Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    10:41:59 AM

  • finance minister nirmala sitharaman faces protests had to cancel her speech

    ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਕਰਨਾ ਪਿਆ ਵਿਰੋਧ...

  • driving license transport department

    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ...

  • storm alert in punjab today

    ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ...

  • rbi mpc borrowers suffer big setback repo rate hiked

    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Chandigarh
  • ਹਰਸਿਮਰਤ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਹਾਈਵੇ ਦੀ ਯੋਜਨਾ 'ਚ ਸੋਧ ਲਈ ਗਡਕਰੀ ਦਾ ਕੀਤਾ ਧੰਨਵਾਦ

TOP News Punjabi(ਮੁੱਖ ਖ਼ਬਰਾਂ)

ਹਰਸਿਮਰਤ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਹਾਈਵੇ ਦੀ ਯੋਜਨਾ 'ਚ ਸੋਧ ਲਈ ਗਡਕਰੀ ਦਾ ਕੀਤਾ ਧੰਨਵਾਦ

  • Updated: 03 Jun, 2020 01:41 AM
Chandigarh
harsimrat kaur badal nitin gadkari
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ : ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਹਾਈਵੇ ਮੰਤਰੀ ਨਿਤਿਨ ਗਡਕਰੀ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਦੀ ਯੋਜਨਾ 'ਚ ਸੋਧ ਕਰ ਕੇ ਅੰਮ੍ਰਿਤਸਰ ਤੇ ਦਿੱਲੀ ਵਿਚਾਲੇ ਸਿੱਧਾ ਲਿੰਕ ਸਥਾਪਿਤ ਕਰਨ ਅਤੇ ਪੰਜ ਪ੍ਰਮੁੱਖ ਸਿੱਖ ਗੁਰਧਾਮਾਂ ਨੂੰ ਜੋੜਨ ਲਈ ਨਵਾਂ ਸਿੱਖ ਸਰਕਟ ਤਿਆਰ ਕਰਨ ਦੀ ਮੰਗ ਪ੍ਰਵਾਨ ਕਰ ਲਈ।
ਇਸ ਫੈਸਲੇ ਨੂੰ ਅੰਮ੍ਰਿਤਸਰ ਦੇ ਵਸਨੀਕਾਂ ਤੇ ਸਮੁੱਚੇ ਸਿੱਖ ਜਗਤ ਲਈ ਇਤਿਹਾਸਕ ਕਰਾਰ ਦਿੰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਅਜਿਹਾ ਹੋਣ ਨਾਲ ਅੰਮ੍ਰਿਤਸਰ ਦੇ ਵਸਨੀਕਾਂ ਦੀ ਮੰਗ ਪੂਰੀ ਹੋਈ ਹੈ ਤੇ ਅਜਿਹਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਤਿਆਰ ਕੀਤੀ ਗਈ ਅਸਲ ਯੋਜਨਾ ਅਨੁਸਾਰ ਹੋਇਆ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਹੁਣ ਕਰਤਾਰਪਰ ਤੇ ਅੰਮ੍ਰਿਤਸਰ ਵਿਚਾਲੇ ਇਕ ਹੋਰ ਗ੍ਰੀਨਫੀਲਡ ਹਾਈਵੇ ਤਿਆਰ ਹੋਵੇਗਾ। ਜਿਸ ਨਾਲ ਪਵਿੱਤਰ ਸ਼ਹਿਰ ਤੇ ਦਿੱਲੀ ਵਿਚਾਲੇ ਸਿੱਧਾ ਸੰਪਰਕ ਸਥਾਪਿਤ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਨੇ ਹਾਈਵੇ ਦੀ ਜੋ ਯੋਜਨਾ ਸੌਂਪੀ ਸੀ, ਉਸ ਮੁਤਾਬਕ ਹਾਈਵੇ ਕਰਤਾਰਪੁਰ ਨੇੜੇ ਅੰਮ੍ਰਿਤਸਰ ਤੋਂ 60 ਕਿਲੋਮੀਟਰ ਪਹਿਲਾਂ ਹੀ ਮੁੜ ਜਾਣਾ ਸੀ ਤੇ ਕਰਤਾਰਪੁਰ ਤੋਂ ਅੰਮ੍ਰਿਤਸਰ ਤੱਕ ਕੌਮੀ ਰਾਜਮਾਰਗ ਨੰਬਰ 3 ਨੂੰ ਅਪਗਰੇਡ ਕਰਨ ਦੀ ਯੋਜਨਾ ਸੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੇਸ਼ ਕੀਤੀ ਗਈ ਨਵੀਂ ਯੋਜਨਾ ਅਨੁਸਾਰ ਐਕਸਪ੍ਰੈਸਵੇਅ ਹੁਣ ਪੰਜ ਸਿੱਖ ਗੁਰਧਾਮਾਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਆਪਸ ਵਿਚ ਜੋੜੇਗਾ ਤੇ ਇਹ ਡੇਰਾ ਬਾਬਾ ਨਾਨਕ ਤੱਕ ਪੁੱਜੇਗਾ, ਜਿਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਮਿਲੇਗੀ। ਇਸ ਦੌਰਾਨ ਬਾਦਲ ਨੇ ਕੇਂਦਰੀ ਹਾਈਵੇ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਨਕੋਦਰ ਅਤੇ ਅੰਮ੍ਰਿਤਸਰ ਵਿਚਾਲੇ ਹਾਈਵੇ ਦਾ ਨਾਂ ਗੁਰੂ ਸਾਹਿਬਾਨ ਦੇ ਨਾਂ 'ਤੇ ਰੱਖਿਆ ਜਾਵੇ। ਨਿਤਿਨ ਗਡਕਰੀ ਨੇ ਉਹਨਾਂ ਦੀ ਮੰਗ 'ਤੇ ਵਿਚਾਰ ਕਰਨ ਦਾ ਭਰੋਸਾ ਦੁਆਇਆ। ਸ੍ਰੀਮਤੀ ਬਾਦਲ ਨੇ ਇਹ ਵੀ ਕਿਹਾ ਕਿ ਪ੍ਰਸਤਾਵਿਤ ਹਾਈਵੇ ਨਾਲ ਧਾਰਮਿਕ ਸੈਰ ਸਪਾਟਾ ਵੱਡੀ ਪੱਧਰ 'ਤੇ ਪ੍ਰਫੁੱਲਤ ਹੋਵੇਗਾ ਕਿਉਂਕਿ ਇਸ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਮਾਤਾ ਵੈਸ਼ਨੋ ਦੇਵੀ ਕੱਟੜਾ ਵਿਚਾਲੇ ਸਿੱਧਾ ਸੰਪਰਕ ਬਣ ਜਾਵੇਗਾ। ਉਹਨਾਂ ਕਿਹਾ ਕਿ ਨਵੇਂ ਸਿੱਖ ਸਰਕਟ ਨਾਲ ਸਿੱਖ ਗੁਰੂ ਸਾਹਿਬਾਨ ਨਾਲ ਜੁੜੇ ਅਹਿਮ ਸਿੱਖ ਗੁਰਧਾਮਾਂ ਦੇ 'ਖੁਲ•ੇ ਦਰਸ਼ਨ ਦੀਵਾਰ' ਹੋ ਸਕਣਗੇ ਤੇ ਅੰਮ੍ਰਿਤਸਰ ਦੇ ਅਰਥਚਾਰੇ ਨੂੰ ਵੀ ਹੁਲਾਰਾ ਮਿਲੇਗਾ।  

  • Harsimrat Kaur Badal
  • Nitin Gadkari
  • ਹਰਸਿਮਰਤ ਕੌਰ ਬਾਦਲ
  • ਨਿਤਿਨ ਗਡਕਰੀ

ਅੰਮ੍ਰਿਤਸਰ 'ਚ ਨਹੀਂ ਰੁਕ ਰਿਹਾ ਕੋਰੋਨਾ, ਲਗਾਤਾਰ ਸਾਹਮਣੇ ਆ ਰਹੇ ਪਾਜ਼ੇਟਿਵ ਮਾਮਲੇ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • power supply to be suspended for 8 hours today in the dinanagar area
    ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8 ਘੰਟੇ ਬਿਜਲੀ ਬੰਦ
  • tipper collides with tractor trolley on jammu amritsar national highway
    ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਟਰੈਕਟਰ-ਟਰਾਲੀ ਨੂੰ ਟਿੱਪਰ ਨੇ ਮਾਰੀ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖਮੀ
  • electronic waste gold copper recycling modification
    ਇਲੈਕਟ੍ਰਾਨਿਕ ਕੂੜੇ ਤੋਂ ਤਾਂਬਾ ਤੇ ਸੋਨਾ ਕੱਢਣ ਦੀ ਤਕਨੀਕ, IIT ਪ੍ਰੋਫੈਸਰ ਨੇ ਪੇਸ਼ ਕੀਤਾ ਸੋਧ
  • punjab board s new formula for revision in certificates
    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ
  • ethanol will help increase farmers   income and reduce fuel imports  gadkari
    ਕਿਸਾਨਾਂ ਦੀ ਆਮਦਨ ਵਧਾਉਣ ਅਤੇ ਈਂਧਨ ਆਯਾਤ ਘਟਾਉਣ 'ਚ ਮਦਦ ਕਰੇਗਾ ਈਥਾਨੋਲ : ਗਡਕਰੀ
  • delhi  court  acid  accused  acquittal
    ਦਿੱਲੀ ਦੀ ਅਦਾਲਤ ਨੇ 2019 ਦੇ ਤੇਜ਼ਾਬ ਹਮਲਾ ਮਾਮਲੇ 'ਚ 4 ਦੋਸ਼ੀਆਂ ਨੂੰ ਕੀਤਾ ਬਰੀ
  • undertrial prisoner murdered in amritsar central jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ, ਚੱਪਲ ਨੂੰ ਲੈ ਕੇ ਹੋਇਆ ਵਿਵਾਦ
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
Trending
Ek Nazar
theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • jalandhar firecracker market approval
      ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
    • woman 2 sons 2 daughters birth
      ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ...
    • ex serviceman punishment us president trump
      ਸਾਬਕਾ ਫੌਜੀ ਨੂੰ ਇੰਝ ਦਿੱਤੀ ਜਾਵੇਗੀ ਮੌਤ ਦੀ ਸਜ਼ਾ, ਅਮਰੀਕੀ ਰਾਸ਼ਟਰਪਤੀ ਟਰੰਪ ਨੇ...
    • fir on osd to cm punjab
      Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ...
    • earthquake tremors delhi ncr
      ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਭੱਜੇ ਲੋਕ
    • india defeats west indies by 8 wickets
      ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ,...
    • rahul and priyanka detained
      ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ ਬੈਠੇ ਰਾਹੁਲ ਤੇ ਪ੍ਰਿਯੰਕਾ ਲਏ...
    • cbi raid cm mann
      BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
    • ind vs wi team india completely changed
      IND vs WI: ਬਦਲ ਗਈ ਪੂਰੀ Team India, ਟਾਸ ਜਿੱਤ ਕੇ ਗੇਂਦਬਾਜ਼ੀ ਕਰੇਗਾ ਭਾਰਤ
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +