Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:45:21 PM

  • gold prices falling  silver also became cheaper

    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ,...

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • punjab congress protest against chief election commissioner gyanesh kumar

    ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ,...

  • captain amrinder singh interview

    ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • CM ਮਾਨ ਦੇ 'ਪਟੋਲੇ' ਵਾਲੇ ਬਿਆਨ ਖਿਲ਼ਾਫ ਹਰਸਿਮਰਤ ਕੌਰ ਬਾਦਲ ਖੋਲ੍ਹਿਆ ਮੋਰਚਾ, ਕੀਤੀ FIR ਦੀ ਮੰਗ

PUNJAB News Punjabi(ਪੰਜਾਬ)

CM ਮਾਨ ਦੇ 'ਪਟੋਲੇ' ਵਾਲੇ ਬਿਆਨ ਖਿਲ਼ਾਫ ਹਰਸਿਮਰਤ ਕੌਰ ਬਾਦਲ ਖੋਲ੍ਹਿਆ ਮੋਰਚਾ, ਕੀਤੀ FIR ਦੀ ਮੰਗ

  • Edited By Rakesh,
  • Updated: 16 Mar, 2026 08:43 PM
Punjab
harsimrat kaur badal opens a front against cm mann
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਮਿਲ ਕੇ ਇੱਕ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ। ਬੀਬਾ ਬਾਦਲ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਲੁਧਿਆਣਾ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਮਹਿਲਾ ਪ੍ਰਾਪਤੀਆਂ ਦਾ ਸਨਮਾਨ ਕਰਨ ਦੀ ਬਜਾਏ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਟੇਜ ਤੋਂ ਆਪਣੇ ਕਾਲਜ ਦੇ ਦਿਨਾਂ ਦੀਆਂ ਗੱਲਾਂ ਕਰਦਿਆਂ ਕੁੜੀਆਂ ਦੇ ਕੱਪੜਿਆਂ ਬਾਰੇ ਭੱਦੀਆਂ ਟਿੱਪਣੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੋਈ ਕੁੜੀ ਪੀਲੇ ਕੱਪੜੇ ਪਾਉਂਦੀ ਸੀ ਤਾਂ ਉਹ ਕਹਿੰਦੇ ਸਨ ਕਿ 'ਭਰਿੰਡ' ਆ ਗਈ, ਹਰੇ ਕੱਪੜਿਆਂ ਵਾਲੀ ਨੂੰ 'ਪਾਕਿਸਤਾਨ ਦਾ ਝੰਡਾ' ਅਤੇ ਬੈਂਗਣੀ ਕੱਪੜੇ ਪਾਉਣ ਵਾਲੀ ਨੂੰ 'ਪਟੋਲਾ' ਕਹਿ ਕੇ ਆਪਣੇ ਦੋਸਤਾਂ ਨੂੰ ਕਹਿੰਦੇ ਸਨ ਕਿ 'ਇਹ ਤੁਹਾਡੀ ਭਾਬੀ ਹੈ'।

ਹਰਸਿਮਰਤ ਕੌਰ ਬਾਦਲ ਨੇ ਇਨ੍ਹਾਂ ਸ਼ਬਦਾਂ ਨੂੰ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਉਹ 'ਨੰਨ੍ਹੀ ਛਾਂ' ਵਰਗੀਆਂ ਸੰਸਥਾਵਾਂ ਰਾਹੀਂ 18 ਸਾਲਾਂ ਤੋਂ ਔਰਤਾਂ ਦਾ ਸਤਿਕਾਰ ਵਧਾਉਣ ਲਈ ਮਿਹਨਤ ਕਰ ਰਹੇ ਹਨ, ਉੱਥੇ ਸੂਬੇ ਦੇ ਮੁੱਖ ਮੰਤਰੀ ਅਜਿਹੀਆਂ ਗੱਲਾਂ ਕਰਕੇ ਨੌਜਵਾਨ ਮੁੰਡਿਆਂ ਨੂੰ ਕੁੜੀਆਂ ਨੂੰ ਤੰਗ ਕਰਨ ਦਾ ਗਲਤ ਸੰਦੇਸ਼ ਦੇ ਰਹੇ ਹਨ।

ਹਰਸਿਮਰਤ ਕੌਰ ਬਾਦਲ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਭਗਵੰਤ ਮਾਨ ਖਿਲਾਫ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 74, 75 ਅਤੇ 79 ਤਹਿਤ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਪੰਜਾਬ ਦੀਆਂ ਔਰਤਾਂ ਉਨ੍ਹਾਂ ਤੋਂ ਮਾਫੀ ਦੀ ਮੰਗ ਕਰਦੀਆਂ ਹਨ। ਉਨ੍ਹਾਂ ਮੁੱਖ ਮੰਤਰੀ ਦੇ ਨਿੱਜੀ ਜੀਵਨ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਕੁਝ ਮੈਂਬਰਾਂ ਦੇ ਕਿਰਦਾਰ 'ਤੇ ਵੀ ਸਵਾਲ ਚੁੱਕੇ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਹਰਸਿਮਰਤ ਬਾਦਲ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕਰਨਗੇ। ਹਾਲਾਂਕਿ, ਬਾਦਲ ਨੇ ਖਦਸ਼ਾ ਜਤਾਇਆ ਕਿ ਮੁੱਖ ਮੰਤਰੀ ਹੋਣ ਕਾਰਨ ਕਮਿਸ਼ਨ ਕਿਤੇ ਦਬਾਅ ਹੇਠ ਨਾ ਆ ਜਾਵੇ ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਔਰਤਾਂ ਦੇ ਸਤਿਕਾਰ ਲਈ ਇਹ ਲੜਾਈ ਜਾਰੀ ਰੱਖਣਗੇ।

  • Harsimrat Kaur Badal
  • CM Mann
  • patole statement

ਸ਼੍ਰੋਮਣੀ ਕਮੇਟੀ ਕਾਲਜਾਂ ਦੇ ਵਿਦਿਆਰਥੀਆਂ ਲਈ ਤੀਜੇ ਰੁਜ਼ਗਾਰ ਮੇਲੇ ਦਾ ਆਯੋਜਨ

NEXT STORY

Stories You May Like

  • harsimrat badal  protest  women
    ਹਰਸਿਮਰਤ ਬਾਦਲ ਦੀ ਅਗਵਾਈ ਹੇਠ ‘ਮਾਵਾਂ-ਧੀਆਂ ਨੂੰ ਸਤਿਕਾਰ ਦਿਓ’ ਮੁਹਿੰਮ ਤਹਿਤ ਰੋਸ ਧਰਨਾ
  • cbi registers fir in disha salian death case
    ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ ਦੀ ਮੌਤ ਦਾ ਮਾਮਲਾ: CBI ਨੇ ਦਰਜ ਕੀਤੀ FIR
  • disha salian case  sooraj pancholi after cbi names him in fir
    "ਮੈਂ ਕਦੇ ਦਿਸ਼ਾ ਸਲਿਆਨ ਨੂੰ ਨਹੀਂ ਮਿਲਿਆ..."; CBI ਵੱਲੋਂ FIR 'ਚ ਨਾਂ ਸ਼ਾਮਲ ਕੀਤੇ ਜਾਣ 'ਤੇ ਸੂਰਜ ਪੰਚੋਲੀ ਦਾ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • harsimrat badal latter
    'PU ਸਿਲੇਬਸ 'ਚ ਪੰਜਾਬ ਤੇ ਸਿੱਖ ਇਤਿਹਾਸ ਨੂੰ ਰੱਖਿਆ ਜਾਵੇ ਬਰਕਰਾਰ' ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਚਿੱਠੀ
  • fir case
    ਸਰਪੰਚ ਦੇ ਘਰ ਫਾਇਰਿੰਗ ਕਰਨ ਵਾਲੇ ਪਿੰਡ ਦੇ ਹੀ ਅਰੁਣ ਮਾਕੜ ਸਮੇਤ ਤਿੰਨ 'ਤੇ ਮਾਮਲਾ ਦਰਜ
  • cm rekha gupta unveiled the   finisher medal
    CM ਰੇਖਾ ਗੁਪਤਾ ਨੇ 'ਵੇਦਾਂਤਾ ਦਿੱਲੀ ਹਾਫ਼ ਮੈਰਾਥਨ 2026' ਦੇ 'ਫ਼ਿਨਿਸ਼ਰ ਮੈਡਲ' ਦੀ ਕੀਤੀ ਘੁੰਡ ਚੁੱਕਾਈ
  • gurpreet kaur defamation case court
    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
Trending
Ek Nazar
floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shri sidh baba sodal mela history jalandhar
      ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
    • while 423 kg of heroin was seized in punjab in 2025
      2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ, ਹੁਣ ਇਕੱਲੇ ਅੰਮ੍ਰਿਤਸਰ ’ਚ ਹੀ...
    • u dise work in schools proceeding at a snail  s pace
      ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ...
    • chartered accountancy exam schedule announced
      ਚਾਰਟਰਡ ਅਕਾਊਂਟੈਂਸੀ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨਿਆ, 3 ਨਵੰਬਰ ਤੋਂ ਸ਼ੁਰੂ ਹੋਵੇਗੀ...
    • high court strict on examination of pharmacy officer recruitment exam
      ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ...
    • patiala 12th class student bhakra river
      ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ...
    • in pakistan walwar custom
      ਪਾਕਿਸਤਾਨ ’ਚ ‘ਵਲਵਰ’ ਪ੍ਰਥਾ ਦੇ ਨਾਂ ’ਤੇ 3 ਸਾਲ ਦੀ ਮਾਸੂਮ ਨੂੰ 2.5 ਲੱਖ ’ਚ...
    • jalandhar hospital pregnant woman child
      ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
    • important meeting between yogi adityanath and mahant yogi ram nath
      ਯੋਗੀ ਆਦਿੱਤਿਆਨਾਥ ਅਤੇ ਮਹੰਤ ਯੋਗੀ ਰਾਮ ਨਾਥ ਵਿਚਾਲੇ ਅਹਿਮ ਮੁਲਾਕਾਤ, ਪੰਜਾਬ ਦੇ...
    • warring demands halting the sir process
      'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ ਚੋਣਾਂ', ਵੜਿੰਗ ਨੇ SIR ਰੋਕਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +