Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    10:29:33 AM

  • punjabi in canada

    ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ...

  • stock market falls sensex opens 683 points lower

    ਕੱਚੇ ਤੇਲ ਦੇ ਭਾਅ 100 ਡਾਲਰ ਪ੍ਰਤੀ ਬੈਰਲ ਦੇ ਪਾਰ;...

  • cockroach janta party instagram 2 56 crore followers

    2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ'...

  • heavy police force deployed outside bjp offices

    ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sultanpur Lodhi
  • ਹਰਸਿਮਰਤ ਬਾਦਲ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਆਧੁਨਿਕ ਰੇਲਵੇ ਸਟੇਸ਼ਨ ਦਾ ਉਦਘਾਟਨ

PUNJAB News Punjabi(ਪੰਜਾਬ)

ਹਰਸਿਮਰਤ ਬਾਦਲ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਆਧੁਨਿਕ ਰੇਲਵੇ ਸਟੇਸ਼ਨ ਦਾ ਉਦਘਾਟਨ

  • Edited By Shivani Attri,
  • Updated: 08 Nov, 2019 02:17 PM
Sultanpur Lodhi
harsimrat kaur badal
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ, ਧੀਰ)— ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨ ਇਥੇ ਸਿੱਖ ਵਿਰਾਸਤ ਨੂੰ ਰੂਪਮਾਨ ਕਰਦੇ ਅਤੇ ਆਧੁਨਿਕ ਸਹੂਲਤਾਂ ਵਾਲੇ ਨਵੇਂ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਮਲਟੀ ਮੀਡੀਆ ਸੈਂਟਰ ਦਾ ਵੀ ਉਦਘਾਟਨ ਕੀਤਾ, ਜਿਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਗੁਰੂ ਸਾਹਿਬ ਦੀ ਜ਼ਿੰਦਗੀ ਅਤੇ ਸਿੱਖਿਆਵਾਂ ਉੱਪਰ ਇਕ ਕਿਤਾਬ ਵੀ ਜਾਰੀ ਕੀਤੀ। 25 ਕਰੋੜ ਰੁਪਏ ਦੀ ਲਾਗਤ ਨਾਲ ਹੋਂਦ 'ਚ ਆਏ ਇਸ ਰੇਲਵੇ ਸਟੇਸ਼ਨ ਨੂੰ ਪਵਿੱਤਰ ਸ਼ਹਿਰ ਵਿਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਇਥੇ ਦੋ ਅੰਡਰ ਪਾਸ ਅਤੇ ਦੋ ਪੈਦਲ ਪਾਰ ਕਰਨ ਵਾਲੇ ਪੁਲ ਬਣਾਏ ਗਏ ਹਨ ਅਤੇ ਇਸ ਤੋਂ ਇਲਾਵਾ ਪਲੇਟ ਫਾਰਮ ਨੂੰ ਵੀ ਉੱਚਾ ਕੀਤਾ ਗਿਆ ਹੈ।

ਬੀਬਾ ਬਾਦਲ ਨੇ ਗੁਰੂ ਕਿਰਤ ਭਵਨ ਦੇ ਨਾਂ ਨਾਲ ਬਣਾਏ ਨਵੇਂ ਯਾਤਰੀ ਉਡੀਕ ਹਾਲ ਦਾ ਵੀ ਜਾਇਜ਼ਾ ਲਿਆ। ਇਸ ਉਡੀਕ ਘਰ ਨੂੰ ਗੁਰੂ ਸਾਹਿਬ ਦੀ ਤੇਰਾ ਤੇਰਾ ਫ਼ਿਲਾਸਫੀ ਨੂੰ ਧਿਆਨ 'ਚ ਰੱਖਦਿਆਂ ਰੇਲਵੇ ਸਟੇਸ਼ਨ ਦੇ ਕੇਂਦਰੀ ਗੁੰਬਦ ਦੇ ਦੋਵੇਂ ਪਾਸੇ 13 ਡਾਟਾਂ ਬਣਾ ਕੇ ਤਿਆਰ ਕੀਤਾ ਗਿਆ ਹੈ। ਬੀਬੀ ਬਾਦਲ ਨੇ ਮਲਟੀ ਮੀਡੀਆ ਕੇਂਦਰ ਦਾ ਵੀ ਉਦਘਾਟਨ ਕੀਤਾ ਅਤੇ ਇਥੇ ਇਕ 15 ਮਿੰਟ ਦੀ ਦਸਤਾਵੇਜ਼ੀ ਫਿਲਮ ਵੇਖੀ, ਜਿਸ ਵਿਚ ਆਉਣ ਵਾਲੇ ਸ਼ਰਧਾਲੂਆਂ ਵਾਸਤੇ ਸੁਲਤਾਨਪੁਰ ਲੋਧੀ ਦੇ ਹਵਾਲਿਆਂ ਨਾਲ ਗੁਰੂ ਸਾਹਿਬ ਦੀ ਜ਼ਿੰਦਗੀ ਅਤੇ ਸਿੱਖਿਆਵਾਂ ਨੂੰ ਵਿਖਾਇਆ ਗਿਆ ਹੈ।

ਕੇਂਦਰੀ ਮੰਤਰੀ ਨੇ ਇਸ ਮੌਕੇ ਗੁਰੂ ਸਾਹਿਬ ਦੀ ਜ਼ਿੰਦਗੀ ਅਤੇ ਸਿੱਖਿਆਵਾਂ ਉੱਤੇ ਤਿਆਰ ਕੀਤੀ 'ਦਿ ਇੰਟਰਨਲ ਟਰੁੱਥ' ਨਾਂ ਦੀ ਕਿਤਾਬ ਵੀ ਜਾਰੀ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਨੈਸ਼ਨਲ ਬੁੱਕ ਟਰੱਸਟ ਨੇ ਭਾਰਤੀ ਉਪ ਮਹਾਂਦੀਪ ਦੇ ਪਾਠਕਾਂ ਤਾਈਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਸੁਨੇਹਾ ਪਹੁੰਚਾਉਣ ਲਈ ਗੁਰੂ ਸਾਹਿਬ ਬਾਰੇ ਤਿੰਨ ਕਿਤਾਬਾਂ 'ਗੁਰੂ ਨਾਨਕ ਬਾਣੀ', 'ਨਾਨਕ ਬਾਣੀ' ਅਤੇ 'ਸਾਖੀਆਂ ਗੁਰੂ ਨਾਨਕ ਦੇਵ' ਛਾਪੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ 'ਤੇ ਪੰਜਾਬੀ ਭਾਸ਼ਾ 'ਚ ਛਾਪੀਆਂ ਇਨ੍ਹਾਂ ਕਿਤਾਬਾਂ ਨੂੰ 15 ਮੁੱਖ ਭਾਰਤੀ ਭਾਸ਼ਾਵਾਂ ਵਿਚ ਅਨੁਵਾਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਬਾਣੀ ਕਿਤਾਬ ਪਹਿਲਾਂ ਹੀ ਉਰਦੂ, ਉੜੀਆ, ਮਰਾਠੀ, ਹਿੰਦੀ ਅਤੇ ਗੁਜਰਾਤੀ ਭਾਸ਼ਾਵਾਂ ਵਿਚ ਛਾਪੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਵਿਸ਼ਵ ਪੱਧਰ ਉਤੇ ਵੱਡੇ ਪ੍ਰੋਗਰਾਮ ਆਯੋਜਤ ਕਰ ਕੇ ਗੁਰੂ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਵਿਚ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਕਰਤਾਰਪੁਰ ਲਾਂਘੇ ਨੂੰ ਤਿਆਰ ਕਰਕੇ ਸਿੱਖਾਂ ਦੀ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਦਰਬਾਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਅਰਦਾਸ ਨੂੰ ਪੂਰਾ ਕੀਤਾ ਹੈ। ਇਸ ਤੋਂ ਇਲਾਵਾ ਗੁਰੂ ਸਾਹਿਬ ਦੇ ਨਾਂ ਉੱਤੇ ਯੂ. ਕੇ. ਅਤੇ ਕੈਨੇਡਾ ਅੰਦਰ ਚੇਅਰਾਂ ਸਥਾਪਤ ਕਰਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਇਕ ਅੰਤਰ ਧਰਮ ਅਧਿਐਨ ਕੇਂਦਰ ਸਥਾਪਤ ਕਰਨ ਸਮੇਤ ਹੋਰ ਬਹੁਤ ਸਾਰੇ ਪ੍ਰਾਜੈਕਟ ਮੁਕੰਮਲ ਕੀਤੇ ਜਾ ਰਹੇ ਹਨ। ਇਸ ਉਪਰੰਤ ਬੀਬਾ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਜਿਥੇ ਉਨ੍ਹਾਂ ਨੂੰ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਵੱਲੋਂ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਕੋਟ ਸ਼ਮੀਰ, ਸਰਵਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਮਹਿੰਦਰ ਸਿੰਘ ਖਿੰਡਾ ਲੋਧੀਵਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾ ਕੋਹਨਾ, ਮੈਨੇਜਰ ਸਤਨਾਮ ਸਿੰਘ ਰਿਆੜ, ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ ਨੇ ਵੀ ਸ਼ਿਰਕਤ ਕੀਤੀ।

  • harsimrat kaur badal
  • modern railway station
  • ਹਰਸਿਮਰਤ ਕੌਰ ਬਾਦਲ
  • ਆਧੁਨਿਕ ਰੇਲਵੇ ਸਟੇਸ਼ਨ
  • ਉਦਘਾਟਨ

ਪਰਾਲੀ ਨੂੰ ਅੱਗ ਲਾਉਣ ਸਬੰਧੀ 74 ਮੁਕੱਦਮੇ ਕੀਤੇ ਦਰਜ, 62 ਵਿਅਕਤੀ ਗ੍ਰਿਫਤਾਰ

NEXT STORY

Stories You May Like

  • speeding in sultanpur lodhi
    ਸੁਲਤਾਨਪੁਰ ਲੋਧੀ 'ਚ ਤੇਜ਼ ਰਫ਼ਤਾਰ ਦਾ ਕਹਿਰ: ਮਾਂ ਸਮੇਤ 3 ਬੱਚਿਆਂ ਨੂੰ ਕਾਰ ਨੇ ਦਰੜਿਆ, ਮਾਸੂਮ ਬੱਚੀ ਦੀ ਮੌਤ
  • ladakh  charging station  lieutenant governor  inauguration
    ਲੱਦਾਖ ਦੇ ਉੱਪ ਰਾਜਪਾਲ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪਹਿਲੇ EV ਚਾਰਜਿੰਗ ਸਟੇਸ਼ਨ ਦਾ ਕੀਤਾ ਉਦਘਾਟਨ
  • narendra modi  punjab visit  railway station
    PM ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ : ਢਿੱਲੋਂ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ ਪ੍ਰੇਸ਼ਾਨ
  • khalistani slogans written at ferozepur railway station
    ਫਿਰੋਜ਼ਪੁਰ ਰੇਲਵੇ ਸਟੇਸ਼ਨ 'ਤੇ ਲਿਖੇ ਗਏ ਖਾਲਿਸਤਾਨੀ ਨਾਅਰੇ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • big stir in sultanpur lodhi politics
    ਸੁਲਤਾਨਪੁਰ ਲੋਧੀ ਦੀ ਸਿਆਸਤ 'ਚ ਹਲਚਲ! 9 ਸਾਲਾਂ ਮਗਰੋਂ ਅਕਾਲੀ ਇੰਚਾਰਜ ਦੀ ਖਾਲੀ ਥਾਂ ਭਰਨ ਦੇ ਮਿਲੇ ਸੰਕੇਤ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbi raids 5 places including chandigarh ludhiana
      ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ...
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • four accused arrested in murder case of sarpanch in anandgarh village
      ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +