Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    3:46:52 PM

  • amarinder singh raja warring statement

    ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ,...

  • stock market closes in green  sensex nifty registers big jump  know the reasons

    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ...

  • india children ban social media

    ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ...

  • backlog of immigration applications

    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੀਜ ਘੋਟਾਲੇ ਮਾਮਲੇ 'ਚ ਕਾਂਗਰਸੀ ਆਗੂਆਂ ਦਾ ਹਰਸਿਮਰਤ 'ਤੇ ਪਲਟਵਾਰ

PUNJAB News Punjabi(ਪੰਜਾਬ)

ਬੀਜ ਘੋਟਾਲੇ ਮਾਮਲੇ 'ਚ ਕਾਂਗਰਸੀ ਆਗੂਆਂ ਦਾ ਹਰਸਿਮਰਤ 'ਤੇ ਪਲਟਵਾਰ

  • Edited By Babita,
  • Updated: 31 May, 2020 10:47 AM
Chandigarh
harsimrat kaur badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵੱਲੋਂ ਕਥਿਤ ਬੀਜ ਘੋਟਾਲੇ ਬਾਰੇ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ’ਤੇ ਪਲਟਵਾਰ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਹਰਸਿਮਰਤ ਜੇ ਸੱਚੇ ਦਿਲੋਂ ਪੰਜਾਬ ਤੇ ਪੰਜਾਬੀਆਂ ਦੀ ਹਿਤੈਸ਼ੀ ਹੈ ਤਾਂ ਡਰੱਗ ਤਸਕਰੀ ਕੇਸ ’ਚ ਆਪਣੇ ਭਰਾ ਬਿਕਰਮ ਮਜੀਠੀਆ ਦੀ ਬੰਦ ਪਈ ਜਾਂਚ ਮੁੜ ਸ਼ੁਰੂ ਕਰਵਾਏ ਤਾਂ ਜੋ ਪੰਜਾਬ ਦੀ ਜਵਾਨੀ ਬਰਬਾਦ ਕਰਨ ਵਾਲਿਆਂ ਦਾ ਚਿਹਰਾ ਨੰਗਾ ਹੋ ਸਕੇ।

ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸਾਂਝੇ ਪ੍ਰੈਸ ਬਿਆਨ ’ਚ ਕਾਂਗਰਸੀ ਵਿਧਾਇਕਾਂ ਦਰਸ਼ਨ ਸਿੰਘ ਬਰਾੜ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਰਵਿੰਦਰ ਸਿੰਘ ਆਵਲਾ, ਦਵਿੰਦਰ ਸਿੰਘ ਘੁਬਾਇਆ (ਸਾਰੇ ਐੱਮ. ਐੱਲ. ਏਜ਼) ਤੇ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਕੇਂਦਰ ’ਚ ਮੰਤਰੀ ਬਣਾਈ ਹਰਸਿਮਰਤ ਬਾਦਲ ਦੀ ਯਾਦਸ਼ਾਤ ਵੀ ਬੜੀ ਕਮਜ਼ੋਰ ਹੈ, ਅੱਜ ਉਹ ਕਥਿਤ ਬੀਜ ਘੋਟਾਲੇ ’ਚ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕਰ ਰਹੀ ਹੈ ਪਰ ਇਹ ਭੁੱਲ ਗਈ ਹੈ ਕਿ ਆਪਣੇ ਭਰਾ ਬਿਕਰਮ ਮਜੀਠੀਆ ਖਿਲਾਫ਼ ਡਰੱਗ ਸਮੱਗਲਿੰਗ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਜਾਂਚ ਨੂੰ ਆਪਣਾ ਰਸੂਖ ਵਰਤ ਕੇ ਬੰਦ ਕਰਵਾਇਆ ਸੀ। ਹਰਸਿਮਰਤ ਦੇ ਦੋਹਰੇ ਮਾਪਦੰਡ ਨੂੰ ਉਜਾਗਰ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਪਿਛਲੇ ਛੇ ਸਾਲਾਂ ਤੋਂ ਹਰਸਿਮਰਤ ਨੇ ਕੇਂਦਰੀ ਮੰਤਰੀ ਦੇ ਤੌਰ ’ਤੇ ਪੰਜਾਬ ਨੂੰ ਇਕ ਪੈਸੇ ਦਾ ਵੀ ਫਾਇਦਾ ਨਹੀਂ ਕੀਤਾ। ਉਲਟਾ ਹਰਸਿਮਰਤ ਨੇ ਆਪਣੇ ਭਰਾ ਦੀ ਈ. ਡੀ. ਜਾਂਚ ਬੰਦ ਕਰਵਾਈ ਅਤੇ ਪੰਜਾਬ ਖਿਲਾਫ ਹਰ ਕੇਂਦਰ ਸਰਕਾਰ ਦੇ ਫੈਸਲੇ ’ਚ ਵਧ-ਚੜ੍ਹ ਕੇ ਭੂਮਿਕਾ ਨਿਭਾਈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਅਕਾਲੀ ਦਲ ’ਤੇ ਕਾਬਜ਼ ਬਾਦਲ-ਮਜੀਠੀਆ ਪਰਿਵਾਰ ਆਪਣੀ ਖੁੱਸਿਆ ਸਿਆਸੀ ਵੱਕਾਰ ਮੁੜ ਬਹਾਲ ਕਰਨ ਲਈ ਨਿੱਤ ਦਿਨ ਬਿਨਾਂ ਸਿਰ ਪੈਰ ਦੇ ਕਾਂਗਰਸੀ ਆਗੂਆਂ 'ਤੇ ਤੱਥ ਰਹਿਤ ਦੋਸ਼ ਲਾਉਂਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਨਾਲ ਅਕਾਲੀ ਦਲ ਆਪਣਾ ਗੁਆਚਿਆ ਲੋਕ ਆਧਾਰ ਨਹੀਂ ਬਹਾਲ ਕਰ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਾਦਲਾਂ ਦੇ ਝੂਠ ਅਤੇ ਫਰੇਬ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਅਤੇ ਉਨ੍ਹਾਂ ਦੀਆਂ ਗੱਲਾਂ ’ਚ ਨਹੀਂ ਆਉਣਗੇ।

  • Congress Leaders
  • Harsimrat kaur badal
  • Seed Scam
  • ਕਾਂਗਰਸੀ ਆਗੂ
  • ਹਰਸਿਮਰਤ ਕੌਰ ਬਾਦਲ
  • ਪਲਟਵਾਰ
  • ਬੀਜ ਘੋਟਾਲਾ

ਕੱਲ੍ਹ ਤੋਂ ਚੱਲਣ ਵਾਲੀਆਂ ਰੇਲਾਂ ਲਈ ਪ੍ਰਸ਼ਾਸਨ ਦੀ ਖ਼ਾਸ ਤਿਆਰੀ, ਮੁਸਾਫ਼ਰ ਇੰਝ ਕਰ ਸਕਣਗੇ ਯਾਤਰਾ

NEXT STORY

Stories You May Like

  • charanjit channi punjab congress meeting
    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ! ਲਿਆ ਗਿਆ ਵੱਡਾ ਫ਼ੈਸਲਾ
  • congress councilor  husband  knife  attack
    ਕਾਂਗਰਸੀ ਕੌਂਸਲਰ ਦੇ ਪਤੀ ਦਾ ਬੇਰਹਿਮੀ ਨਾਲ ਕਰ 'ਤਾ ਕਤਲ, ਮਹਾਰਾਸ਼ਟਰ ’ਚ ਵਾਪਰੀ ਵਾਰਦਾਤ
  • congress leader jairam ramesh raises questions over changes in mgnrega funding
    ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਮਨਰੇਗਾ ਫੰਡਿੰਗ 'ਚ ਬਦਲਾਅ 'ਤੇ ਚੁੱਕੇ ਸਵਾਲ
  • bjp s action four leaders expelled from the party
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • us iran conflict
    ਅਮਰੀਕਾ-ਈਰਾਨ ਵਿਚਾਲੇ ਜੰਗ ਹੋਈ ਤੇਜ਼ ! ਚਾਬਹਾਰ ਸਣੇ ਕਈ ਸ਼ਹਿਰਾਂ 'ਤੇ ਭਾਰੀ ਬੰਬਾਰੀ; ਤਹਿਰਾਨ ਦਾ ਵੀ ਪਲਟਵਾਰ
  • shiromani akali dal announces new office bearers
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
  • ram temple theft case dhirendra shastri
    'ਪਰਚੀ ਖੋਲ੍ਹ ਕੇ ਨਾਮ ਦੱਸਿਆ ਤਾਂ ਸਾਨੂੰ...', ਰਾਮ ਮੰਦਰ ਚੋਰੀ ਮਾਮਲੇ 'ਤੇ ਧੀਰੇਂਦਰ ਸ਼ਾਸਤਰੀ ਦਾ ਵੱਡਾ ਦਾਅਵਾ
  • people will not forgive cm who violates akal takht sahib  s order
    ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਕਰਨ ਵਾਲੇ CM ਨੂੰ ਲੋਕ ਨਹੀਂ ਕਰਨਗੇ ਮੁਆਫ਼: ਹਰਸਿਮਰਤ ਕੌਰ ਬਾਦਲ
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
Trending
Ek Nazar
national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh van mahotsav plants
      ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ...
    • vehicle thief  thief in moga  incident in moga
      ਮੋਗਾ ’ਚ ਵਾਹਨ ਚੋਰਾਂ ਦੀ ਦਹਿਸ਼ਤ, ਦਿਨ-ਦਿਹਾੜੇ ਵਾਰਦਾਤਾਂ ਨੂੰ ਦੇ ਰਹੇ ਅੰਜਾਮ
    • collective leave  employee organization
      21 ਤੇ 22 ਜੁਲਾਈ ਨੂੰ ਸਮੂਹਿਕ ਛੁੱਟੀ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
    • shots fired just 100 meters from police post in sultanpur lodhi
      ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ...
    • canal embankment breaches  water enters colonies in jalandhar
      ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
    • big encounter in punjab
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
    • mastermind of fake gst billing scam arrested
      55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
    • travel agents cheated youth of rs 45 lakh on sending them to america
      2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
    • electricity meters  pspcl  consumers
      ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ,...
    • ashok goyal panjab university senate elections
      ਅਸ਼ੋਕ ਗੋਇਲ ਨੇ ਪੰਜਾਬ ਯੂਨੀਵਰਸਿਟੀ ਸੀਨੇਟ ਚੋਣਾਂ 2026 ਲਈ ‘ਠੋਕੀ ਤਾਲ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +