Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:22:57 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ: ਹਰਸਿਮਰਤ ਕੌਰ ਬਾਦਲ

PUNJAB News Punjabi(ਪੰਜਾਬ)

ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ: ਹਰਸਿਮਰਤ ਕੌਰ ਬਾਦਲ

  • Edited By Shivani Attri,
  • Updated: 26 Feb, 2026 07:46 PM
Jalandhar
harsimrat kaur badal said law and order failed in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਅੰਮ੍ਰਿਤਸਰ (ਵੈੱਬ ਡੈਸਕ)- ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਨੇ ਸੂਬੇ 'ਚ ਵਿਗੜ ਰਹੀ ਕਾਨੂੰਨ ਵਿਵਸਥਾ, ਨਸ਼ਿਆਂ ਦੀ ਭਰਮਾਰ ਅਤੇ ਕਿਸਾਨਾਂ ਦੀ ਦੁਰਦਸ਼ਾ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ।

ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ 
ਹਰਸਿਮਰਤ ਕੌਰ ਬਾਦਲ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ 'ਚ ਬੇਕਸੂਰ ਨੌਜਵਾਨਾਂ ਦੇ ਐਨਕਾਊਂਟਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਸ ਰਾਤ ਨੂੰ ਨੌਜਵਾਨਾਂ ਨੂੰ ਪੁੱਛਗਿੱਛ ਦੇ ਨਾਂ 'ਤੇ ਘਰੋਂ ਚੁੱਕਦੀ ਹੈ ਅਤੇ ਸਵੇਰੇ ਉਨ੍ਹਾਂ ਦੇ ਮਾਰੇ ਜਾਣ ਦੀ ਖ਼ਬਰ ਆ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ 'ਚ ਕੋਈ ਵੀ ਸੁਰੱਖਿਅਤ ਨਹੀਂ ਹੈ। ਗੈਂਗਸਟਰ ਲੋਕਾਂ ਨੂੰ ਨਾ ਘਰਾਂ ਵਿੱਚ ਅਤੇ ਨਾ ਹੀ ਦੁਕਾਨਾਂ ਵਿੱਚ ਜਿਊਣ ਦੇ ਰਹੇ ਹਨ।

ਇਹ ਵੀ ਪੜ੍ਹੋ:  ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਸੁਰੱਖਿਆ! 11 ਸੈਕਟਰਾਂ 'ਚ ਵੰਡਿਆ ਖੇਤਰ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਨਸ਼ਿਆਂ ਦਾ ਬੋਲਬਾਲਾ ਅਤੇ ਪੁਲਸ-ਸਿਆਸੀ ਗਠਜੋੜ 
ਸੂਬੇ 'ਚ ਨਸ਼ਿਆਂ ਦੀ ਸਥਿਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਨਸ਼ੇੜੀ ਹੁਣ ਇਲਾਕਿਆਂ ਉੱਤੇ ਕਬਜ਼ਾ ਕਰਨ ਲਈ ਆਪਸ ਵਿੱਚ ਲੜ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲਸ ਖ਼ੁਦ ਨਸ਼ਾ ਵੇਚ ਰਹੀ ਹੈ ਅਤੇ ਮਾਮੂਲੀ ਰਿਸ਼ਵਤ ਲੈ ਕੇ ਨਸ਼ਾ ਤਸਕਰਾਂ ਨੂੰ ਛੱਡ ਦਿੱਤਾ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਮੁਲਾਜ਼ਮਾਂ ਨੂੰ ਸੱਤਾਧਾਰੀ ਧਿਰ ਦੇ ਵਿਧਾਇਕਾਂ ਦੇ ਫ਼ੋਨ ਆਉਂਦੇ ਹਨ ਕਿ ਨਸ਼ਾ ਵੇਚਣ ਵਾਲੇ 'ਆਪਣੇ ਬੰਦੇ' ਹਨ, ਇਸ ਲਈ ਉਨ੍ਹਾਂ ਨੂੰ ਹੱਥ ਨਾ ਪਾਇਆ ਜਾਵੇ। ਬੀਬੀ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕਸਦਿਆਂ ਕਿਹਾ ਕਿ ਜਦੋਂ ਪੰਜਾਬ ਬਲ ਰਿਹਾ ਹੈ, ਉਦੋਂ ਹੋਮ ਮਿਨਿਸਟਰ (ਮੁੱਖ ਮੰਤਰੀ) ਬੈਂਗਲੁਰੂ ਵਿੱਚ ਦਾਖ਼ਲ ਹਨ। ਉਨ੍ਹਾਂ ਸਵਾਲ ਕੀਤਾ ਕਿ ਜਿਹੜੇ ਮੁਹੱਲਾ ਕਲੀਨਿਕਾਂ ਦੀ ਕ੍ਰਾਂਤੀ ਦੀ ਗੱਲ ਕਰਦੇ ਸਨ, ਉਹ ਖ਼ੁਦ ਇਲਾਜ ਲਈ ਬੈਂਗਲੁਰੂ ਕਿਉਂ ਗਏ ਹਨ। ਉਨ੍ਹਾਂ ਮੁੱਖ ਮੰਤਰੀ 'ਤੇ ਪੰਜਾਬ ਨੂੰ 'ਦਿੱਲੀ ਦੇ ਹਵਾਲੇ' ਕਰਨ ਅਤੇ ਸੂਬੇ ਸਿਰ ਸਾਢੇ ਚਾਰ ਲੱਖ ਕਰੋੜ ਦਾ ਕਰਜ਼ਾ ਚਾੜ੍ਹਨ ਦੇ ਵੀ ਦੋਸ਼ ਲਾਏ।

ਇਹ ਵੀ ਪੜ੍ਹੋ: ਕਪੂਰਥਲਾ: ਖਾਣਾ ਬਣਾਉਣ ਲਈ ਲੱਕੜਾਂ ਤੋੜਨ ਗਈ ਜਵਾਕੜੀ ਨਾਲ ਵਾਪਰੀ ਅਣਹੋਣੀ, ਪਲਾਂ 'ਚ ਗਈ ਜਾਨ

ਕਿਸਾਨਾਂ ਅਤੇ ਧਾਰਮਿਕ ਮੁੱਦਿਆਂ 'ਤੇ ਘੇਰਿਆ 
ਕਿਸਾਨ ਅੰਦੋਲਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਭਗਵੰਤ ਮਾਨ ਕਿਸਾਨ ਅੰਦੋਲਨ 'ਚੋਂ ਨਿਕਲ ਕੇ ਮੁੱਖ ਮੰਤਰੀ ਬਣੇ ਸਨ, ਅੱਜ ਉਹੀ ਕਿਸਾਨਾਂ ਦੇ ਸਿਰ ਪਾੜ ਰਹੇ ਹਨ। ਉਨ੍ਹਾਂ ਐੱਸ. ਐੱਸ. ਪੀ. ਜੋਤੀ ਯਾਦਵ ਦੀ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਜੰਗ ਵਰਗੇ ਹਾਲਾਤ ਪੈਦਾ ਕੀਤੇ ਗਏ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਅਤੇ ਬੇਅਦਬੀ ਮਾਮਲਿਆਂ ਵਿੱਚ ਸਹੀ ਸਿੱਟ ਨਾ ਬਣਾਉਣ ਲਈ ਵੀ ਸਰਕਾਰ ਦੀ ਨਿਖੇਧੀ ਕੀਤੀ। ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦਾ ਭਲਾ ਕਰ ਸਕਦਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਵਾਅਦਿਆਂ ਨੂੰ ਦੁਹਰਾਇਆ, ਜਿਸ ਵਿੱਚ 1 ਲੱਖ ਰੁਪਏ ਸ਼ਗਨ ਸਕੀਮ, 3100 ਰੁਪਏ ਪੈਨਸ਼ਨ ਅਤੇ ਨੌਜਵਾਨਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਕਰਨ ਲਈ 10 ਲੱਖ ਰੁਪਏ ਦੀ ਸਹਾਇਤਾ ਸ਼ਾਮਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੌਜੂਦਾ ਸਰਕਾਰ ਦਾ ਸਫ਼ਾਇਆ  ਕਰਨ ਲਈ ਝਾੜੂ ਨੂੰ ਸੱਤਾ ਤੋਂ ਬਾਹਰ ਕੱਢਣਾ ਜ਼ਰੂਰੀ ਹੈ।

 

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ ਦਰਦਨਾਕ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Harsimrat Kaur Badal
  • aw and order failed
  • ਫਰਜ਼ੀ ਐਨਕਾਊਂਟਰ
  • ਹਰਸਿਮਰਤ ਕੌਰ ਬਾਦਲ
  • ਕਾਨੂੰਨ ਵਿਵਸਥਾ ਫੇਲ੍ਹ
  • ਫਰਜ਼ੀ ਐਨਕਾਊਂਟਰ

ਸ਼ਹੀਦ ASI ਗੁਰਨਾਮ ਸਿੰਘ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਕੀਤਾ ਦੁਖ ਸਾਂਝਾ

NEXT STORY

Stories You May Like

  • mann sarkar  raja warring  law and order
    ਮਾਨ ਸਰਕਾਰ ਦੇ ਰਾਜ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, ਪੰਜਾਬ 'ਚ ਡਰ ਅਤੇ ਅਸੁਰੱਖਿਆ ਦਾ ਮਾਹੌਲ : ਵੜਿੰਗ
  • harsimrat kaur badal pays obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਤਮਸਤਕ
  • rp singh expresses concern over current law and order situation
    ਆਰ.ਪੀ. ਸਿੰਘ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ 'ਤੇ ਪ੍ਰਗਟਾਈ ਚਿੰਤਾ
  • punjab sukhbir badal
    ਪੰਜਾਬ 'ਚ ਹੋਈਆਂ ਨਗਰ ਕੌਂਸਲ, ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਬਿਆਨ
  • boys tragically die in horrific road accident
    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ! 2 ਨੌਜਵਾਨਾਂ ਦੀ ਦਰਦਨਾਕ ਮੌਤ
  • punjab s daughter harleen kaur shines in italy
    ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ
  • petrol pumps go dry in punjab
    ਪੰਜਾਬ 'ਚ ਪੈਟਰੋਲ-ਡੀਜ਼ਲ ਦਾ ਭਾਰੀ ਸੰਕਟ, ਡਰਾਈ ਹੋ ਰਹੇ ਪੈਟਰੋਲ ਪੰਪ
  • big encounter in chandigarh
    ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ (ਵੀਡੀਓ)
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • digital fraud  case registered  nabha police
      60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +