Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:38:29 PM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ ਸੱਚਾਈ, ਚਾਕੂ ਆਰ-ਪਾਰ ਹੋਇਆ, ਲੱਗੇ 150 ਟਾਂਕੇ

PUNJAB News Punjabi(ਪੰਜਾਬ)

ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ ਸੱਚਾਈ, ਚਾਕੂ ਆਰ-ਪਾਰ ਹੋਇਆ, ਲੱਗੇ 150 ਟਾਂਕੇ

  • Edited By Shivani Bassan,
  • Updated: 15 Aug, 2026 06:32 PM
Ludhiana-Khanna
harsimrat badal gets emotional at the rally
  • Share
    • Facebook
    • Tumblr
    • Linkedin
    • Twitter
  • Comment

ਖੰਨਾ: ਅਕਾਲੀ ਦਲ ਵੱਲੋਂ ਅੱਜ ਖੰਨਾ ਦੇ ਪਿੰਡ ਈਸੜੂ ਵਿਖੇ ਸਿਆਸੀ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦਾ ਜ਼ਿਕਰ ਕਰਦੇ ਹੋਏ ਭਾਵੁਕ ਹੋ ਗਏ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਜੋ ਕੁਝ ਹੋਇਆ ਹੈ ਉਸ ਕਾਰਨ ਮੈਂ ਸਦਮੇ ਵਿੱਚ ਹਾਂ ਅਤੇ ਤੁਹਾਡੇ ਸਾਹਮਣੇ ਆ ਕੇ ਥੋੜੀ ਭਾਵੁਕ ਵੀ ਹਾਂ। ਅੱਜ ਮੇਰੀ ਜਗ੍ਹਾ 'ਤੇ ਸੁਖਬੀਰ ਬਾਦਲ ਨੇ ਆਉਣਾ ਸੀ। ਉਨ੍ਹਾਂ ਨੇ ਬਹੁਤ ਰੀਝ ਨਾਲ ਇਹ ਪ੍ਰੋਗਰਾਮ ਰਖਾਇਆ ਸੀ ਤਾਂ ਜੋ ਤੁਹਾਡੇ ਨਾਲ ਦਿਲ ਦੀਆਂ ਗੱਲਾਂ ਕਰ ਸਕਣ। ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਕਰੀਬ 150 ਟਾਂਕੇ ਲੱਗੇ ਹਨ ਅਤੇ ਉਨ੍ਹਾਂ 'ਤੇ 2 ਫੁੱਟ ਲੰਬੇ ਕਿਰਚ ਨਾਲ ਹਮਲਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ ਤੇ ਛੱਡੀਆਂ ਪਾਣੀ ਦੀਆਂ ਬੁਛਾੜਾਂ

ਉਨ੍ਹਾਂ ਕਿਹਾ ਹਮਲਾਵਰ ਨੇ ਬਾਣਾ ਪਹਿਨ ਕੇ ਗੁਰੂ ਘਰ ਦੇ ਅੰਦਰ ਦਾਖਲ ਹੋਏ ਸ਼ਰਧਾਲੂ 'ਤੇ ਹਮਲਾ ਕੀਤਾ ਅਤੇ ਸੁਖਬਰੀ ਬਾਦਲ ਦੀ ਛਾਤੀ 'ਤੇ ਵਾਰ ਕਰਨ ਦੀ ਕੋਸ਼ਿਸ਼ ਸੀ। ਉਨ੍ਹਾਂ ਕਿਹਾ ਇਹ ਹਮਲਾ ਗੁਰੂ ਘਰ ਵਿੱਚ ਪਰਿਵਾਰ ਸਮੇਤ ਦਰਸ਼ਨ ਕਰਕੇ ਬਾਹਰ ਨਿਕਲਦੇ ਸਮੇਂ ਹੀ ਹਮਲਾ ਕੀਤਾ ਗਿਆ। ਹਰਸਿਮਰਤ ਨੇ ਕਿਹਾ ਇਹ ਹਮਲਾ ਕੋਈ ਗੁਰੂ ਦੋਖੀ ਹੀ ਕਰ ਸਕਦਾ ਹੈ, ਮੈਂ ਇਨ੍ਹਾਂ ਨੂੰ ਸਿੱਖ ਨਹੀਂ ਮੰਨਦੀ। 

ਇਹ ਵੀ ਪੜ੍ਹੋ- ਪੰਜਾਬ 'ਚ ਅੱਧੀ ਰਾਤ ਵੱਡੀ ਵਾਰਦਾਤ, ਘਰ 'ਚ ਮੌਜੂਦ ਔਰਤ 'ਤੇ ਚਲੀਆਂ ਤਾਬੜਤੋੜ ਗੋਲੀਆਂ

ਹਰਸਿਮਰਤ ਕੌਰ ਬਾਦਲ ਨੇ ਅੱਗੇ ਬੋਲਦਿਆਂ ਕਿ ਪਿਛਲੇ 2 ਸਾਲਾਂ ਵਿੱਚ ਇਹ ਦੂਜਾ ਜਾਨਲੇਵਾ ਹਮਲਾ ਹੈ ਜੋ ਕਿ ਇਹ ਵੱਡੀ ਸਾਜ਼ਿਸ਼ ਦਾ ਹਿੱਸਾ ਜਾਪਦਾ ਹੈ। ਬੱਚਿਆਂ ਦੀਆਂ ਅੱਖਾਂ ਸਾਹਮਣੇ ਪਿਤਾ 'ਤੇ ਜਾਨਲੇਵਾ ਹਮਲਾ ਕੀਤਾ ਗਿਆ। ਪਤਨੀ ਦੇ ਸਾਹਮਣੇ ਉਸ ਦੇ ਸਿਰ ਦੇ ਸਾਈਂ 'ਤੇ ਵਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਨਾ ਕਦੇ ਡਰੇ ਹਾਂ ਅਤੇ ਨਾ ਹੀ ਕਦੇ ਡਰਾਂਗਾ। ਮੇਰੀ ਜਗ੍ਹਾ 'ਤੇ ਤੂੰ ਜਾ ਕੇ ਹਾਜ਼ਰੀ ਭਰ ਕੇ ਆ। ਕੋਈ ਵੀ ਰੈਲੀ ਕੈਂਸਲ ਨਹੀਂ ਹੋਵੇਗੀ। ਪਹਿਲਾਂ ਸਾਡਾ ਪੰਜਾਬ, ਫਿਰ ਸਾਡੀ ਪਾਰਟੀ ਅਤੇ ਫਿਰ ਪਰਿਵਾਰ ਹੈ। ਇਸ ਦੌਰਾਨ ਉਨ੍ਹਾਂ ਕਿਹਾ ਜਿੱਥੇ ਅੱਜ ਦੇ ਦਿਨ ਦੇਸ਼ ਨੂੰ ਆਜ਼ਾਦ ਹੋਇਆ ਸੀ, ਉੱਥੇ ਹੀ ਹੁਣ ਪੰਜਾਬ ਨੂੰ ਵੀ ਆਜ਼ਾਦ ਕਰਨ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ- NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ ਗ੍ਰਿਫਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Harsimrat Badal
  • rally
  • Sukhbir Badal
  • ਹਰਸਿਮਰਤ ਬਾਦਲ
  • ਰੈਲੀ
  • ਸੁਖਬੀਰ ਬਾਦਲ

ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

NEXT STORY

Stories You May Like

  • uproar over political poster in the name of punjab board
    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ ਦੱਸੀ ਅਸਲ ਸੱਚਾਈ
  • sukhbir badal assembly elections alliance
    ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
  • harsimrat kaur badal visited parvinder jhota s home to share in the grief
    ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਬਾਦਲ, ਕਿਹਾ- 'ਇਨਸਾਫ਼ ਦਵਾਉਣ ਦਾ ਵਾਅਦਾ ਕਰਦੀ ਹਾਂ'
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • attempted attack on mamata banerjee
    ਮਮਤਾ ਬੈਨਰਜੀ 'ਤੇ ਹਮਲੇ ਦੀ ਕੋਸ਼ਿਸ਼, TMC ਦਾ ਦਾਅਵਾ: ਚਾਕੂ ਲੈ ਕੇ ਆਈ ਸੀ ਔਰਤ
  • stock market sensex jumps 879 points nifty closes above 22 560
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ 879 ਅੰਕਾਂ ਦੀ ਛਾਲ, ਨਿਫਟੀ 22,500 ਦੇ ਪਾਰ ਬੰਦ
  • sukhbir singh badal on parwinder singh jhota
    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ ਬਾਦਲ ਨੇ ਘੇਰੀ ਸਰਕਾਰ
  • e rickshaw collides with overloaded truck
    ਓਵਰਲੋਡ ਟਰੱਕ ਨਾਲ ਟਕਰਾਇਆ ਈ-ਰਿਕਸ਼ਾ: ਚਾਲਕ ਦੀ ਧੌਣ ਦੇ ਆਰ-ਪਾਰ ਹੋਏ ਸਰੀਏ, ਮੌਤ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • illicit affair of a married man leads to this situation
      ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +