Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    9:19:03 AM

  • kolkata hotel fire 9 people

    Breaking: ਚੜ੍ਹਦੀ ਸਵੇਰ ਕੋਲਕਾਤਾ ਦੇ ਹੋਟਲ 'ਚ ਮਚੇ...

  • gold mine collapse 30 miners

    ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30...

  • pm cares fund  pm narendra modi

    ‘PM ਕੇਅਰਜ਼’ ਦਾ ਘਰੇਲੂ ਚੰਦਾ 30 ਫ਼ੀਸਦੀ ਘਟਿਆ,...

  • country fighter jet tank missile

    ਦੇਸ਼ ’ਚ ਬਣਨਗੇ ਫਾਈਟਰ ਜੈੱਟ-ਟੈਂਕ ਅਤੇ ਮਿਜ਼ਾਈਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mansa
  • 'ਆਯੂਸ਼ਮਾਨ ਸਕੀਮ' ਨੂੰ ਲੈ ਕੇ ਘਿਰੀ ਪੰਜਾਬ ਸਰਕਾਰ, ਹਰਸਿਮਰਤ ਬਾਦਲ ਨੇ ਚੁੱਕੇ ਵੱਡੇ ਸਵਾਲ

MALWA News Punjabi(ਮਾਲਵਾ)

'ਆਯੂਸ਼ਮਾਨ ਸਕੀਮ' ਨੂੰ ਲੈ ਕੇ ਘਿਰੀ ਪੰਜਾਬ ਸਰਕਾਰ, ਹਰਸਿਮਰਤ ਬਾਦਲ ਨੇ ਚੁੱਕੇ ਵੱਡੇ ਸਵਾਲ

  • Updated: 13 May, 2022 04:08 PM
Mansa
harsimrat kaur badal appeals to punjab govt
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਚਾਹਲ) : ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਮਾਨਸਾ ’ਚ ਜ਼ਿਲ੍ਹਾ ਪੱਧਰੀ ਦਿਸ਼ਾ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨਾਲ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਅਤੇ ਐਮ ਪੀ ਲੈਡ ਸਕੀਮ ਦਾ ਲੇਖਾ ਜੋਖਾ ਕੀਤਾ। ਇਸ ਬੈਠਕ ਵਿੱਚ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਦੇ ਬੰਦ ਹੋਣ ਲਈ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਤੁਸੀਂ ਸੂਬਾ ਸਰਕਾਰ ’ਤੇ ਦਬਾਅ ਪਾਓ ਅਤੇ ਮੈਂ ਕੇਂਦਰ ਸਰਕਾਰ ’ਤੇ ਦਬਾਅ ਪਾਵਾਂਗੀ ਤਾਂ ਕਿ ਇਸ ਇਲਾਕੇ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਆਪਣਾ ਯੋਗਦਾਨ ਪਾ ਸਕੀਏ। ਉਨ੍ਹਾਂ ਮੁੱਖਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਕੈਬਿਨਿਟ ਨੂੰ ਅਪੀਲ ਕੀਤੀ ਕਿ ਤੁਸੀਂ ਪੰਜਾਬ ਨੂੰ ਕੇਜਰੀਵਾਲ ਦੇ ਹੱਥ ਨਾ ਸੌਂਪ ਦਿਓ।

ਇਹ ਵੀ ਪੜ੍ਹੋ : ਹੁਣ ਪਟਵਾਰੀਆਂ ਨੇ ਅਪਣਾਇਆ ‘ਇਕ ਤਨਖ਼ਾਹ, ਇਕ ਹਲਕਾ’ ਫਾਰਮੂਲਾ, ਪ੍ਰੇਸ਼ਾਨ ਹੋਣ ਲੱਗੇ ਲੋਕ

ਮਾਨਸਾ ’ਚ ਜ਼ਿਲ੍ਹਾ ਪੱਧਰੀ ਦਿਸ਼ਾ ਕਮੇਟੀ ਦੀ ਪ੍ਰਧਾਨਗੀ ਕਰਨ ਪਹੁੰਚੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੀ ਮੀਟਿੰਗ ਅਤੇ ਅੱਜ ਦੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਸਕੂਲੀ ਬੱਚਿਆਂ, ਨੌਜਵਾਨਾਂ ਅਤੇ ਦਿਵਿਆਗਾਂ ਲਈ ਕਈ ਨਵੀਆਂ ਸਕੀਮਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਦਾ ਅੱਜ ਵੇਰਵਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਇਨ੍ਹਾਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਇਆ ਜਾਵੇ ਕਿਉਂਕਿ ਅਕਸਰ ਹੀ ਵਿਚੋਲੀਏ ਆਪਣੇ ਕਰੀਬੀਆਂ ਨੂੰ ਸਕੀਮਾਂ ਦਾ ਲਾਭ ਪਹੁੰਚਾਉਂਦੇ ਹਨ ਅਤੇ ਅਸਲ ਜ਼ਰੂਰਤਮੰਦ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਮਾਨਸਾ ਨੂੰ ਹਦਾਇਤ ਕੀਤੀ ਗਈ ਹੈ ਕਿ ਪਿੰਡਾਂ |ਚ ਕੈਂਪ ਲਗਾ ਕੇ ਲੋਕਾਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇ ਕਿਉਂਕਿ ਇਨ੍ਹਾਂ ਲੋਕਾਂ ਨੂੰ ਜ਼ਿਆਦਾ ਜਾਣਕਾਰੀ ਨਹੀਂ ਹੁੰਦੀ।

ਇਹ ਵੀ ਪੜ੍ਹੋ : CM ਮਾਨ ਦੇ ਸ਼ਹਿਰ ’ਚ ਵੱਡੀ ਵਾਰਦਾਤ, ਸਿਰ 'ਚ ਗੋਲ਼ੀ ਮਾਰ ਨੌਜਵਾਨ ਦਾ ਕੀਤਾ ਕਤਲ

ਸਿਹਤ ਸਹੂਲਤਾਂ ਅਤੇ ਆਯੂਸ਼ਮਾਨ ਸਿਹਤ ਯੋਜਨਾ ਲਈ ਉਨ੍ਹਾਂ ਕਿਹਾ ਕਿ ਸਾਡੇ ਸਿਹਤ ਮੰਤਰੀ ਮਾਨਸਾ ਤੋਂ ਹਨ ਅਤੇ ਮੈਂ ਉਮੀਦ ਕਰਦੀ ਸੀ ਕਿ ਸਰਕਾਰ ਬਣਦਿਆਂ ਹੀ ਉਹ ਹਸਪਤਾਲਾਂ ਦਾ ਦੌਰਾ ਕਰਕੇ ਕਮੀਆਂ ਨੂੰ ਦੂਰ ਕਰਨ ਲਈ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਇਕ ਅਜਿਹੀ ਸਕੀਮ ਹੈ, ਜਿਸ ਦਾ ਕਰੋੜਾਂ ਲੋਕਾਂ ਨੇ ਫਾਇਦਾ ਚੁੱਕਿਆ ਹੈ ਕਿਉਂਕਿ ਕਈ ਵਾਰ ਪੈਸੇ ਨਾ ਹੋਣ ਕਰਕੇ ਇਲਾਜ ਦੀ ਕਮੀ ਕਾਰਨ ਗਰੀਬ ਲੋਕਾਂ ਦੀ ਮੌਤ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਲੋਕਾਂ ਨੂੰ ਆਪਣੇ ਪਰਿਵਾਰ ਦਾ ਪੰਜ ਲੱਖ ਰੁਪਏ ਤੱਕ ਦਾ ਇਲਾਜ ਮੁਫਤ ਕਰਵਾਉਣ ਦੀ ਸਹੂਲਤ ਦਿੰਦੀ ਹੈ ਤਾਂ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਸਕੀਮ ਨੂੰ ਲੋਕਾਂ ਤੱਕ ਪਹੁੰਚਾ ਕੇ ਆਪਣਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਸਿਆਂ ਦੀ ਘਾਟ ਕਾਰਨ ਇਹ ਸਕੀਮ ਬੰਦ ਪਈ ਹੈ। 

ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, RDX ਨਾਲ ਫੜੇ ਗਏ 4 ਅੱਤਵਾਦੀਆਂ ਦੇ 2 ਹੋਰ ਸਾਥੀ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਵੋਟਾਂ ਸਮੇਂ ਤੁਸੀਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਅਤੇ ਹੁਣ ਪੰਜਾਬ ਦੇ ਲੋਕ ਤੁਹਾਡਾ ਇੰਤਜ਼ਾਰ ਕਰ ਰਿਹਾ ਹੈ ਕਿਉਂਕਿ ਪੰਜਾਬ ਦੀਆਂ ਔਰਤਾਂ 1000 ਰੁਪਏ ਪ੍ਰਤੀ ਮਹੀਨਾ ਅਤੇ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਹਰ ਪਰਿਵਾਰ ਉਡੀਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਤੁਸੀਂ ਪੰਜਾਬ ਦੇ ਅਫ਼ਸਰਾਂ ਨੂੰ ਦਿੱਲੀ ਬੁਲਾਉਣਾ ਬੰਦ ਕਰੋ ਅਤੇ ਪੰਜਾਬ ਵਿੱਚ ਆਏ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੋ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਕੈਬਿਨਿਟ ਨੂੰ ਅਪੀਲ ਕੀਤੀ ਕਿ ਤੁਸੀਂ ਪੰਜਾਬ ਨੂੰ ਕੇਜਰੀਵਾਲ ਦੇ ਹੱਥ ਨਾ ਸੌਂਪ ਦਿਓ ਕਿਉਂਕਿ ਲੋਕਾਂ ਨੇ ਤੁਹਾਨੂੰ ਵੋਟਾਂ ਪਾਈਆਂ ਹਨ ਅਤੇ ਅਜਿਹਾ ਸਪੱਸ਼ਟ ਬਹੁਮਤ ਕਈ ਸਾਲਾਂ ਬਾਅਦ ਕਿਸੇ ਵੀ ਸਰਕਾਰ ਨੂੰ ਮਿਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • Harsimrat Kaur Badal
  • Lifetime Health Insurance Scheme
  • Bhagwant Mann
  • Appeal
  • ਹਰਸਿਮਰਤ ਕੌਰ ਬਾਦਲ
  • ਆਯੂਸ਼ਮਾਨ ਸਿਹਤ ਬੀਮਾ ਯੋਜਨਾ
  • ਭਗਵੰਤ ਮਾਨ
  • ਅਪੀਲ

ਮਖੂ ’ਚ ਤਿੱਖੜ ਦੁਪਹਿਰੇ ਡਾਕਾ, ਹਥਿਆਰਾਂ ਦੀ ਨੋਕ ’ਤੇ ਆੜ੍ਹਤੀ ਦਾ ਘਰ ਲੁੱਟਿਆ

NEXT STORY

Stories You May Like

  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • raja warring statement
    ਵੋਟਰ ਸੂਚੀਆਂ ਤੇ ਵੋਟਾਂ ਦੀ ਕਟੌਤੀ ਨੂੰ ਲੈ ਕੇ ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ
  • govt may make it easier to approve large foreign investments
    ਵੱਡੇ ਵਿਦੇਸ਼ੀ ਨਿਵੇਸ਼ ਨੂੰ ਮਨਜ਼ੂਰੀ ਦੇਣਾ ਆਸਾਨ ਕਰ ਸਕਦੀ ਹੈ ਸਰਕਾਰ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • chandipura virus
    ‘ਚਾਂਦੀਪੁਰਾ ਵਾਇਰਸ’ ਨੂੰ ਲੈ ਕੇ ਐਕਸ਼ਨ 'ਚ ਕੇਂਦਰ ਸਰਕਾਰ, ਗੁਜਰਾਤ-ਰਾਜਸਥਾਨ ਭੇਜੀਆਂ ਟੀਮਾਂ
  • paneer ban
    'ਪਨੀਰ' 'ਤੇ Ban ! ਲੋਕਾਂ ਦੀ ਸਿਹਤ ਨੂੰ ਲੈ ਕੇ MH ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • birthday party young boy car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • satish punia  punjab bjp  kewal singh dhillon
      ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਉਣ ਨੂੰ ਲੈ ਕੇ ਪ੍ਰਧਾਨ ਕੇਵਲ...
    • sub regional office  punjab bjp  kewal singh dhillon
      ਬਠਿੰਡਾ ਵਿਖੇ ESIC ਦਾ ਸਬ-ਰੀਜ਼ਨਲ ਦਫ਼ਤਰ ਸਥਾਪਤ ਕੀਤਾ ਜਾਵੇ : ਕੇਵਲ ਸਿੰਘ ਢਿੱਲੋਂ
    • sutlej river  new road  flood threat
      ਲੋਡੋਵਾਲ ਤੋਂ ਸ਼ੇਰਗੜ੍ਹ ਤੱਕ ਸਤਲੁਜ ਦਰਿਆ ਦੇ 200 ਕਰੋੜ ਦੀ ਲਾਗਤ ਨਾਲ ਸੜਕ ਦਾ...
    • khunde halal news
      ਪਿੰਡ ਖੁੰਡੇ ਹਲਾਲ 'ਚ ਘਰ 'ਚ ਦਫ਼ਨਾ ਦਿੱਤੀ ਬਜ਼ੁਰਗ ਦੀ ਮ੍ਰਿਤਕ ਦੇਹ! ਪ੍ਰਸ਼ਾਸਨ...
    • suicide case
      ਮਾਂ-ਧੀ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲਾ ਕੀਤੀ ਖ਼ਤਮ
    • another kabaddi player murdered in punjab
      ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ ਦਾ ਕਤਲ, ਮੌਤ ਤੋਂ ਪਹਿਲਾਂ ਪੁਲਸ ਨੂੰ ਦੱਸੀ...
    • fraud case
      ਨੌਜਵਾਨ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ 59 ਲੱਖ ਦੀ ਠੱਗੀ, 3 ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +