Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    5:02:09 PM

  • good news from canada

    ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ...

  • epfo  s big gift   withdraw pf money at any time  know the new

    EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ:...

  • food manager fined rs 60 lakhs for calling worms in curd as saffron

    ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager...

  • worrying news about the women of punjab

    ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਚਿੰਤਾ ਭਰੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੰਸਦ ’ਚ ਕਿਸਾਨਾਂ ਦੇ ਹੱਕ ’ਚ ਗਰਜੀ ਹਰਸਿਮਰਤ ਬਾਦਲ, ਖ਼ਰਾਬ ਫ਼ਸਲਾਂ ਲਈ ਮੰਗਿਆ ਵਿੱਤੀ ਪੈਕੇਜ

PUNJAB News Punjabi(ਪੰਜਾਬ)

ਸੰਸਦ ’ਚ ਕਿਸਾਨਾਂ ਦੇ ਹੱਕ ’ਚ ਗਰਜੀ ਹਰਸਿਮਰਤ ਬਾਦਲ, ਖ਼ਰਾਬ ਫ਼ਸਲਾਂ ਲਈ ਮੰਗਿਆ ਵਿੱਤੀ ਪੈਕੇਜ

  • Updated: 05 Aug, 2022 04:13 PM
Chandigarh
harsimrat badal parliament damaged crops of the farmers financial package
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿੱਤੀ ਪੈਕੇਜ ਦੀ ਮੰਗ ਕੀਤੀ ਤਾਂ ਜੋ ਹਾਲ ਹੀ ’ਚ ਭਾਰੀ ਬਰਸਾਤਾਂ ਕਾਰਨ ਹੜ੍ਹਾਂ ਅਤੇ ਵਾਰ-ਵਾਰ ਫਸਲ ਖਰਾਬ ਹੋਣ ਨਾਲ ਕਿਸਾਨਾਂ ਨੂੰ ਪਏ ਘਾਟੇ ਦਾ ਮੁਆਵਜ਼ਾ ਦਿੱਤਾ ਜਾ ਸਕੇ। ਸੰਸਦ ’ਚ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸਿਹਤ ਮੰਤਰੀ ਨੂੰ ਇਹ ਬੇਨਤੀ ਵੀ ਕੀਤੀ ਕਿ ਏਮਜ਼ ਬਠਿੰਡਾ ਦੇ ਟਰੋਮਾ ਸੈਂਟਰ ਨੂੰ ਅਪਗ੍ਰੇਡ ਕਰ ਕੇ 300 ਬੈੱਡਾਂ ਦਾ ਕਰਨ ਲਈ ਵੀ ਫੰਡਾਂ ਦੀ ਪ੍ਰਵਾਨਗੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੰਸਥਾ ਦੇ ਐਮਰਜੈਂਸੀ ਬਲਾਕ ’ਚ ਸਿਰਫ 28 ਐਮਰਜੈਂਸੀ ਮਾਮਲਿਆਂ ਨਾਲ ਨਜਿੱਠਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ’ਚੋਂ ਤਿੰਨ ਨੈਸ਼ਨਲ ਹਾਈਵੇ ਤੇ ਦੋ ਸਟੇਟ ਹਾਈਵੇ ਲੰਘਦੇ ਹਨ, ਇਸ ਕਾਰਨ ਹਾਦਸੇ ਬਹੁਤ ਹੁੰਦੇ ਹਨ ਤੇ ਇਸ ਤੋਂ ਇਲਾਵਾ ਉਥੇ ਫੌਜੀ ਤੇ ਹਵਾਈ ਫੌਜ ਛਾਉਣੀਆਂ ਵੀ ਹਨ, ਏਮਜ਼ ਬਠਿੰਡਾ ਦਾ ਟਰੋਮਾ ਸੈਂਟਰ ਤੁਰੰਤ ਅਪਗ੍ਰੇਡ ਹੋਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਮਾਨ ਸਰਕਾਰ ਨੇ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਕੀਤੇ ਮੁਆਫ਼, ਨੋਟੀਫਿਕੇਸ਼ਨ ਜਾਰੀ

ਹਰਸਿਮਰਤ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਸਰਕਾਰ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਲਾਗੂ ਕਰਨ ’ਚ ਆਪਣਾ ਫਰਜ਼ ਨਿਭਾਉਣ ’ਚ ਫੇਲ੍ਹ ਰਹੀ ਹੈ ਤੇ ਕਿਵੇਂ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਦੇ 300 ਕਰੋੜ ਰੁਪਏ ਸਰਕਾਰ ਵੱਲ ਬਕਾਇਆ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਸਰਕਾਰ ਵੇਲੇ ਤੇ ਹੁਣ ‘ਆਪ’ ਸਰਕਾਰ ਵੇਲੇ ਪੰਜਾਬੀ ਇਸ ਸਿਹਤ ਬੀਮਾ ਕਵਰ ਤੋਂ ਸੱਖਣੇ ਹਨ ਕਿਉਂਕਿ ਸਰਕਾਰਾਂ ਉਸ ਬੀਮਾ ਕੰਪਨੀ ਖ਼ਿਲਾਫ਼ ਕਾਰਵਾਈ ਨਹੀਂ ਕਰ ਸਕੀਆਂ, ਜੋ ਆਪਣੇ ਠੇਕੇ ’ਚ ਡਿਫਾਲਟਰ ਹੋਈ ਹੈ। ਉਨ੍ਹਾਂ ਨੇ ਸਿਹਤ ਮੰਤਰੀ ਨੂੰ ਬੇਨਤੀ ਕੀਤੀ ਕਿ ਦੋਵੇਂ ਸਰਕਾਰੀ ਅਧਿਕਾਰੀਆਂ ਤੇ ਬੀਮਾ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਜਿਸ ਨੇ ਪੰਜਾਬ ਦੇ ਲੋਕਾਂ ਨੂੰ ਠੱਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਲਈ ਵਿੱਤੀ ਪੈਕੇਜ ਦੀ ਮੰਗ ਕਰਦਿਆਂ ਬਠਿੰਡਾ ਤੋਂ ਸੰਸਦ ਮੈਂਬਰ ਨੇ ਦੱਸਿਆ ਕਿ ਕਿਵੇਂ ਪਹਿਲਾਂ ਕਣਕ ਤੇ ਹੁਣ ਝੋਨੇ ਦੀ ਫਸਲ ਪਾਲਣ ’ਚ ਕਿਸਾਨਾਂ ਦਾ ਨੁਕਸਾਨ ਹੋਇਆ ਤੇ ਲਗਾਤਾਰ ਤਿੰਨ ਵਾਰ ਤੋਂ ਨਰਮੇ ਦੀ ਫਸਲ ਤਬਾਹ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ’ਚ ਹੋਵੇਗਾ ਮੇਜਰ ਧਿਆਨ ਚੰਦ ਨੂੰ ਸਮਰਪਿਤ ਸਭ ਤੋਂ ਵੱਡਾ ‘ਪੰਜਾਬ ਖੇਡ ਮੇਲਾ’ : CM ਮਾਨ

ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ’ਚ ਅਚਨਚੇਤ ਗਰਮੀ ਵਧਣ ਨਾਲ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਤੇ ਹੁਣ ਭਾਰੀ ਬਰਸਾਤਾਂ ਮਗਰੋਂ ਆਏ ਹੜ੍ਹਾਂ ਨਾਲ ਮਾਲਵਾ ਖਿੱਤੇ ’ਚ ਫਸਲਾਂ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਤਿੰਨ ਵਾਰ ਗੁਲਾਬੀ ਸੁੰਡੀ ਤੇ ਚਿੱਟੀ ਮੱਖੀ ਦੇ ਹਮਲਿਆਂ ਕਾਰਨ ਨਰਮੇ ਦੀ ਫਸਲ ਤਬਾਹ ਹੋ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ‘ਆਪ’ ਸਰਕਾਰ ਪੀੜਤ ਕਿਸਾਨਾਂ ਵਾਸਤੇ ਕੁਝ ਵੀ ਕਰਨ ਵਿਚ ਨਾਕਾਮ ਰਹੀ ਹੈ ਤੇ ਮੁੱਖ ਮੰਤਰੀ  ਭਗਵੰਤ ਮਾਨ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਨੂੰ ਰਾਹਤ ਦੇਣ ਦੀ ਥਾਂ ਹਵਾਈ ਦੌਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਵਰਕਰ ਰਾਹਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਵੀ ਇਸ ਕੰਮ ’ਚ ਯੋਗਦਾਨ ਪਾਇਆ ਹੈ ਪਰ ਹਾਲੇ ਬਹੁਤ ਕੁਝ ਕਰਨ ਦੀ ਲੋੜ ਹੈ ਤੇ ਵਿੱਤੀ ਪੈਕੇਜ ਨਾਲ ਹੀ ਕਿਸਾਨਾਂ ਦੇ ਨਾਲ-ਨਾਲ ਖੇਤੀ ਮਜ਼ਦੂਰਾਂ ਨੂੰ ਪਏ ਘਾਟੇ ਦੀ ਭਰਪਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ‘ਆਪ’ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਵੀ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਉਜਾਗਰ ਕੀਤਾ ਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੂੰਗੀ ਬੀਜਣ ਵਾਸਤੇ ਕਿਹਾ ਸੀ ਤੇ 7225 ਰੁਪਏ ਪ੍ਰਤੀ ਕੁਇੰਟਲ ਐੱਮ. ਐੱਸ. ਪੀ. ਦੇਣ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਨੂੰ ਪ੍ਰਾਈਵੇਟ ਵਪਾਰੀਆਂ ਜੋਗਾ ਹੀ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ’ਚ ਆਈ 4 ਲੱਖ ਟਨ ਮੂੰਗੀ ਦੀ ਫਸਲ ’ਚੋਂ ਸਿਰਫ 10 ਫੀਸਦੀ ਦੀ ਖਰੀਦ ਸਰਕਾਰੀ ਏਜੰਸੀਆਂ ਨੇ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ’ਚ ਬੰਦੂਕ ਦੀ ਨੋਕ ’ਤੇ ਵੱਡੀ ਲੁੱਟ, ਲੁਟੇਰਿਆਂ ਨੇ ਦਿਨ-ਦਿਹਾੜੇ ਬੈਂਕ ’ਚੋਂ ਲੁੱਟੇ ਲੱਖਾਂ ਰੁਪਏ


 

  • Harsimrat Kaur Badal
  • Floods
  • Farmers
  • Crops
  • Bathinda
  • AIIMS
  • ਹਰਸਿਮਰਤ ਕੌਰ ਬਾਦਲ
  • ਹੜ੍ਹ
  • ਕਿਸਾਨ
  • ਫਸਲਾਂ
  • ਬਠਿੰਡਾ
  • ਏਮਜ਼

17 ਸਾਲ ਦੀ ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ’ਤੇ ਕੇਸ ਦਰਜ

NEXT STORY

Stories You May Like

  • stock market in turmoil  sensex falls 531 points  psu bank shares fall
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ
  • ipl 2026  pollard speaks on bumrah  s poor form
    IPL 2026: ਬੁਮਰਾਹ ਦੀ ਖ਼ਰਾਬ ਫਾਰਮ 'ਤੇ ਬੋਲੇ ਪੋਲਾਰਡ, ਹਰ ਖਿਡਾਰੀ ਨੂੰ ਬੁਰਾ ਸੀਜ਼ਨ ਝੱਲਣ ਦਾ ਹੱਕ ਹੈ
  • farmers in america
    ਅਮਰੀਕਾ 'ਚ ਕਿਸਾਨਾਂ ਦੇ ਮਾੜੇ ਹਾਲਾਤ! ਖਾਦ ਖਰੀਦਣ ਲਈ ਕਰਜ਼ ਲੈਣ ਲਈ ਹੋਏ ਮਜਬੂਰ
  • finance minister s stern warning about cyber attacks
    ਸਾਈਬਰ ਹਮਲਿਆਂ ਨੂੰ ਲੈ ਕੇ ਵਿੱਤ ਮੰਤਰੀ ਦੀ ਸਖ਼ਤ ਚਿਤਾਵਨੀ: ਕਿਹਾ—AI ਦੇ ਦੌਰ 'ਚ ਵਿੱਤੀ ਅਦਾਰੇ ਰਹਿਣ ਬੇਹੱਦ ਚੌਕਸ
  • buildings in punjab punjab employees
    ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ ਕਾਰਵਾਈ ਲਈ ਹੁਕਮ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ ਹੋਈ ਘਟਨਾ
  • mps aap delhi cm rekha gupta
    ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ
  • municipal council employees raise their voice in support of demands
    ਨਗਰ ਕੌਂਸਲ ਕਰਮਚਾਰੀਆਂ ਨੇ ਮੰਗਾਂ ਦੇ ਹੱਕ ’ਚ ਆਵਾਜ਼ ਕੀਤੀ ਬੁਲੰਦ, ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • canada deportation
      ਕੈਨੇਡਾ ਤੋਂ 7 ਪੰਜਾਬੀ ਡਿਪੋਰਟ ! CBSA ਨੇ ਕੀਤੀ ਵੱਡੀ ਕਾਰਵਾਈ
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • police arrest intoxicated man
      ਨਸ਼ੇ 'ਚ ਟੱਲੀ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ, ਪਰਚਾ ਦਰਜ
    • sacrilege law  jathedar akal takht sahib
      ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਕਾਨੂੰਨ ਵਾਪਸ ਲੈਣ ਤੋਂ ਇਨਕਾਰ
    • minister sanjeev arora arrested by ed
      ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ : ਸੂਤਰ
    • dc issues strict orders against street vendors in ludhiana
      ਲੁਧਿਆਣਾ 'ਚ ਰੇਹੜ੍ਹੀ-ਫੜੀਆਂ ਲਈ DC ਨੇ ਜਾਰੀ ਕੀਤੇ ਸਖ਼ਤ ਹੁਕਮ, ਬਣਨਗੇ ਨੋ...
    • now a fine of 10 thousand will be imposed for defecating in the open
      ਨਗਰ ਨਿਗਮ ਦੀ ਸਖ਼ਤੀ : ਖੁੱਲ੍ਹੇ ’ਚ ਪਖ਼ਾਨੇ ਜਾਣ ’ਤੇ ਹੁਣ ਲੱਗੇਗਾ 10 ਹਜ਼ਾਰ...
    • meteorological department predicts rain with thunderstorm in punjab
      ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ ਦੀ ਭਵਿੱਖਬਾਣੀ, ਇਨ੍ਹਾਂ...
    • new flight from chandigarh airport to noida to start from july 1
      ਚੰਡੀਗੜ੍ਹ ਹਵਾਈ ਅੱਡੇ ਤੋਂ ਨੋਇਡਾ ਲਈ ਨਵੀਂ ਉਡਾਣ ਇਕ ਜੁਲਾਈ ਤੋਂ ਸ਼ੁਰੂ
    • imd  weather update  punjab  states  alert  rain storm
      11,12,13 ਤੇ 14 ਮਈ ਨੂੰ ਹਨ੍ਹੇਰੀ-ਤੂਫ਼ਾਨ ਤੇ ਭਾਰੀ ਬਾਰਿਸ਼ ! ਪੰਜਾਬ ਸਣੇ ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +