Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    8:26:49 PM

  • lpg cylinder prices

    1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG...

  • keralam bill

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨ ਬਾਰੇ ਬਿੱਲ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਿਧਾਨ ਸਭਾ 'ਚ ਗਰਜੇ ਹਰਪਾਲ ਚੀਮਾ, ਪੰਜਾਬੀਆਂ ਨਾਲ ਕੀਤਾ ਸਭ ਤੋਂ ਵੱਡਾ ਵਾਅਦਾ ਹੋਇਆ ਪੂਰਾ

PUNJAB News Punjabi(ਪੰਜਾਬ)

ਪੰਜਾਬ ਵਿਧਾਨ ਸਭਾ 'ਚ ਗਰਜੇ ਹਰਪਾਲ ਚੀਮਾ, ਪੰਜਾਬੀਆਂ ਨਾਲ ਕੀਤਾ ਸਭ ਤੋਂ ਵੱਡਾ ਵਾਅਦਾ ਹੋਇਆ ਪੂਰਾ

  • Edited By Babita,
  • Updated: 24 Mar, 2025 05:33 PM
Chandigarh
harpal singh cheema statement in punjab vidhan sabha
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦ ਕਰਨ ਮੌਕੇ ਬੋਲਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਮਿਸਾਲ ਪ੍ਰਾਪਤੀਆਂ ਪੰਜਾਬ ਅੰਦਰ ਕੀਤੀਆਂ ਹਨ, ਉਨ੍ਹਾਂ ਦਾ ਜ਼ਿਕਰ ਰਾਜਪਾਲ ਨੇ ਆਪਣੇ ਭਾਸ਼ਣ 'ਚ ਕੀਤਾ ਹੈ। ਰਾਜਪਾਲ ਨੇ ਬਹੁਤ ਸਾਰੇ ਬਿੰਦੂ ਟੱਚ ਕੀਤੇ ਹਨ ਪਰ ਅਜੇ ਵੀ ਬਹੁਤ ਸਾਰੇ ਬਿੰਦੂ ਬਾਕੀ ਰਹਿ ਗਏ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ 'ਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ 2022 'ਚ ਚੋਣਾਂ ਲੜ ਰਹੀ ਸੀ ਤਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਆਏ ਤਾਂ ਉਸ ਸਮੇਂ ਪੰਜਾਬ ਦੇ ਲੋਕਾਂ ਨਾਲ ਅਸੀਂ ਬਹੁਤ ਵੱਡਾ ਵਾਅਦਾ ਕੀਤਾ ਸੀ ਕਿ ਬਿਜਲੀ ਬਿੱਲ ਹਰ ਘਰ ਦਾ ਜ਼ੀਰੋ ਕਰਾਂਗੇ।

ਇਹ ਵੀ ਪੜ੍ਹੋ : ਗਰਮੀਆਂ 'ਚ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਪਾਵਰਕਾਮ ਨੇ ਹੁਣੇ ਤੋਂ ਖਿੱਚੀ ਤਿਆਰੀ

ਹਰਪਾਲ ਚੀਮਾ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ 3 ਮਹੀਨਿਆਂ ਦੇ ਅੰਦਰ ਇਹ ਸਭ ਤੋਂ ਵੱਡਾ ਵਾਅਦਾ ਪਾਰਟੀ ਨੇ ਪੂਰਾ ਕੀਤਾ। ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਮੇਰੀ ਅਗਵਾਈ 'ਚ ਕਮੇਟੀ ਦਾ ਗਠਨ ਕੀਤਾ ਅਤੇ ਗੋਇੰਦਵਾਲ ਥਰਮਲ ਪਲਾਂਟ ਖ਼ਰੀਦ ਕੇ ਪੰਜਾਬ ਦੇ ਲੋਕਾਂ ਦੇ ਨਾਂ ਕਰ ਦਿੱਤਾ। ਹਰਪਾਲ ਚੀਮਾ ਨੇ ਕਿਹਾ ਕਿ ਮੈਂ ਬੜੇ ਯਕੀਨ ਨਾਲ ਕਹਿ ਸਕਦਾ ਹਾਂ ਕਿ ਅੱਜ ਤੱਕ ਪੰਜਾਬ ਅੰਦਰ ਭਾਵੇਂ ਕੋਈ ਵੀ ਪਾਰਟੀ ਦੀ ਸਰਕਾਰ ਹੋਵੇ, ਕਦੇ ਪ੍ਰਾਈਵਟ ਥਰਮਲ ਪਲਾਂਟ ਕਿਸੇ ਸਰਕਾਰ ਨੇ ਨਹੀਂ ਖ਼ਰੀਦਿਆ।

ਇਹ ਵੀ ਪੜ੍ਹੋ : ਪਿੰਡ ਦੇ ਗੁਰਦੁਆਰੇ 'ਚ ਅੱਧੀ ਰਾਤੀਂ ਕਰਨੀ ਪੈ ਗਈ ANNOUNCEMENT, ਦਿਖਿਆ ਕੁੱਝ ਅਜਿਹਾ ਕਿ... (ਤਸਵੀਰਾਂ)

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ 'ਚ ਵੱਡੀ ਗਿਣਤੀ 'ਚ ਲੋਕ ਲਾਹਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਸੂਬੇ 'ਚ ਇਕ ਵੱਡੀ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮਾਨ ਸਰਕਾਰ ਨੇ ਵੱਡਾ ਉਪਰਾਲਾ ਕੀਤਾ ਹੈ ਕਿ ਨਹਿਰਾਂ ਦਾ ਪਾਣੀ ਖੇਤਾਂ ਦੇ ਟੇਲਾਂ ਤੱਕ ਪਹੁੰਚਾਇਆ ਜਾਵੇ। ਹਰਪਾਲ ਚੀਮਾ ਨੇ ਕਿਹਾ ਕਿ ਅੱਜ ਪਾਈਪਲਾਈਨਾਂ ਰਾਹੀਂ ਪਾਣੀ ਖੇਤਾਂ ਦੇ ਅਖ਼ੀਰ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਖੇਤਾਂ 'ਚ ਪਾਣੀ ਨਾ ਪਹੁੰਚਾਇਆ ਤਾਂ ਪੰਜਾਬ ਦੀ ਕਿਸਾਨੀ ਖ਼ਤਮ ਹੋ ਜਾਵੇਗੀ। ਅੱਜ ਇਕ ਵੀ ਬੂੰਦ ਪਾਣੀ ਦੀ ਬਾਹਰ ਨਹੀਂ ਜਾ ਰਹੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab Vidhan Sabha
  • Harpal Singh Cheema
  • Statement
  • ਪੰਜਾਬ ਵਿਧਾਨ ਸਭਾ
  • ਹਰਪਾਲ ਸਿੰਘ ਚੀਮਾ
  • ਬਿਆਨ

Punjab: ਮਾਤਮ 'ਚ ਬਦਲੀਆਂ ਖੁਸ਼ੀਆਂ, ਕੱਲ੍ਹ ਭਰਾ ਅੱਜ ਭੈਣ ਦੀ ਮੌਤ

NEXT STORY

Stories You May Like

  • bajwa  s big claim in the vidhan sabha
    ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
  • issues related to the people resonate in the punjab vidhan sabha
    ਪੰਜਾਬ ਵਿਧਾਨ ਸਭਾ 'ਚ ਲੋਕਾਂ ਨਾਲ ਜੁੜੇ ਮੁੱਦਿਆਂ ਦੀ ਗੂੰਜ
  • congress  s adjournment motions in punjab assembly rejected
    ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ
  • good news for bus travelers in punjab
    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ! ਵਿਧਾਨ ਸਭਾ 'ਚ ਹੋ ਗਿਆ ਵੱਡਾ ਐਲਾਨ
  • the atmosphere was heated on the first day of the punjab vidhan sabha
    ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਗਰਮਾਇਆ ਮਾਹੌਲ, ਬਾਜਵਾ ਨੇ ਸਪੀਕਰ ਤੋਂ ਮੰਗਿਆ ਜਵਾਬ
  • punjab vidhan sabha
    ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ
  • third day of punjab vidhan sabha proceedings begins
    ਪੰਜਾਬ ਵਿਧਾਨ ਸਭਾ ਦੀ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ
  • punjab vidhan sabha proceedings begin
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਬਰਗਾੜੀ ਬੇਅਦਬੀ ਮਾਮਲੇ 'ਤੇ ਕਾਂਗਰਸ ਦਾ ਪ੍ਰਦਰਸ਼ਨ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • punjab police wife
      ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ
    • big stir in punjab politics pratap bajwa meets rahul gandhi
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ...
    • sukhjinder radhawa latter to amit shah
      ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
    • farmer leader  brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ...
    • right to pension high court decision
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +