Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:53:57 PM

  • over 200 illegal mining sites in pathankot gurdaspur

    ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ...

  • nangal boy gets death sentence in saudi arabia

    ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ...

  • center approves major project in punjab

    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ...

  • plumber in flydubai flight

    'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਸਰਦੂਲਗੜ੍ਹ ਦੋਹਰਾ ਕਤਲ ਕਾਂਡ ਮਾਮਲੇ 'ਤੇ ਬੋਲੇ ਹਰਸਿਮਰਤ ਬਾਦਲ, ਪਹਿਲਾਂ ਅਜਿਹੇ ਹਾਲਾਤ ਨਹੀਂ ਦੇਖੇ

PUNJAB News Punjabi(ਪੰਜਾਬ)

ਸਰਦੂਲਗੜ੍ਹ ਦੋਹਰਾ ਕਤਲ ਕਾਂਡ ਮਾਮਲੇ 'ਤੇ ਬੋਲੇ ਹਰਸਿਮਰਤ ਬਾਦਲ, ਪਹਿਲਾਂ ਅਜਿਹੇ ਹਾਲਾਤ ਨਹੀਂ ਦੇਖੇ

  • Edited By Shivani Bassan,
  • Updated: 27 Feb, 2026 06:19 PM
Bathinda-Mansa
harsimrat kaur badal speaks on sardulgarh double murder case
  • Share
    • Facebook
    • Tumblr
    • Linkedin
    • Twitter
  • Comment

ਮਾਨਸਾ- ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਸਥਿਤ ਇੱਕ ਫਾਰਮ ਹਾਊਸ 'ਚ ਅੱਜ ਸਵੇਰੇ ਇੱਕ ਵਪਾਰੀ ਅਤੇ ਉਸ ਦੇ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ  ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਇਸ ਦੋਹਰੇ ਕਤਲ ਕਾਂਡ 'ਤੇ ਪ੍ਰਤੀਕਿਰਿਆ ਦਿੰਦਿਆਂ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਆਪਣੇ ਟਵੀਟ ਵਿੱਚ ਲਿਖਿਆ ਕਿ "ਸਰਦੂਲਗੜ੍ਹ ਵਿਖੇ ਇੱਕ ਪ੍ਰਾਪਰਟੀ ਡੀਲਰ ਅਤੇ ਉਸਦੇ ਮੁਲਾਜ਼ਮ ਦਾ ਹੋਇਆ ਦੋਹਰਾ ਕਤਲ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੇ ਪੂਰੀ ਤਰ੍ਹਾਂ ਵਿਗੜ ਚੁੱਕੀ ਸਥਿਤੀ ਦਾ ਸੰਕੇਤ ਹੈ। ਸੂਬੇ ਨੇ ਪਹਿਲਾਂ ਕਦੇ ਅਜਿਹੇ ਅਰਾਜਕਤਾ ਹਾਲਾਤ ਨਹੀਂ ਦੇਖੇ।" ਹਰਸਿਮਰਤ ਕੌਰ ਬਾਦਲ ਨੇ ਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਥਿਤੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।  

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 4 ਦਿਨ ਦੁਕਾਨਾਂ ਬੰਦ, ਜਾਣੋ ਕਿਉਂ ਲਿਆ ਗਿਆ ਫੈਸਲਾ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵਾਰਦਾਤ ਵਪਾਰੀ ਦੇ ਆਪਣੇ ਫਾਰਮ ਹਾਊਸ ਦੇ ਅੰਦਰ ਵਾਪਰੀ ਹੈ। ਮ੍ਰਿਤਕਾਂ ਦੀ ਪਛਾਣ ਵਪਾਰੀ ਜਸਵੀਰ ਸਿੰਘ ਅਤੇ ਉਸ ਦੇ ਮੁਲਾਜ਼ਮ ਬਲਦੇਵ ਸਿੰਘ ਵਜੋਂ ਹੋਈ ਹੈ। ਜਸਵੀਰ ਸਿੰਘ ਦੇ ਚਾਚਾ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 10 ਵਜੇ ਇਸ ਖ਼ੂਨੀ ਘਟਨਾ ਬਾਰੇ ਪਤਾ ਲੱਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ।  ਐੱਸ. ਐੱਸ. ਪੀ. ਭਾਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇੱਥੇ ਦੋ ਵਿਅਕਤੀਆਂ ਦਾ ਕਤਲ ਕੀਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Harsimrat Kaur Badal
  • Sardulgarh
  • double murder case
  • CM Bhagwant Mann
  • ਹਰਸਿਮਰਤ ਕੌਰ ਬਾਦਲ
  • ਸਰਦੂਲਗੜ੍ਹ
  • ਦੋਹਰੇ ਕਤਲ ਕਾਂਡ
  • ਸੀਐਮ ਭਗਵੰਤ ਮਾਨ

ਪੁਲਸ ਨੇ ਟੋਲ ਪਲਾਜ਼ਾ 'ਤੇ ਧਰਨਾ ਦੇਣ ਜਾ ਰਹੇ ਕਿਸਾਨਾਂ ਨੂੰ ਕੀਤਾ ਡਿਟੇਨ

NEXT STORY

Stories You May Like

  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • harsimrat badal  protest  women
    ਹਰਸਿਮਰਤ ਬਾਦਲ ਦੀ ਅਗਵਾਈ ਹੇਠ ‘ਮਾਵਾਂ-ਧੀਆਂ ਨੂੰ ਸਤਿਕਾਰ ਦਿਓ’ ਮੁਹਿੰਮ ਤਹਿਤ ਰੋਸ ਧਰਨਾ
  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • woman murder in ludhiana
    ਲੁਧਿਆਣਾ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
  • asi  dgp gaurav yadav  punjab government
    ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
  • youth murder case
    ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਸ ਦੀ ਸਖ਼ਤ ਕਾਰਵਾਈ
  • punjab sarpanch news
    ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
  • major revelation in head constable murder case chandigarh
    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cm mann japan
      CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • raja warring  presidency  high command
      ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ...
    • huge concessions to these electricity consumers of punjab from today
      ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ...
    • firing case
      ਦੋ ਧਿਰਾਂ ’ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ, 2 ਗੰਭੀਰ ਜ਼ਖਮੀ
    • massive fire broke out in a three storey clothing showroom in khanna
      ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ! ਦੂਰ ਤੱਕ...
    • a massive fire broke out at a garbage dump in mohali
      ਮੋਹਾਲੀ 'ਚ ਕੂੜੇ ਢੇਰ ਨੂੰ ਲੱਗੀ ਭਿਆਨਕ ਅੱਗ, ਘਰਾਂ 'ਚ ਵੜਿਆ ਧੂੰਆਂ, ਸਾਹ ਲੈਣਾ...
    • 2 punajbis in usa
      ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ ! ਕਾਰਾ ਜਾਣ ਤੁਸੀਂ ਵੀ...
    • boy arresred with heroin
      10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
    • amarinder singh raja warring  congress high command
      ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +