Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    2:26:42 PM

  • sgpc buses vandalized in amritsar

    SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ,...

  • holiday in schools holiday on friday

    ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ...

  • sajjan kumar passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

  • distressed couple places this demand before dc

    ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • BMW ਦੇ ਮਾਮਲੇ 'ਚ ਵਿਰੋਧੀਆਂ ਦੇ ਨਿਸ਼ਾਨੇ 'ਤੇ CM ਮਾਨ, ਹਰਸਿਮਰਤ ਬਾਦਲ ਨੇ ਕਿਹਾ-ਪੰਜਾਬੀਆਂ ਤੋਂ ਮੰਗੋ ਮੁਆਫ਼ੀ

CHANDIGARH News Punjabi(ਚੰਡੀਗੜ੍ਹ)

BMW ਦੇ ਮਾਮਲੇ 'ਚ ਵਿਰੋਧੀਆਂ ਦੇ ਨਿਸ਼ਾਨੇ 'ਤੇ CM ਮਾਨ, ਹਰਸਿਮਰਤ ਬਾਦਲ ਨੇ ਕਿਹਾ-ਪੰਜਾਬੀਆਂ ਤੋਂ ਮੰਗੋ ਮੁਆਫ਼ੀ

  • Updated: 15 Sep, 2022 04:37 PM
Chandigarh
harsimrat kaur badal said this about cm bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵੇ ਨੂੰ ਨਕਾਰਦਿਆਂ BMW ਵੱਲੋਂ ਕਿਹਾ ਗਿਆ ਸੀ ਕਿ ਸਾਡੀ ਪੰਜਾਬ 'ਚ ਉਦਯੋਗ ਸਥਾਪਤ ਕਰਨ ਦੀ ਕੋਈ ਯੋਜਨਾ ਨਹੀਂ। ਇਸ 'ਤੇ ਮੁੱਖ ਮੰਤਰੀ ਮਾਨ ਦੀ ਨਿਖੇਧੀ ਕਰਦਿਆਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕੀਤੀ ਹੈ। ਹਰਸਿਮਰਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਪੰਜਾਬ 'ਚ BMW ਪਲਾਂਟ ਆਉਣ ਦੇ ਮੁੱਦੇ 'ਤੇ ਝੂਠ ਬੋਲ ਕੇ ਇੰਨੀ ਵੱਡੀ ਸ਼ਰਮਿੰਦਗੀ ਪੈਦਾ ਕਰਨ ਲਈ ਪੰਜਾਬ ਅਤੇ ਪੰਜਾਬੀਆਂ ਦੋਵਾਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। BMW ਵੱਲੋਂ ਪਲਾਂਟ ਲਗਾਉਣ ਸੰਬੰਧੀ ਕੰਪਨੀ ਦੀ ਕੋਰੀ ਨਾਂਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਵਿਸ਼ਵਵਿਆਪੀ ਮਜ਼ਾਕ ਦਾ ਕੇਂਦਰ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਾਂਹ ਵੀ ਉਸ ਵੇਲੇ ਹੋਈ ਹੈ ਜਦੋਂ ਮੁੱਖ ਮੰਤਰੀ ਮਾਨ ਵਿਦੇਸ਼ੀ ਯਾਤਰਾ 'ਤੇ ਹੀ ਹਨ। ਮਾਨ 'ਤੇ ਵਿਅੰਗ ਕਰਦਿਆਂ ਕਿਹਾ ਕਿ ਇੰਝ ਲੱਗਦਾ ਹੈ ਕਿ ਮੁੱਖ ਮੰਤਰੀ ਪੰਜਾਬ ਸਿਰਫ਼ ਸਰੀਰਕ ਤੌਰ 'ਤੇ ਹੀ ਨਹੀਂ ਬਲਕਿ ਦਿਮਾਗੀ ਤੌਰ 'ਤੇ ਵੀ ਛੁੱਟੀ 'ਤੇ ਹੀ ਹਨ। 

ਇਹ ਵੀ ਪੜ੍ਹੋ- ਅਮਰਗੜ੍ਹ ਵਿਖੇ 3 ਮਹੀਨਿਆਂ ਦੇ ਮਾਸੂਮ ਬੱਚੇ ਦੀ ਸੱਪ ਦੇ ਡੰਗਣ ਨਾਲ ਮੌਤ

PunjabKesari

ਜ਼ਿਕਰਯੋਗ ਹੈ ਕਿ ਜਰਮਨੀ ਦੌਰੇ 'ਤੇ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦੇ ਕੇ ਦਾਅਵਾ ਕੀਤਾ ਸੀ ਕਿ ਵਿਸ਼ਵ ਪ੍ਰਸਿੱਧ ਕਾਰ ਕੰਪਨੀ BMW ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਹੋਈ ਹੈ। ਕੰਪਨੀ ਨੇ ਪੰਜਾਬ 'ਚ ਵੱਡੇ ਪੱਧਰ 'ਤੇ ਕਾਰਾਂ ਦੇ ਪਾਰਟਸ ਬਣਾਉਣ ਵਾਲੇ ਯੂਨਿਟ ਲਾਉਣ ਦੀ ਗੱਲ ਆਖੀ ਹੈ। ਮੁੱਖ ਮੰਤਰੀ ਮਾਨ ਦੇ ਇਸ ਦਾਅਵੇ 'ਤੇ BMW ਨੇ ਕੱਲ੍ਹ ਆਪਣਾ ਬਿਆਨ ਦੇ ਕੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦੇ ਦਿੱਤਾ ਹੈ। ਕੰਪਨੀ ਨੇ ਕਿਹਾ ਕਿ ਮਾਨ ਵੱਲੋਂ ਦਾਅਵਾ ਕੀਤਾ ਗਿਆ ਹੈ, ਉਸ ਤਰ੍ਹਾਂ ਦੀ ਕੰਪਨੀ ਵੱਲੋਂ ਕੋਈ ਸਲਾਹ ਨਹੀਂ ਹੈ। ਕੰਪਨੀ ਵੱਲੋਂ ਆਉਣ ਵਾਲੇ ਸਮੇਂ 'ਚ ਪੰਜਾਬ 'ਚ ਕੋਈ ਵੀ ਉਦਯੋਗ ਸਥਾਪਤ ਕਰਨ ਦੀ ਯੋਜਨਾ ਨਹੀਂ ਬਣਾਈ ਜਾ ਰਹੀ। ਇਸ ਬਿਆਨ ਤੋਂ ਬਾਅਦ ਸਿਆਸਤ ਮੁੜ ਤੋਂ ਭਖ ਗਈ ਹੈ ਅਤੇ ਵਿਰੋਧੀ ਧਿਰਾਂ 'ਆਪ' ਸਰਕਾਰ ਨੂੰ ਘੇਰੇ 'ਚ ਲੈਂਦੀਆਂ ਨਜ਼ਰ ਆ ਰਹੀਆਂ ਹਨ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Harsimrat Kaur Badal
  • CM Bhagwant Mann
  • BMW Company
  • ਹਰਸਿਮਰਤ ਕੌਰ ਬਾਦਲ
  • ਮੁੱਖ ਮੰਤਰੀ ਭਗਵੰਤ ਮਾਨ
  • ਬੀਐਮਡਬਲਯੂ ਕੰਪਨੀ

ਬਿਕਰਮ ਮਜੀਠੀਆ ਨੇ ਘੇਰੀ 'ਆਪ' ਸਰਕਾਰ, 'ਆਪਰੇਸ਼ਨ ਲੋਟਸ' ਨੂੰ ਲੈ ਕੇ ਕਹੀਆਂ ਵੱਡੀਆਂ ਗੱਲਾਂ

NEXT STORY

Stories You May Like

  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • nuh block member kanwar yatra cm nayab saini statue
    ਨਾਇਬ ਸੈਣੀ ਦੀ ਮੂਰਤੀ ਮੋਢੇ 'ਤੇ ਚੁੱਕ ਵਿਅਕਤੀ ਨੇ ਸ਼ੁਰੂ ਕੀਤੀ ਕਾਂਵੜ ਯਾਤਰਾ, ਕਿਹਾ-CM ਤੋਂ ਕਰਵਾਵਾਂਗਾ ਜਲਅਭਿਸ਼ੇਕ
  • former cm mamata banerjee  s convoy attacked
    ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ
  • cm vijay demarcation issue mps meeting
    CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ ਪਾਰਟੀਆਂ ਨੇ ਕੀਤਾ ਬਾਈਕਾਟ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • cm yogi  kanwar yatra  devotees  shower  flowers
    CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ
  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • punjab be careful before booking gas cylinders
      ਪੰਜਾਬ : ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਸਾਵਧਾਨ! ਹਜ਼ਾਰਾਂ ਖ਼ਪਤਕਾਰਾਂ ਨੂੰ...
    • punjab promotions of these teachers suspended
      ਪੰਜਾਬ : ਇਨ੍ਹਾਂ ਅਧਿਆਪਕਾਂ ਦੀਆਂ ਤਰੱਕੀਆਂ 'ਤੇ ਰੋਕ! ਹਾਈਕੋਰਟ ਵਲੋਂ ਨੋਟਿਸ...
    • criminal incidents are clear evidence of punjab  s deteriorating law and order
      ਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ...
    • punjab bandh schools closed
      ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ ਜਾਂ ਨਹੀਂ, ਜਾਣੋ ਪੂਰੀ ਅਪਡੇਟ
    • 3 months allowance will be released on the occasion of raksha bandhan
      ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ,...
    • satyendra jain bhagwant mann former minister
      ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ
    • a big problem arose in chandigarh regarding petrol de langar
      ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ...
    • head constable manvinder singh promoted as asi
      ਹੈੱਡ ਕਾਂਸਟੇਬਲ ਮਨਵਿੰਦਰ ਸਿੰਘ ASI ਵਜੋਂ ਕੀਤਾ ਗਿਆ ਪ੍ਰਮੋਟ
    • charanjit channi will not attend the working committee meeting in delhi
      ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ...
    • devastation after heavy rain in chandigarh
      ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +