Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    12:10:27 PM

  • child  borewell  rescue  farm

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

  • diesel and petrol cheaper

    ਡੀਜ਼ਲ 25 ਰੁਪਏ ਅਤੇ ਪੈਟਰੋਲ 20 ਰੁਪਏ ਹੋਇਆ ਸਸਤਾ !...

  • protest in punjab

    ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ...

  • heroin worth rs 20 crore falls on the roof of retired soldier s house

    ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹਰਸਿਮਰਤ ਵਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ 'ਚ ਸੋਧ ਕਰਨ ਦੀ ਅਪੀਲ

PUNJAB News Punjabi(ਪੰਜਾਬ)

ਹਰਸਿਮਰਤ ਵਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ 'ਚ ਸੋਧ ਕਰਨ ਦੀ ਅਪੀਲ

  • Edited By Anuradha,
  • Updated: 22 May, 2020 01:15 PM
Chandigarh
harsimrat badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਹਰਸਿਮਰਤ ਬਾਦਲ ਨੇ ਕੇਂਦਰੀ ਸੜਕ, ਆਵਾਜਾਈ ਅਤੇ ਹਾਈਵੇਅ ਮੰਤਰਾਲੇ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦੀ ਸੇਧ 'ਚ ਸੋਧ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਕ ਨਵਾਂ ਐਕਸਪ੍ਰੈਸਵੇਅ ਸੰਪਰਕ ਬਣ ਸਕੇ। ਇਸ ਤੋਂ ਇਲਾਵਾ ਇਸ ਨਵੀਂ ਸੋਧ ਰਾਹੀਂ ਪ੍ਰਸਤਾਵਿਤ ਐਕਸਪ੍ਰੈਸਵੇਅ ਨੂੰ ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਗੋਇੰਦਵਾਲ ਸਾਹਿਬ ਅਤੇ ਤਰਨ-ਤਾਰਨ ਦੇ ਗੁਰਧਾਮਾਂ ਨਾਲ ਜੋੜਿਆ ਜਾ ਸਕੇ। 

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿਖੀ ਚਿੱਠੀ
ਹਰਸਿਮਰਤ ਨੇ ਕੇਂਦਰੀ ਮੰਤਰੀ ਨੂੰ ਇਸ ਮਾਮਲੇ 'ਚ ਦਖ਼ਲ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਾਗਰਿਕਾਂ ਅਤੇ ਦੇਸ਼ ਭਰ 'ਚੋਂ ਸਿੱਖਾਂ ਨੇ ਮਿਲ ਕੇ ਬੇਨਤੀ ਕੀਤੀ ਹੈ ਕਿ ਪ੍ਰਸਤਾਵਿਤ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਅਧੀਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਅਤੇ ਬਾਕੀ ਗੁਰਧਾਮਾਂ 'ਚ ਇਕ ਵਧੀਆ ਸੰਪਰਕ ਕਾਇਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਧਾਰਮਿਕ ਆਸਥਾ ਦਾ ਇਕ ਵੱਡਾ ਕੇਂਦਰ ਅਤੇ ਪੰਜਾਬ ਦੇ ਵੱਡੇ ਸ਼ਹਿਰਾਂ 'ਚੋਂ ਇਕ ਹੈ, ਜਿਸ ਨੂੰ ਦਿੱਲੀ ਨਾਲ ਨਿਰਵਿਘਨ ਸੰਪਰਕ ਜੋੜਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਸ ਇਲਾਕੇ ਅੰਦਰ ਆਰਥਿਕ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ।
ਹਰਸਿਮਰਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਮੌਜੂਦਾ ਐਕਸਪ੍ਰੈਸਵੇਅ ਪ੍ਰਾਜੈਕਟ ਕਰਤਾਰਪੁਰ ਤੋਂ ਮੌਜੂਦਾ ਐੱਨ. ਐੱਚ. -3 ਨੂੰ ਅਪਗ੍ਰੇਡ ਕਰਦਾ ਹੈ ਅਤੇ ਰਾਜਾਸਾਂਸੀ ਹਵਾਈ ਅੱਡੇ ਨਾਲ ਇਕ ਨਵਾਂ ਐਕਸਪ੍ਰੈਸਵੇਅ ਸੰਪਰਕ ਜੋੜਦਾ ਹੈ।

ਉਨ੍ਹਾਂ ਕਿਹਾ ਕਿ ਕਰਤਾਰਪੁਰ ਤੋਂ ਇਹ ਐਕਸਪ੍ਰੈਸਵੇਅ ਇਕ ਵੱਖਰਾ ਰੂਟ ਲੈ ਕੇ ਕਾਦੀਆਂ ਅਤੇ ਗੁਰਦਾਸਪੁਰ 'ਚੋਂ ਗੁਜ਼ਰਦੇ ਹੋਏ ਜੰਮੂ ਅਤੇ ਕਸ਼ਮੀਰ ਅੰਦਰ ਦਾਖ਼ਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ 'ਚ ਇਹ ਭਾਵਨਾ ਪਾਈ ਜਾ ਰਹੀ ਹੈ ਕਿ ਇਤਿਹਾਸਕ ਧਰਮ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਅੰਮ੍ਰਿਤਸਰ ਅੰਦਰ ਸਥਿਤ ਹਨ, ਇਸ ਲਈ ਦਿੱਲੀ ਤੋਂ ਆਉਂਦੇ ਸ਼ਰਧਾਲੂਆਂ ਨੂੰ ਸਿੱਧਾ ਇਸ ਸ਼ਹਿਰ ਨਾਲ ਜੋੜਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਆਲੇ-ਦੁਆਲੇ ਬਹੁਤ ਸਾਰੇ ਮਹੱਤਵਪੂਰਨ ਸਿੱਖ ਗੁਰਧਾਮ ਮੌਜੂਦ ਹਨ, ਇਸ ਲਈ ਇਹ ਨਵੀਂ ਸੇਧ ਸ਼ਰਧਾਲੂਆਂ ਲਈ ਇਨ੍ਹਾਂ ਸਾਰੇ ਗੁਰਧਾਮਾਂ ਦੇ ਦਰਸ਼ਨ ਕਰਨਾ ਸੌਖਾ ਬਣਾ ਦੇਵੇਗੀ। ਹਰਸਿਮਰਤ ਨੇ ਹਾਈਵੇਅ ਮੰਤਰਾਲੇ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਸ ਸਮੁੱਚੇ ਪ੍ਰਾਜੈਕਟ 'ਤੇ ਨਜ਼ਰ ਮਾਰਨ ਅਤੇ ਇਸ ਸਬੰਧੀ ਫੈਸਲਾ ਲੈਂਦੇ ਸਮੇਂ ਪਵਿੱਤਰ ਸ਼ਹਿਰ ਦੇ ਲੋਕਾਂ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਵੀ ਧਿਆਨ 'ਚ ਰੱਖਣ। ਉਨ੍ਹਾਂ ਕਿਹਾ ਕਿ ਮੌਜੂਦਾ ਹਾਈਵੇਅ ਨੂੰ ਅਪਗ੍ਰੇਡ ਕਰਨ ਦੀ ਬਜਾਏ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ 'ਚ ਲੋੜੀਂਦੀ ਸੋਧ ਕਰਕੇ ਇਕ ਵਾਧੂ ਐਕਸਪ੍ਰੈਸਵੇਅ ਰਾਹੀਂ ਅੰਮ੍ਰਿਤਸਰ ਨਾਲ ਸਿੱਧਾ ਸੰਪਰਕ ਜੋੜਿਆ ਜਾ ਸਕਦਾ ਹੈ।

  • Harsimrat Badal
  • Food Processing Industry
  • Appeal
  • ਹਰਸਿਮਰਤ ਬਾਦਲ
  • ਫੂਡ ਪ੍ਰੋਸੈਸਿੰਗ ਇੰਡਸਟਰੀ
  • ਅਪੀਲ

ਕੋਰੋਨਾ ਦੀ ਆਫ਼ਤ ਅਜੇ ਠੱਲ੍ਹੀ ਨਹੀਂ, ਪੰਜਾਬ ਦੇ ਸਰਹੱਦੀ ਇਲਾਕਿਆਂ 'ਤੇ ਮੰਡਰਾਇਆ ਇਕ ਹੋਰ ਖਤਰਾ

NEXT STORY

Stories You May Like

  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ ਕਟੜਾ ਸਪੈਸ਼ਲ 5, ਵੰਦੇ ਭਾਰਤ ਡੇਢ...
  • security alert in katra before shri vaishno devi and amarnath yatra
    ਵੈਸ਼ਨੋ ਦੇਵੀ ਯਾਤਰਾ ਦੌਰਾਨ ਵਧ ਰਹੀ ਸ਼ਰਧਾਲੂਆਂ ਦੀ ਗਿਣਤੀ, ਕਟੜਾ 'ਚ ਸੁਰੱਖਿਆ ਅਲਰਟ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ, ਘਰ-ਘਰ ਪਹੁੰਚਣਗੇ BLO
  • ਭਵ ਨ  ਦੇਵ  ਨੇ ਮੰਗ  ਮੁਆਫ   ਪ ਬੰਦ   ਤੇ ਮੁੜ ਵ ਚ ਰ ਕਰਨ ਦ  ਅਪ ਲ
    ਭਵਾਨੀ ਦੇਵੀ ਨੇ ਮੰਗੀ ਮੁਆਫੀ, ਪਾਬੰਦੀ ’ਤੇ ਮੁੜ ਵਿਚਾਰ ਕਰਨ ਦੀ ਅਪੀਲ
  • amritsar arms smuggling module busted
    ਅੰਮ੍ਰਿਤਸਰ: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, 11 ਪਿਸਤੌਲ ਸਮੇਤ 8 ਮੁਲਜ਼ਮ ਗ੍ਰਿਫ਼ਤਾਰ
  • air india flight entered pakistani airspace
    ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ ਮਗਰੋਂ...
  • indian diaspora in us
    ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ
  • heartbreaking accident on yamuna expressway
    ਯਮੁਨਾ ਐਕਸਪ੍ਰੈਸਵੇਅ 'ਤੇ ਰੂਹ ਕੰਬਾਊ ਹਾਦਸਾ ! ਵੋਲਵੋ ਬੱਸ ਤੇ ਟ੍ਰੇਲਰ ਵਿਚਾਲੇ ਹੋਈ ਟੱਕਰ ਨਾਲ 4 ਲੋਕਾਂ ਦੀ ਮੌਤ
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • powerct in severe heat
      ਤਿੱਖੀ ਧੁੱਪ, ਹੁੰਮਸ ਤੇ ਭਾਰੀ ਗਰਮੀ ’ਚ ਬਿਜਲੀ ਦੇ ਕੱਟ, ਕੱਢਦੇ ਨੇ ਵੱਟ
    • big relief for cbse students
      CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
    • mportant news for vehicle owners of punjab
      ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
    • cough syrup becomes new poison in punjab
      ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ...
    • thieves wreak havoc in village gehal
      ਪਿੰਡ ਗਹਿਲ 'ਚ ਚੋਰਾਂ ਦਾ ਕਹਿਰ, ਇੱਕੋ ਰਾਤ 7 ਕਿਸਾਨਾਂ ਦੀਆਂ ਮੋਟਰਾਂ ਦੀਆਂ...
    • police party attack on police
      ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ...
    • farmer dies tragically due to electrocution
      Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
    • mp amritpal singh associate produced in jalandhar court police remand
      MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
    • punjab shocking incident
      ਪੰਜਾਬ 'ਚ 10 ਰੁਪਏ ਪਿੱਛੇ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • punjab husband wife
      ਪੰਜਾਬ: ਪਤਨੀ ਨੇ ਆਸ਼ਿਕ ਨਾਲ ਰਲ਼ ਕੇ ਮਾਰ'ਤਾ ਪਤੀ! ਮਾਮੇ ਦੇ ਮੁੰਡੇ ਨਾਲ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +