Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    11:42:32 AM

  • transfers of officers transfers in punjab

    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ

  • sebi changes rules for foreign investors

    SEBI ਨੇ ਵਿਦੇਸ਼ੀ ਨਿਵੇਸ਼ਕਾਂ ਲਈ ਬਦਲੇ ਨਿਯਮ, ਫਾਰਮ...

  • ready to quit politics and take up farming  what did raja warring say

    'ਸਿਆਸਤ ਛੱਡ ਖੇਤੀ ਕਰਨ ਲਈ ਤਿਆਰ!', ਆਹ ਕੀ ਕਹਿ ਗਏ...

  • indian engineer arrested in us

    ਪਤਨੀ ਦਾ ਕਤਲ ਕਰ ਪ੍ਰੇਮਿਕਾ ਨੂੰ ਭੇਜੀ ਲਾਸ਼ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਹਰਸਿਮਰਤ ਬਾਦਲ ਨੇ ਘੇਰੀ ਪੰਜਾਬ ਸਰਕਾਰ, ਕਾਂਗਰਸ ਤੇ ‘ਆਪ’ ਦੇ ਗਠਜੋੜ ਨੂੰ ਲੈ ਕੇ ਆਖ ਦਿੱਤੀ ਇਹ ਗੱਲ

PUNJAB News Punjabi(ਪੰਜਾਬ)

ਹਰਸਿਮਰਤ ਬਾਦਲ ਨੇ ਘੇਰੀ ਪੰਜਾਬ ਸਰਕਾਰ, ਕਾਂਗਰਸ ਤੇ ‘ਆਪ’ ਦੇ ਗਠਜੋੜ ਨੂੰ ਲੈ ਕੇ ਆਖ ਦਿੱਤੀ ਇਹ ਗੱਲ

  • Edited By Rajwinder Kaur,
  • Updated: 12 Jan, 2024 08:59 AM
Bathinda-Mansa
harsimrat badal said this about the alliance between congress and aap
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਮਨਜੀਤ) - ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀਰਵਾਰ ਨੂੰ ਪਿਛਲੇ ਦਿਨੀਂ ਫੋਤ ਹੋ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਅਫਸੋਸ ਕਰਨ ਲਈ ਬੁਢਲਾਡਾ ਵਿਖੇ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਕਣਕਵਾਲ ਚਹਿਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਵੀ ਮੱਥਾ ਟੇਕਿਆ। ਇਸ ਮੌਕੇ ਹਰਸਿਮਰਤ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਅਤੇ ‘ਆਪ’ ਦਾ ਗਠਜੋੜ ਕੋਈ ਨਵੀਂ ਗੱਲ ਨਹੀਂ। ਇਹ ਪਹਿਲਾਂ ਤੋਂ ਹੀ ਚੱਲਦਾ ਆ ਰਿਹਾ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਜਿਸ ਬਾਰੇ ਲੋਕਾਂ ਨੂੰ ਪਤਾ ਲੱਗ ਗਿਆ ਹੈ।

ਇਹ ਵੀ ਪੜ੍ਹੋ - ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਜੱਜ ਨੇ ਹਾਈ ਕੋਰਟ ’ਚ ਦਾਖਲ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਉਨ੍ਹਾਂ ਨੇ ਕਿਹਾ ਕਿ ਪੰਜਾਬ ਅੱਜ ਕਰਜ਼ੇ ਦੀ ਮਾਰ ਹੇਠ ਦੱਬ ਗਿਆ ਹੈ। ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ। ਸੂਬੇ ਅਤੇ ਸੂਬੇ ਦੇ ਲੋਕਾਂ ਦੇ ਸਿਰ ਕਰਜ਼ਾ ਵਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਨੂੰ ਇਸ ਗੱਲ ਦੀ ਕੋਈ ਚਿੰਤਾ ਨਹੀਂ ਬਲਕਿ ਪੰਜਾਬ ਦਾ ਪੈਸਾ ਕੇਜਰੀਵਾਲ ਅਤੇ ਇਸ਼ਤਿਹਾਰਾਂ ’ਤੇ ਬਰਬਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਐੱਮ ਭਗਵੰਤ ਮਾਨ ਪੰਜਾਬ ਵਿਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦੇਣ ਦਾ 'ਤਮਾਸ਼ਾ' ਬੰਦ ਕਰਨ। ਸਿਵਲ ਹਸਪਤਾਲ ਵਿਚ ਮੈਡੀਕਲ ਸਹਾਇਤਾ ਨਾ ਮਿਲਣ ਕਾਰਨ ਇਸ ਹਲਕੇ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਸ ਮੌਕੇ ਹਰਸਿਮਰਤ ਬਾਦਲ ਨੇ ਡਿਪਟੀ ਕਮਿਸ਼ਨਰ ਨਾਲ ਵੀ ਗੱਲਬਾਤ ਕੀਤੀ ਤੇ ਮਾਮਲੇ ਵਿੱਚ ਢੁੱਕਵੀਂ ਕਾਰਵਾਈ ਦੀ ਮੰਗ ਕੀਤੀ। 

ਇਹ ਵੀ ਪੜ੍ਹੋ - ਕਾਂਗਰਸ ਦੇ ਕਾਟੋ-ਕਲੇਸ਼ ਦਰਮਿਆਨ ਰਾਜਾ ਵੜਿੰਗ ਤੇ ਦੇਵੇਂਦਰ ਯਾਦਵ ਨੇ ਆਖ ਦਿੱਤੀਆਂ ਇਹ ਗੱਲਾਂ

ਇਸੇ ਦੌਰਾਨ ਉਨ੍ਹਾਂ ਪਿੰਡ ਕਣਕਵਾਲ ਚਹਿਲਾਂ ਵਿਖੇ ਨੰਨ੍ਹੀ ਛਾਂ ਮੁੰਹਿਮ ਤਹਿਤ ਸਿਲਾਈ ਮਸ਼ੀਨਾਂ ਅਤੇ ਪੌਦੇ ਵੀ ਵੰਡੇ। ਇਸ ਮੌਕੇ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ ਨੇ ਹਰਸਿਮਰਤ ਬਾਦਲ ਦਾ ਬੁਢਲ਼ਾਡਾ ਵਿਖੇ ਪਹੁੰਚਣ ਤੇ ਬੁੱਕਾ ਦੇ ਕੇ ਸਨਮਾਨ ਵੀ ਕੀਤਾ। ਇਸ ਮੌਕੇ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ, ਜ਼ਿਲਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਜਥੇਦਾਰ ਬਚਿੱਤਰ ਸਿੰਘ ਬੱਛੋਆਣਾ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ - Flight Offers: ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਸਿਰਫ਼ 1799 ਰੁਪਏ 'ਚ ਹੋਵੇਗੀ ਫਲਾਈਟ ਬੁੱਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • Harsimrat Badal
  • Punjab government
  • Congress
  • AAP
  • Alliance
  • Statement
  • ਹਰਸਿਮਰਤ ਬਾਦਲ
  • ਪੰਜਾਬ ਸਰਕਾਰ
  • ਕਾਂਗਰਸ
  • ਆਪ
  • ਗਠਜੋੜ

ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਜੱਜ ਨੇ ਹਾਈ ਕੋਰਟ ’ਚ ਦਾਖਲ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

NEXT STORY

Stories You May Like

  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • sukhbir badal slams state government over power shortage in punjab
    ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
  • bjp punjab president kewal singh dhillon slams congress
    BJP ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਘੇਰੀ ਕਾਂਗਰਸ
  • aap government is lying on every front  from 16 medical colleges  dhillon
    16 ਮੈਡੀਕਲ ਕਾਲਜਾਂ ਤੋਂ ਲੈ ਕੇ ਹਰ ਮੋਰਚੇ 'ਤੇ ਝੂਠ ਬੋਲ ਰਹੀ 'ਆਪ' ਸਰਕਾਰ : ਢਿੱਲੋਂ
  • punjab  teachers are being blamed for their duties
    ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ ਤਲਵਾਰ, ਵਿਭਾਗ ਦੀ ਨੇ ਦਿੱਤੀ ਸਖ਼ਤ ਚਿਤਾਵਨੀ
  • farmers warn of major agitation over urea shortage in punjab
    ਪੰਜਾਬ 'ਚ ਯੂਰੀਆ ਦੀ ਕਿੱਲਤ ਨੂੰ ਲੈ ਕੇ ਕਿਸਾਨਾਂ ਨੇ ਦਿੱਤੀ ਵੱਡੇ ਅੰਦੋਲਨ ਦੀ ਚਿਤਾਵਨੀ
  • people will not forgive cm who violates akal takht sahib  s order
    ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਕਰਨ ਵਾਲੇ CM ਨੂੰ ਲੋਕ ਨਹੀਂ ਕਰਨਗੇ ਮੁਆਫ਼: ਹਰਸਿਮਰਤ ਕੌਰ ਬਾਦਲ
  • clashes between aap and akali dal workers
    ਨਗਰ ਕੌਂਸਲ ਚੋਣਾਂ ਨੂੰ ਲੈ ਕੇ 'ਆਪ' ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • big encounter in jalandhar  lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • orders issued to find former dsp accused in jaswant singh khalra case
      'ਸਤਲੁਜ' ਨੇ ਖੁਲ੍ਹਵਾ'ਤੇ ਪੁਰਾਣੇ 'ਕੇਸ' ! ਖਾਲੜਾ ਕਤਲਕਾਂਡ ਦੇ ਦੋਸ਼ੀ ਸਾਬਕਾ DSP...
    • raja warring spoke openly for the first time about channi s displeasure
      ਚੰਨੀ ਦੇ ਗਿਲੇ-ਸ਼ਿਕਵਿਆਂ 'ਤੇ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ, ਪੜ੍ਹੋ...
    • punjab bjp  new in charge amit shah
      ਪੰਜਾਬ ਭਾਜਪਾ ਨੂੰ 20 ਜੁਲਾਈ ਤੱਕ ਮਿਲ ਜਾਵੇਗਾ ਨਵਾਂ ਇੰਚਾਰਜ! ਅਮਿਤ ਸ਼ਾਹ ਦੇ...
    • us takes major action against lawrence goldie gang
      ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
    • accused arrested with 6 hand grenades and 12 pistols in punjab
      ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ...
    • shiromani akali dal to screen controversial film sutlej in every village
      ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
    • punjab weather heavy raining yellow alert
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
    • punjabi girl dies in armenia
      ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
    • father son stepmother punjab police
      ਜ਼ਮੀਨੇ ਦੇ ਟੋਟੇ ਪਿੱਛੇ ਪਿਓ ਤੇ ਮਤਰਏ ਭਰਾਵਾਂ ਵੱਲੋ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • amritsar railway track  suspicious camera
      ਅੰਮ੍ਰਿਤਸਰ ਰੇਲਵੇ ਟਰੈਕ 'ਤੇ ਮਿਲਿਆ ਸ਼ੱਕੀ ਕੈਮਰਾ, ਜਾਂਚ 'ਚ ਜੁਟੀਆਂ ਸੁਰੱਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +