਸਮੇਤ ਕਈ ਮੁੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਸਿੰਘ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਵਧੀਕ ਕਮਿਸ਼ਨਰ ਕਰ ਗੌਰੀ ਪਰਾਸ਼ਰ ਜੋਸ਼ੀ ਹਾਜ਼ਰ ਸਨ।

  • Harpal Singh Cheema
  • GST
  • Punjab Govt
  • ਹਰਪਾਲ ਸਿੰਘ ਚੀਮਾ
  • ਜੀਐੱਸਟੀ
  • ਪੰਜਾਬ ਸਰਕਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿਚ ਵਾਧਾ ਸ਼ਲਾਘਾਯੋਗ : ਜਿੰਪਾ

NEXT STORY

Stories You May Like

  • fm sitharaman says government open to hear investor concerns
    ਸ਼ੇਅਰ ਬਾਜ਼ਾਰ ਦੇ ਉਤਾਰ-ਚੜ੍ਹਾਅ ਵਿਚਕਾਰ ਵਿੱਤ ਮੰਤਰੀ ਦਾ ਵੱਡਾ ਬਿਆਨ, ਨਿਵੇਸ਼ਕਾਂ ਨੂੰ ਰਾਹਤ ਦੀ ਉਮੀਦ
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • nirmala sitharaman says govt focus on three fs economy
    ਦੇਸ਼ ਦੀ ਅਰਥਵਿਵਸਥਾ ਅਜੇ ਵੀ ਮਜ਼ਬੂ'ਤ ਸਥਿਤੀ ’ਚ, ਵਿੱਤ ਮੰਤਰੀ ਬੋਲੀ- '3Fs' 'ਤੇ ਫੋਕਸ ਦੀ ਲੋੜ
  • bakrid holiday date changed in punjab
    ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ ਇਸ ਦਿਨ ਹੋਇਆ ਛੁੱਟੀ ਦਾ ਐਲਾਨ
  • two consecutive holidays  in punjab
    ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ ਹੋਇਆ ਛੁੱਟੀ ਦਾ ਐਲਾਨ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • high court orders release of polling agent jobanpreet singh
    ਹਾਈਕੋਰਟ ਵੱਲੋਂ ਪੋਲਿੰਗ ਏਜੰਟ ਜੋਬਨਪ੍ਰੀਤ ਸਿੰਘ ਦੀ ਰਿਹਾਈ ਦਾ ਹੁਕਮ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
Trending
Ek Nazar
700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jagtar singh hawara parole
      ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ, ਅਦਾਲਤ ਵੱਲੋਂ ਪ੍ਰਸ਼ਾਸਨ ਤੋਂ ਜਵਾਬ ਤਲਬ
    • new ssp  meeting with businessmen
      ਨਵੇਂ SSP ਫਰੀਦਕੋਟ ਵੱਲੋਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ...
    • leopard seen on mukerian hajipur road video went viral
      ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ...
    • accident in barnala
      ਸੈਰ ਕਰਦੇ ਵਿਅਕਤੀ ਦੀ ਸੜਕ ਹਾਦਸੇ ’ਚ ਮੌਤ!
    • big weather forecast for punjab
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
    • task force rescue
      ਸ਼ਾਤਰ ਭਿਖਾਰੀਆਂ ਦੇ ਚੁੰਗਲ 'ਚੋਂ ਛੁਡਵਾਏ ਗਏ ਮਾਸੂਮ, ਜ਼ਿਲ੍ਹਾ ਟਾਸਕ ਫੋਰਸ ਨੇ...
    • shop reduced to ashes due to massive fire gas cylinder also exploded
      ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
    • fir case
      ਕੁੱਟਮਾਰ ਕਰਨ ਦੇ ਦੋਸ਼ਾਂ 'ਚ 10 ਨਾਮਜ਼ਦ
    • bjp will firmly raise its voice for the issues of farmers and youth of punjab
      ਪੰਜਾਬ ਦੇ ਕਿਸਾਨਾਂ ਤੇ ਨੌਜਵਾਨਾਂ ਦੇ ਮੁੱਦਿਆਂ ਲਈ ਭਾਜਪਾ ਡੱਟ ਕੇ ਆਵਾਜ਼ ਚੁੱਕੇਗੀ...
    • important news about permanent status of prtc employees
      PRTC ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ ਪੰਜਾਬ-ਹਰਿਆਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +