Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    5:22:40 AM

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ...

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

  • harmanpreet kaur creates history

    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਾਜਪਾਲ ਕੋਲੋਂ 'ਆਪ' ਨੇ ਮੰਗੀ ਆਸ਼ੂ ਦੀ ਮੰਤਰੀ ਮੰਡਲ 'ਚੋਂ ਬਰਖ਼ਾਸਤਗੀ

PUNJAB News Punjabi(ਪੰਜਾਬ)

ਰਾਜਪਾਲ ਕੋਲੋਂ 'ਆਪ' ਨੇ ਮੰਗੀ ਆਸ਼ੂ ਦੀ ਮੰਤਰੀ ਮੰਡਲ 'ਚੋਂ ਬਰਖ਼ਾਸਤਗੀ

  • Edited By Anuradha,
  • Updated: 14 Mar, 2020 01:38 PM
Chandigarh
harpal singh cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਉਸ ਦੇ 'ਅੱਤਵਾਦੀ ਕੁਨੈਕਸ਼ਨ' ਦੇ ਮੱਦੇਨਜ਼ਰ ਉਸ ਨੂੰ ਮੰਤਰੀ ਮੰਡਲ 'ਚੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਨੇ ਮੰਗ ਕਰਦਿਆਂ ਆਸ਼ੂ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਈ. ਟੀ. ਟੀ. ਟੈੱਟ ਪਾਸ ਬੇਰੋਜ਼ਗਾਰ ਅਧਿਆਪਕਾਂ 'ਤੇ ਪਟਿਆਲਾ ਵਿਖੇ ਅੰਨ੍ਹਾ ਤਸ਼ੱਦਦ ਕਰਨ ਵਾਲੇ ਪੁਲਸ ਅਫ਼ਸਰਾਂ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਿਰੁੱਧ ਕਾਰਵਾਈ ਕਰਨ ਲਈ ਵੱਖਰਾ ਮੈਮੋਰੰਡਮ ਦਿੱਤਾ ਗਿਆ। ਇਸੇ ਤਰ੍ਹਾਂ ਪੰਜਾਬ ਦੇ 48 ਸਰਕਾਰੀ ਕਾਲਜਾਂ ਵਿਚ ਮਨਜ਼ੂਰਸ਼ੁਦਾ ਅਸਾਮੀਆਂ 'ਤੇ ਰੱਖੇ ਗਏ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਬੇਲੋੜੀਆਂ ਸ਼ਰਤਾਂ ਹਟਾ ਕੇ ਰੈਗੂਲਰ ਕਰਨ ਲਈ ਵੀ ਮੰਗ-ਪੱਤਰ ਰਾਜਪਾਲ ਨੂੰ ਸੌਂਪਿਆ ਗਿਆ।

ਸ਼ੁੱਕਰਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਕਰਨ ਉਪਰੰਤ ਰਾਜ ਭਵਨ ਦੇ ਬਾਹਰ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ 22 ਮੈਂਬਰੀ ਵਫ਼ਦ ਨੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਸੀ ਪਰ ਕੋਰੋਨਾ ਵਾਇਰਸ ਕਾਰਨ ਰਾਜਪਾਲ ਦਫ਼ਤਰ ਵੱਲੋਂ ਸਿਰਫ਼ ਇਕ ਮੈਂਬਰ ਨੂੰ ਹੀ ਮੁਲਾਕਾਤ ਕਰਨ ਦਾ ਸਮਾਂ ਦਿੱਤਾ ਗਿਆ।

ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ : ਪੰਜਾਬ 'ਚ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਤੇ ਜਿੰਮ ਬੰਦ ਕਰਨ ਦੇ ਹੁਕਮ 

ਚੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਨੂੰ ਦਿੱਤੇ ਮੰਗ-ਪੱਤਰ 'ਚ ਦੱਸਿਆ ਕਿ 1992 'ਚ ਲੁਧਿਆਣਾ ਦੀ ਪੁਲਸ ਨੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਤਵਾਦੀਆਂ ਦੀ ਸਹਾਇਤਾ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ। ਉਸ 'ਤੇ ਦੋਸ਼ ਸੀ ਕਿ ਗੁੜ ਮੰਡੀ ਬੰਬ ਧਮਾਕਿਆਂ ਸਮੇਤ ਕਈ ਅਪਰਾਧਿਕ ਕਾਰਵਾਈਆਂ ਪਿੱਛੇ ਆਸ਼ੂ ਦਾ ਹੱਥ ਸੀ। ਆਪਣੇ ਬਿਆਨਾਂ 'ਚ ਆਸ਼ੂ ਖ਼ੁਦ ਆਪਣੇ ਮੂੰਹੋਂ ਮੰਨੇ ਹਨ ਕਿ ਗੁੜ ਮੰਡੀ ਲੁਧਿਆਣਾ 'ਚ ਹੋਏ ਬੰਬ ਧਮਾਕੇ, 3 ਔਰਤਾਂ ਦਾ ਕਤਲ, ਅੱਤਵਾਦੀਆਂ ਨਾਲ ਮਿਲ ਕੇ ਆਪਣੇ ਤਾਏ ਦੀ ਹੱਤਿਆ ਦੀ ਸਾਜ਼ਿਸ਼ ਅਤੇ ਇਕ ਹੌਲਦਾਰ ਦੀ ਹੱਤਿਆ ਦੇ ਕੇਸਾਂ 'ਚ ਉਹ ਸ਼ਾਮਲ ਸਨ ਪਰ ਆਸ਼ੂ ਨਾਲ ਜੁੜੇ ਜਿਹੜੇ ਕੇਸਾਂ ਦਾ ਟਰਾਇਲ ਹੀ ਨਹੀਂ ਹੋਇਆ, ਉਹ ਕਿਹੜੇ ਖਾਤੇ 'ਚ ਬੋਲਦੇ ਹਨ। ਚੀਮਾ ਨੇ ਕਿਹਾ ਕਿ ਜੇਕਰ ਵਿਅਕਤੀ ਜਿਊਂਦਾ ਹੋਏ ਤਾਂ ਉਸ ਵਿਰੁੱਧ 50 ਸਾਲਾਂ ਬਾਅਦ ਵੀ ਕੇਸ ਦਾ ਮੁੜ ਟਰਾਇਲ ਖੁੱਲ੍ਹ ਸਕਦਾ ਹੈ, ਇਸ ਲਈ ਆਸ਼ੂ ਦੇ ਇਕਬਾਲੀਆ ਬਿਆਨ ਦੇ ਆਧਾਰ 'ਤੇ ਕੇਸ ਮੁੜ ਖੋਲ੍ਹੇ ਜਾਣ ਅਤੇ ਆਸ਼ੂ ਨੂੰ ਮੰਤਰੀ ਮੰਡਲ 'ਚੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ। ਚੀਮਾ ਨੇ ਮੁੱਖ ਮੰਤਰੀ ਵੱਲੋਂ ਆਸ਼ੂ ਨੂੰ ਦਿੱਤੀ ਗਈ ਕਲੀਨ ਚਿੱਟ ਨੂੰ ਰੱਦ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਕਾਨੂੰਨ ਤੋਂ ਉੱਪਰ ਨਹੀਂ ਹਨ।

ਹਰਪਾਲ ਸਿੰਘ ਚੀਮਾ ਨੇ ਦੂਸਰੇ ਮੰਗ-ਪੱਤਰ ਰਾਹੀਂ ਪਿਛਲੇ ਕਈ ਸਾਲਾਂ ਤੋਂ ਮਨਜ਼ੂਰਸ਼ੁਦਾ ਅਸਾਮੀਆਂ ਦੇ ਵਿਰੁੱਧ ਸੂਬੇ ਦੇ ਵੱਖ-ਵੱਖ ਸਰਕਾਰੀ ਕਾਲਜਾਂ ਵਿਚ ਕੰਮ ਕਰ ਰਹੇ ਹਜ਼ਾਰਾਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਦਾ ਮੁੱਦਾ ਵੀ ਉਠਾਇਆ। ਤੀਜੇ ਮੰਗ-ਪੱਤਰ 'ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਈ. ਟੀ. ਟੀ./ਐੱਨ. ਈ. ਟੀ. ਯੋਗਤਾ ਪ੍ਰਾਪਤ ਅਧਿਆਪਕਾਂ 'ਤੇ ਬੇਰਹਿਮੀ ਨਾਲ ਕੀਤੇ ਗਏ ਹਮਲੇ ਦੀ ਵੀ ਨਿੰਦਾ ਕੀਤੀ ਗਈ ਅਤੇ ਜ਼ਿੰਮੇਵਾਰ ਪੁਲਸ ਅਫ਼ਸਰਾਂ ਸਮੇਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਕੋਰ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੈਰੀ ਵੜਿੰਗ, ਮਨਜੀਤ ਸਿੰਘ ਸਿੱਧੂ, ਸੰਗਠਨ ਦੇ ਸਹਿ-ਇੰਚਾਰਜ ਗਗਨਦੀਪ ਸਿੰਘ ਚੱਢਾ, ਬਰਿੰਦਰ ਕੁਮਾਰ ਸ਼ਰਮਾ ਅਤੇ ਤੇਜਿੰਦਰ ਮਹਿਤਾ ਮੌਜੂਦ ਸਨ।

 

  • Aap
  • harpal singh cheema
  • bharat bhushan ashu
  • vp singh badnore
  • Cabinet
  • ਆਮ ਆਦਮੀ ਪਾਰਟੀ
  • ਹਰਪਾਲ ਸਿੰਘ ਚੀਮਾ
  • ਭਾਰਤ ਭੂਸ਼ਣ ਆਸ਼ੂ
  • ਵੀ ਪੀ ਸਿੰਘ ਬਦਨੌਰ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੂੰ ਮਿਲਿਆ 'ਬੈਸਟ ਏਅਰਪੋਰਟ' ਦਾ ਐਵਾਰਡ

NEXT STORY

Stories You May Like

  • nhrc takes cognizance of alleged custodial assault in punjab
    ਪੰਜਾਬ 'ਚ ਹਿਰਾਸਤੀ ਤਸ਼ੱਦਦ ਦੇ ਦੋਸ਼ਾਂ 'ਤੇ NHRC ਸਖ਼ਤ, ਪੰਜਾਬ ਸਰਕਾਰ ਤੇ ਪੁਲਸ ਕੋਲੋਂ ਮੰਗੀ ਰਿਪੋਰਟ
  • punjab police dsp gursher sandhu
    ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ ਦੇ ਹੁਕਮ ਰੱਦ
  • akali dal delegation meets governor
    ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
  • police recovered drug powder from the boy
    ਪੁਲਸ ਨੇ ਨੌਜਵਾਨ ਕੋਲੋਂ ਨਸ਼ੀਲਾ ਪਾਊਡਰ ਕੀਤਾ ਬਰਾਮਦ
  • punjab employees are getting the highest salaries in the country
    ਪੰਜਾਬ ਦੇ ਮੁਲਾਜ਼ਮਾਂ ਦੇਸ਼ 'ਚੋਂ ਸਭ ਤੋਂ ਵੱਧ ਲੈ ਰਹੇ ਤਨਖਾਹ, ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ...
  • akali dal delegation to meet governor today
    ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ ਮੁੱਦੇ 'ਤੇ ਕਰੇਗਾ ਵਿਚਾਰ-ਚਰਚਾ
  • court sentences former minister
    ਸ਼੍ਰੀਲੰਕਾ ਦੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਸੁਣਾਈ ਸਜ਼ਾ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court gives two thirds majority to punjab police personnel
      ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ...
    • mohanjit sheron punjab government dsp
      ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ, 3 ਮੁਲਾਜ਼ਮ ਲਾਈਨ ਹਾਜ਼ਰ
    • rahul gandhi spoke on phone with mohanjit singh sheron
      ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ
    • discussion about changing the president before rahul gandhi  s punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਬਦਲਣ ਦੀ ਚਰਚਾ, ਵੜਿੰਗ ਬੋਲੇ,...
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • missing alive boy kapurthala
      ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ...
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • akali dal waris punjab de punjab politics
      ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
    • harsimrat badal  ganiv kaur majithia  demonstration
      ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
    • important on punjab weather
      ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +