Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    10:55:41 AM

  • premanand maharaj virat kohli 5 crore ashram falahari maharaj

    ਵਿਰਾਟ ਕੋਹਲੀ ਨੇ ਪ੍ਰੇਮਾਨੰਦ ਜੀ ਦੇ ਆਸ਼ਰਮ ਆਉਣ ਲਈ...

  • flydubai flight

    ਵੱਡਾ ਖੁਲਾਸਾ :  Flydubai flight ਨੂੰ ਡੇਗਣ ਦੀ...

  • speeding suv truck family 4 members

    ਤੇਜ਼ ਰਫ਼ਤਾਰ SUV ਤੇ ਟਰੱਕ ਦੀ ਭਿਆਨਕ ਟੱਕਰ, ਇਕੋਂ...

  • a big day for punjab employees awaiting their da

    DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਗ ਬਾਣੀ ਦੀ ਖਬਰ 'ਤੇ ਮੋਹਰ, ਹਰਸਿਮਰਤ ਬਾਦਲ ਨੇ ਦਿੱਤਾ ਅਸਤੀਫਾ

PUNJAB News Punjabi(ਪੰਜਾਬ)

ਜਗ ਬਾਣੀ ਦੀ ਖਬਰ 'ਤੇ ਮੋਹਰ, ਹਰਸਿਮਰਤ ਬਾਦਲ ਨੇ ਦਿੱਤਾ ਅਸਤੀਫਾ

  • Updated: 18 Sep, 2020 02:42 AM
Jalandhar
harsimrat badal resigns
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਭਾਜਪਾ ਨਾਲ ਗਠਜੋੜ ਵਾਲੀ ਅਕਾਲੀ ਦਲ ਦੀ ਨੇਤਾ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਰਸਿਮਰਤ ਬਾਦਲ ਨੇ ਇਸ ਬਾਰੇ ਖੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ। ਹਾਲਾਂਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਸਿਮਰਤ ਬਾਦਲ ਦੇ ਅਸਤੀਫਾ ਦੇਣ ਦਾ ਐਲਾਨ ਕੀਤਾ ਗਿਆ ਸੀ।

ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਵਜ਼ਾਰਤ ਛੱਡੇ ਜਾਣ ਦੀ ਖਬਰ ਜਗ ਬਾਣੀ ਨੇ 14 ਸਤੰਬਰ ਨੂੰ ਨਸ਼ਰ ਕਰ ਦਿੱਤੀ ਸੀ। ਜਗ ਬਾਣੀ ਨੇ ਸੂਤਰਾਂ ਦੇ ਹਵਾਲੇ ਨਾਲ ਲਿਖਿਆ ਸੀ ਕਿ ਖੇਤੀ ਆਰਡੀਨੈਂਸ ਦੇ ਮਾਮਲੇ 'ਤੇ ਅਕਾਲੀ ਦਲ ਭਾਜਪਾ ਨਾਲ ਗਠਜੋੜ ਤੋੜਨ ਦੀ ਤਿਆਰੀ ਕਰ ਰਿਹਾ ਹੈ ਅਤੇ ਇਸ ਕੜੀ 'ਚ ਸਭ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਹੋ ਸਕਦਾ ਹੈ। ਦਰਅਸਲ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਹੋਈ ਚਰਚਾ ਦੀ ਜਾਣਕਾਰੀ ਜਗ ਬਾਣੀ ਨੂੰ ਮਿਲ ਗਈ ਸੀ। ਇਸ ਕੋਰ ਕਮੇਟੀ ਦੀ ਮੀਟਿੰਗ 'ਚ ਹੀ ਅਕਾਲੀ ਦਲ ਵਲੋਂ ਇਸ ਮੁੱਦੇ 'ਤੇ ਪਾਰਟੀ ਦਾ ਸਟੈਂਡ ਬਦਲਣ ਦੀ ਰਣਨੀਤੀ ਤੈਅ ਹੋਈ ਸੀ। ਇਹ ਖਬਰ ਜਗ ਬਾਣੀ ਦੇ ਸਹਿਯੋਗੀ ਅਖਬਾਰ ਪੰਜਾਬ ਕੇਸਰੀ 'ਚ ਵੀ ਨਸ਼ਰ ਕੀਤੀ ਗਈ ਸੀ।

ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਲੋਕਸਭਾ 'ਚ ਕਿਹਾ ਸੀ ਕਿ ਪਾਰਟੀ ਆਗੂ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੰਸਦ 'ਚ ਲਿਆਏ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਕੇਂਦਰ ਦੀ ਮੋਦੀ ਸਰਕਾਰ ਤੋਂ ਅਸਤੀਫਾ ਦੇਵੇਗੀ। ਖੇਤੀਬਾੜੀ ਪੈਦਾਵਾਰ ਵਪਾਰ ਤੇ ਵਣਜ ਬਿੱਲ 2020 ਅਤੇ ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਸਮਝੌਤੇ ਤੇ ਖੇਤੀਬਾੜੀ ਸੇਵਾਵਾਂ ਬਾਰੇ ਸਮਝੌਤੇ ਬਿੱਲ 2020 'ਤੇ ਵਿਚਾਰ ਵਟਾਂਦਰੇ 'ਚ ਹਿੱਸਾ ਲੈਂਦਿਆਂ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਉਹ ਖੇਤੀ ਸਬੰਧੀ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦੀ ਹੈ।

  • Harsimrat Badal resigns
  • ਹਰਸਿਮਰਤ ਬਾਦਲ
  • ਅਸਤੀਫਾ

ਸੁਖਬੀਰ ਦਾ ਭਰੇ ਸਦਨ 'ਚ ਐਲਾਨ, ਹਰਸਿਮਰਤ ਬਾਦਲ ਮੰਤਰੀ ਮੰਡਲ ਤੋਂ ਦੇਵੇਗੀ ਅਸਤੀਫਾ

NEXT STORY

Stories You May Like

  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • harsimrat badal  protest  women
    ਹਰਸਿਮਰਤ ਬਾਦਲ ਦੀ ਅਗਵਾਈ ਹੇਠ ‘ਮਾਵਾਂ-ਧੀਆਂ ਨੂੰ ਸਤਿਕਾਰ ਦਿਓ’ ਮੁਹਿੰਮ ਤਹਿਤ ਰੋਸ ਧਰਨਾ
  • the star cast of   tut paini english ne   arrives at jag bani  s office
    ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ- 'ਮਾਂ ਬੋਲੀ ਨੂੰ ਸ਼ਰਮਿੰਦਗੀ ਨਾਲ...
  • punjab congress president raja warring resigns
    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
  • harsimrat kaur badal news
    ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਜੜ ਤੋਂ ਖ਼ਤਮ ਕੀਤਾ ਜਾਵੇਗਾ ਨਸ਼ਾ: ਹਰਸਿਮਰਤ ਕੌਰ ਬਾਦਲ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • grandfather job grandson rights supreme court
    ਦਾਦੇ ਦੀ ਨੌਕਰੀ 'ਤੇ ਪੋਤੇ ਦਾ ਵੀ ਹੱਕ; ਸੁਪਰੀਮ ਕੋਰਟ ਨੇ ਹਾਈਕੋਰਟ ਦੇ ਫੈਸਲੇ 'ਤੇ ਲਾਈ ਮੋਹਰ
  • cec resignation jairam ramesh
    CEC ਦਾ ਅਸਤੀਫਾ ਲੋਕਤੰਤਰ ਬਹਾਲੀ ਦੀ ਦਿਸ਼ਾ 'ਚ ਪਹਿਲਾ ਕਦਮ: ਜੈਰਾਮ ਰਮੇਸ਼
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • aap government misleading the court
      ਡੀਏ ਮਾਮਲੇ 'ਚ ਅਦਾਲਤ ਨੂੰ ਗੰਮਰਾਹ ਤੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ 'ਆਪ'...
    • bathinda  drug addict  father daughter
      ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ ਅਜਿਹਾ ਕਦਮ, ਮੌਕੇ 'ਤੇ...
    • power cut
      ਅੱਜ 7-8 ਘੰਟੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ...
    • avinash rai khanna corners the aap government over the deteriorating law
      ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ...
    • jakhar speaks on handing over probe into the   aap   government  s corruption
      'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ,...
    • court orders for a cbi probe against the cmo and the chief minister  s osd
      ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ...
    • ajnala firing incident
      ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ,...
    • sgpc member passed away
      SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ...
    • kewal singh dhillon
      ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ ਮੋਦੀ ਸਰਕਾਰ:...
    • husband wife news
      ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ! ਵਿਆਹ ਦੇ 16 ਸਾਲ ਬਾਅਦ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +